golden nugget casino nds nintendo ds rom ver videos de casinos de las vegas barcelo gran hotel lina spa casino santo domingo i need directions to the nearest casino is there any casino in dubai what is the mega millions jackpot at hotel conrad punta del este resort e casino time in las vegas at santa fe casino
best platform for news and views

ਚਰਨਜੀਤ ਚੰਨੀ ਵੱਲੋਂ ਰਾਧਾ ਸੁਆਮੀ ਸਤਿਸੰਗ ਮੁਖੀ ਦੀ ਪਤਨੀ ਸ਼ਬਨਮ ਢਿੱਲੋਂ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

Please Click here for Share This News

ਚੰਡੀਗੜ੍ਹ, 27 ਨਵੰਬਰ : ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਚਰਨਜੀਤ ਸਿੰਘ ਚੰਨੀ  ਨੇ ਅੱਜ ਡੇਰਾ ਰਾਧਾ ਸੁਆਮੀ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਸ਼ਬਨਮ ਢਿੱਲੋਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਸ਼ੋਕ ਸੰਦੇਸ਼ ਵਿੱਚ ਸ੍ਰੀ ਚੰਨੀ ਨੇ ਕਿਹਾ ਕਿ ਸ਼ਬਨਮ ਢਿੱਲੋਂ ਇੱਕ ਦਿਆਲੂ ਸ਼ਖ਼ਸੀਅਤ ਸਨ,  ਜਿੰਨ੍ਹਾਂ ਨੇ ਹਮੇਸ਼ਾ ਗਰੀਬਾਂ ਅਤੇ ਸਮਾਜ ਦੇ ਦੱਬੇ ਕੁਚਲੇ ਵਰਗਾਂ ਦੀ ਸੇਵਾ ਕੀਤੀ। ਦੁਖੀ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।

Please Click here for Share This News

Leave a Reply

Your email address will not be published.