best platform for news and views

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

Please Click here for Share This News

ਚੰਡੀਗੜ੍ਹ, 5 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਮਮਦੋਟਫਿਰੋਜਪੁਰ ਵਿਖੇ ਤਾਇਨਾਤ .ਐਸ.ਆਈਬਲਵਿੰਦਰ ਸਿੰਘਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ

          ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ .ਐਸ.ਆਈ ਨੂੰ ਸ਼ਿਕਾਇਤਕਰਤਾਕ੍ਰਿਪਾਲ ਸਿੰਘ ਵਾਸੀ ਪਿੰਡ ਲੱਖਾ ਸਿੰਘ ਵਾਲਾਜ਼ਿਲ੍ਹਾ ਫਿਰੋਜਪੁਰ ਦੀ ਸ਼ਿਕਾਇਤ ‘ਤੇ ਫ਼ੜਿਆ ਹੈ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ .ਐਸ.ਆਈ ਵਲੋਂ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਦਰਜ ਕੀਤੇ ਮੁਕੱਦਮੇ ਵਿਚਗ੍ਰਿਫਤਾਰ ਨਾ ਕਰਨ ਅਤੇ ਜਮਾਨਤ ਲੈਣ ਵਿਚ ਮਦਦ ਕਰਨ ਬਦਲੇ 10,000 ਰੁਪਏ ਦੀ ਮੰਗ ਕੀਤੀ ਗਈ ਹੈ

          ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ .ਐਸ.ਆਈਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂਵੱਖਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ

Please Click here for Share This News

Leave a Reply

Your email address will not be published. Required fields are marked *