9815298896
ਨਿਹਾਲ ਸਿੰਘ ਵਾਲਾ (ਮੋਗਾ) : ਅੱਜ ਸਵੇਰੇ ਇਥੇ ਕੁੱਝ ਵਿਅਕਤੀਆਂ ਕਥਿਤ ਤੌਰ ਤੇ 18 ਗਊਆਂ ਦਾ ਕਥਿਤ ਤੌਰ ਤੇ ਕਤਲ ਕਰ ਦਿੱਤਾ ਗਿਆ ਅਤੇ ਪੁਲੀਸ ਨੇ ਇਸ ਸਬੰਧੀ ਪੁਲੀਸ ਨੇ 4 ਵਿਅਕਤੀਆਂ ਨੂੰ ਗ੍ਰਿਤਾਰ ਕੀਤਾ ਹੈ। ਇਹ ਖਬਰ ਸੁਣਦਿਆਂ ਹੀ ਇਲਾਕੇ ਦੇ ਲੋਕ ਅਤੇ ਰਾਜਸੀ ਆਗੂ ਵੱਡੀ ਗਿਣਤੀ ਵਿਚ ਪਹੁੰਚ ਗਏ ਹਨ। ਅਜੇ ਤੱਕ ਇਹ ਗਊਆਂ ਕਤਲ ਕਰਨ ਦੇ ਕਾਰਨਾਂ ਦਾ ਪੂਰੀ ਤਰਾਂ ਪਤਾ ਨਹੀਂ ਲੱਗ ਸਕਿਆ, ਪਰ ਇਲਾਕੇ ਦੇ ਲੋਕਾਂ ਵਿਚ ਇਕਦਮ ਰੋਸ ਦੀ ਲਹਿਰ ਦੌੜ ਗਈ ਹੈ ਅਤੇ ਪੁਲੀਸ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ।