best platform for news and views

ਮੁੱਖ ਮੰਤਰੀ ਵੱਲੋਂ ਪਵਨ ਗਰਗ ਦੀ ਪੀ.ਪੀ.ਸੀ.ਬੀ. ਦੇ ਮੈਂਬਰ ਸਕੱਤਰ ਵਜੋਂ ਨਿਯੁਕਤੀ ਨੂੰ ਪ੍ਰਵਾਨਗੀ

Please Click here for Share This News

ਚੰਡੀਗੜ੍ਹ,  20 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਦੇ ਚੀਫ਼ ਇੰਜੀਨੀਅਰ ਸ੍ਰੀ ਪਵਨ ਗਰਗ ਦੀ ਬੋਰਡ ਦੇ ਮੈਂਬਰ ਸਕੱਤਰ ਵਜੋਂ ਨਿਯੁਕਤੀ ਨੂੰ ਤੁਰੰਤ ਪ੍ਰਭਾਵ ਨਾਲ ਪ੍ਰਵਾਨਗੀ ਦੇ ਦਿੱਤੀ। ਉਹ ਸ੍ਰੀ ਬਾਬੂ ਰਾਮ ਦੀ ਥਾਂ ਲੈਣਗੇ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸ੍ਰੀ ਗਰਗ ਬੋਰਡ ਦੇ ਸਭ ਤੋਂ ਸੀਨੀਅਰ ਚੀਫ਼ ਇੰਜੀਨੀਅਰ ਹਨ ਅਤੇ ਇਸ ਸਮੇਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ‘ਚ ਸੇਵਾ ਨਿਭਾਅ ਰਹੇ ਹਨ।

Please Click here for Share This News

Leave a Reply

Your email address will not be published. Required fields are marked *