aston martin db9 james bond casino royale how many casinos are there in new orleans how far is red hawk casino en que casino se puede jugar texas holdem que es la rueda de salsa casino how much are kings worth in blackjack new casino in elk grove california
best platform for news and views

ਸਰਕਾਰੀ ਜਹਾਜ਼ਾਂ ਤੇ ਕਾਰਾਂ ’ਤੇ ਝੂਟੇ ਬੰਦ

Please Click here for Share This News

ਚੰਡੀਗੜ੍ਹ : ਚੋਣ ਜ਼ਾਬਤਾ ਲੱਗਣ ਕਰ ਕੇ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਹੈਲੀਕਾਪਟਰ ਦੀ ਵਰਤੋਂ ਨਹੀਂ ਕਰ ਸਕਣਗੇ। ਮੰਤਰੀਆਂ ਸਮੇਤ ਕੋਈ ਵੀ ਸਿਆਸੀ ਵਿਅਕਤੀ ਸਰਕਾਰੀ ਕਾਰ ਦੀ ਵਰਤੋਂ ਨਹੀਂ ਕਰ ਸਕੇਗਾ। ਸਰਕਾਰੀ ਪੈਸੇ ਨਾਲ ਵਿਕਾਸ ਦੇ ਕੰਮਾਂ ਨੂੰ ਬਰੇਕਾਂ ਲੱਗ ਗਈਆਂ ਹਨ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸੰਗਤ ਦਰਸ਼ਨਾਂ ਦਾ ਅਮਲ ਤਾਂ ਭਾਵੇਂ ਨਿਬੇੜ ਲਿਆ ਸੀ ਪਰ ਉਨ੍ਹਾਂ ਕਈ ਮੀਟਿੰਗਾਂ ਰੱਖੀਆਂ ਹੋਈਆਂ ਸਨ। ਚੋਣ ਜ਼ਾਬਤੇ ਦਾ ਪ੍ਰਛਾਵਾਂ ਇਨ੍ਹਾਂ ਮੀਟਿੰਗਾਂ ’ਤੇ ਵੀ ਪਵੇਗਾ। ਗੁਰੂ ਗੋਬਿੰਦ ਸਿੰਘ ਦਾ ਜਨਮ ਦਿਹਾੜਾ ਮਨਾਉਣ ਲਈ ਸਰਕਾਰੀ ਖ਼ਰਚੇ ’ਤੇ ਪਟਨਾ ਸਾਹਿਬ ਰੇਲਾਂ ਤੇ ਬੱਸਾਂ ਭੇਜਣ ਦਾ ਅਮਲ ਰੋਕ ਦਿੱਤਾ ਗਿਆ ਹੈ।

Please Click here for Share This News

Leave a Reply

Your email address will not be published.