golden nugget casino nds nintendo ds rom directions to plainridge casino in massachusetts 7bit casino no deposit bonus codes golden nugget casino nds nintendo ds rom is there a casino in los angeles best casino hotels in the caribbean black lotus casino 100 no deposit bonus 2020 rivers casino schenectady 1-2 hold em
best platform for news and views

ਚੋਣ ਕਮਿਸ਼ਨ ਵਲੋਂ ਪੰਜਾਬ ‘ਚ ਮਾਡਲ ਕੋਡ ਆਫ਼ ਕੰਡਕਟ ਸਬੰਧੀ ਸਕ੍ਰੀਨਿੰਗ ਕਮੇਟੀ ਦਾ ਗਠਨ

Please Click here for Share This News

ਚੰਡੀਗੜ੍ਹ : ਚੋਣ ਕਮਿਸ਼ਨ ਭਾਰਤ ਦੇ ਨਿਰਦੇਸ਼ਾਂ ਤੇ ਪੰਜਾਬ ਵਿਧਾਨ ਸਭਾ ਚੋਣਾਂ 2017 ਸਬੰਧੀ ਲਾਗੂ ਮਾਡਲ ਕੋਡ ਆਫ਼ ਕੰਡਕਟ ਦੌਰਾਨ ਵੱਖ-ਵੱਖ ਮਾਮਲਿਆਂ ਦਾ ਨਿਬੇੜਾ ਕਰਨ ਲਈ ਮੁੱਖ ਸਕੱਤਰ ਪੰਜਾਬ ਦੀ ਅਗਵਾਈ ਹੇਠ ਇਕ ਸਕ੍ਰੀਨਿੰਗ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫਤਰ ਮੁੱਖ ਚੋਣ ਅਫਸਰ ਪੰਜਾਬ ਦੇ ਇਕ ਬੁਲਾਰੇ ਨੇ ਦੱਸਿਆ ਕਿ ਚੋਣ ਕਮਿਸ਼ਨ ਭਾਰਤ ਦੇ ਨਿਰਦੇਸ਼ਾਂ ਅਨੁਸਾਰ ਗਠਿਤ ਕੀਤੀ ਗਈ ਇਸ ਤਿੰਨ ਮੈਂਬਰੀ ਕਮੇਟੀ ਵਿਚ ਕਮੇਟੀ ਦਾ ਚੇਅਰਮੈਨ ਮੁੱਖ ਸਕੱਤਰ ਪੰਜਾਬ ਨੂੰ ਨਿਯੁਕਤ ਕੀਤਾ ਗਿਆ ਹੈ ਜਦਕਿ ਬਾਕੀ ਮੈਂਬਰਾਂ ਵਿਚ ਸਬੰਧਤ ਵਿਭਾਗ ਜਿਸਦਾ ਪ੍ਰਸਤਾਵ ਪ੍ਰਵਾਨਗੀ ਹਿੱਤ ਭੇਜਿਆ ਜਾਣਾ ਹੈ ਉਸਦਾ ਵਧੀਕ ਮੁੱਖ ਸਕੱਤਰ/ ਵਿੱਤ ਕਮਿਸ਼ਨਰ/ਪ੍ਰਮੁੱਖ ਸਕੱਤਰ/ਪ੍ਰਬੰਧ ਸਕੱਤਰ ਮੈਂਬਰ ਅਤੇ ਸਕੱਤਰ/ ਪ੍ਰਮੁੱਖ ਸਕੱਤਰ ਤਾਲਮੇਲ ਵਿਭਾਗ ਵੀ ਮੈਂਬਰ ਹੋਣਗੇ।
ਉਨ•ਾਂ ਦੱਸਿਆ ਕੀ ਇਹ ਕਮੇਟੀ ਮੁੱਖ ਚੋਣ ਅਫਸਰ ਪੰਜਾਬ ਨੂੰ ਕਿਸੇ ਵੀ ਤਰ•ਾਂ ਦੀ ਪ੍ਰਵਾਨਗੀ ਹਿੱਤ ਭੇਜੀ ਜਾਣ ਵਾਲੇ ਹਰੇਕ ਤਜਵੀਜ਼ ਦੀ ਪੜਚੋਲ ਕਰਨ ਉਪਰੰਤ ਹੀ ਅਗਲੇਰੀ ਕਾਰਵਾਈ ਹਿੱਤ ਭੇਜੇਗੀ ਅਤੇ ਆਈ ਹੋਈ ਕਿਸੇ ਵੀ ਪ੍ਰਸਤਾਵ ਦਾ ਕਮਿਸ਼ਨ ਦੀ ਹਦਾਇਤਾਂ ਅਨੁਸਾਰ ਇਕ ਨੋਟ ਤਿਆਰ ਕਰਕੇ ਮਾਮਲੇ ਦੀ ਗੰਭੀਰਤਾ/ਜ਼ਰੂਰਤ ਬਾਰੇ ਮੁੱਖ ਚੋਣ ਅਫਸਰ ਨੂੰ ਵੀ ਲਿਖੇਗੀ ਅਤੇ ਨਾਲ ਹੀ ਦੱਸੇ ਗੀ ਇਸ ਨੂੰ ਮਾਡਲ ਕੋਡ ਆਫ਼ ਕੰਡਕਟ ਲਾਗੂ ਹੋਣ ਤਕ ਕਿਊਂ ਨਹੀ ਰੋਕਿਆ ਜਾ ਸਕਦਾ ਹੈ।
ਬੁਲਾਰੇ ਨੇ ਦੱਸਿਆ ਕਿ ਰਾਜ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਇਸ ਕਮੇਟੀ ਦੇ ਰਾਹੀਂ ਆਪਣੇ ਪ੍ਰਸਤਾਵ ਦਫਤਰ ਮੁੱਖ ਚੋਣ ਅਫਸਰ ਨੂੰ ਭੇਜਣ।

Please Click here for Share This News

Leave a Reply

Your email address will not be published.