best platform for news and views

ਭਾਰਤੀ ਚੋਣ ਕਮਿਸਨ ਵੱਲੋਂ ਪੰਜਾਬ ਵਿੱਚ 4 ਫਰਵਰੀ ਨੂੰ ਛੁੱਟੀ ਦਾ ਐਲਾਨ

Please Click here for Share This News

ਚੰਡੀਗੜ੍ਹ, 2 ਫਰਵਰੀ : ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ 2017 ਦੇ ਮੱਦੇਨਜਰ ਵੋਟਰਾਂ ਦੀ ਸਹੂਲਤ ਲਈ 4 ਫਰਵਰੀ ਨੂੰ ਪੰਜਾਬ ਰਾਜ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਲੋਕ ਪ੍ਰਤੀਨਿੱਧਤਾ ਕਾਨੂੰਨ 1951 ਦੀ ਧਾਰਾ 135 ਬੀ ਅਤੇ ਚੋਣ ਕਮਿਸ਼ਨ ਦੀ ਹਦਾਇਤਾਂ ਅਧੀਨ ਇਹ ਛੁੱਟੀ ਦਾ ਐਲਾਨ ਕੀਤਾ ਹੈ।ਉਦਯੋਗਿਕ ਯੂਨਿਟਾਂ, ਵਪਾਰਕ ਦੁਕਾਨਾਂ ਅਤੇ ਅਦਾਰਿਆਂ ਵਿੱਚ ਕੰੰਮ ਕਰਦੇ ਵਰਕਰਾਂ ਨੂੰ ਵੀ 4 ਫਰਵਰੀ 2017 ਨੂੰ ਸਮੇਤ ਤਨਖਾਹ ਛੁੱਟੀ ਹੋਵੇਗੀ ।

Please Click here for Share This News

Leave a Reply

Your email address will not be published. Required fields are marked *