best platform for news and views

ਡਿੳੂਟੀ ਦੌਰਾਨ ਕੁਤਾਹੀ ਵਰਤਣ ਲਈ ਲੈਕਚਰਾਰ ਮੁਅੱਤਲ

Please Click here for Share This News

ਚੰਡੀਗੜ, 21 ਨਵੰਬਰ
ਪੰਜਾਬ ਸਿੱਖਿਆ ਵਿਭਾਗ ਨੇ ਸੰਗਰੂਰ ਵਿਖੇ ਚੱਲ ਰਹੀਆਂ ਰਾਜ ਪੱਧਰੀ ਖੇਡਾਂ ਦੌਰਾਨ ਡਿੳੂਟੀ ਵਿੱਚ ਕੁਤਾਹੀ ਵਰਤਣ ਕਾਰਨ ਸਰੀਰਿਕ ਸਿੱਖਿਆ ਦੇ ਇਕ ਲੈਕਚਰਾਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱੱਸਿਆ ਕਿ ਸੰਗਰੂਰ ਵਿਖੇ ਪਿਛਲੇ ਦਿਨੀਂ ਹੋਈਆਂ ਰਾਜ ਪੱਧਰੀ ਖੇਡਾਂ ਦੌਰਾਨ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਸੀਨੀਅਰ ਸੈਕੰਡਰੀ ਸਕੂਲ ਦੋਦਾ ਦੇ ਸਰੀਰਿਕ ਸਿੱਖਿਆ ਦੇ ਲੈਕਚਰਾਰ ਜੋਗਿੰਦਰ ਸਿੰਘ ਨੇ ਆਪਣੀ ਡਿੳੂਟੀ ਦੌਰਾਨ ਅਣਗਹਿਲੀ ਵਰਤੀ ਸੀ, ਜਿਸ ਕਾਰਨ ਉਸ ਨੂੰ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।

Please Click here for Share This News

Leave a Reply

Your email address will not be published. Required fields are marked *