best platform for news and views

ਲੋਕ ਸਭਾ ਚੋਣਾ 2019: ਭਾਰਤੀ ਚੋਣ ਕਮਿਸਨ ਵੱਲੋਂ ਪੰਜਾਬ ਵਿੱਚ 19 ਮਈ ਨੂੰ ਛੁੱਟੀ

Please Click here for Share This News

ਚੰਡੀਗੜ•, 14 ਮਈ : ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ 2019 ਦੇ ਮੱਦੇਨਜਰ ਵੋਟਰਾਂ ਦੀ ਸਹੂਲਤ ਲਈ ਮਿਤੀ 19 ਮਈ, 2019 ਦਿਨ ਐਤਵਾਰ ਨੂੰ ਪੰਜਾਬ ਰਾਜ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਲੋਕ ਪ੍ਰਤੀਨਿੱਧਤਾ ਕਾਨੂੰਨ 1951 ਦੀ ਧਾਰਾ 135 ਬੀ ਅਤੇ ਚੋਣ ਕਮਿਸ਼ਨ ਦੀ ਹਦਾਇਤਾਂ ਅਧੀਨ ਇਹ ਛੁੱਟੀ ਦਾ ਐਲਾਨ ਕੀਤਾ ਹੈ।ਉਦਯੋਗਿਕ ਯੂਨਿਟਾਂ, ਵਪਾਰਕ ਦੁਕਾਨਾਂ ਅਤੇ ਅਦਾਰਿਆਂ ਵਿੱਚ ਕੰੰਮ ਕਰਦੇ ਵਰਕਰਾਂ ਨੂੰ ਵੀ 19 ਮਈ 2019 ਨੂੰ ਸਮੇਤ ਤਨਖਾਹ ਛੁੱਟੀ ਹੋਵੇਗੀ ।

Please Click here for Share This News

Leave a Reply

Your email address will not be published. Required fields are marked *