best platform for news and views

ਭਾਰਤੀ ਚੋਣ ਕਮਿਸ਼ਨ ਵੱਲੋਂ ਵਿਕਰਮਜੀਤ ਦੁੱਗਲ ਅੰਮ੍ਰਿਤਸਰ ਦਿਹਾਤੀ ਦਾ ਐਸ.ਐਸ.ਪੀ ਨਿਯੁਕਤ

Please Click here for Share This News

ਚੰਡੀਗਡ•, 17 ਅਪ੍ਰੈਲ : ਭਾਰਤੀ ਚੋਣ ਕਮਿਸ਼ਨ ਨੇ ਅੱਜ ਇਕ ਹੁਕਮ ਜਾਰੀ ਕਰਕੇ ਬੀ. ਵਿਕਰਮਜੀਤ ਦੁੱਗਲ, ਆਈ.ਪੀ.ਐਸ. ਨੂੰ ਅੰਮ੍ਰਿਤਸਰ ਦਿਹਾਤੀ ਦਾ ਐਸ.ਐਸ.ਪੀ ਨਿਯੁਕਤ ਕੀਤਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਹੁਕਮ ਅਨੁਸਾਰ ਵਿਕਰਮਜੀਤ ਦੁੱਗਲ, ਆਈ.ਪੀ.ਐਸ. (ਤੇਲੰਗਾਨਾ-2007) ਨੂੰ ਅੰਮ੍ਰਿਤਸਰ ਦਿਹਾਤੀ ਦਾ ਐਸ.ਐਸ.ਪੀ ਨਿਯੁਕਤ ਕੀਤਾ ਹੈ।
ਉਨ•ਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀ ਹਦਾਇਤਾਂ ਅਨੁਸਾਰ ਵਿਕਰਮਜੀਤ ਦੁੱਗਲ, ਆਈ.ਪੀ.ਐਸ. ਨੂੰ ਤੁਰੰਤ ਅਹੁਦਾ ਸੰਭਾਲਣ ਦਾ ਹੁਕਮ ਦਿੱਤਾ ਹੈ ਅਤੇ ਅਧਿਕਾਰੀ ਨੂੰ ਹੁਕਮਾਂ ਦੀ ਪਾਲਣਾ ਸਬੰਧੀ ਰਿਪੋਰਟ ਭੇਜਣ ਲਈ ਵੀ ਕਿਹਾ ਗਿਆ ਹੈ।

Please Click here for Share This News

Leave a Reply

Your email address will not be published. Required fields are marked *