best platform for news and views

‘ਆਪ’ ਨੇ ਚੋਣ ਪ੍ਰਚਾਰ ਕਮੇਟੀ ‘ਚ ਕੀਤਾ ਵਾਧਾ

Please Click here for Share This News

ਚੰਡੀਗੜ੍ਹ, 20 ਅਪ੍ਰੈਲ 2019
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬਾ ਚੋਣਾ ਪ੍ਰਚਾਰ ਕਮੇਟੀ ‘ਚ ਵਿਸਤਾਰ ਕਰਦੇ ਹੋਏ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਸ਼ੈਰੀ ਕਲਸੀ ਅਤੇ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਰਣਬੀਰ ਸਿੰਘ ਭੁੱਲਰ ਨੂੰ ਮੈਂਬਰ ਨਿਯੁਕਤ ਕੀਤਾ ਹੈ।
‘ਆਪ’ ਮੁੱਖ ਦਫ਼ਤਰ ਵੱਲੋਂ ਜਾਰੀ ਬਿਆਨ ਰਾਹੀਂ ਸੂਬਾ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਅਮਨ ਅਰੋੜਾ ਨੇ ਇਸ ਦੀ ਘੋਸ਼ਣਾ ਕੀਤੀ। ਇਸ ਦੇ ਨਾਲ ਹੀ ਸ਼ੈਰੀ ਕਲਸੀ ਨੂੰ ਗੁਰਦਾਸਪੁਰ ਅਤੇ ਰਣਬੀਰ ਸਿੰਘ ਭੁੱਲਰ ਨੂੰ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਲਈ ਚੋਣ ਪ੍ਰਚਾਰ ਕਮੇਟੀ ਦਾ ਇੰਚਾਰਜ ਬਣਾਇਆ ਗਿਆ ਹੈ।

Please Click here for Share This News

Leave a Reply

Your email address will not be published. Required fields are marked *