best platform for news and views

Day: July 16, 2019

ਪਿੰਡ ਪੂਹਲਾ ਵਿਖੇ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਪਿੰਡ ਪੂਹਲਾ ਵਿਖੇ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

Latest News, Tarantaran
ਸਿੱਖ ਕੌਮ ਦੇ ਸਿਰੜੀ ਯੋਧੇ ਅਮਰ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਪਿੰਡ ਪੂਹਲਾ ਵਿਖੇ ਗੁਰਦੁਆਰਾ ਜਨਮ ਅਸਥਾਨ ਭਾਈ ਤਾਰੂ ਸਿੰਘ ਵਿਖੇ ਮਨਾਇਆ ਗਿਆ ! ਇਸ ਮੌਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਅਖੰਡ ਜਾਪ ਦੇ ਭੋਗ ਪਾਏ ਗਏ ਤੇ ਰਾਗੀ ਜਥੇ ਵੱਲੋਂ ਰੱਬੀ ਬਾਣੀ ਦਾ ਸ਼ਬਦ ਕੀਰਤਨ ਕੀਤਾ ਗਿਆ ! ਇਸ ਮੌਕੇ ਸਜਾਏ ਗਏ ਦੀਵਾਨ ਮੌਕੇ ਪਹੁੰਚੇ ਸਿਖ ਕੌਮ ਦੇ ਮਹਾਨ ਢਾਡੀ ਮਿਲਖਾ ਸਿੰਘ ਮੋਜੀ , ਗੁਰਦੇਵ ਸਿੰਘ ਤੋਹਫਾ ,ਕਵੀਸ਼ਰ ਗੁਰਜੰਟ ਸਿੰਘ ਬੈਂਕਾਂ , ਮਹਿਲ ਸਿੰਘ ਵੀਰਮ ਆਦਿ ਜਥਿਆਂ ਵੱਲੋਂ ਅਮਰ ਸ਼ਹੀਦ ਭਾਈ ਤਾਰੂ ਸਿੰਘ ਦੀ ਮਹਾਨ ਕੁਰਬਾਨੀ ਤੇ ਸਿਖ ਕੌਮ ਦਾ ਗੌਰਵਮਈ ਇਤਿਹਾਸ ਨਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ ! ਇਸ ਮੌਕੇ ਬੀਬੀ ਕੋਲਾਂ ਭਲਾਈ ਕੇਂਦਰ ਦੇ ਸੇਵਾਦਾਰ ਭਾਈ ਹਰਮਿੰਦਰ ਸਿੰਘ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਅਮਰ ਸ਼ਹੀਦ ਭਾਈ ਤਾਰੂ ਸਿੰਘ ਦੀਆਂ ਸਿੱਖਿਆਵਾਂ ਤੇ ਚੱਲਦੇ ਹੋਏ ਬਾਣੀ ਤੇ ਬਾਣੇ ਨਾਲ ਜੁੜ ਕੇ ਆਪਣਾ ਜੀਵਨ ਸਫਲਾ ਕਰਨ ! ਇਸ ਸਮੇਂ ਬੀਬੀ ਕੌਲਾਂ ਭਲਾਈ ਕੇਂਦਰ ਟਰੱਸਟ ਅੰਮ੍ਰਿਤਸਰ ਦੇ ਮੁਖੀ ਭਾਈ ਗੁਰਇਕਬਾਲ ਸਿੰਘ ,ਬਾਬਾ ਹਰਭਜਨ ਸਿੰਘ ਜੀ ਕਾਰ
ਨਕਲੀ ਬੀਜ, ਕੀਟਨਾਸ਼ਕ ਅਤੇ ਖਾਦਾਂ ਵੇਚਣ ਵਾਲੇ ਡੀਲਰਾਂ ਨੂੰ ਕਾਬੂ ਕਰਨ ਲਈ ਹੈਲਪਲਾਈਨ ਨੰਬਰ ਅਤੇ ਈ-ਮੇਲ ਸਥਾਪਤ

ਨਕਲੀ ਬੀਜ, ਕੀਟਨਾਸ਼ਕ ਅਤੇ ਖਾਦਾਂ ਵੇਚਣ ਵਾਲੇ ਡੀਲਰਾਂ ਨੂੰ ਕਾਬੂ ਕਰਨ ਲਈ ਹੈਲਪਲਾਈਨ ਨੰਬਰ ਅਤੇ ਈ-ਮੇਲ ਸਥਾਪਤ

Chandigarh, Latest News
ਚੰਡੀਗੜ੍ਹ, 16 ਜੁਲਾਈ ਪੰਜਾਬ ਸਰਕਾਰ ਨੇ ਗੈਰ-ਮਿਆਰੀ ਬੀਜ, ਕੀਟਨਾਸ਼ਕ ਅਤੇ ਖਾਦਾਂ ਦੀ ਵਿਕਰੀ ਰੋਕਣ ਦੇ ਉਦੇਸ਼ ਨਾਲ ਮੋਬਾਈਲ ਹਲੈਪ ਲਾਈਨ ਨੰਬਰ 84373-12288 ਸਥਾਪਤ ਕੀਤਾ ਹੈ। ਇਸ ਦੇ ਨਾਲ ਹੀ ਸਰਕਾਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸੂਬੇ ਵਿੱਚ ਕਿਸੇ ਵੀ ਥਾਂ 'ਤੇ ਗੈਰ-ਮਿਆਰੀ ਖੇਤੀ ਸਮੱਗਰੀ ਦੀ ਹੁੰਦੀ ਵਿਕਰੀ ਬਾਰੇ ਇਸ ਸਹਾਇਤਾ ਨੰਬਰ 'ਤੇ ਜਾਣਕਾਰੀ ਦਿੱਤੀ ਜਾਵੇ ਤਾਂ ਕਿ ਇਨ੍ਹਾਂ ਮਾੜੇ ਅਨਸਰਾਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਇੱਥੋਂ ਜਾਰੀ ਇਕ ਪੱਤਰ ਵਿੱਚ ਖੇਤੀਬਾੜੀ ਵਿਭਾਗ ਨੇ ਲੋਕਾਂ ਖਾਸ ਕਰਕੇ ਕਿਸਾਨ ਭਾਈਚਾਰੇ ਦੇ ਸਹਿਯੋਗ ਦੀ ਮੰਗ ਕਰਦਿਆਂ ਉਨ੍ਹਾਂ ਨੂੰ ਮਿਲਵਾਟੀ ਖੇਤੀ ਲਾਗਤਾਂ ਦੀ ਸਪਲਾਈ ਬਾਰੇ ਕਿਸੇ ਤਰ੍ਹਾਂ ਦੀ ਘਟਨਾ ਵਿਭਾਗ ਦੇ ਧਿਆਨ ਵਿੱਚ ਲਿਆਉਣ ਲਈ ਆਖਿਆ। ਵਿਭਾਗ ਨੇ ਕਿਸਾਨਾਂ ਨੂੰ ਗੁੰਮਰਾਹ ਕਰਨ ਵਾਲਿਆਂ ਖਿਲਾਫ਼ ਵੀ ਸਖ਼ਤ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਹੈ। ਇਸੇ ਸਬੰਧ ਵਿੱਚ ਵਿਭਾਗ ਨੇ ਈਮੇਲ qccpunjab2019@gmail.com ਵੀ ਸਥਾਪਤ ਕੀਤੀ ਹੈ ਜਿੱਥੇ ਸ਼ਿਕਾਇਤਾਂ ਭੇਜੀਆਂ ਜਾ ਸਕਦੀਆਂ ਹਨ ਤਾਂ ਕਿ ਉਨ੍ਹਾਂ ਦਾ ਫੌਰੀ ਨਿਪਟਾਰਾ ਕੀਤਾ ਜਾ ਸਕੇ। ਖੇਤ
ਪੰਜਾਬ ਪੁਲਿਸ ਵੱਲੋਂ ਮੈਡੀਕਲ ਨਸ਼ਿਆਂ ਨਾਲ ਸਬੰਧਤ ਵੱਡਾ ਜ਼ਖੀਰੇਬਾਜ਼ ਗ੍ਰਿਫ਼ਤਾਰ : ਗੁਰਪ੍ਰੀਤ ਦਿਓ

ਪੰਜਾਬ ਪੁਲਿਸ ਵੱਲੋਂ ਮੈਡੀਕਲ ਨਸ਼ਿਆਂ ਨਾਲ ਸਬੰਧਤ ਵੱਡਾ ਜ਼ਖੀਰੇਬਾਜ਼ ਗ੍ਰਿਫ਼ਤਾਰ : ਗੁਰਪ੍ਰੀਤ ਦਿਓ

Chandigarh, Latest News
ਚੰਡੀਗੜ•, 16 ਜੁਲਾਈ- ਪੰਜਾਬ ਪੁਲਿਸ ਅਤੇ ਐਸ ਟੀ ਐਫ਼ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਲੜਾਈ 'ਚ ਵੱਡੀ ਸਫ਼ਲਤਾ ਹਾਸਲ ਕਰਦਿਆਂ ਟ੍ਰੈਮਾਡੋਲ ਗੋਲੀਆਂ ਨੂੰ ਨਸ਼ੇ ਦੇ ਰੂਪ 'ਚ ਵੇਚਣ ਦਾ ਪਰਦਾਫ਼ਾਸ਼ ਕਰਦਿਆਂ ਇੱਕ ਮੁਲਜ਼ਮ ਕੈਮਿਸਟ ਨੂੰ 10,67,800 ਨਸ਼ੇ ਦੇ ਰੂਪ 'ਚ ਵਰਤੀਆਂ ਜਾਂਦੀਆਂ ਦਵਾਈਆਂ ਨਾਲ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ। ਅੱਜ ਇੱਥੇ ਸਪੈਸ਼ਲ ਟਾਸਕ ਫ਼ੋਰਸ ਦੇ ਮੋਹਾਲੀ ਸਥਿਤ ਹੈੱਡ ਕੁਆਰਟਰ ਵਿਖੇ ਪ੍ਰੈਸ ਕਾਨਫ਼ਰੰਸ ਦੌਰਾਨ ਇਹ ਖੁਲਾਸਾ ਕਰਿਦਆਂ ਐਸ ਟੀ ਐਫ਼ ਮੁਖੀ ਗੁਰਪ੍ਰੀਤ ਕੌਰ ਦਿਓ, ਏ.ਡੀ.ਜੀ.ਪੀ.  ਨੇ ਦੱਸਿਆ ਕਿ ਇਸ ਗ੍ਰੋਹ ਦਾ ਸਰਗਨਾ ਲੁਧਿਆਣਾ ਦੇ ਸ਼ਹੀਦ ਕਰਨੈਲ ਸਿੰਘ ਨਗਰ ਦੇ ਵਾਸੀ ਪ੍ਰਦੀਪ ਗੋਇਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਹ ਪਿੰਡੀ ਗਲੀ ਲੁਧਿਆਣਾ ਵਿਖੇ ਪਲਾਟੀਨਮ ਹੈਲਥ ਕੇਅਰ ਨਾਂ ਹੇਠ ਮੈਡੀਕਲ ਸਟੋਰ ਚਲਾਉਂਦਾ ਸੀ। ਉਸ ਦੇ ਘਰ ਦੀ ਤਲਾਸ਼ੀ ਦੌਰਾਨ ਪੁਲਿਸ ਨੂੰ 20,500 ਗੋਲੀਆਂ ਬਰਾਮਦ ਹੋਈਆਂ। ਉਨਾਂ ਦੱਸਿਆ ਕਿ ਮੁਲਜ਼ਮ ਕੈਮਿਸਟ ਦੀ ਗ੍ਰਿਫ਼ਤਾਰੀ ਬਠਿੰਡਾ ਪੁਲਿਸ ਵੱਲੋਂ ਇੱਕ ਨਸ਼ਾ ਤਸਕਰ ਸੁਨੀਲ ਕੁਮਾਰ ਉਰਫ਼ ਸੋਨੂੰ ਵਾਸੀ ਮੌੜ ਮੰਡੀ ਦੀ ਗ੍ਰਿਫ਼ਤਾਰੀ ਦੌਰਾਨ ਕੀਤੀ ਪੁੱਛਿਗਿੱਛ ਦੇ ਆ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਰਕਫੈਡ ਆਪਣੀ ਹਰ ਇਕਾਈ ਵਿੱਚ 550 ਰੁੱਖ ਲਗਾਏਗਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਰਕਫੈਡ ਆਪਣੀ ਹਰ ਇਕਾਈ ਵਿੱਚ 550 ਰੁੱਖ ਲਗਾਏਗਾ

Breaking News, Chandigarh
ਚੰਡੀਗੜ•, 16 ਜਲਾਈ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੁਪਨਮਈ ਪ੍ਰਾਜੈਕਟ ਨੂੰ ਅੱਗੇ ਵਧਾਉਂਦਿਆਂ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਨਿਰਦੇਸ਼ਾਂ ਤਹਿਤ ਮਾਰਕਫੈਡ ਵੱਲੋਂ ਪੰਜਾਬ ਦੇ ਵਾਤਾਵਰਣ ਨੂੰ ਹੋਰ ਸ਼ੁੱਧ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ ਲਈ ਬੂਟੇ ਲਗਾਉਣ ਦੀ ਮੁਹਿੰਮ ਆਰੰਭ ਦਿੱਤੀ ਹੈ। ਮਾਰਕਫੈਡ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਪਣੀ ਹਰ ਇਕਾਈ ਵਿੱਚ 550 ਬੂਟੇ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ ਜਿਸ ਦੀ ਸ਼ੁਰੂਆਤ ਅੱਜ ਮਾਰਕਫੈਡ ਦੇ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਵਰੁਣ ਰੂਜ਼ਮ ਵੱਲੋਂ ਐਗਰੋ ਕੈਮੀਕਲ ਪਲਾਂਟ ਮੁਹਾਲੀ ਵਿਖੇ ਲਗਾ ਕੇ ਕੀਤੀ ਗਈ। ਸ੍ਰੀ ਰੂਜ਼ਮ ਨੇ ਦੱਸਿਆ ਕਿ ਮਾਰਕਫੈਡ ਦੇ ਚੇਅਰਮੈਨ ਸ. ਅਮਰਜੀਤ ਸਿੰਘ ਸਮਰਾ ਵੱਲੋਂ ਬੀਤੇ ਸਮੂਹ ਜ਼ਿਲ•ਾ ਅਧਿਕਾਰੀਆਂ ਅਤੇ ਜਨਰਲ ਮੈਨੇਜਰਾਂ ਦੀ ਮੀਟਿੰਗ ਵਿੱਚ ਹਰ ਅਧਿਕਾਰੀ ਨੂੰ 31 ਜੁਲਾਈ 2019 ਤੱਕ ਬੂਟੇ ਲਗਾਉਣ ਟੀਚਾ ਦਿੱਤਾ ਗਿਆ। ਉਨ•ਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਮੁਹਿੰਮ ਜਿੱਥੇ ਵਾਤਾਵਰਨ ਦੀ ਸ਼ੁੱਧੀ ਵਿੱਚ ਆਪਣਾ ਯੋਗਦਾਨ ਪਾਵ
ਰੰਧਾਵਾ ਤੇ ਚੰਨੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ

ਰੰਧਾਵਾ ਤੇ ਚੰਨੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ

Chandigarh, Latest News
ਚੰਡੀਗੜ•, 16 ਜੁਲਾਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਤਿੰਨ ਮੰਤਰੀਆਂ ਦੀ ਅਗਵਾਈ ਹੇਠ ਬਣਾਈ ਕਮੇਟੀ ਵੱਲੋਂ ਅੱਜ ਪੰਜਾਬ ਭਵਨ ਵਿਖੇ ਉਚ ਪੱਧਰੀ ਮੀਟਿੰਗ ਕੀਤੀ ਗਈ। ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਤੇ ਸੱਭਿਆਚਾਰ ਤੇ ਸੈਰ ਸਪਾਟਾ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਾਰੇ ਕੰਮਾਂ ਦੀ ਪ੍ਰਗਟੀ ਰਿਪੋਰਟ ਦੇਖੀ ਗਈ। ਮੀਟਿੰਗ ਉਪਰੰਤ ਪ੍ਰੈਸ ਨੂੰ ਵੇਰਵੇ ਦਿੰਦਿਆਂ ਦੋਵੇਂ ਕੈਬਨਿਟ ਮੰਤਰੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਲ ਸਟਾਈਲ ਕਬੱਡੀ ਦਾ ਕੌਮਾਂਤਰੀ ਤੇ ਰਾਜ ਪੱਧਰ ਕੱਪ ਕਰਵਾਇਆ ਜਾਵੇਗਾ। ਉਨ•ਾਂ ਕਿਹਾ ਕਿ ਕੌਮਾਂਤਰੀ ਕਬੱਡੀ ਕੱਪ ਲਈ ਵੱਖ-ਵੱਖ ਮੁਲਕਾਂ ਦੀਆਂ ਟੀਮਾਂ ਨੂੰ ਹਿੱਸਾ ਲੈਣ ਲਈ ਸੱਦਾ ਦਿੱਤਾ ਜਾਵੇਗਾ ਜਦੋਂ ਕਿ ਰਾਜ ਪੱਧਰੀ ਕੱਪ ਵਿੱਚ ਸਾਰੇ ਜ਼ਿਲਿ•ਆਂ ਦੀਆਂ ਟੀਮਾਂ ਹਿੱਸਾ ਲੈਣਗੀਆਂ। ਉਨ•ਾਂ ਅੱਗੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਨੈਸ਼ਨਲ ਇੰਸਟੀ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਪੰਜਾਬ ਦਾ ਦੂਜਾ ਏਮਜ਼ ਸਮਰਪਿਤ ਕਰਨ ਵਾਸਤੇ ਕੇਂਦਰ ਵਿਚਾਰ ਕਰਨ ਲਈ ਸਹਿਮਤ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਪੰਜਾਬ ਦਾ ਦੂਜਾ ਏਮਜ਼ ਸਮਰਪਿਤ ਕਰਨ ਵਾਸਤੇ ਕੇਂਦਰ ਵਿਚਾਰ ਕਰਨ ਲਈ ਸਹਿਮਤ

Breaking News, Chandigarh
ਚੰਡੀਗੜ੍ਹ, 16 ਜੁਲਾਈ- ਕੇਂਦਰੀ ਸਿਹਤ ਮੰਤਰੀ ਡਾ. ਹਰਸ਼ ਵਰਧਨ ਨੇ ਪੰਜਾਬ ਵਿੱਚ ਦੂਜੇ ਏਮਜ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਇਤਿਹਾਸਕ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਨ ਬਾਰੇ ਸੂਬੇ ਤੋਂ ਵਿਸਤ੍ਰਿਤ ਪ੍ਰਸਤਾਵ ਦੀ ਮੰਗ ਕੀਤੀ ਹੈ। ਕੇਂਦਰੀ ਸਿਹਤ ਮੰਤਰੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਗਈ ਬੇਨਤੀ ਦੇ ਸੰਦਰਭ ਵਿੱਚ ਇਹ ਪ੍ਰਸਤਾਵ ਮੰਗਿਆ ਹੈ। ਮੁੱਖ ਮੰਤਰੀ ਨੇ ਅੱਜ ਇਥੇ ਇੱਕ ਮੀਟਿੰਗ ਦੌਰਾਨ ਡਾ. ਵਰਧਨ ਕੋਲ ਇਹ ਮੁੱਦਾ ਉਠਾਇਆ। ਉਨ੍ਹਾਂ ਦੱਸਿਆ ਕਿ ਕੇਂਦਰੀ ਸਿਹਤ ਅਤੇ ਵਿੱਤ ਮੰਤਰੀਆਂ ਨੂੰ ਭੇਜੇ ਵੱਖ ਪੱਤਰਾਂ 'ਚ ਪੰਜਾਬ 'ਚ ਦੂਜੇ ਏਮਜ਼ ਨੂੰ ਇਸ ਵਿਸ਼ੇਸ਼ ਮੌਕੇ ਸਮਰਪਿਤ ਕਰਨ ਲਈ ਕੇਂਦਰ ਤੋਂ ਆਗਿਆ ਦੀ ਮੰਗ ਕੀਤੀ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵਿੱਤ ਮੰਤਰੀ ਨੇ ਕੇਂਦਰੀ ਬਜਟ ਜਾਰੀ ਹੋਣ ਤੋਂ ਬਾਅਦ ਇਸ ਮਾਮਲੇ 'ਤੇ ਵਿਚਾਰ ਦਾ ਭਰੋਸਾ ਦਿਵਾਇਆ ਸੀ। ਪਹਿਲਾ ਏਮਜ਼ ਬਠਿੰਡਾ ਵਿਖੇ ਪਹਿਲਾਂ ਹੀ ਤਿਆਰ ਕੀਤਾ ਜਾ ਰਿਹਾ ਹੈ। ਪੰਜਾਬ ਨੇ ਦੂਜੇ ਏਮਜ਼ ਦਾ ਪ੍ਰਸਤਾਵ ਲੁਧਿਆਣਾ ਜਾਂ ਜਲੰਧਰ ਵਿਖੇ ਕੀਤਾ ਹੈ। ਕੇਂਦਰੀ ਸਿਹਤ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨ
‘ਫਿਲਹਾਲ ਤਾਂ ਮੇਰੇ ਕੋਲ ਬਿਜਲੀ ਮੰਤਰੀ ਵੀ ਨਹੀਂ ਹੈ’

‘ਫਿਲਹਾਲ ਤਾਂ ਮੇਰੇ ਕੋਲ ਬਿਜਲੀ ਮੰਤਰੀ ਵੀ ਨਹੀਂ ਹੈ’

Breaking News
ਨਵੀਂ ਦਿੱਲੀ, 16 ਜੁਲਾਈ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਠਿੰਡਾ ਅਤੇ ਰੋਪੜ ਦੇ ਥਰਮਲ ਪਲਾਂਟਾਂ 'ਤੇ ਪ੍ਰਮਾਣੂ ਊਰਜਾ ਦੇ ਯੂਨਿਟ ਸਥਾਪਤ ਕਰਨ ਲਈ ਕੇਂਦਰ ਸਰਕਾਰ ਪਾਸੋਂ ਅਜੇ ਤੱਕ ਉਨ੍ਹਾਂ ਨੂੰ ਕੋਈ ਪ੍ਰਸਤਾਵ ਹਾਸਲ ਨਹੀਂ ਹੋਇਆ। ਪੱਤਰਕਾਰਾਂ ਦੇ ਇੱਕ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਪੈਦਾ ਕਰਨ ਲਈ ਪ੍ਰਮਾਣੂ ਊਰਜਾ ਵਰਤਣ ਦੇ ਵਿਸ਼ੇ 'ਤੇ ਬਹੁਤ ਲੰਮੇ ਸਮੇਂ ਤੋਂ ਗੱਲਬਾਤ ਚੱਲ ਰਹੀ ਹੈ ਪਰ ਅਜੇ ਤੱਕ ਇਸ ਸਬੰਧੀ ਕੁਝ ਵੀ ਠੋਸ ਸਾਹਮਣੇ ਨਹੀਂ ਆਇਆ। ਕੇਂਦਰੀ ਸਿਹਤ ਮੰਤਰੀ ਡਾ. ਹਰਸ਼ ਵਰਧਨ ਨਾਲ ਮੀਟਿੰਗ ਤੋਂ ਬਾਅਦ ਉਹ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਕਰ ਰਹੇ ਸਨ। ਇਸ ਮੁੱਦੇ 'ਤੇ ਉਨ੍ਹਾਂ ਦਾ ਪ੍ਰਤੀਕਰਮ ਜਾਣਨ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਇਸ ਬਾਰੇ ਉਦੋਂ ਹੀ ਕੁਝ ਕਹਿਣਗੇ, ਜਦੋਂ ਇਸ ਬਾਰੇ ਉਨ੍ਹਾਂ ਕੋਲ ਪ੍ਰਸਤਾਵ ਆਵੇਗਾ। ਮੁੱਖ ਮੰਤਰੀ ਨੇ ਟਕੋਰ ਕੀਤੀ, ''ਫਿਲਹਾਲ ਤਾਂ ਮੇਰੇ ਕੋਲ ਊਰਜਾ ਮੰਤਰੀ ਵੀ ਨਹੀਂ ਹੈ।'' ਉਨ੍ਹਾਂ ਦੀ ਇਹ ਟਿੱਪਣੀ ਲੋਕ ਸਭਾ ਚੋਣਾਂ ਮਗਰੋਂ ਮੰਤਰੀ ਮੰਡਲ ਦੇ ਫੇਰਬਦਲ ਮੌਕੇ ਨਵਜੋਤ ਸਿੰਘ ਸਿੱਧੂ ਨੂੰ ਦਿੱਤੇ ਬ
ਮਹਿੰਗੀ ਬਿਜਲੀ ਦੇ ਮੁੱਦੇ ਨੂੰ ਪੰਜਾਬ ਦੀ ਸਿਆਸਤ ਦਾ ਕੇਂਦਰੀ ਮੁੱਦਾ ਬਣਾਉਣ ‘ਚ ਕਾਮਯਾਬ ਰਹੀ ‘ਆਪ’ – ਮੀਤ ਹੇਅਰ

ਮਹਿੰਗੀ ਬਿਜਲੀ ਦੇ ਮੁੱਦੇ ਨੂੰ ਪੰਜਾਬ ਦੀ ਸਿਆਸਤ ਦਾ ਕੇਂਦਰੀ ਮੁੱਦਾ ਬਣਾਉਣ ‘ਚ ਕਾਮਯਾਬ ਰਹੀ ‘ਆਪ’ – ਮੀਤ ਹੇਅਰ

Breaking News, Chandigarh
ਚੰਡੀਗੜ੍ਹ , 16 ਜੁਲਾਈ 2019 ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮਹਿੰਗੀ ਬਿਜਲੀ ਸਮੇਤ ਕਈ ਅਹਿਮ ਮੁੱਦਿਆਂ 'ਤੇ ਸੂਬਾ ਕੋਰ ਕਮੇਟੀ ਦੀ ਬੈਠਕ ਚੇਅਰਮੈਨ ਪ੍ਰਿੰਸੀਪਲ ਬੁੱਧਰਾਮ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹੋਈ। ਜਿਸ 'ਚ ਸਾਬਕਾ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ, ਵਿਧਾਇਕ ਅਮਨ ਅਰੋੜਾ, ਕੁਲਤਾਰ ਸਿੰਘ ਸੰਧਵਾਂ, ਸਰਬਜੀਤ ਕੌਰ ਮਾਣੂੰਕੇ, ਪ੍ਰੋ. ਬਲਜਿੰਦਰ ਕੌਰ, ਰੁਪਿੰਦਰ ਕੌਰ ਰੂਬੀ, ਮਨਜੀਤ ਸਿੰਘ ਬਿਲਾਸਪੁਰ, ਜੈ ਕ੍ਰਿਸ਼ਨ ਸਿੰਘ ਰੋੜੀ, ਕੁਲਵੰਤ ਸਿੰਘ ਪੰਡੋਰੀ (ਸਾਰੇ ਵਿਧਾਇਕ), ਕੋਰ ਕਮੇਟੀ ਮੈਂਬਰ ਸੁਖਵਿੰਦਰ ਸੁੱਖੀ (ਖ਼ਜ਼ਾਨਚੀ), ਗੁਰਦਿੱਤ ਸਿੰਘ ਸੇਖੋਂ, ਗੈਰੀ ਵੜਿੰਗ, ਬਲਜਿੰਦਰ ਸਿੰਘ ਚੌਂਦਾ, ਮਨਜੀਤ ਸਿੰਘ ਸਿੱਧੂ ਅਤੇ ਸਪੈਸ਼ਲ ਇਨਵਾਇਟੀ ਹਰਚੰਦ ਸਿੰਘ ਬਰਸਟ ਅਤੇ ਨਵਦੀਪ ਸਿੰਘ ਸੰਘਾ ਸ਼ਾਮਲ ਹੋਏ। ਬੈਠਕ ਉਪਰੰਤ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਬੁੱਧਰਾਮ ਨੇ ਦੱਸਿਆ ਕਿ ਬੈਠਕ ਦਾ ਮੁੱਖ ਏਜੰਡਾ ਪੰਜਾਬ 'ਚ ਹੱਦੋਂ ਮਹਿੰਗੀ ਬਿਜਲੀ ਵਿਰੁੱਧ 'ਆਪ' ਵੱਲੋਂ ਖੋਲ੍ਹਿਆ 'ਬਿਜਲੀ ਮੋਰਚਾ' ਰਿਹਾ। ਲੋਕ ਸਭਾ ਹਲਕਾ ਅਤੇ ਜ਼ਿਲ੍ਹਾ ਪੱਧਰ ਦੀਆਂ ਬੈਠਕਾਂ ਉਪਰੰਤ ਹੁਣ ਵਿ