poke and noodles el centro menu casino resorts in traverse city mi grand falls casino and golf resort how many casinos are in philadelphia mississippi what's an ace in blackjack how do casinos pay out large winnings grand eagle casino no deposit bonus
best platform for news and views

ਅਕਾਲੀ-ਭਾਜਪਾ ਉਮੀਦਵਾਰ ਹਰੀ ਸਿੰਘ ਨੇ ਕੀਤਾ ਡੋਰ-ਟੂ-ਡੋਰ ਚੋਣ ਪ੍ਰਚਾਰ

Please Click here for Share This News

ਧੂਰੀ (ਪ੍ਰਵੀਨ ਗਰਗ) ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸ੍ਰ. ਹਰੀ ਸਿੰਘ ਨੇ ਜੱਥੇਦਾਰ ਭੁਪਿੰਦਰ ਸਿੰਘ ਭਲਵਾਨ ਮੈਂਬਰ ਐਸ.ਜੀ.ਪੀ.ਸੀ., ਪ੍ਰਸ਼ੋਤਮ ਕਾਂਸਲ ਪ੍ਰਧਾਨ ਨਗਰ ਕੌਂਸਲ ਅਤੇ ਮਹੇਸ਼ ਜਿੰਦਲ ਹਲਕਾ ਸੀਨੀਅਰ ਸੈਕਟਰੀ ਭਾਜਪਾ ਸਮੇਤ ਕਈ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈਕੇ ਸਥਾਨਕ ਪੁਰਾਣੀ ਅਨਾਜ਼ ਮੰਡੀ, ਪੁਰਾਣਾ ਤਹਿਸੀਲ ਕੰਪਲੈਕਸ ਅਤੇ ਆਲੇ-ਦੁਆਲੇ ਦੇ ਏਰੀਏ ਵਿੱਚ ਜਾ ਕੇ ਲੋਕਾਂ ਨਾਲ ਡੋਰ-ਟੂ-ਡੋਰ ਸੰਪਰਕ ਕੀਤਾ। ਉਹਨਾਂ ਸਥਾਨਕ ਦੁਕਾਨਦਾਰਾਂ ਅਤੇ ਰੇਹੜੀ ਮਜ਼ਦੂਰਾਂ ਨੂੰ ਮਿਲ ਕੇ ਉਹਨਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਰਕਾਰ ਆਉਣ ‘ਤੇ ਜ਼ਲਦ ਹੀ ਉਹਨਾਂ ਦੀਆਂ ਮੁਸ਼ਕਿਲਾਂ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਉਹਨਾਂ ਲੋਕਾਂ ਨੂੰ 4 ਫਰਵਰੀ ਨੂੰ ਆਪਣੇ ਵੋਟ ਬੈਂਕ ਦਾ ਸਹੀ ਇਸਤੇਮਾਲ ਕਰਕੇ ਅਕਾਲੀ-ਭਾਜਪਾ ਗੱਠਜੋੜ ਦੇ ਹੱਕ ਵਿੱਚ ਭੁਗਤਣ ਦੀ ਅਪੀਲ ਵੀ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਰਜੀਤ ਸਿੰਘ ਜੀਤਾ ਜਨਰਲ ਸਕੱਤਰ, ਮਾਨਕ ਗੋਇਲ, ਮਹਿੰਦਰ ਪਾਲ ਜਿੰਦਲ, ਜਸਪ੍ਰੀਤ ਸਿੰਘ ਜੱਸਾ, ਬਿੱਟਾ ਧੂਰਾ, ਹੇਮ ਰਾਜ ਜਿੰਦਲ, ਦੀਪਕ ਗਰਗ ਆਦਿ ਵੀ ਹਾਜ਼ਰ ਸਨ।

Please Click here for Share This News

Leave a Reply

Your email address will not be published.