best platform for news and views

ਅਕਾਲੀ ਦਲ ਛੱਡ ਕੇ ਕਾਂਗਰਸ ‘ਚ ਸ਼ਾਮਲ

Please Click here for Share This News

ਗੋਲੇਵਾਲਾ (ਗੁਰਭੇਜ ਸਿੰਘ ਬਰਾੜ ਡੱਲੇਵਾਲਾ) ਜਿਲਾ ਫਰੀਦਕੋਟ ਦੇ ਪਿੰਡ ਗੋਲੇਵਾਲਾ ਦੇ ਕਈ ਪਰਿਵਾਰ ਅਕਾਲੀ ਦਲ ਛਡ ਕੇ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਇਸ ਸਮੇ ਹਰਦੀਪ ਸਿੰਘ ਮੈਂਬਰ ਆਪਣੇ ਸੈਂਕੜੇ ਸਾਥੀਆ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਵਿਧਾਨ ਸਭਾ ਹਲਕਾ ਫਰੀਦਕੋਟ ਤੋ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਸ਼ਲਦੀਪ ਸਿੰਘ ਕਿਕੀ ਢਿੱਲੋ ਨੇ ਪਾਰਟੀ ਵਿੱਚ ਆਉਣ ਤੇ ਧੰਨਵਾਦ ਕੀਤਾ ਅਤੇ ਕਿਹਾ ਪਾਰਟੀ ਵਿਚ ਆਏ ਪਰਵਾਰਾ ਦਾ ਬਣਦਾ ਮਾਣ ਸਨਮਾਨ ਕੀਤਾ ਜਾਵੇਗਾ ਅਤੇ ਇਸ ਸਮੇ ਉਨਾ ਦੇ ਨਾਲ ਭਾਰੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।

Please Click here for Share This News

Leave a Reply

Your email address will not be published. Required fields are marked *