best platform for news and views

ਜਸਟਿਸ ਟੀ.ਪੀ.ਐੱਸ. ਮਾਨ ਪੰਜਾਬ ਲੀਗਲ ਸਰਵਸਿਜ਼ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਨਾਮਜਦ ਹੋਏ

Please Click here for Share This News

ਚੰਡੀਗੜ•, 27 ਸਤੰਬਰ: ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮਾਨਯੋਗ ਜਸਟਿਸ ਟੀ.ਪੀ.ਐੱਸ. ਮਾਨ ਨੂੰ  ਪੰਜਾਬ ਲੀਗਲ ਸਰਵਸਿਜ਼ ਅਥਾਰਟੀ ਦਾ ਕਾਰਜਕਾਰੀ ਚੇਅਰਮੈਨ ਨਾਮਜਦ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਲੀਗਲ ਐਂਡ ਲੈਜਿਸਲੇਟਿਵ ਅਫੇਅਰਜ਼ ( ਲੀਗਲ ਸਰਵਸਿਜ਼ ਅਥਾਰਟੀ ) ਵਿਭਾਗ ਵੱਲੋਂ ਨੋਟਿਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਇਹ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਜਸਟਿਸ ਟੀ.ਪੀ.ਐੱਸ. ਮਾਨ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਨਾਲ ਸਲਾਹ ਕੀਤੇ ਜਾਣ ਤੋਂ ਬਾਅਦ ਹੀ ਪੰਜਾਬ ਲੀਗਲ ਸਰਵਸਿਜ਼ ਅਥਾਰਟੀ ਦਾ ਕਾਰਜਕਾਰੀ ਚੇਅਰਮੈਨ ਨਾਮਜਦ ਕੀਤਾ ਗਿਆ ਹੈ

Please Click here for Share This News

Leave a Reply

Your email address will not be published. Required fields are marked *