best platform for news and views

ਵੋਟਰ ਸਨਾਖਤੀ ਕਾਰਡ ਤੋਂ ਇਲਾਵਾ 12 ਹੋਰ ਸਨਾਖਤੀ ਪੱਤਰਾਂ ਨੂੰ ਵਰਤ ਸਕਣਗੇ ਗੁਰਦਾਸਪੁਰ ਦੇ ਵੋਟਰ

Please Click here for Share This News

  ਚੰਡੀਗੜ੍ਹ, 10 ਅਕਤੂਬਰ : ਭਾਰਤੀ ਚੋਣ ਕਮਿਸ਼ਨ ਨੇ ਇਕ ਪੱਤਰ ਜਾਰੀ ਕਰਕੇ ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ ਦੋਰਾਨ ਵੋਟਰਾਂ ਨੁੰ 12 ਵੇਨ ਬਦਲਵੇਂ ਸ਼ਨਾਖਤੀ ਕਾਰਡ ਵਰਤਣ ਦੀ ਖੁੱਲ੍ਹ ਦੇ ਦਿੱੱਤੀ ਹੈ।  
ਇਸ ਸਬੰਧੀ ਜਾਣਕਾਰੀ ਦਿੰਦਿਆ ਦਫਤਰਮੁੱਖ ਚੋਣ ਅਫਸਰ ਪੰਜਾ ਦੇ ਬੁਲਾਰੇ ਨੇ ਦੱਸਿਆ ਕਿ ਕਿਸੇ ਵੋਟਰ ਦਾ ਵੋਟਰ ਸ਼ਨਾਖਤੀ ਕਾਰਡ ਗੁੰਮ ਹੋ ਗਿਆ ਹੋਵੇ ਤਾਂ ਉਹ ਬਦਲਵੇਂ 12 ਹੋਰ ਸ਼ਨਾਖਤੀ ਕਾਰਡਾਂ ਦੀ ਵਰਤੋਂ ਕਰ ਸਕਦਾ ਹੈ ।
ਇਨ੍ਹਾ ਵਿੱਚ ਆਧਾਰ ਕਾਰਡਪਾਸਪੋਰਟਡਰਾਈਵਿੰਗ ਲਾਇਸੈਂਸਸਰਕਾਰੀ ਨੌਕਰੀ ਦਾ ਸ਼ਨਾਖਤੀ ਕਾਰਡ,ਸਰਕਾਰੀ ਬੈਂਕ ਦੀ ਪਾਸਬੁੱਕ ਸਮੇਤ ਫੋਟੋਪੈਨ ਕਾਰਡਮਗਨਰੇਗਾ ਨੌਕਰੀ ਕਾਰਡਸਿਹਤ ਬੀਮਾ ਯੋਜਨਾ ਸਮਾਰਟ ਕਾਰਡਪੈਨਸ਼ਨ ਦਸਤਾਵੇਜ਼ ਅਤੇ ਪ੍ਰਵਾਨਿਤ ਵੋਟਰ ਸਲਿੱਪ ਵੀ ਸ਼ਾਮਲ ਹੈ।

Please Click here for Share This News

Leave a Reply

Your email address will not be published. Required fields are marked *