
ਬਾਦਲ (ਲੰਬੀ ) ਪੰਜਾਬ ਦੇ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਆਪਣੇ ਜੱਦੀ ਪਿੰਡ ਵਿਚ ਆਪਣੀ ਵੋਟ ਪਾਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਸਾਰੇ ਬਾਦਲ ਬਾਦਲ ਹੀ ਹੋਈ ਪਈ ਹੈ ਅਤੇ ਇਨ੍ਹਾਂ ਚੋਣਾ ਵਿਚ ਅਕਾਲੀ ਭਾਜਪਾ ਗੱਠਜੋੜ ਪੂਰੀ ਬਹੁਮੱਤ ਨਾਲ ਸਰਕਾਰ ਬਣਾਵੇਗਾ।