best platform for news and views

ਪੰਜਾਬ ਸਰਕਾਰ ਵਲੋਂ 12 ਸਤੰਬਰ ਨੂੰ ਜਨਤਕ ਛੁੱਟੀ ਦਾ ਐਲਾਨ

Please Click here for Share This News

ਇਤਿਹਾਸਕ ਸਾਰਾਗੜ੍ਹੀ ਜੰਗ ਦੀ ਯਾਦਗਾਰ ਵਿੱਚ ਸਾਰਾਗੜ੍ਹੀ ਦਿਵਸ ਮਨਾਉਣ ਲਈ ਪੰਜਾਬ ਸਰਕਾਰ ਨੇ 12 ਸਤੰਬਰ ਦਿਨ ਮੰਗਲਵਾਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਜਾਰੀ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਸਰਕਾਰ ਦੇ ਸਾਰੇ ਦਫਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਹੋਰ ਸਰਕਾਰੀ/ਵਿਦਿਅਕ ਅਦਾਰਿਆਂ ਵਿੱਚ 12 ਸਤੰਬਰ ਦਿਨ ਮੰਗਲਵਾਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Please Click here for Share This News

Leave a Reply

Your email address will not be published. Required fields are marked *