best platform for news and views

ਗੈਰ ਸੰਚਾਰਿਤ ਬਿਮਾਰੀਆ ਬਾਰੇ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

Please Click here for Share This News

ਮੋਗਾ: ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾ ਅਨੁਸਾਰ ਸਿਵਲ ਸਰਜਨ ਮੋਗਾ ਡਾ ਹਰਿੰਦਰ ਪਾਲ ਸਿੰਘ ਵੱਲੋਂ ਗੈਰ ਸੰਚਾਰਿਤ ਬਿਮਾਰੀਆ ਬਾਰੇ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ| ਇਸ ਮੌਕੇ ਉਨ੍ਹਾ ਦੇ ਨਾਲ ਡਾ ਰੁਪਿੰਦਰ ਕੌਰ ਜਿਲਾ ਪਰਿਵਾਰ ਤੇ ਭਲਾਈ ਅਫਸਰ, ਡਾ ਕਮਲਦੀਪ ਕੌਰ ਮਾਹਲ ਜਿਲਾ ਡੈਟਲ ਸਿਹਤ ਅਫਸਰ, ਕ੍ਰਿਸ.ਨਾ ਸ.ਰਮਾ ਜਿਲਾ ਸਿਖਿਆ ਅਤੇ ਸੂਚਨਾ ਅਫਸਰ ਅਤੇ ਅੰਮ੍ਰਿਤ ਸ.ਰਮਾ ਤੋਂ ਇਲਾਵਾ ਸਰਕਾਰੀ ਨਰਸਿੰਗ ਸਕੂਲ ਦੀਆਂ ਵਿਦਿਆਰਥਣਾ ਨੇ ਭਾਗ ਲਿਆ|ਇਸ ਮੌਕੇ ਸਿਵਲ ਸਰਜਨ ਮੋਗਾ ਨੇ ਗੈਰ ਸੰਚਾਰਿਤ ਬਿਮਾਰੀ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕੈਂਸਰ, ਡਾਇਬੀਟੀਜ, ਸੀ.ਵੀ ਦੀ ਰੋਕਥਾਮ ਅਤੇ ਕੰਟਰੋਲ ਲਈ ਜਨ ਜਾਗਰੂਕਤਾ ਹੋਣੀ ਬਹੁਤ ਜਰੂਰੀ ਹੈ।

Please Click here for Share This News

Leave a Reply

Your email address will not be published. Required fields are marked *