best platform for news and views

ਫਿਰੋਜ਼ਪੁਰ ਦੇ ਵਿੱਚ ਆਮ ਆਦਮੀ ਪਾਰਟੀ ਨੂੰ ਝਟਕਾ ਅਨੇਕਾਂ ਪਰਿਵਾਰ ਕਾਂਗਰਸ ਦੇ ਵਿੱਚ ਸ਼ਾਮਲ   

Please Click here for Share This News

ਫ਼ਿਰੋਜ਼ਪੁਰ 13 ਮਈ (ਸਤਬੀਰ ਬਰਾੜ )ਜਿਵੇਂ ਜਿਵੇਂ ਹੀ ਲੋਕ ਸਭਾ ਦੇ ਦੀਆਂ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਉਵੇਂ ਉਵੇਂ ਹੀ ਸਿਆਸੀ ਪਾਰਟੀਆਂ ਵੱਲੋਂ ਆਪਣੀ ਚੋਣ ਮੁਹਿੰਮ ਨੂੰ ਪੂਰੀ ਤਰ੍ਹਾਂ ਭਖਾਇਆ ਜਾ ਰਿਹਾ ਹੈ ਅਤੇ ਆਪਦੇ ਆਪ ਦੇ ਹਲਕੇ ਦੇ ਵਿੱਚ ਲੋਕ ਵੋਟ ਵਧਾਉਣ ਦੇ ਲਈ ਸਿਆਸੀ ਲੀਡਰ ਅੱਡੀ ਚੋਟੀ ਦਾ ਜ਼ੋਰ ਲਗਾ ਰਹੇ ਹਨ ਇਸੇ ਕੜੀ ਦੇ ਤਹਿਤ ਹੀ ਅੱਜ ਪਿੰਡ ਕੁੱਲਗੜ੍ਹੀ ਵਿਖੇ ਸਰਦਾਰ ਪਰਮਿੰਦਰ ਸਿੰਘ ਅਤੇ ਜਗਤਾਰ ਸਿੰਘ ਦੀ ਪ੍ਰੇਰਨਾ ਸਦਕਾ ਮੈਡਮ ਸਤਿਕਾਰ ਕੌਰ ਗਹਿਰੀ ਦੀ ਅਗਵਾਈ ਹੇਠ ਅਨੇਕਾਂ ਹੀ ਪਰਿਵਾਰ ਆਮ ਆਦਮੀ ਪਾਰਟੀ ਪਾਰਟੀ ਨੂੰ ਛੱਡ ਕੇ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਜਿਸ ਦੇ ਨਾਲ ਫ਼ਿਰੋਜ਼ਪੁਰ  ਦਿਹਾਤੀ ਦੇ ਵਿਚ ਕਾਂਗਰਸ ਨੂੰ ਹੋਰ ਮਜ਼ਬੂਤੀ ਮਜ਼ਬੂਤੀ ਮਿਲੀ ਹੈ ਕਾਂਗਰਸ ਦੇ ਵਿੱਚ ਸ਼ਾਮਲ ਹੋਣ ਵਾਲੇ ਜਸਪਾਲ ਸਿੰਘ ਜੱਸਾ  ਕੁਲਵਿੰਦਰ ਸਿੰਘ ਵਿਕਰਮਜੀਤ ਸਿੰਘ ਗੁਰਪ੍ਰੀਤ ਸਿੰਘ ਗੋਰਾ ਸਰਵਣ ਸਿੰਘ ਗੁਰਮੇਜ ਸਿੰਘ ਅਵਤਾਰ ਸਿੰਘ ਲਾਡੀ ਮਨਪ੍ਰੀਤ ਸਿੰਘ ਮੋਨੂੰ ਬਲਦੇਵ ਸਿੰਘ ਸੁਖਦੇਵ ਸਿੰਘ ਪਰਮਜੀਤ ਸਿੰਘ ਪੰਮਾ ਗੁਰਪ੍ਰੀਤ ਸਿੰਘ ਗੋਰਾ ਮਹਿੰਗਾ ਸਿੰਘ ਸਾਬਕਾ ਸਰਪੰਚ ਧਰਮਵੀਰ ਸਿੰਘ ਸ਼ਰਮਾ ਅੰਗਰੇਜ਼ ਸਿੰਘ ਬਲਵਿੰਦਰ ਸਿੰਘ ਬਿੰਦਰ ਸੋਨੂੰ ਗਿੱਲ ਮੋਨੂੰ ਗਿੱਲ ਦੌਲਾ ਸਿੰਘ ਮਨਜੀਤ ਸਿੰਘ ਸੰਦੀਪ ਸਿੰਘ ਲਖਵਿੰਦਰ ਸਿੰਘ ਲੱਖਾ ਜਸਬੀਰ ਸਿੰਘ ਆਦਿ ਨੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ ਦਾ ਪੱਲਾ ਫੜਿਆ  ਹੋਏ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਵਿੱਚ ਕੋਈ ਪੁੱਛ ਗਿੱਛ ਨਹੀਂ ਸੀ ਅਤੇ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਖੇਰੂੰ ਖੇਰੂੰ ਹੋ ਗਈ ਹੈ ਅਤੇ ਉਹ ਕੇਜਰੀਵਾਲ ਦੀਆਂ ਗਲਤ ਨੀਤੀਆਂ ਤੋਂ ਦੁਖੀ ਹੋ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਹਨ ਇਸ ਮੌਕੇ ਟਹਿਲ ਸਿੰਘ ਸਾਬਕਾ ਸਰਪੰਚ ਹਰਬੰਸ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ ਸੁਰਜੀਤ ਸਿੰਘ ਪੰਚ ਅੰਗਰੇਜ਼ ਸਿੰਘ ਪੁਸ਼ਪਿੰਦਰ ਸਿੰਘ ਸੰਦੀਪ ਪਾਲ ਸਿੰਘ ਜਗਦੀਸ਼ ਸਿੰਘ ਡਾਕਟਰ ਸਵਰਨ ਸਿੰਘ  ਸਿੰਘ ਅਤੇ ਸਰਬਜੀਤ ਸਿੰਘ ਆਦਿ ਹਾਜ਼ਰ ਸਨ

Please Click here for Share This News

Leave a Reply

Your email address will not be published.