best platform for news and views

ਅਣ-ਅਧਿਕਾਰਤ ਤੌਰ ‘ਤੇ ਸੀਮਨ ਦਾ ਭੰਡਾਰ/ਟਰਾਂਸਪੋਰੇਸ਼ਨ ਕਰਨ, ਵਰਤਣ ਜਾਂ ਵੇਚਣ ‘ਤੇ ਪਾਬੰਦੀ

Please Click here for Share This News

ਬਰਨਾਲਾ,(ਰਕੇਸ ਕਮਾਰ ਗੋਇਲ):ਜ਼ਿਲ ਮੈਜਿਸਟਰੇਟਬਰਨਾਲਾ . ਅਮਰ ਪ੍ਰਤਾਪ ਸਿੰਘ ਵਿਰਕ ਨੇ ਫੌਜ਼ਦਾਰੀ ਜ਼ਾਬਤਾਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ ਬਰਨਾਲਾ ਅੰਦਰਅਣਅਧਿਕਾਰਤ ਤੌਰਤੇ ਸੀਮਨ ਦਾ ਭੰਡਾਰਣ ਕਰਨ/ਟਰਾਂਸਪੋਰੇਸ਼ਨ ਕਰਨ, ਵਰਤਣ ਜਾਂ ਵੇਚਣਤੇ ਪੂਰਨ ਰੋਕ ਲਗਾਉਣਦਾ ਆਦੇਸ਼ ਦਿੱਤਾ ਹੈ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜਵਿੱਚ ਵੱਖਵੱਖ ਥਾਵਾਂਤੇ ਨਕਲੀ ਅਤੇ ਅਣਅਧਿਕਾਰਤ ਸੀਮਨ ਦੀਵਿਕਰੀ ਬਾਰੇ ਅਤੇ ਵਿਭਾਗ ਦੀ ਬਰੀਡਿੰਗ ਪਾਲਿਸੀ ਤਹਿਤ ਅਣਅਧਿਕਾਰਤ ਸੀਮਣ ਵਿਕਣ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾਰਹਿੰਦਾ ਹੈ, ਪਰੰਤੂ ਇਸ ਦੇ ਬਾਵਜੂਦ ਵਿਭਾਗ ਨੂੰ ਕੋਈ ਖਾਸਸਫ਼ਲਤਾ ਨਹੀਂ ਮਿਲ ਰਹੀ ਇਸ ਸਬੰਧੀ ਅਣਅਧਿਕਾਰਤ ਤੌਰਤੇਵੇਚੇ/ਖਰੀਦੇ ਜਾ ਰਹੇ ਸੀਮਨ ਦੀ ਵਰਤੋਂ ਕਰਨਾ ਰਾਜ ਦੀ ਬਰੀਡਿੰਗਪਾਲਿਸੀ ਅਨੁਸਾਰ ਉਚਿਤ ਨਹੀਂ ਹੈ, ਅਜਿਹਾ ਕਰਨ ਨਾਲ ਰਾਜ ਦੇਪਸ਼ੂ ਧਨ ਦੀ ਨਸਲ ਖਰਾਬ ਹੋਣ ਦਾ ਖ਼ਦਸ਼ਾ ਹੈ ਅਤੇ ਅਜਿਹੇ ਸੀਮਨਦੀ ਪੈਡਿਗਰੀ ਬਾਰੇ ਕੁੱਝ ਪਤਾ ਨਹੀਂ ਹੁੰਦਾ ਉਹਨਾਂ ਕਿਹਾ ਕਿ ਇਸਨਾਲ ਪਸ਼ੂ ਧੰਨ ਦੀ ਪ੍ਰੋਡਕਟੀਵਿਟੀਤੇ ਵੀ ਮਾੜਾ ਅਸਰ ਪੈ ਸਕਦਾ ਹੈਅਤੇ ਅਜਿਹਾ ਹੋਣ ਦੀ ਸੂਰਤ ਵਿਚ ਵਿਭਾਗ ਦੁਆਰਾ ਪਿਛਲੇ ਲੰਮੇਸਮੇਂ ਤੋਂ ਪਸ਼ੂਆਂ ਦੀ ਨਸਲ ਸੁਧਾਰ ਲਈ ਕੀਤੇ ਜਾਣ ਵਾਲੇ ਸਮੁੱਚੇਉਪਰਾਲੇ ਬੇਕਾਰ ਹੋ ਜਾਣਗੇ, ਕਿਉਂਕਿ ਵਿਭਾਗ ਵੱਲੋਂ ਭਾਰਤ ਸਰਕਾਰਦੇ ਮਾਪਦੰਡਾਂ ਅਤੇ ਰਾਜ ਵਿੱਚ ਬਰੀਡਿੰਗ ਪਾਲਿਸੀ ਅਨੁਸਾਰ ਹੀਆਪਣੇ ਲਾਈਵਸਟਾਕ ਫਾਰਮਜ਼ਤੇ ਉੱਤਮ ਨਸਲ ਦੇ ਬੁੱਲਜ਼ ਤੇਤਿਆਰ ਕੀਤਾ ਗਿਆ ਸੀਮਨ ਮਸਨੂਈ ਗਰਭਦਾਨ ਲਈ ਵਰਤਿਆਜਾਂਦਾ ਹੈ ਅਤੇ ਇਸੇ ਅਨੁਸਾਰ ਹੀ ਸੀਮਨ ਇੰਪੋਰਟ ਕੀਤਾ ਜਾਂਦਾ ਹੈਇਸ ਤਰਾਂ ਅਣਅਧਿਕਾਰਤ ਸੀਮਨ ਵੇਚਣਾ ਇਕ ਅਤੀ ਗੰਭੀਰਮਾਮਲਾ ਹੈ, ਜਿਸ ਦਾ ਫੌਰੀ ਹੱਲ ਕਰਨਾ ਬਹੁਤ ਲਾਜ਼ਮੀ ਹੈ 
ਉਨਾਂ ਕਿਹਾ ਕਿ ਇਹ ਹੁਕਮ ਪਸ਼ੂ ਵਿਕਾਸ ਅਤੇ ਪੰਚਾਇਤਾਂ,ਪੰਜਾਬ ਦੀਆਂ ਸਮੂਹ ਵੈਟਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ਪਸ਼ੂ ਡਿਸਪੈਂਸਰੀਆਂ ਅਤੇ ਪੋਲੀਕਲਨਿਕ, ਪੇਂਡੂ ਵਿਕਾਸ ਅਤੇਪੰਚਾਇਤਾਂ ਵਿਭਾਗ, ਪੰਜਾਬ ਅਧੀਨ ਚੱਲ ਰਹੇ ਪਸ਼ੂ ਰੂਰਲ ਵੈਟਨਰੀਹਸਪਤਾਲਾਂ ਨੂੰ ਜੋ ਕਿ ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ ਸਪਲਾਈਕੀਤੇ ਸੀਮਨ ਵਰਤੇ ਰਹੇ ਹਨ ਉੱਪਰ ਲਾਗੂ ਨਹੀਂ ਹੋਣਗੇ  ਇਸ ਤੋਂਇਲਾਵਾ ਇਹ ਹੁਕਮ ਪਸ਼ੂ ਪਾਲਣ ਵਿਭਾਗ ਪੰਜਾਬ, ਮਿਲਕਫੈਡ ਅਤੇਕਾਲਜ਼ ਆਫ਼ ਵੈਟਨਰੀ ਸਾਇੰਸ, ਗਡਵਾਸ਼ੂ, ਲੁਧਿਆਣਾ ਵੱਲੋਂ ਚਲਾਏਜਾ ਰਹੇ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ, ਕੋਈ ਹੋਰਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ ਜੋ ਕਿ ਪਸ਼ੂ ਪਾਲਣ ਵਿਭਾਗਪੰਜਾਬ ਵੱਲੋਂ ਪ੍ਰੋਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਜਾ ਰਹੇਬੋਵਾਇਨ ਸੀਮਨ ਨੂੰ ਵਰਤ ਰਹੇ ਹਨ ਅਤੇ ਪ੍ਰੋਗਰੈਸਿਵ ਡੇਅਰੀਫਾਰਮਜ਼ ਐਸੋਸੀਏਸ਼ਨ ਪੰਜਾਬ ਦੇ ਮੈਂਬਰ ਜਿਹਨਾਂ ਨੇ ਕੇਵਲ ਆਪਣੇਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇਤੇਵੀ ਲਾਗੂ ਨਹੀਂ ਹੋਣਗੇ ਇਹ ਹੁਕਮ ਮਿਤੀ 1 ਅਪ੍ਰੈਲ, 2017 ਤੱਕਲਾਗੂ ਰਹੇਗਾ

Please Click here for Share This News

Leave a Reply

Your email address will not be published. Required fields are marked *