best platform for news and views

ਢਿੱਲੋਂ ਇਤਿਹਾਸਕ ਜਿੱਤ ਹਾਸਿਲ ਕਰਨਗੇ – ਗਰਗ

Please Click here for Share This News

ਧੂਰੀ, 4 ਮਈ (ਮਹੇਸ਼ ਜਿੰਦਲ)- ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਹੁੰਝਾ ਫੇਰ ਜਿੱਤ ਹਾਸਿਲ ਕਰੇਗੀ ਅਤੇ ਲੋਕ ਸਭਾ ਸੰਗਰੂਰ ਤੋਂ ਉਮੀਦਵਾਰ ਕੇਵਲ ਸਿੰਘ ਢਿੱਲੋਂ ਇਤਿਹਾਸਕ ਜਿੱਤ ਹਾਸਲ ਕਰਨਗੇ। ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ਬਲਾਕ-1 ਦੇ ਪ੍ਰਧਾਨ ਕੁਨਾਲ ਗਰਗ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ•ਾਂ ਕਿਹਾ ਕਿ ਹਲਕਾ ਧੂਰੀ ਅੰਦਰ ਵਿਧਾਇਕ ਦਲਵੀਰ ਸਿੰਘ ਗੋਲਡੀ ਦੀ ਅਗਵਾਈ ਹੇਠ ਸ੍ਰ.ਢਿੱਲੋਂ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਪੰਜਾਬ ਅੰਦਰ ਕੈਪਟਨ ਸਰਕਾਰ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਲੋਕ ਕੈਪਟਨ ਅਮਰਿੰਦਰ ਸਿੰਘ ਦੇ ਬੇਹੱਦ ਕਰੀਬੀ ਕੇਵਲ ਸਿੰਘ ਢਿੱਲੋਂ ਨੂੰ ਵੱਡਾ ਫ਼ਤਵਾ ਦੇ ਕੇ ਕੇਂਦਰ ‘ਚ ਕਾਂਗਰਸ ਸਰਕਾਰ ਲਿਆਉਣ ਲਈ ਕਾਹਲੇ ਹਨ।

ਕੈਪਸ਼ਨ – ਕੁਨਾਲ ਗਰਗ ਦੀ ਤਸਵੀਰ

Please Click here for Share This News

Leave a Reply

Your email address will not be published. Required fields are marked *