what casinos are in southern california dotty's casino in summerlin las vegas what is a hard and soft hand in blackjack who owns del lago casino ny ho chunk casino black river falls wi
best platform for news and views

ਸ਼ਰਾਬੀਆਂ ਲਈ ਚੋਣ ਕਮਿਸ਼ਨ ਦਾ ਝਟਕਾ : ਵੋਟਾਂ ਤੋਂ 48 ਘੰਟੇ ਪਹਿਲਾਂ ਡਰਾਈ ਡੇਅ

Please Click here for Share This News

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸਮੂਹ ਵਿਭਾਗ ਮੁਖੀਆਂ ਤੇ ਡਿਪਟੀ ਕਮਿਸ਼ਨਰਾਂ ਨੂੰ ਭਾਰਤੀ ਚੋਣ ਕਮਿਸ਼ਨ ਦੇ ਉਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਹੈ ਜਿਨ੍ਹਾਂ ਅਨੁਸਾਰ ਸੂਬੇ ਵਿੱਚ ਵਿਧਾਨ ਸਭਾ ਚੋਣਾਂ ਦੇ ਪੋਲਿੰਗ ਦਿਨ ਤੋਂ 48 ਘੰਟੇ ਪਹਿਲਾਂ ‘ਡਰਾਈ ਡੇਅ’ ਰੱਖਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਪੋਲਿੰਗ ਦੇ ਦਿਨ (4 ਫਰਵਰੀ, 2017) ਤੋਂ 48 ਘੰਟੇ ਪਹਿਲਾਂ ਪੰਜਾਬ ਦੇ ਨਾਲ ਲੱਗਦੇ ਇਲਾਕਿਆਂ ਤੋਂ 3 ਕਿਲੋਮੀਟਰ ਦੇ ਦਾਇਰੇ ਦੇ ਅੰਦਰ ਸ਼ਰਾਬ ਦੀ ਵਿਕਰੀ ‘ਤੇ ਪੂਰਨ ਤੌਰ ‘ਤੇ ਪਾਬੰਦੀ ਹੋਵੇਗੀ ਜੋ ਕਿ ਪੋਲਿੰਗ ਖਤਮ ਹੋਣ ਦੇ ਸਮੇਂ ਭਾਵ ਸ਼ਾਮ 5 ਵਜੇ ਤੱਕ ਲਾਗੂ ਰਹੇਗੀ। ਇਸਤੋਂ ਇਲਾਵਾ ਗੁਆਂਢੀ ਸੂਬਿਆਂ ਦੇ ਪੰਜਾਬ ਨਾਲ ਲੱਗਦੇ ਖੇਤਰਾਂ ਵਿੱਚ ਵੀ ਸ਼ਰਾਬ ਦੀ ਵਿਕਰੀ ‘ਤੇ ਪਾਬੰਦੀ ਉੱਥੋਂ ਦੇ ਸਬੰਧਤ ਵਿਭਾਗਾਂ ਦੀ ਮਦਦ ਨਾਲ ਯਕੀਨੀ ਬਣਾਈ ਜਾਵੇਗੀ। ਬੁਲਾਰੇ ਨੇ ਅੱਗੇ ਦੱਸਿਆ ਕਿ ਇਹ ਕਦਮ ਇਸ ਲਈ ਚੁੱਕੇ ਗਏ ਹਨ ਤਾਂ ਜੋ ਇਨ੍ਹਾਂ ਇਲਾਕਿਆਂ ਤੋਂ ਸ਼ਰਾਬ ਲੈਣ ਤੇ ਲਿਜਾਣ ਨੂੰ ਨੱਥ ਪਾਈ ਜਾ ਸਕੇ।

Please Click here for Share This News

Leave a Reply

Your email address will not be published.