best platform for news and views

ਲੋਕ ਸਭਾ ਚੋਣਾਂ 2019: ਭਾਰਤੀ ਚੋਣ ਕਮਿਸਨ ਵੱਲੋਂ ਪ੍ਰਜਾਈਡਿੰਗ ਅਤੇ ਪੋਲਿੰਗ ਅਫ਼ਸਰਾਂ ਨੂੰ 20 ਮਈ ਦੀ ਛੁੱਟੀ

Please Click here for Share This News

ਚੰਡੀਗੜ•, 14 ਮਈ: ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ 2019 ਦੇ ਮੱਦੇਨਜਰ ਪ੍ਰਜਾਈਡਿੰਗ ਅਤੇ ਪੋਲਿੰਗ ਅਫ਼ਸਰਾਂ ਨੂੰ 20 ਮਈ 2019 ਦੀ ਛੁੱਟੀ ਦਾ ਐਲਾਨ ਕੀਤਾ ਹੈ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਪ੍ਰਜਾਈਡਿੰਗ ਅਤੇ ਪੋਲਿੰਗ ਅਫ਼ਸਰ ਜੇਕਰ ਵੋਟਾਂ ਵਾਲੇ ਦਿਨ ਤੋਂ ਅਗਲੇ ਦਿਨ ਆਪਣੇ ਦਫ਼ਤਰ ਵਿੱਚ ਰਿਪੋਰਟ ਨਹੀਂ ਕਰਦੇ ਤਾਂ ਉਹਨਾਂ ਨੂੰ ਡਿਊਟੀ ਤੋਂ ਗੈਰ ਹਾਜ਼ਰ ਨਹੀਂ ਮੰਨਿਆ ਜਾਵੇਗਾ।

Please Click here for Share This News

Leave a Reply

Your email address will not be published. Required fields are marked *