best platform for news and views

ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ

Please Click here for Share This News

ਧੂਰੀ,23 ਮਾਰਚ (ਮਹੇਸ਼)- ਵਿੱਦਿਆ ਸਾਗਰ ਕਾਲਜ ਆਫ ਐਜੂਕੇਸ਼ਨ (ਫਾਰ ਗਰਲਜ) ਧੂਰੀ ਵਿਖੇ ਪ੍ਰਿੰਸੀਪਲ ਡਾ.ਤ੍ਰਿਸ਼ਲਾ ਤੁਲਾਨੀ ਦੀ ਅਗਵਾਈ ਬੇਠ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਯਾਦ ਕਰਦਿਆਂ ਨਿੱਘੀ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਵਿਦਿਆਰਥਣਾਂ ਨੇ ਇਨ•ਾਂ ਦੇਸ਼ ਭਗਤਾਂ ਦੀ ਜੀਵਨੀ ‘ਤੇ ਚਾਨਣਾ ਪਾਉਣ ਲਈ ਲੇਖ, ਕਵਿਤਾਵਾਂ ਤੇ ਗੀਤ ਪੇਸ਼ ਕੀਤੇ। ਵਿਦਿਆਰਥਣਾਂ ਵੱਲੋਂ ਉਨ•ਾਂ ਦੇ ਸੁਪਨੇ ਸਾਕਾਰ ਕਰਨ ਦਾ ਪ੍ਰਣ ਵੀ ਲਿਆ। ਸਮੂਹ ਕਾਲਜ ਸਟਾਫ ਤੇ ਵਿਦਿਆਰਥਣਾਂ ਨੇ ਮੋਮਬਤੀਆਂ ਬਾਲ ਕੇ ਉਨ•ਾਂ ਦੇ ਦੇਸ਼ ਲਈ ਕੀਤੇ ਕੰਮਾਂ ਨੂੰ ਯਾਦ ਕੀਤਾ।

ਕੈਪਸ਼ਨ- ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੀਆਂ ਵਿਦਿਆ ਸਾਗਰ ਕਾਲਜ ਧੂਰੀ ਦੀਆਂ ਵਿਦਿਆਰਥਣਾਂ ਤੇ ਸਟਾਫ

Please Click here for Share This News

Leave a Reply

Your email address will not be published. Required fields are marked *