best platform for news and views

Day: May 17, 2019

ਕਾਂਗਰਸ ਅਤੇ ਅਕਾਲੀ-ਭਾਜਪਾ ਰਵਾਇਤੀ ਪਾਰਟੀਆਂ ਨੂੰ ਹਰਾਉ ਤਾਂ ਜੋ ਪੰਜਾਬ ਦਾ ਭਲਾ ਹੋ ਸਕੇ: ਬ੍ਰਹਮਪੁਰਾ

ਕਾਂਗਰਸ ਅਤੇ ਅਕਾਲੀ-ਭਾਜਪਾ ਰਵਾਇਤੀ ਪਾਰਟੀਆਂ ਨੂੰ ਹਰਾਉ ਤਾਂ ਜੋ ਪੰਜਾਬ ਦਾ ਭਲਾ ਹੋ ਸਕੇ: ਬ੍ਰਹਮਪੁਰਾ

Amritsar Sahib, Breaking News
ਅੰਮ੍ਰਤਿਸਰ ੧੭ ਮਈ ੨੦੧੯: ( ) ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸੰਿਘ ਬ੍ਰਹਮਪੁਰਾ ਨੇ ਅੱਜ ਇੱਥੇ ਪਾਰਟੀ ਮੁੱਖ ਦਫ਼ਤਰ ਤੋਂ ਇੱਕ ਪ੍ਰੈਸ ਬਆਿਨ ਜਾਰੀ ਕਰਦਆਿਂ ਸਪੱਸ਼ਟ ਕੀਤਾ ਕ ਿਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਅਕਾਲੀ-ਭਾਜਪਾ ਅਤੇ ਕਾਂਗਰਸ ਵਰਗੀਆਂ ਰਵਾਇਤੀ ਪਾਰਟੀਆਂ ਦੀ ਪਾਰਲੀਮੈਂਟ ਚੋਣਾਂ ਵਚਿ ਕਸੇ ਵੀ ਤਰ੍ਹਾਂ ਦੀ ਮੱਦਦ ਕਰਨ ਦੇ ਹੱਕ @ਚ ਨਹੀਂ ਅਤੇ ਇਹ ਅਕਾਲੀ ਦਲ ਟਕਸਾਲੀ ਦੀ ਕੌਰ ਕਮੇਟੀ ਦਾ ਫੈਸਲਾ ਹੈ ਕਉਿਜੋ ਕਾਂਗਰਸ ਪਾਰਟੀ ਨੇ ੧੯੮੪ ਵਚਿ ਸੱਿਖ ਕਤਲਆਿਮ ਤੋਂ ਇਲਾਵਾ ਅਕਾਲ ਤਖ਼ਤ ਸਾਹਬਿ ਤੇ ਹਮਲਾ ਕਰ ਢਹ-ਿਢੇਰੀ ਕੀਤਾ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਬਰਗਾਡ਼ੀ ਤੇ ਬਹਬਿਲ ਕਲਾਂ ਵਖੇ ਗੁਰੂ ਗ੍ਰੰਥ ਸਾਹਬਿ ਦੀ ਹੋਈਆਂ ਬੇਅਦਬੀਆਂ ਲਈ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਨਹਿੱਥੇ ਸੰਿਘਾਂ ਤੇ ਗੋਲੀਆਂ ਚਲਾਈਆਂ ਜਸਿ ਨਾਲ ੨ ਸੰਿਘ ਸ਼ਹੀਦ ਹੋ ਗਏ ਅਤੇ ਕਈਆ ਨੂੰ ਜ਼ਖਮੀ ਕਰ ਦੱਿਤਾ। ਸ੍ਰ. ਬ੍ਰਹਮਪੁਰਾ ਨੇ ਦੋਸ਼ ਲਗਾਇਆ ਕ ਿਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਡੇਰਾ ਸਰਿਸਾ ਦੇ ਪਖੰਡੀ ਸਾਧ ਗੁਰਮੀਤ ਰਾਮ ਰਹੀਮ ਨੂੰ ਬਨਾਂ ਮੰਗਆਿਂ ਮ
ਪੰਜਾਬ ਇਸਤਰੀ ਸਭਾ ਵੱਲੋਂ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਸਮਰਥਨ

ਪੰਜਾਬ ਇਸਤਰੀ ਸਭਾ ਵੱਲੋਂ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਸਮਰਥਨ

Breaking News
ਮਾਛੀਵਾੜਾ ਸਾਹਿਬ, 17 ਮਈ (ਹਰਪ੍ਰੀਤ ਸਿੰਘ ਕੈਲੇ) – ਪੰਜਾਬ ਇਸਤਰੀ ਸਭਾ ਬਲਾਕ ਮਾਛੀਵਾੜਾ ਦੀ ਚੇਅਰਪਰਸਨ ਸਰਬਜੀਤ ਕੌਰ ਗਿੱਲ ਅਤੇ ਉਪ ਸਕੱਤਰ ਨੀਤੂ ਰਾਣੀ ਦੀ ਪ੍ਰਧਾਨਗੀ ਹੇਠ ਇਸਤਰੀ ਸਭਾ ਬਲਾਕ ਮਾਛੀਵਾੜਾ ਵੱਲੋਂ ਪੀਡੀਏ ਦੇ ਉਮੀਦਵਾਰ ਸ. ਮਨਵਿੰਦਰ ਸਿੰਘ ਗਿਆਸਪੁਰਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਇੱਕ ਚੋਣ ਮੀਟਿੰਗ ਵਿਚ ਪਹੁੰਚੇ ਉਮੀਦਵਾਰ ਗਿਆਸਪੁਰਾ ਦੇ ਭਰਾ ਕਮਲਜੀਤ ਸਿੰਘ ਨੇ ਇਸਤਰੀ ਸਭਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕੇ ਵਿਚ ਲੋਕਾ ਦਾ ਮਿਲ ਰਿਹਾ ਸਮਰਥਨ ਇਸ ਗੱਲ ਦਾ ਪ੍ਰਤੀਕ ਹੈ ਕਿ ਹੁਣ ਲੋਕ ਜਾਗ ਚੁੱਕੇ ਹਨ ਤੇ ਰਿਵਾਇਤੀ ਸਿਆਸੀ ਪਾਰਟੀਆਂ ਤੋਂ ਕਿਨਾਰਾ ਕਰਨ ਲੱਗੇ ਹਨ। ਉਨ•ਾਂ ਕਿਹਾ ਕਿ ਅਕਾਲੀ ਦਲ, ਭਾਜਪਾ ਤੇ ਕਾਂਗਰਸ ਨੂੰ ਲੋਕਾਂ ਦੀ ਯਾਦ ਕੇਵਲ ਵੋਟਾਂ ਵੇਲੇ ਹੀ ਆਉਂਦੀ ਹੈ ਤੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਉਹ ਵੋਟਾਂ ਬਟੋਰਨ ਵਿਚ ਸਫ਼ਲ ਹੋ ਜਾਂਦੇ ਹਨ ਪਰ ਹੁਣ ਵੋਟਰ ਆਪਣੇ ਹੱਕ ਮੰਗਣ ਲੱਗ ਪਏ ਹਨ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ 19 ਮਈ ਨੂੰ ਉਹ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਭਾਰੀ ਬਹੁਮੱਤ ਨਾਲ ਜਿਤਾਉਣ ਤਾਂ ਜੋ ਹਲਕੇ ਦਾ ਵਿਕਾਸ ਕਰਵਾਇਆ ਜਾ ਸਕੇ ਤੇ ਲੋਕਾਂ ਦੀ
‘ਗੁਰੂ’ ਦੇ ਹੱਕ ‘ਚ ਅਕਾਲੀ ਦਲ-ਭਾਜਪਾ ਨੇ ਸ਼ਹਿਰ ਵਿਚ ਰੋਡ ਸ਼ੋਅ ਕੱਢਿਆ ਗਿਆ

‘ਗੁਰੂ’ ਦੇ ਹੱਕ ‘ਚ ਅਕਾਲੀ ਦਲ-ਭਾਜਪਾ ਨੇ ਸ਼ਹਿਰ ਵਿਚ ਰੋਡ ਸ਼ੋਅ ਕੱਢਿਆ ਗਿਆ

Breaking News
ਮਾਛੀਵਾੜਾ ਸਾਹਿਬ, 17 ਮਈ (ਹਰਪ੍ਰੀਤ ਸਿੰਘ ਕੈਲੇ) – ਸ਼੍ਰੋਮਣੀ ਅਕਾਲੀ ਦਲ-ਭਾਜਪਾ ਵੱਲੋਂ ਸ਼ਹਿਰ ਵਿਚ ਲੋਕ ਸਭਾ ਹਲਕਾ ਸ਼੍ਰੀ ਫਤਹਿਗੜ• ਸਾਹਿਬ ਤੋਂ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੇ ਹੱਕ ਵਿਚ ਵਿਸ਼ਾਲ ਰੋਡ ਸ਼ੋਅ ਕੱਢਿਆ ਗਿਆ ਜਿਸ ਵਿਚ ਹਲਕਾ ਸਮਰਾਲਾ ਦੇ ਮੁੱਖ ਸੇਵਾਦਾਰ ਜਥੇ. ਸੰਤਾ ਸਿੰਘ ਉਮੈਦਪੁਰ, ਹਰਦੀਪ ਸਿੰਘ ਗੁਰੂ ਤੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਨੇ 'ਗੁਰੂ' ਲਈ ਵੋਟਾਂ ਮੰਗੀਆਂ। ਇਹ ਵਿਸ਼ਾਲ ਰੋਡ ਸ਼ੋਅ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਤੋਂ ਸ਼ੁਰੂ ਕੇ ਸ਼ਹਿਰ ਵਿਚ ਅਕਾਲੀ ਦਲ-ਭਾਜਪਾ ਦੀਆਂ ਨੀਤੀਆਂ ਦਾ ਪ੍ਰਚਾਰ ਕਰਦਾ ਹੋਇਆ ਵਾਪਿਸ ਦਫ਼ਤਰ ਵਿਖੇ ਆ ਕੇ ਸਮਾਪਤ ਹੋਇਆ। ਇਸ ਮੌਕੇ ਆਪਣੇ ਸੰਬੋਧਨ ਵਿਚ ਜਥੇ. ਸੰਤਾ ਸਿੰਘ ਉਮੈਦਪੁਰ ਤੇ ਜਗਜੀਵਨ ਸਿੰਘ ਖੀਰਨੀਆਂ ਨੇ ਕਿਹਾ ਕਿ ਰੋਡ ਸ਼ੋਅ ਦੌਰਾਨ ਲੋਕਾਂ ਦੇ ਮਿਲੇ ਪਿਆਰ ਤੇ ਸਮਰਥਨ ਨੇ ਦਰਬਾਰਾ ਸਿੰਘ ਗੁਰੂ ਦੀ ਜਿੱਤ ਤੇ ਮੋਹਰ ਲਗਾ ਦਿੱਤੀ ਹੈ ਕਿਉਂਕਿ ਲੋਕ ਕਾਂਗਰਸ ਸਰਕਾਰ ਦੀਆਂ ਨੀਤੀਆਂ ਤੋਂ ਦੁਖੀ ਹਨ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਇਸ ਮੌਕੇ ਗੁਰੂ ਦੇ ਬੇਟੇ ਹਰਦੀਪ ਸਿੰਘ ਗੁਰੂ ਵੱਲੋ
ਗੁਰਦੁਆਰਾ ਭਾਈ ਤਾਰੂ ਸਿੰਘ ਪੂਹਲਾ ਦੇ ਲੰਗਰ ਹਾਲ ਦਾ ਲੈਂਟਰ ਪਾਇਆ

ਗੁਰਦੁਆਰਾ ਭਾਈ ਤਾਰੂ ਸਿੰਘ ਪੂਹਲਾ ਦੇ ਲੰਗਰ ਹਾਲ ਦਾ ਲੈਂਟਰ ਪਾਇਆ

Breaking News, Tarantaran
ਭਿੱਖੀਵਿੰਡ 17 ਮਈ (ਹਰਜਿੰਦਰ ਸਿੰਘ ਗੋਲ੍ਹਣ)-ਸਿੱਖ ਕੌਮ ਦੇ ਮਹਾਨ ਜਰਨੈਲ ਅਮਰ ਸ਼ਹੀਦ ਭਾਈ ਤਾਰੂ ਸਿੰਘ ਪੂਹਲਾ ਦੇ ਜਨਮ ਅਸਥਾਨ ਪਿੰਡ ਪੂਹਲਾ ਵਿਖੇ ਗੁਰਦੁਆਰਾ ਸਾਹਿਬ ਦੇ ਬਣ ਰਹੇ ਲੰਗਰ ਹਾਲ ਦਾ ਲੈਂਟਰ ਪਾਇਆ ਗਿਆ। ਬੀਬੀ ਕੌਲਾਂ ਜੀ ਭਲਾਈ ਕੇਂਦਰ ਦੇ ਸੇਵਾਦਾਰ ਭਾਈ ਹਰਮਿੰਦਰ ਸਿੰਘ ਵੱਲੋਂ ਅਰਦਾਸ ਕਰਕੇ ਲੈਂਟਰ ਪਾਉਣ ਦੀ ਸੇਵਾ ਸ਼ੁਰੂ ਕੀਤੀ ਗਈ। ਪ੍ਰੈਸ ਨਾਲ ਗੱਲਬਾਤ ਕਰਦਿਆਂ ਭਾਈ ਹਰਮਿੰਦਰ ਸਿੰਘ ਨੇ ਕਿਹਾ ਕਿ ਧਾਰਮਿਕ ਅਸਥਾਨਾਂ ਦੀਆਂ ਵੱਡੀਆਂ-ਵੱਡੀਆਂ ਬਿਲਡਿੰਗਾਂ ਜਿਹਨਾਂ ‘ਤੇ ਕਰੋੜਾਂ ਰੁਪਏ ਖਰਚ ਹੁੰਦੇ ਹਨ, ਇਹ ਸਭ ਸੰੰਗਤਾਂ ਦੇ ਸਹਿਯੋਗ ਨਾਲ ਹੀ ਹੋ ਰਿਹਾ ਹੈ। ਲੈਂਟਰ ਦੀ ਸੇੇਵਾ ਕਰ ਰਹੇ ਕੈਪਟਨ ਸੁਖਦੇਵ ਸਿੰਘ, ਹਰੀ ਸਿੰਘ, ਸਰਪੰਚ ਸਤਨਾਮ ਸਿੰਘ, ਬਲਜੀਤ ਸਿੰਘ ਭਿੱਖੀਵਿੰਡ, ਗੁਰਸੇਵਕ ਸਿੰਘ, ਬਘੇਲ ਸਿੰਘ, ਕਾਹਨ ਸਿੰਘ, ਠੇਕੇਦਾਰ ਰਾਮ ਸਿੰਘ, ਸੁਖਚੈਨ ਸਿੰਘ, ਸੁਖਵੰਤ ਸਿੰੰਘ ਪਹੂਵਿੰਡ, ਜਸਕਰਨ ਸਿੰਘ, ਬਾਬਾ ਪ੍ਰਕਾਸ਼ ਸਿੰਘ, ਬਲਵਿੰਦਰ ਸਿੰਘ, ਹਰਦੇਵ ਸਿੰਘ, ਠੇਕੇਦਾਰ ਮੰਗਲ ਸਿੰਘ, ਸੁਖਦੀਪ ਸਿੰਘ ਸੋਹਲ, ਜਥੇਦਾਰ ਪਿਆਰਾ ਸਿੰਘ ਪੂਹਲਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਦਾ ਬੀਬੀ ਕੌਲਾਂ