best platform for news and views

Day: July 1, 2019

ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮ ਸ.ਲਾਘਾਯੋਗ: ਡਾ ਹਰਜੋਤ ਕਮਲ

ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮ ਸ.ਲਾਘਾਯੋਗ: ਡਾ ਹਰਜੋਤ ਕਮਲ

Latest News, Moga
ਮੋਗਾ : ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾ ਮੁਤਾਬਿਕ ਜਿਲਾ ਮੋਗਾ ਅੰਦਰ ਅੱਜ ਤੀਬਰ ਦਸਤ ਰੋਕੋ ਪੰਦਰਵਾੜੇ ਪ੍ਰੋਗਰਾਮ ਦਾ ਆਗਾਜ ਕੀਤਾ ਗਿਆ| ਇਸ ਪੰਦਰਵਾੜੇ ਪ੍ਰੋਗਰਾਮ ਦੌਰਾਨ ਡਾ ਹਰਜੋਤ ਕਮਲ ਐਮ ਐਲ ਏ ਮੋਗਾ ਵਿਸ.ੇਸ ਤੌਰ ਤੇ ਮੁੱਖ ਮਹਿਮਾਨ ਦੇ ਤੌਰ ਤੇ ਸਿਵਲ ਹਸਪਤਾਲ ਟਰੇਨਿੰਗ ਹਾਲ ਪਹੁੰਚੇ| ਇਸ ਮੌਕੇ ਉਨ•ਾ ਨੇ ਆਪਣੇ ਵਿਚਾਰ ਰੱਖਦੇ ਹੋਏ ਕਿਹਾ ਕਿ ਸਿਹਤ ਵਿਭਾਗ ਵੱਲੋਂ ਲੋਕ ਪੱਖੀ ਯਤਨ ਸ.ਲਾਘਾਯੋਗ ਹਨ ਕੌਮੀ ਸਿਹਤ ਮਿਸ.ਨ ਅਧੀਨ ਚੱਲ ਰਹੀਆ ਸਕੀਮਾ ਦਾ ਲੋਕ ਵਧੇਰੇ ਲਾਹਾ ਲੈ ਰਹੇ ਹਨ ਅਤੇ ਸਿਹਤ ਵਿਭਾਗ ਦੇ ਮਿਹਨਤੀ ਕਰਮੀਆ ਦੀ ਹੌਸਲਾ ਹਫਜਾਈ ਵੀ ਕੀਤੀ ਅਤੇ ਕਿਹਾ ਕਿ ਸਿਹਤ ਵਿਭਾਗ ਦੇ ਵਿੱਚ ਕੰਮ ਕਰ ਰਹੇ ਮੁਲਾਜਮ ਖੁਸ.ਕਿਸਮਤ ਵੀ ਹਨ ਕਿ ਉਹ ਲੋਕਾਂ ਦੇ ਜੀਵਨ ਬਚਾਉਣ ਅਤੇ ਸਮਾਜ ਨੂੰ ਤੰਦਰੁਸਤ ਰੱਖਣ ਲਈ ਆਪਣਾ ਵਿਸ.ੇਸ ਯੋਗਦਾਨ ਪਾ ਰਹੇ ਹਨ ਅਤੇ ਉਨ•ਾ ਕਿਹਾ ਕਿ  ਵਿਭਾਗ ਅੰਦਰ ਕਿਸੇ ਵੀ ਕਿਸਮ ਦੀ ਕਮੀ ਨੂੰ ਜਲਦੀ ਹੀ ਪੂਰਾ ਕਰ ਦਿਤਾ ਜਾਵੇ| ਇਸ ਮੌਕੇ ਸਿਵਲ ਸਰਜਨ ਮੋਗਾ ਡਾ ੦ਸਪ੍ਰੀਤ ਕੌਰ ਸੇਖੋ ਨੇ ਦੱਸਿਆ ਕਿ ਜਿਲੇ ਅੰਦਰ ਤੀਬਰ ਦਸਤ ਰੋਕੋ ਪੰਦਰਵਾੜੇ ਦੌਰਾਨ ਜਿਲੇ ਅੰਦਰ ਜਾਗਰੂਕਤਾ ਦੀ ਯੋ
ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਭਲਾਈ ਲਈ ਵਚਨਬੱਧ: ਅਰੁਨਾ ਚੌਧਰੀ

ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਭਲਾਈ ਲਈ ਵਚਨਬੱਧ: ਅਰੁਨਾ ਚੌਧਰੀ

Chandigarh, Latest News
ਚੰਡੀਗੜ•,1 ਜੁਲਾਈ: “ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ ਤੇ ਯੋਗ ਅਗਵਾਈ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਨਵੀਆਂ ਨੀਤੀਆਂ ਤੇ ਲੋੜੀਂਦਾ ਢਾਂਚਾ ਮੁਹੱਈਆ ਕਰਵਾਉਣ ਲਈ ਸੁਹਿਰਦਤਾ ਨਾਲ ਯਤਨਸ਼ੀਲ ਹੈ।” ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਵੱਖ-ਵੱਖ ਆਂਗਣਵਾੜੀ ਵਰਕਰਜ਼ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਕੀਤਾ। ਇਸ ਮੀਟਿੰਗ ਵਿੱਚ ਸੂਬੇ ਭਰ ਦੀਆਂ ਸਾਰੀਆਂ ਆਂਗਵਾੜੀ ਯੂਨੀਅਨਾਂ ਜਿਵੇਂ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ, ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ(ਸੀ.ਆਈ.ਟੀ.ਯੂ) ਅਤੇ ਆਲ ਇੰਡੀਆ ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ਼ ਯੂਨੀਅਨ, ਪੰਜਾਬ (ਏ.ਆਈ.ਟੀ.ਯੂ.ਸੀ) ਨੇ ਭਾਗ ਲਿਆ। ਮੰਤਰੀ ਨੇ ਯੂਨੀਅਨਾਂ ਵੱਲੋਂ ਰੱਖੀਆਂ ਸਾਰੀਆਂ ਮੰਗਾਂ ਨੂੰ ਬੜੀ ਗ਼ੌਰ ਨਾਲ ਸੁਣਦਿਆਂ ਕਿਹਾ ਕਿ  ਆਂਗਣਵਾੜੀ ਵਰਕਰਾਂ , ਹੈਲਪਰਾਂ ਦੇ ਨਾਲ ਨਾਲ ਕਰੈੱਚ ਵਰਕਰਾਂ ਦੀ ਤਨਖ਼ਾਹ ਸਮੇਂ ਸਿਰ ਨੇ ਨਿਯਮਤ ਢੰਗ ਨਾਲ ਅਦਾ ਕੀਤੀ ਜਾਵੇਗੀ। ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾ
ਰੋਪੜ ਪੁਲਿਸ ਨੇ ਖ਼ਤਰਨਾਕ ਰਿੰਦਾ ਗੈਂਗ ਦੇ ਸ਼ਾਰਪ-ਸ਼ੂਟਰ ਨੂੰ ਹਥਿਆਰਾਂ ਸਮੇਤ ਦਬੋਚਿਆ

ਰੋਪੜ ਪੁਲਿਸ ਨੇ ਖ਼ਤਰਨਾਕ ਰਿੰਦਾ ਗੈਂਗ ਦੇ ਸ਼ਾਰਪ-ਸ਼ੂਟਰ ਨੂੰ ਹਥਿਆਰਾਂ ਸਮੇਤ ਦਬੋਚਿਆ

Breaking News, Roparh
ਰੋਪੜ, 1 ਜੁਲਾਈ: ਪੰਜਾਬ ਵਿੱਚ ਸੰਗਠਿਤ ਗੈਂਗ 'ਤੇ ਤਿੱਖੀ ਕਾਰਵਾਈ ਕਰਦਿਆਂ ਰੋਪੜ ਪੁਲਿਸ ਨੇ ਮਹਾਰਾਸ਼ਟਰ ਦੇ ਖ਼ਤਰਨਾਕ ਗੈਂਗ 'ਰਿੰਦਾ' ਨਾਲ ਸਬੰਧਤ ਇੱਕ 22 ਸਾਲਾ ਸ਼ਾਰਪ-ਸ਼ੂਟਰ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਐਸ.ਐਸ.ਪੀ. ਸਵਪਨ ਸ਼ਰਮਾਂ ਨੇ ਦੱਸਿਆ ਕਿ 'ਰਿੰਦਾ' ਨਾਲ ਸਬੰਧਤ ਇੱਕ ਸ਼ਾਰਪ ਸ਼ੂਟਰ ਯਾਦਵਿੰਦਰ ਸਿੰਘ ਉਰਫ ਯਾਦੀ  ਉੱਤੇ ਕਤਲ, ਫਿਰੌਤੀ ਅਤੇ ਇਰਾਦਾ ਕਤਲ ਦੇ ਕਈ ਮਾਮਲੇ ਦਰਜ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਰਿੰਦਾ ਗੈਂਗ ਦੇ ਵੱਖ ਵੱਖ ਮੈਂਬਰਾਂ ਨਾਲ ਦੁਬਈ ਤੋਂ ਤਾਲਮੇਲ ਬਿਠਾਇਆ ਜਾ ਰਿਹਾ ਸੀ। । ਇਸ ਗੈਂਗ ਦੇ ਵਿਦੇਸ਼ੀ ਧਰਤੀ 'ਤੇ ਕਈ ਹਮਦਰਦ ਦੱਸੇ ਜਾਂਦੇ ਸਨ। ਨਾਂਦੇੜ ਦੇ ਰਹਿਣ ਵਾਲੇ ਤੇ ਰਿੰਦਾ ਦੇ ਕੈਟਾਗਰੀ 'ਏ' ਗੈਂਗਸਟਰ ਯਾਦੀ ਪਾਸੋਂ ਪੁਲਿਸ ਨੇ 315 ਬੋਰ, 12 ਤੇ 32 ਬੋਰ ਦੇ ਤਿੰਨ ਪਿਸਤੌਲ ਬਰਾਮਦ ਕੀਤੇ ਹਨ। ਮੁੱਢਲੀ ਜਾਂਚ ਤੋਂ ਇਹ ਪਤਾ ਚਲਦਾ ਹੈ ਕਿ ਲੱਕੀ ਤੇ ਮੋਗਾ ਦੇ ਸੁਖਪ੍ਰੀਤ ਬੁੱਢਾ ਨੇ ਉੱਤਰ ਪ੍ਰਦੇਸ਼ ਤੋਂ ਹਥਿਆਰ ਮੁਹੱਈਆ ਕਰਾਉਣ ਵਿੱਚ ਯਾਦਵਿੰਦਰ ਦੀ ਸਹਾਇਤਾ ਕੀਤੀ ਸੀ। ਪੁਲਿਸ ਹਥਿਆਰਾਂ ਦੇ ਉਸ ਸਰੋਤ ਨੂੰ ਕਾਬੂ ਕਰਨ ਲਈ ਮੇਰਠ(ਯੂਪੀ) ਪੁਲਿਸ ਦੇ ਸੰਪਰਕ ਵਿੱਚ
 ਜੇਲ• ਮੰਤਰੀ ਨੇ ਸੁਖਬੀਰ ਬਾਦਲ ਨੂੰ ਚਿੱਠੀ ਲਿਖ ਕੇ ਵੰਗਾਰਿਆ

 ਜੇਲ• ਮੰਤਰੀ ਨੇ ਸੁਖਬੀਰ ਬਾਦਲ ਨੂੰ ਚਿੱਠੀ ਲਿਖ ਕੇ ਵੰਗਾਰਿਆ

Breaking News, Chandigarh
ਚੰਡੀਗੜ•, 1 ਜੁਲਾਈ ਲੁਧਿਆਣਾ ਕੇਂਦਰੀ ਜੇਲ• ਮੰਤਰੀ ਵਿੱਚ ਕੈਦੀਆਂ ਵੱਲੋਂ ਕੀਤੀ ਹਿੰਸਾ ਉਪਰ ਟਿੱਪਣੀਆਂ ਕਰ ਕੇ ਸਿਆਸੀ ਰੋਟੀਆਂ ਸੇਕਣ ਵਾਲੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਚਿੱਠੀ ਲਿਖ ਕੇ ਜੇਲ• ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਵੰਗਾਰਦਿਆਂ ਕਿਹਾ ਹੈ ਕਿ ਜੇਕਰ ਸਾਬਕਾ ਗ੍ਰਹਿ ਮੰਤਰੀ ਨੂੰ ਜੇਲ• ਮੈਨੂਅਲ ਬਾਰੇ ਪਤਾ ਹੁੰਦਾ ਤਾਂ ਉਹ ਉਨ•ਾਂ ਦਾ ਅਸਤੀਫਾ ਮੰਗ ਕੇ ਆਪਣੇ ਬੌਧਿਕ ਹਲਕੇਪਣ ਦਾ ਪ੍ਰਗਟਾਵਾ ਨਾ ਕਰਦੇ। ਸ. ਰੰਧਾਵਾ ਨੇ ਸਾਬਕਾ ਉਪ ਮੁੱਖ ਮੰਤਰੀ ਨੂੰ ਚਿੱਠੀ ਲਿਖਦਿਆਂ ਕਿਹਾ ਹੈ ਕਿ ਜੇਕਰ ਉਨ•ਾਂ ਨੇ ਆਪਣੇ ਕਾਰਜਕਾਲ ਦੌਰਾਨ ਜੇਲ• ਮੈਨੂਅਲ ਨਹੀਂ ਪੜ•ੇ ਤਾਂ ਉਹ ਹੁਣ ਜੇਲ• ਮੈਨੂਅਲ ਦੀ ਧਾਰਾ 363 ਤੋਂ 367 ਪੜ• ਲੈਣ (ਜਿਸ ਨੂੰ ਪੱਤਰ ਨਾਲ ਨੱਥੀ ਕੀਤਾ ਹੈ) ਜਿਸ ਵਿੱਚ ਸਪੱਸ਼ਟ ਲਿਖਿਆ ਹੈ ਕਿ ਜੇਲ• ਵਿੱਚ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਨਜਿੱਠਣ ਲਈ ਹਥਿਆਰ ਚਲਾਉਣ ਦੇ ਜੇਲ• ਅਧਿਕਾਰੀਆਂ ਨੂੰ ਪੂਰਨ ਅਧਿਕਾਰ ਹੁੰਦੇ ਹਨ। ਸ. ਰੰਧਾਵਾ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਲੁਧਿਆਣਾ ਵਿੱਚ ਕੈਦੀਆਂ ਵੱਲੋਂ ਕੀਤੀ ਹਿੰਸਾ ਉਪਰੰਤ ਕੀਤੀ ਗੋਲਾਬਾਰੀ ਦੀ ਤੁਲਨਾ ਬਹਿਬਲ ਕਲਾਂ ਗੋਲੀ
ਪੰਚਾਇਤ ਰਾਜ ਪ੍ਰਣਾਲੀ ਨੂੰ ਤਬਾਹ ਕਰ ਰਹੀ ਹੈ ਸੱਤਾਧਾਰੀ ਤੇ ਅਫਸਰਸ਼ਾਹੀ ਦੀ ਤਾਨਾਸ਼ਾਹੀ- ਆਪ

ਪੰਚਾਇਤ ਰਾਜ ਪ੍ਰਣਾਲੀ ਨੂੰ ਤਬਾਹ ਕਰ ਰਹੀ ਹੈ ਸੱਤਾਧਾਰੀ ਤੇ ਅਫਸਰਸ਼ਾਹੀ ਦੀ ਤਾਨਾਸ਼ਾਹੀ- ਆਪ

Breaking News, Chandigarh
ਚੰਡੀਗੜ੍ਹ, 1 ਜੁਲਾਈ 2019 ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਦੋਸ਼ ਲਗਾਇਆ ਹੈ ਕਿ ਪਿਛਲੀਆਂ ਬਾਦਲ ਸਰਕਾਰ ਦੇ ਰਾਹ 'ਤੇ ਚਲਦਿਆਂ ਸੱਤਾਧਾਰੀ ਕਾਂਗਰਸੀਆਂ ਅਤੇ ਭ੍ਰਿਸ਼ਟ ਅਫਸਰਾਂ ਦੀ ਤਾਨਾਸਾਹੀ ਨੇ ਲੋਕਤੰਤਰ ਦੀ ਨੀਂਹ ਮੰਨੀ ਜਾਂਦੀ ਪੰਚਾਇਤੀ ਰਾਜ ਪ੍ਰਣਾਲੀ ਨੂੰ ਤਬਾਹ ਕਰ ਕੇ ਰੱਖ ਦਿੱਤਾ ਹੈ। 'ਆਪ' ਹੈਡਕੁਆਟਰ ਵੱਲੋਂ ਸਾਂਝੇ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਅਤੇ ਪੁਲੀਟੀਕਲ ਰੀਵਿਊ ਕਮੇਟੀ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਕੋਰ ਕਮੇਟੀ ਮੈਂਬਰ ਕੁਲਦੀਪ ਸਿੰਘ ਧਾਲੀਵਾਲ ਅਤੇ ਦਲਬੀਰ ਸਿੰਘ ਢਿੱਲੋਂ ਨੇ ਕਿਹਾ ਕਿ ਸਤੰਬਰ 2018 'ਚ  ਜਿਲਾ ਪਰਿਸ਼ਦ ਅਤੇ ਬਲਾਕ ਸੰਮਤੀਆਂ ਦੀਆਂ ਚੋਣਾਂ ਹੋਈਆਂ ਸਨ, 9 ਮਹੀਨੇ ਲੰਘ ਜਾਣ ਦੇ ਬਾਵਜੂਦ ਅਜੇ ਤੱਕ ਬਲਾਕ ਸੰਮਤੀਆਂ ਅਤੇ ਜਿਲਾ ਪਰਿਸ਼ਦਾਂ ਦੇ ਚੇਅਰਮੈਨਾਂ ਦੀ ਚੋਣ ਨਹੀਂ ਕਰਵਾਈ ਗਈ, ਇਥੋਂ ਤੱਕ ਕਿ ਅਹੁਦੇ ਦੀ ਸਹੁੰ ਚੁਕਾਉਣ ਦੀ ਪ੍ਰੀਕਿਰਿਆ ਵੀ ਪੂਰੀ ਨਹੀਂ ਕੀਤੀ ਗਈ। ਜੋ ਸਿੱਧੇ ਰੂਪ 'ਚ ਖੁਦ ਸਰਕਾਰ ਲੋਕਤੰਤਰਿਕ ਸੰਸਥਾਵਾਂ ਨੂੰ ਕਤਲ ਕਰ ਰਹੀ ਹੈ। 'ਆਪ' ਆਗੂਆਂ ਨੇ ਦੋਸ਼ ਲਗਾਇਆ ਕਿ ਕਾਂਗਰਸ ਦੇ ਵਿਧਾਇਕ ਅਤੇ ਲੋਕਾਂ ਵੱਲੋਂ ਰੱਦ ਕੀਤੇ ਹੋਏ ਕਥਿਤ ਹਲਕਾ ਇੰਚਾਰਜ ਅ
ਪਾਣੀ ਤੇ ਖੇਤੀ ਦੇ ਸੰਕਟ ਤੋਂ ਉੱਭਰਨ ਲਈ ਵਿਸ਼ੇਸ਼ ਬਜਟ ਦਾ ਪ੍ਰਬੰਧ ਕਰਨ ਸੂਬਾ ਤੇ ਕੇਂਦਰ ਸਰਕਾਰਾਂ-ਹਰਪਾਲ ਸਿੰਘ ਚੀਮਾ

ਪਾਣੀ ਤੇ ਖੇਤੀ ਦੇ ਸੰਕਟ ਤੋਂ ਉੱਭਰਨ ਲਈ ਵਿਸ਼ੇਸ਼ ਬਜਟ ਦਾ ਪ੍ਰਬੰਧ ਕਰਨ ਸੂਬਾ ਤੇ ਕੇਂਦਰ ਸਰਕਾਰਾਂ-ਹਰਪਾਲ ਸਿੰਘ ਚੀਮਾ

Breaking News, Chandigarh
ਚੰਡੀਗੜ੍ਹ 1 ਜੁਲਾਈ 2019 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਅਤੇ ਦੇਸ ਅੰਦਰ ਪਾਣੀ ਦੇ ਗਹਿਰਾਏੇ ਸੰਕਟ ਦੇ ਮੁੱਦੇ ਦੇ ਹੱਲ ਲਈ ਜਿੱਥੇ ਪਾਣੀ ਅਤੇ ਖੇਤੀ ਲਈ ਦੂਰ-ਦਰਸ਼ੀ ਨੀਤੀਆਂ ਬਣਾਉਣ ਦੀ ਮੰਗ ਕੀਤੀ ਹੈ। ਉੱਥੇ ਨੀਤੀਆਂ ਨੂੰ ਅਮਲ 'ਚ ਲਿਆਉਣ ਲਈ ਸੂਬਾ ਅਤੇ ਕੇਂਦਰ ਸਰਕਾਰਾਂ ਨੂੰ ਇਸ ਲਈ ਵਿਸ਼ੇਸ਼ ਬਜਟ ਰਾਸ਼ੀ ਦਾ ਪ੍ਰਬੰਧ ਕਰਨ 'ਤੇ ਜ਼ੋਰ ਦਿੱਤਾ ਹੈ। 'ਆਪ' ਹੈੱਡਕੁਆਟਰ ਵੱਲੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ, ਅਕਾਲੀ ਦਲ (ਬਾਦਲ) ਅਤੇ ਭਾਜਪਾ ਨੇ ਸੱਤਾ ਭੋਗਣ ਦੇ ਸਵਾਰਥ 'ਚ ਪੰਜਾਬ ਦੇ ਪਾਣੀ, ਕੁਦਰਤੀ ਵਸੀਲਿਆਂ ਅਤੇ ਵਾਤਾਵਰਨ ਨੂੰ ਬਰਬਾਦ ਕਰਕੇ ਰੱਖ ਦਿੱਤਾ, ਨਤੀਜੇ ਵਜੋਂ ਪੰਜਾਬ ਨੂੰ ਮਾਰੂਥਲ ਬਣਨ ਦੀ ਕਗਾਰ 'ਤੇ ਲਿਆ ਕੇ ਖੜ੍ਹਾ ਕਰ ਦਿੱਤਾ ਹੈ। ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਾਣੀਆਂ ਦੇ ਸੰਕਟ ਦੇ ਮੱਦੇਨਜ਼ਰ ਅਗਲੇ 20 ਸਾਲਾਂ ਬਾਅਦ ਪੰਜਾਬ ਦੇ ਮਾਰੂਥਲ ਬਣਨ ਦੀਆਂ ਚੇਤਾਵਨੀਆਂ ਦਿੰਦੇ ਹਨ ਪਰੰਤੂ ਇਸ ਤੋਂ ਬਚਾਅ ਲਈ ਕਰ ਕੁੱਝ ਨਹੀਂ ਰਹੇ। ਇਹੋ ਹਾਲ ਪ੍ਰਧਾਨ ਮੰਤਰੀ ਨਰਿੰਦਰ