best platform for news and views

Day: May 15, 2019

 ਖ਼ਾਨਦਾਨ ਤੋ ਹੀ ਨਹੀਂ ਦੇਖਿਆ ਜੋਗੀਆਂ ਨੇ ਥਾਣਿਆਂ ਤੇ ਕਚਹਿਰੀਆਂ ਦਾ ਮੂੰਹ   

 ਖ਼ਾਨਦਾਨ ਤੋ ਹੀ ਨਹੀਂ ਦੇਖਿਆ ਜੋਗੀਆਂ ਨੇ ਥਾਣਿਆਂ ਤੇ ਕਚਹਿਰੀਆਂ ਦਾ ਮੂੰਹ   

Latest News, Sangrur
ਧੂਰੀ,15 ਮਈ (ਮਹੇਸ਼ ਜਿੰਦਲ) ਅੱਜ ਦੇ ਸਮੇਂ ਵਿਚ ਪੰਜਾਬ ਵਿਚ ਅਜਿਹੇ ਲੋਕ ਵੀ ਵੱਸਦੇ ਹਨ,ਜਿਨ•ਾਂ ਨੇ ਖ਼ਾਨਦਾਨ ਤੋ ਲੈ ਕੇ ਅੱਜ ਤੱਕ ਥਾਣੇ ਅਤੇ ਕਚਹਿਰੀਆਂ ਦਾ ਮੂੰਹ ਤੱਕ ਨਹੀਂ ਦੇਖਿਆ ਅਤੇ ਦੂਜੇ ਪਾਸੇ ਸੂਬੇ 'ਚ ਹਾਲਾਤ ਇਹ ਬਣ ਚੁੱਕੇ ਹਨ ਕਿ ਜੇਕਰ ਗੁਆਂਢੀ,ਗੁਆਂਢੀ ਦੇ ਕੁੱਤੇ ਦੇ ਸੋਟੀ ਮਾਰ ਦੋਵੇਂ ਤਾਂ ਸ਼ਰੀਕੇਬਾਜ਼ੀ ਵਿਚ ਕਤਲ ਤੱਕ ਹੋ ਜਾਂਦੇ ਹਨ। ਥਾਣਿਆਂ ਕਚਹਿਰੀਆਂ ਵਿਚ ਆਮ ਲੋਕਾਂ ਦੇ ਹੋਏ ਲੜਾਈ ਝਗੜਿਆ ਦੇ ਮੇਲੇ ਲੱਗਦੇ ਆਮ ਦੇਖੇ ਜਾ ਸਕਦੇ ਹਨ,ਪਰ ਉਨ•ਾਂ ਦੇ ਸ਼ਰੀਕਿਆਂ ਵਿਚ ਹੁੰਦੇ ਕਤਲ ਅਤੇ ਮੁੰਡੇ ਕੁੜੀ ਦੇ ਛੱਡ ਛਡਾਈ ਤੱਕ ਦੇ ਕੇਸਾਂ ਦੇ ਫ਼ੈਸਲੇ ਅੱਜ ਵੀ ਪੰਚਾਇਤਾਂ ਵਿਚ ਬੈਠ ਕੇ ਹੀ ਨਿਬੇੜੇ ਜਾਂਦੇ ਹਨ। ਪੰਜਾਬ ਵਿਚ ਚੱਲ ਰਹੇ ਹਲਾਤਾਂ ਨੂੰ ਦੇਖ ਕੇ ਇਸ ਗੱਲ ਤੇ ਯਕੀਨ ਨਹੀਂ ਹੁੰਦਾ ਅਤੇ ਇਹ ਗੱਲ ਹਰ ਵਿਅਕਤੀ ਦੇ ਗੱਲੇ ਵੀ ਨਹੀਂ ਉਤਰ ਰਹੀ,ਪਰ ਇਹ ਸੱਚ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜੋਗੀਆ ਅਤੇ ਸਪੇਲਾ ਬਰਾਦਰੀ ਦੇ ਪੰਜਾਬ ਪ੍ਰਧਾਨ ਮੇਵਾ ਸਿੰਘ ਨੇ ਦੱਸਿਆ ਕਿ ਪੰਚਾਇਤਾਂ ਦਾ ਕਰਵਾਇਆ ਫ਼ੈਸਲਾ ਦੋਹਾਂ ਪਰਿਵਾਰਾਂ ਨੂੰ ਮੰਨਣਾ ਪੈਦਾ ਹੈ,ਜੋ ਵੀ ਧਿਰ ਪੰਚਾਇਤ ਦਾ ਫ਼ੈਸਲਾ ਨਹੀਂ ਮੰਨਦੀ ਉਸ ਨੂੰ ਬ
ਕਾਂਗਰਸ ਦੇ ਸਤਾਏ ਲੋਕ ‘ਗੁਰੂ’ ਨੂੰ ਭਾਰੀ ਬਹੁਮੱਤ ਨਾਲ ਜਿਤਾਉਣਗੇ : ਜਥੇ. ਸੰਤਾ ਸਿੰਘ 

ਕਾਂਗਰਸ ਦੇ ਸਤਾਏ ਲੋਕ ‘ਗੁਰੂ’ ਨੂੰ ਭਾਰੀ ਬਹੁਮੱਤ ਨਾਲ ਜਿਤਾਉਣਗੇ : ਜਥੇ. ਸੰਤਾ ਸਿੰਘ 

Breaking News
ਮਾਛੀਵਾੜਾ ਸਾਹਿਬ, 15 ਮਈ (ਹਰਪ੍ਰੀਤ ਸਿੰਘ ਕੈਲੇ) – ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਮਰਾਲਾ ਤੋਂ ਮੁੱਖ ਸੇਵਾਦਾਰ ਜਥੇਦਾਰ ਸੰਤਾ ਸਿੰਘ ਉਮੈਦਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਦੇ ਝੂਠੇ ਵਾਅਦਿਆਂ ਦੇ ਸਤਾਏ ਲੋਕ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੇ ਹੱਕ ਵਿਚ ਆ ਗਏ ਹਨ ਤੇ ਲੋਕ ਸਭਾ ਹਲਕਾ ਫਤਹਿਗੜ• ਸਾਹਿਬ ਤੋਂ ਉਨ•ਾਂ ਨੂੰ ਭਾਰੀ ਬਹੁਮੱਤ ਨਾਲ ਜਿਤਾ ਕੇ ਪਾਰਲੀਮੈਂਟ ਵਿਚ ਭੇਜਣਗੇ। ਜਥੇ. ਸੰਤਾ ਸਿੰਘ ਉਮੈਦਪੁਰ ਨੇ ਕਿਹਾ ਕਿ ਪਿੰਡਾਂ ਵਿਚ ਚੋਣ ਪ੍ਰਚਾਰ ਦੌਰਾਨ ਹਲਕੇ ਵਿਚ ਕਾਂਗਰਸੀ ਉਮੀਦਵਾਰ ਦਾ ਕਈ ਥਾਈਂ ਡੱਟ ਕੇ ਵਿਰੋਧ ਹੋਇਆ ਹੈ ਕਿਉਂਕਿ ਪਿੰਡਾਂ ਦੇ ਵਿਕਾਸ ਕਾਰਜ ਠੱਪ ਹਨ, ਹਲਕੇ ਦੀਆਂ ਸੜਕਾਂ ਦੀ ਹਾਲਤ ਬਹੁਤ ਮਾੜੀ ਹੈ। ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਵੱਲੋਂ ਘਰ ਘਰ ਨੌਕਰੀ, ਕਰਜਾ ਮਾਫੀ, 51 ਹਜਾਰ ਰੁਪਏ ਸ਼ਗਨ ਸਕੀਮ, 2 ਹਜਾਰ ਰੁਪਏ ਪੈਨਸ਼ਨ ਤੇ ਹੋਰ ਕੀਤੇ ਵਾਅਦਿਆਂ ਤੋਂ ਇਲਾਵਾ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਚਾਰ ਹਫਤਿਆਂ ਵਿਚ ਨਸ਼ਾ ਖ਼ਤਮ ਕਰਨ ਦੀ ਸਹੁੰ ਖਾ ਕੇ ਲੋਕਾਂ ਨਾਲ ਧੋਖਾ ਕੀਤਾ ਹੈ ਤੇ ਕਾਂਗਰਸ ਦੇ ਸਤਾਏ ਲੋਕ ਦਰਬਾਰਾ ਸ
ਦਰਬਾਰਾ ਸਿੰਘ ਗੁਰੂ ਦੀ ਹਰਮਨਪਿਆਰਤਾ ਵਿਰੋਧੀ ਪਾਰਟੀਆਂ ਲਈ ਖ਼ਤਰੇ ਦੀ ਘੰਟੀ : ਬਬਲੂ ਲੋਪੋਂ

ਦਰਬਾਰਾ ਸਿੰਘ ਗੁਰੂ ਦੀ ਹਰਮਨਪਿਆਰਤਾ ਵਿਰੋਧੀ ਪਾਰਟੀਆਂ ਲਈ ਖ਼ਤਰੇ ਦੀ ਘੰਟੀ : ਬਬਲੂ ਲੋਪੋਂ

Breaking News
ਮਾਛੀਵਾੜਾ ਸਾਹਿਬ, 15 ਮਈ (ਹਰਪ੍ਰੀਤ ਸਿੰਘ ਕੈਲੇ) – ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਜ਼ਿਲ•ਾ ਦਿਹਾਤੀ ਪ੍ਰਧਾਨ ਬਰਜਿੰਦਰ ਸਿੰਘ ਬਬਲੂ ਲੋਪੋਂ ਨੇ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਹਲਕੇ ਵਿਚ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੀ ਵਧ ਰਹੀ ਹਰਮਨਪਿਆਰਤਾ ਵਿਰੋਧੀ ਪਾਰਟੀਆਂ ਲਈ ਖ਼ਤਰੇ ਦੀ ਘੰਟੀ ਹੈ ਕਿਉਂਕਿ ਕਾਂਗਰਸ, ਆਪ ਤੇ ਪੀਡੀਏ ਦੇ ਉਮੀਦਵਾਰ ਉਨ•ਾਂ ਦੀ ਬਰਾਬਰੀ ਕਰਨ ਵਿਚ ਅਸਫਲ ਰਹੇ ਹਨ। ਦਿਹਾਤੀ ਪ੍ਰਧਾਨ ਬਰਜਿੰਦਰ ਸਿੰਘ ਬਬਲੂ ਨੇ ਕਿਹਾ ਕਿ ਹੁਣ ਤੱਕ ਪਿੰਡਾਂ ਵਿਚ ਕੀਤੀਆਂ ਚੋਣ ਮੀਟਿੰਗਾਂ 'ਚ ਲੋਕਾਂ ਨੇ ਵੱਡੀ ਗਿਣਤੀ ਵਿਚ ਆ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਵਿਰੋਧੀ ਪਾਰਟੀਆਂ ਤੋਂ ਲੋਕ ਕਿਨਾਰਾ ਕਰ ਰਹੇ ਹਨ ਕਿਉਂਕਿ ਉਹ ਪਿੰਡਾਂ ਦੇ ਲੋਕਾਂ ਦਾ ਵਿਸ਼ਵਾਸ਼ ਜਿੱਤਣ ਵਿਚ ਨਾਕਾਮ ਰਹੇ ਹਨ। ਬਬਲੂ ਲੋਪੋਂ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਜੋ ਵਿਕਾਸ ਕੀਤਾ ਹੈ ਉਹ ਸਭ ਦੇ ਸਾਹਮਣੇ ਹਨ ਤੇ ਚੋਣ ਵਾਅਦੇ ਪੂਰੇ ਨਾ ਕਰਕੇ ਕੈਪਟਨ ਅਮਰਿੰਦਰ ਸਿੰਘ ਹਰ ਫਰੰਟ ਦੇ ਫੇਲ ਸਾਬਤ ਹੋਏ ਹਨ। ਆਪ ਬਾਰੇ ਗੱਲ ਕਰਦਿਆਂ ਉਨ•ਾਂ ਕਿਹਾ ਕਿ ਝਾੜੂ ਹੁਣ ਖਿੱਲਰ ਚੁੱਕਿਆ ਹੈ ਤੇ ਆਪਣਾ ਆਧਾਰ ਵੀ ਖੋ ਚੁ
ਵੋਟਾਂ ਵਾਲੇ ਦਿਨ ਵੋਟਰਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸਬੰਧੀ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਦਿਸ਼ਾ ਨਿਰਦੇਸ਼ ਜਾਰੀ

ਵੋਟਾਂ ਵਾਲੇ ਦਿਨ ਵੋਟਰਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸਬੰਧੀ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਦਿਸ਼ਾ ਨਿਰਦੇਸ਼ ਜਾਰੀ

Breaking News, Chandigarh
ਚੰਡੀਗੜ, ਮਈ :  ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐੱਸ.ਕਰੁਣਾ ਰਾਜੂ ਵੱਲੋਂ ਪੰਜਾਬ ਰਾਜ ਦੇ ਸਮੂਹ ਜ਼ਿਲ•ਾ ਚੋਣ ਅਫਸਰ-ਕਮ-ਰਿਟਰਨਿੰਗ ਅਫਸਰਾਂ ਨੂੰ ਵੋਟਾਂ ਵਾਲੇ ਦਿਨ (19 ਮਈ, 2019 ਦਿਨ ਐਤਵਾਰ) ਵੋਟਰਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸਬੰਧੀ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਇਨਬਿਨ ਲਾਗੂ ਕਰਨ ਲਈ ਦਿਸ਼ਾ ਨਿਰਦੇਸ਼ ਦਿੱਤੇ ਹਨ। ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਵੋਟਰਾਂ ਦੀ ਸਹੂਲਤ ਲਈ ਪੀਣ ਵਾਲੇ ਪਾਣੀ, ਬੈਠਣ ਲਈ ਕੁਰਸੀਆਂ, ਟੈਂਟ ਦਾ ਪ੍ਰਬੰਧ, ਮੈਡੀਕਲ ਕਿੱਟ, ਪੱਖੇ ਲਗਾਉਣ ਲਈ ਬਿਜਲੀ ਦਾ ਪ੍ਰਬੰਧ, ਹੈਲਪ ਡੈਸਕ, ਸੰਕੇਤਕ ਚਿੰਨ•, ਪਖਾਨੇ, ਵਲੰਟੀਅਰ, ਵੋਟਰਾਂ ਨਾਲ ਆਉਣ ਵਾਲੇ ਛੋਟੇ ਬੱਚਿਆਂ ਲਈ ਕ੍ਰੈਚ ਅਤੇ ਅਟੈਂਡੇਂਟ, ਵੋਟਰ ਲਾਈਨ ਦਾ ਪ੍ਰਬੰਧ ਅਤੇ ਵੋਟਰਾਂ ਦੀ ਸਹੂਲਤ ਲਈ ਪੋਸਟਰ ਲੋੜ ਅਨੁਸਾਰ ਲਗਵਾਏ ਜਾਣੇ ਹਨ। ਇਸ ਤੋਂ ਇਲਾਵਾ ਪੀ.ਡਬਲਿਊ.ਡੀ. (ਪਿਊਪਲ ਵਿਦ ਡਿਸਏਬਲਟੀ) ਵੋਟਰਾਂ ਲਈ ਵਿਸ਼ੇਸ ਪ੍ਰਬੰਧ ਕਰਨ ਲਈ ਹਿਦਾਇਤ ਕੀਤੀ ਗਈ ਹੈ ਜਿਸ ਤਹਿਤ ਉਹਨਾਂ ਨੂੰ ਵੋਟਰ ਹੈਲਪਲਾਈਨ ਨੰ. 1950 ਦੀ ਸਹੂਲਤ, ਵੋਟ ਪਾਉਣ ਲਈ ਜਾਣ ਅਤੇ ਵਾਪਿਸ ਘਰ ਆਉਣ ਵਾਸਤੇ ਗੱਡੀ ਦੀ ਸਹੂਲਤ, ਵੀਲ
ਫੇਸਬੁੱਕ ‘ਤੇ ਬਿਨ•ਾਂ ਪ੍ਰਵਾਨਗੀ  ਫੈਂਨਜ ਆਫ਼ ਸੰਨੀ ਦਿਓਲ’ ਪੇਜ਼ ਚਲਾਉਣ ਦਾ ਮਾਮਲਾ:

ਫੇਸਬੁੱਕ ‘ਤੇ ਬਿਨ•ਾਂ ਪ੍ਰਵਾਨਗੀ  ਫੈਂਨਜ ਆਫ਼ ਸੰਨੀ ਦਿਓਲ’ ਪੇਜ਼ ਚਲਾਉਣ ਦਾ ਮਾਮਲਾ:

Breaking News, Chandigarh
ਚੰਡੀਗੜ, 15 ਮਈ:   ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੰਨੀ ਦਿਓਲ ਦੇ ਪ੍ਰਚਾਰ ਲਈ ਫੇਸਬੁੱਕ 'ਤੇ ਬਿਨਾਂ ਪ੍ਰਵਾਨਗੀ ਲਏ ਚਲਾਏ ਜਾ ਰਹੇ  ਫੈਂਨਜ ਆਫ਼ ਸੰਨੀ ਦਿਓਲ' ਮਾਮਲੇ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਕੀਤੀ ਗਈ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਨੋਡਲ ਅਫ਼ਸਰ, ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ, ਗੁਰਦਾਸਪੁਰ ਵੱਲੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਦੇ ਚੋਣ ਖਰਚ ਵਿੱਚ 1 ਲੱਖ 74 ਹਜ਼ਾਰ 6 ਸੌ 44 ਰੁਪਏ ਜੋੜਨ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਕਾਂਗਰਸ ਪਾਰਟੀ ਵੱਲੋਂ 6 ਮਈ, 2019 ਨੂੰ ਭਾਰਤੀ ਚੋਣ ਕਮਿਸ਼ਨ ਕੋਲ ਉਪਰੋਕਤ ਮਾਮਲੇ ਸਬੰਧੀ ਸ਼ਿਕਾਇਤ ਭੇਜੀ ਗਈ ਸੀ। ਜਿਸ 'ਤੇ ਨੋਡਲ ਅਫ਼ਸਰ, ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ, ਗੁਰਦਾਸਪੁਰ ਰਾਹੀਂ ਜਾਂਚ ਕਰਵਾਈ ਗਈ ਅਤੇ ਜਾਂਚ ਦੌਰਾਨ ਫੈਂਨਜ ਆਫ਼ ਸੰਨੀ ਦਿਓਲ' ਦੇ ਐਡਮਿਨ ਅਤੇ ਭਾਜਪਾ ਉਮੀਦਵਾਰ ਨੂੰ ਇਸ ਸਬੰਧੀ ਨੋਟਿਸ ਭੇਜ ਕੇ ਸਪਸ਼ਟੀਕਰਨ ਮੰਗਿਆ, ਪਰ ਮਿੱਥੇ ਸਮੇਂ ਤੱਕ ਐਡਮਿਨ ਅਤੇ ਭਾਜਪਾ ਉਮੀਦਵਾਰ ਵਲੋਂ ਕੋਈ