best platform for news and views

ਪੰਜਾਬ ਸਰਕਾਰ ਵਲੋਂ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਘੋਸ਼ਿਤ

Please Click here for Share This News

ਚੰਡੀਗੜ੍ਹ, 23 ਅਪ੍ਰੈਲ:

ਪੰਜਾਬ ਸਰਕਾਰ ਵਲੋਂ ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਜਿਨ੍ਹਾਂ ਦਾ ਦੇਹਾਂਤ 22 ਅਪ੍ਰੈਲ ਨੂੰ ਹੋ ਗਿਆ ਸੀ ਦੇ ਸਨਮਾਨ ਵਜੋ ਅੱਜ ਮਿਤੀ 23 ਅਪ੍ਰੈਲ, 2019 ਨੂੰ ਪੰਜਾਬ ਸਰਕਾਰ ਦੇ ਰਾਜ ਅਤੇ ਚੰਡੀਗੜ੍ਹ ਵਿੱਚ ਸਥਿਤ ਸਾਰੇ ਦਫਤਰਾਂ, ਬੋਰਡਾਂ/ਕਾਰਪੋਰੇਸ਼ਨ ਅਤੇ ਹੋਰ ਸਰਕਾਰੀ/ਵਿਦਿਅਕ ਅਦਾਰਿਆਂ ਵਿੱਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਗੱਲ ਦੀ ਜਾਣਕਾਰੀ ਅੱਜ ਇਥੇ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦਿੱਤੀ।

Please Click here for Share This News

Leave a Reply

Your email address will not be published. Required fields are marked *