best platform for news and views

ਲੋਕ ਸਭਾ ਚੋਣਾਂ 2019: ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਅਮਲ ਵਿੱਚ ਲੱਗੇ ਅਮਲੇ ਨੂੰ 20 ਮਈ ਦੀ ਛੁੱਟੀ

Please Click here for Share This News

ਚੰਡੀਗੜ•, 18 ਮਈ: ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ 2019 ਦੇ ਮੱਦੇਨਜਰ ਚੋਣ ਅਮਲ ਵਿੱਚ ਲੱਗੇ ਅਮਲੇ ਨੂੰ 20 ਮਈ, 2019 ਦੀ ਛੁੱਟੀ ਦਾ ਐਲਾਨ ਕੀਤਾ ਹੈ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਜ਼ਿਲ•ਾ ਚੋਣ ਅਫ਼ਸਰਾਂ ਨੂੰ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਹਨਾਂ ਹੁਕਮਾਂ ਅਨੁਸਾਰ ਵੋਟਾਂ ਤੋਂ ਅਗਲੇ ਦਿਨ ਚੋਣ ਅਮਲ ਵਿੱਚ ਲੱਗੇ ਅਮਲੇ ਨੂੰ ਅਪਣੀ ਡਿਊਟੀ ‘ਤੇ ਹਾਜ਼ਰ ਸਮਝਿਆ ਜਾਵੇਗਾ।

Please Click here for Share This News

Leave a Reply

Your email address will not be published. Required fields are marked *