ਬਰਨਾਲਾ,(ਰਕੇਸ ਕਮਾਰ ਗੋਇਲ):ਆਜ਼ਾਦੀ ਤੋਂ ਬਾਅਦ 26 ਜਨਵਰੀ, 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋ ਜਾਣ ਨਾਲ ਸਹੀਮਾਅਨਿਆਂ ਵਿੱਚ ਗਣਰਾਜ ਦੀ ਸਥਾਪਨਾ ਹੀ ਲੋਕਾਂ ਦੇ ਸੁਪਨੇ ਸਾਕਾਰ ਹੋਣ ਵੱਲ ਪਹਿਲਾਂ ਮੀਲ ਪੱਥਰ ਸਾਬਤ ਹੋਇਆ ਹੈ। ਇਸਇਤਿਹਾਸਕ ਮੌਕੇ ਦੇ ਕਾਰਨ ਹੀ ਸਾਨੂੰ ਦੁਨੀਆਂ ਵਿੱਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਵੀ ਹਾਸ਼ਲ ਹੈ। ਇਹਨਾਂ ਵਿਚਾਰਾ ਦਾਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਸ. ਅਮਰ ਪ੍ਰਤਾਪ ਸਿੰਘ ਵਿਰਕ ਨੇ ਅੱਜ ਸਥਾਨਕ ਬਾਬਾ ਕਾਲਾ ਮਹਿਰ ਸਟੇਡਿਅਮ ਵਿਖੇਮਨਾਏ ਗਏ ਜ਼ਿਲ•ਾ ਪੱਧਰੀ ਗਣਤੰਤਰ ਦਿਵਸ ਦੀ 67 ਵੀਂ ਵਰ•ੇਗੰਢ ਮੌਕੇ ਆਪਣਾ ਸੰਦੇਸ਼ ਜਾਰੀ ਕਰਦਿਆਂ ਪ੍ਰਗਟ ਕੀਤੇ।ਬਹੁਤ ਹੀ ਖੂਬਸੂਰਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਮਨਾਏ ਗਏ ਇਸ ਸਮਾਗਮ ਦੌਰਾਨ ਸ. ਅਮਰ ਪ੍ਰਤਾਪ ਸਿੰਘ ਵਿਰਕ ਨੇ ਕੌਮੀਝੰਡਾ ਲਹਿਰਾਉਣ ਅਤੇ ਪਰੇਡ ਤੋਂ ਸਲਾਮੀ ਲੈਣ ਦੀ ਰਸਮ ਨਿਭਾਈ। ਉਨ•ਾਂ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਦੱਸਿਆ ਕਿਇਹ ਦਿਹਾੜਾ ਸਾਨੂੰ ਸਾਡੇ ਆਜ਼ਾਦੀ ਘੁਲਾਟੀਆਂ ਵੱਲੋਂ ਭਾਰਤ ਦੇ ਭਵਿੱਖ ਦੇ ਬਾਰੇ ਲਏ ਗਏ ਸੁਪਨਿਆਂ ਨੂੰ ਸਾਕਾਰ ਕਰਨ ਦੀ ਯਾਦਵੀ ਦਿਵਾਉਂਦਾ ਹੈ ਅਤੇ ਆਪਣੀ ਸਮੁੱਚੀ ਕਾਰਗੁਜ਼ਾਰੀ ਉਤੇ ਝਾਤ ਮਾਰਨ ਦਾ ਮੌਕਾ ਵੀ ਪ੍ਰਦਾਨ ਕਰਦਾ ਹੈ।
ਇਸ ਮੌਕੇ ਪੰਜਾਬ ਪੁਲਿਸ, ਪੰਜਾਬ ਹੋਮਗਾਰਡਜ਼, ਐੱਨ. ਸੀ. ਸੀ. ਕੈਡਿਟਸ, ਵੱਖ–ਵੱਖ ਸਕੂਲਾਂ ਦੀ ਟੁਕੜੀਆਂ ਨੇ ਡੀ.ਐਸ.ਪੀ. ਸ.ਗੁਰਵਿੰਦਰ ਸਿੰਘ ਸੰਘਾ ਦੀ ਅਗਵਾਈ ‘ਚ ਸ਼ਾਨਦਾਰ ਮਾਰਚ ਪਾਸਟ ਕੀਤਾ। ਵੱਖ–ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਬਹੁਤ ਹੀਸ਼ਾਨਦਾਰ ਪੀ. ਟੀ. ਸ਼ੋਅ ਅਤੇ ਮਨੋਰੰਜਨ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਹਾਜ਼ਰ ਆਜ਼ਾਦੀ ਘੁਲਾਟੀਆਂ, ਉਨ•ਾਂ ਦੇਪਰਿਵਾਰ ਵਾਲਿਆਂ ਅਤੇ ਵੱਖ–ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਅ 44 ਸਖ਼ਸ਼ੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸਦੌਰਾਨ ਡਿਪਟੀ ਕਮਿਸ਼ਨਰ ਨੇ ਮਿਤੀ 27 ਜਨਵਰੀ, 2017 ਦੀ ਸਮੁੱਚੇ ਜ਼ਿਲ•ੇ ਦੇ ਵਿਦਿਅਕ ਅਦਾਰੀਆਂ (ਸਕੂਲਾਂ/ਕਾਲਜਾ)ਵਿੱਚ ਛੁੱਟੀ ਦਾ ਐਲਾਨ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ•ਾ ਅਤੇ ਸੈਸ਼ਨ ਜੱਜ ਸ. ਹਰਪਾਲ ਸਿੰਘ, ਜਨਰਲ ਚੋਣ ਨਿਗਰਾਨ ਈ. ਰਵੇਂਦਰਨ, ਸ੍ਰੀਵਿਦਿਆ ਸਾਗਰ ਪ੍ਰਸਾਦ, ਚੋਣ ਖਰਚਾ ਨਿਗਰਾਨ ਸ੍ਰੀ ਰਵੀ ਕਿਰਨ ਇਦਾਰਾ, ਸ੍ਰੀ ਨਾਤੇਸ਼, ਐਸ.ਐਸ.ਪੀ. ਜੀ ਐਸ ਗਰੇਵਾਲ,ਐਡੀਸ਼ਨਲ ਸੈਸ਼ਨ ਜੱਜ ਸ੍ਰ. ਅਜੈਬ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਮਪਾਲ ਕੌਰ ਸਿੱਧੂ, ਵਧੀਕ ਡਿਪਟੀ ਕਮਿਸ਼ਨਰਵਿਕਾਸ ਸ੍ਰੀ ਪਰਵੀਨ ਕੁਮਾਰ, ਐਸ.ਡੀ.ਐਮ. ਮੈਡਮ ਅੰਮ੍ਰਿਤ ਸਿੰਘ, ਸਹਾਇਕ ਕਮਿਸ਼ਨਰ ਸ. ਅਮਰਿੰਦਰ ਸਿੰਘ ਮੱਲ•ੀ, ਐਸਪੀ ਸਵਰਣ ਸਿੰਘ ਖੰਨਾ, ਐਸ ਪੀ ਸੁਰਿੰਦਰ ਪਾਲ ਸਿੰਘ, ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਸ੍ਰੀ ਅਵਤਾਰ ਸਿੰਘ ਕੰਗ,ਹਾਜ਼ਰ ਸਨ