best platform for news and views

ਪੰਜਾਬ ਸਰਕਾਰ ਨੇ ਬੰਦ ਦੇ ਸੱਦੇ ਕਰਕੇ 2 ਅਪ੍ਰੈਲ ਨੂੰ ਬੱਸ ਸੇਵਾਵਾਂ ਕੀਤੀਆਂ ਠੱਪ

Please Click here for Share This News

ਚੰਡੀਗੜ•,1 ਅਪ੍ਰੈਲ
ਪੰਜਾਬ ਸਰਕਾਰ ਨੇ 2 ਅਪ੍ਰੈਲ ਦਿਨ ਸੋਮਵਾਰ ਨੂੰ ਭਾਰਤ ਬੰਦ ਦੇ ਸੱਦੇ ਕਾਰਨ ਸਮੁੱਚੇ ਸੂਬੇ ਵਿੱਚ ਬੱਸ ਸੇਵਾਵਾਂ ਬੰਦ ਕਰਨ ਦਾ ਫੈਸਲਾ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਬੰਦ ਦੌਰਾਨ ਪੀ.ਆਰ.ਟੀ.ਸੀ,ਪੰਜਾਬ ਰੋਡਵੇਜ਼ ਅਤੇ ਪਨਬੱਸ ਦੀਆਂ ਬੱਸਾਂ ਸੂਬੇ ਦੀਆਂ ਸੜਕਾਂ ‘ਤੇ ਨਹੀਂ ਦੌੜਨਗੀਆਂ ਅਤੇ ਇਨ•ਾਂ ਬੱਸਾਂ ਦੀਆਂ ਸੇਵਾਵਾਂ ਤੇ ਰੋਕ ਲਾ ਦਿੱਤੀ ਗਈ ਹੈ।
ਉਨ•ਾਂ ਅੱਗੇ ਦੱਸਿਆ ਕਿ ਇਸ ਦੌਰਾਨ 01 ਅਪ੍ਰੈਲ 2018 ਨੂੰ ਸ਼ਾਮੀ 5 ਵਜੇ ਤੋਂ ਲੈ ਕੇ 02 ਅਪ੍ਰੈਲ 2018 ਰਾਤੀ 11 ਵਜੇ ਤੱਕ ਵਾਇਸ ਕਾਲਜ਼ ਤੋਂ ਇਲਾਵਾ ਪੰਜਾਬ ਵਿੱਚ ਸਾਰੀਆਂ ਮੋਬਾਇਲ ਇੰਟਰਨੈੱਟ ਸੇਵਾਵਾਂ (2 ਜੀ/3 ਜੀ/4 ਜੀ/ ਸੀਡੀਐਮਏ), ਸਾਰੀਆਂ ਐਸ.ਐਮ.ਐਸ. ਸੇਵਾਵਾਂ ਅਤੇ ਸਾਰੀਆਂ ਡੌਂਗਲ ਸੇਵਾਵਾਂ ਵੀ ਬੰਦ ਰਹਿਣਗੀਆਂ।

Please Click here for Share This News

Leave a Reply

Your email address will not be published. Required fields are marked *