best platform for news and views

 ਲੋਕ ਸਭਾ ਸੰਗਰੂਰ ਤੋ ਪਰਮਿੰਦਰ ਢੀਂਡਸਾ ਵੱਡੇ ਫ਼ਰਕ ਨਾਲ ਜਿੱਤ ਪ੍ਰਾਪਤ ਕਰਨਗੇ – ਸੋਹੀ

Please Click here for Share This News

ਧੂਰੀ,19 ਅਪ੍ਰੈਲ (ਮਹੇਸ਼ ਜਿੰਦਲ) ਲੋਕ ਸਭਾ ਹਲਕਾ ਸੰਗਰੂਰ ਤੋ ਸ਼੍ਰੋਮਣੀ ਅਕਾਲੀ ਦਲ ਭਾਜਪਾ ਗੱਠਜੋੜ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦੇ ਹੱਕ ਵਿਚ 19 ਮਈ ਨੂੰ ਲੋਕ ਸਭਾ ਸੰਗਰੂਰ ਦੇ ਲੋਕ ਵੱਡੀ ਗਿਣਤੀ ਵਿਚ ਵੋਟਾਂ ਪਾ ਕੇ ਢੀਂਡਸਾ ਦੀ ਜਿੱਤ ਨੂੰ ਇਤਿਹਾਸਕ ਜਿੱਤ ਬਣਾਉਣਗੇ। ਇਨ•ਾਂ ਵਿਚਾਰਾ ਦਾ ਪ੍ਰਗਟਾਵਾ ਪ੍ਰਕਾਸ਼ ਸਿੰਘ ਸੋਹੀ ਸਰਕਲ ਪ੍ਰਧਾਨ ਬੀ.ਜੇ.ਪੀ ਧੂਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ•ਾਂ ਕਿਹਾ ਕਿ ਅਕਾਲੀ ਭਾਜਪਾ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦੇ ਮੁਕਾਬਲੇ ਕਾਂਗਰਸ ਅਤੇ ਆਮ ਆਦਮੀ ਸਮੇਤ ਹੋਰਨਾਂ ਪਾਰਟੀਆਂ ਦੇ ਉਮੀਦਵਾਰ ਠਹਿਰ ਨਹੀਂ ਸਕਣਗੇ। ਉਨ•ਾਂ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਨੇ ਬਹੁਤ ਵਿਕਾਸ ਕੀਤਾ ਹੈ ਅਤੇ ਮੋਦੀ ਨੇ ਦੇਸ਼ ਦੇ ਲੋਕਾਂ ਦੇ ਹਿਤ ਵਿਚ ਇਤਿਹਾਸਕ ਫ਼ੈਸਲੇ ਲੈ ਕੇ ਦੇਸ਼ ਨੂੰ ਤਰੱਕੀ ਦੇ ਰਾਸਤੇ ਤੇ ਪਾਇਆ ਹੈ। ਉਨ•ਾਂ ਕਿਹਾ ਕਿ ਇਨ•ਾਂ ਲੋਕ ਸਭਾ ਚੋਣਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ


ਕੈਪਸ਼ਨ – ਪ੍ਰਕਾਸ਼ ਸਿੰਘ ਸੋਹੀ ਦੀ ਫਾਈਲ ਫ਼ੋਟੋ

Please Click here for Share This News

Leave a Reply

Your email address will not be published. Required fields are marked *