best platform for news and views

Day: May 24, 2019

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਲੋਂ ਸੁਖਬੀਰ ਬਾਦਲ ਦੀ ਪ੍ਰਧਾਨਗੀ ਤੋਂ ਅਸਤੀਫ਼ੇ ਬਾਰੇ ਪ੍ਰੈਸ ਰਲੀਜ਼

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਲੋਂ ਸੁਖਬੀਰ ਬਾਦਲ ਦੀ ਪ੍ਰਧਾਨਗੀ ਤੋਂ ਅਸਤੀਫ਼ੇ ਬਾਰੇ ਪ੍ਰੈਸ ਰਲੀਜ਼

Breaking News, Chandigarh
ਚੰਡੀਗਡ਼੍ਹ ੨੪ ਮਈ ੨੦੧੯: ( ) ੨੦੧੯ ਦੀਆਂ ਲੋਕ ਸਭਾ ਚੋਣਾਂ ਮੁਕੰਮਲ ਹੋ ਗਈਆਂ ਹਨ ਪਰ ਪੰਜਾਬ ਵਚਿ ਪੰਥਕ ਕਹਾਉਣ ਵਾਲੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਬਹੁਤ ਹੀ ਨਮੋਸ਼ੀ ਭਰੀ ਅਤੇ ਅਪਮਾਨਜਨਕ ਹਾਰ ਦਾ ਸਾਹਮਣਾ ਕਰਨਾ ਪਆਿ ਹੈ ਜਸਿ ਲਈ ਸਰਿਫ਼ ਬਾਦਲ ਪਰਵਾਰ ਜ਼ੰਿਮੇਵਾਰ ਹੈ। ਇੱਥੇ ਅੱਜ ਪਾਰਟੀ ਮੁੱਖ ਦਫ਼ਤਰ ਤੋਂ ਪ੍ਰੈਸ ਬਆਿਨ ਜਾਰੀ ਕਰਦਆਿਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸੰਿਘ ਬ੍ਰਹਮਪੁਰਾ ਨੇ ਸੂਬੇ ਭਰ ਵਚਿ ਸਮੂਚੇ ਸ਼੍ਰੋਮਣੀ ਅਕਾਲੀ ਦਲ ਦੀ ਨਮੋਸ਼ੀ ਭਰੀ ਅਤੇ ਅਪਮਾਨਜਨਕ ਹਾਰ ਲਈ ਬਾਦਲ ਪਰਵਾਰ ਨੂੰ ਜ਼ੰਿਮੇਵਾਰ ਠਹਰਾਇਆ ਹੈ। ਉਨ੍ਹਾਂ ਦੋਸ਼ ਲਾਉਂਦਆਿ ਕਹਾ ਕ ਿਫ਼ਰੋਜ਼ਪੁਰ ਅਤੇ ਬਠੰਿਡਾ ਤੋਂ ਇਹ ਦੋਵੇਂ (੨) ਸੰਸਦੀ ਸੀਟਾਂ ਕੇਵਲ ਮੁੱਖ ਮੰਤਰੀ ਪੰਜਾਬ ਕੈਪਟਨ ਅਮਰੰਿਦਰ ਸੰਿਘ ਦੀ ਮਲੀਭੁਗਤ ਨਾਲ ਹੀ ਬਾਦਲ ਪਰਵਾਰ ਦੀ ਝੋਲੀ ਪਈਆਂ ਹਨ ਜਸਿ ਤੋਂ ਸਪੱਸ਼ਟ ਹੁੰਦਾ ਹੈ ਕ ਿਇਹ ਦੋਵੇਂ ਪਰਵਾਰ ਆਪਣੇ ਨੱਿਜੀ ਸਵਾਰਥਾਂ ਲਈ ਸੂਬੇ ਦੇ ਲੋਕਾਂ ਨੂੰ ਮੂਰਖ਼ ਬਣਾਉਂਦੇ ਆ ਰਹੇ ਹਨ ਜੋ ਕ ਿਬਹੁਤ ਮੰਦਭਾਗੀ ਗੱਲ ਹੈ। ਸ੍ਰ. ਬ੍ਰਹਮਪੁਰਾ ਨੇ ਕਹਾ ਕ ਿਸੱਿਖਾਂ ਦੀ ਸ
ਹਾੜੀ ਸੀਜ਼ਨ 2019 ਨੇ ਰਚਿਆ ਇਤਿਹਾਸ

ਹਾੜੀ ਸੀਜ਼ਨ 2019 ਨੇ ਰਚਿਆ ਇਤਿਹਾਸ

Breaking News, Chandigarh
ਚੰਡੀਗੜ੍ਹ, 24 ਮਈ: ਸੂਬੇ ਵਿੱਚ 1 ਅਪ੍ਰੈਲ, 2019 ਤੋਂ ਸ਼ੁਰੂ ਹੋਈ ਕਣਕ ਦੀ ਖ਼ਰੀਦ ਪ੍ਰਕਿਰਿਆ ਦੌਰਾਨ ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੀ ਭਰਪੂਰ ਆਮਦ ਹੋਈ ਹੈ। ਪੰਜਾਬ ਵਿੱਚ ਮੌਜੂਦਾ ਸੀਜ਼ਨ ਦੌਰਾਨ ਹੋਈ ਕਣਕ ਦੀ ਕੁੱਲ ਆਮਦ/ਖ਼ਰੀਦ ਪਿਛਲੇ 20 ਸਾਲਾਂ 'ਚ ਹੋਈ ਕਣਕ ਦੀ ਆਮਦ/ਖ਼ਰੀਦ ਤੋਂ ਵਧੇਰੇ ਹੈ। ਕਣਕ ਦੀ ਸਰਕਾਰੀ ਖ਼ਰੀਦ 25 ਮਈ, 2019 ਤੱਕ ਕੀਤੀ ਜਾਵੇਗੀ। ਇਹ ਜਾਣਕਾਰੀ ਪੰਜਾਬ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਸਰਕਾਰੀ ਬੁਲਾਰੇ ਨੇ ਦਿੱਤੀ। ਸੂਬੇ ਖਰੀਦੀ ਹੋਈ ਕੁੱਲ 129.93  ਲੱਖ ਮੀਟ੍ਰਿਕ ਟਨ ਕਣਕ ਵਿੱਚੋਂ  128.38 ਲੱਖ ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 1.55 ਲੱਖ ਮੀਟ੍ਰਿਕ ਟਨ ਕਣਕ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦੀ ਜਾ ਚੁੱਕੀ ਹੈ। ਸੂਬੇ ਦੀਆਂ ਖ਼ਰੀਦ ਏਜੰਸੀਆਂ ਵੱਲੋਂ 23 ਮਈ, 2019 ਤੱਕ 20013.81 ਕਰੋੜ ਰੁਪਏ ਤੋਂ ਵੱਧ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੰਡੀਆਂ ਵਿੱਚੋਂ ਖ਼ਰੀਦੀ ਕਣਕ ਦੀ ਚੁਕਾਈ ਪ੍ਰਕਿਰਿਆ ਸੁਚੱਜੇ ਢੰਗ ਨਾਲ ਚੱਲ ਰਹੀ ਹੈ। ਸਰਕਾਰੀ ਏਜੰਸੀਆਂ ਵੱਲੋਂ ਖ਼ਰੀਦੀ ਕੁੱਲ ਕਣਕ ਵਿੱਚੋਂ 9