best platform for news and views

ਅਕਾਲੀ ਉਮੀਦਵਾਰ ਨੂੰ ਜਿਤਾਉਣ ਦੀ ਕੀਤੀ ਅਪੀਲ

Please Click here for Share This News

ਭਿੱਖੀਵਿੰਡ 18 ਅਪ੍ਰੈਲ (ਹਰਜਿੰਦਰ ਸਿੰਘ ਗੋਲ੍ਹਣ)-ਅਕਾਲੀ ਦਲ ਦੀ ਉਮੀਦਵਾਰ ਜਗੀਰ ਕੌਰ
ਦੇ ਹੱਕ ਵਿਚ ਪਿੰਡ ਮਾੜੀ ਗੋੜ ਸਿੰਘ ਵਿਖੇ ਸਾਬਕਾ ਸਰਪੰਚ ਬਲਜੀਤ ਸਿੰਘ ਦੀ ਅਗਵਾਈ ਹੇਠ
ਕੀਤੀ ਗਈ ਮੀਟਿੰਗ ਦੌਰਾਨ ਪਹੰੰੁਚੇਂ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੇ ਲੋਕਾਂ
ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ-ਭਾਜਪਾ
ਗਠਜੋੜ ਦੀ ਉਮੀਦਵਾਰ ਜਗੀਰ ਕੌਰ ਨੂੰ ਜਿਤਾਉਣ ਦੀ ਅਪੀਲ ਕੀਤੀ। ਇਸ ਮੌਕੇ ਸਾਬਕਾ ਸਰਪੰਚ
ਬਲਜੀਤ ਸਿੰਘ, ਸਾਬਕਾ ਚੇਅਰਮੈਂਨ ਬਚਿੱਤਰ ਸਿੰਘ ਚੂੰਗ, ਸਾਬਕਾ ਸਰਪੰਚ ਹਰਜੀਤ ਸਿੰਘ
ਚੂੰਗ, ਸੁਖਬੀਰ ਸਿੰਘ ਕੰਬੋਕੇ, ਸਾਬਕਾ ਸਰਪੰਚ ਹਰਜੀਤ ਸਿੰਘ ਬਲ੍ਹੇਰ, ਜਗਮਲ ਸਿੰਘ ਆਦਿ
ਹਾਜਰ ਸਨ।


ਫੋਟੋ ਕੈਪਸ਼ਨ :- ਮੀਟਿੰਗ ਦੌਰਾਨ ਹਾਜਰ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ, ਸਾਬਕਾ
ਸਰਪੰਚ ਬਲਜੀਤ ਸਿੰਘ ਆਦਿ।

Please Click here for Share This News

Leave a Reply

Your email address will not be published. Required fields are marked *