best platform for news and views

Day: September 11, 2019

ਸਿਵਲ ਸਰਜਨ ਨੇ ਅਹੁਦਾ ਸੰਭਾਲਿਆ

ਸਿਵਲ ਸਰਜਨ ਨੇ ਅਹੁਦਾ ਸੰਭਾਲਿਆ

Hot News of The Day, Moga
ਮੋਗਾ: ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾ ਅਨੁਸਾਰ ਡਾ ਹਰਿੰਦਰ ਪਾਲ ਸਿੰਘ ਨੇ ਸਿਵਲ ਸਰਜਨ ਮੋਗਾ ਵਜੋ ਆਪਣਾ ਅਹੁਦਾ ਸੰਭਾਲਿਆ|ਜਿਕਰਯੋਗ ਹੈ ਕਿ ਡਾ ਹਰਿੰਦਰਪਾਲ ਸਿੰਘ ਸੀ ਐਚ ਸੀ ਪਾਇਲ ਜਿਲਾ ਲੁਧਿਆਣਾ ਵਿੱਚ ਸੀਨੀਅਰ ਮੈਡੀਕਲ ਅਫਸਰ ਵਜੋ. ਸੇਵਾਵਾ ਨਿਭਾ ਰਹੇ ਸਨ ਅਤੇ ਪੰਜਾਬ ਸਰਕਾਰ ਵੱਲੋਂ ਤਰੱਕੀ ਦੇਣ ਤੋਂ ਬਾਅਦ ਸਿਵਲ ਸਰਜਨ ਮੋਗਾ ਵਜੋਂ ਆਪਣੀਆ ਸੇਵਾਵਾ ਨਿਭਾਉਣਗੇ| ਇਸ ਮੌਕੇ ਸਿਵਲ ਸਰਜਨ ਮੋਗਾ ਨੇ ਕਿਹਾ ਸਿਹਤ ਵਿਭਾਗ ਵਿੱਚ ਸਿਹਤ ਸੇਵਾਵਾ ਵਿੱਚ ਪਹਿਲਾ ਨਾਲੋ ਹੋਰ ਬਿਹਤਰ ਸੁਧਾਰ ਲਿਆਉਣ ਲਈ ਵਿਸ.ੇਸ ਉਪਰਾਲੇ ਕੀਤੇ ਜਾਣਗੇ ਤਾਂ ੦ੋ ਹਰ ਨਾਗਰਿਕ ਦੀ ਸਿਹਤ ਤੰਦਰੁਸਤ ਹੋਵੇ ਅਤੇ ਤੰਦਰੁਸਤ ਸਿਹਤ ਨਾਲ  ਹੀ ਤੰਦਰੁਸਤ  ਅਤੇ ਚੰਗੇ ਸਮਾਜ ਦੀ ਸਿਰਜਣਾ ਹੋਣੀ ਸੰਭਵ ਹੈ|ਇਸ ਮੌਕੇ ਤੇ ਡਾ ੦ਸਵੰਤ ਸਿੰਘ ਸਹਾਇਕ ਸਿਵਲ ਸਰਜਨ, ਡਾ ਅਰਵਿੰਦਰ ਪਾਲ ਸਿੰਘ ਗਿੱਲ ਡਿਪਟੀ ਮੈਡੀਕਲ ਕਮਿਸ.ਨਰ, ਡਾ ਰਿਪੰਦਰ ਕੌਰ ਗਿੱਲ ਜਿਲਾ ਪਰਿਵਾਰ ਤੇ ਭਲਾਈ ਅਫਸਰ, ਡਾ ਹਰਿੰਦਰ ਕੁਮਾਰ ਸ.ਰਮਾ ਜਿਲਾ ਟੀਕਾਕਰਨ ਅਫਸਰ,ਡਾ ਗਗਨਦੀਪ ਸਿੰਘ ਗਿੱਲ ਪ੍ਰਧਾਨ ਪੀ ਸੀ ਐਮ ਐਸ ਯੂਨੀਅਨ ਮੋਗਾ, ਡਾ ਮਨੀਸ. ਅਰੋੜਾ ਜਿਲਾ ਐਪਡੀਮੋਲੋਜਿਸਟ,
ਗਰਭਵਤੀ ਔਰਤਾਂ ਨੂੰ ਸਤੁੰਲਿਤ ਭੋਜਨ ਖਾਣ ਦੇ ਨੁਕਤੇ ਸਮਝਾਏ

ਗਰਭਵਤੀ ਔਰਤਾਂ ਨੂੰ ਸਤੁੰਲਿਤ ਭੋਜਨ ਖਾਣ ਦੇ ਨੁਕਤੇ ਸਮਝਾਏ

Hot News of The Day, Moga
ਮੋਗਾ: ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਹੁਕਮਾ ਅਨੁਸਾਰ ਅਤੇ ਸਿਵਲ ਸਰਜਨ ਮੋਗਾ ਡਾ ਹਰਿੰਦਰ ਪਾਲ ਸਿੰਘ ਦੇ ਦਿਸ.ਾ ਨਿਰਦੇਸ.ਾ ਮੁਤਾਬਿਕ ਦੰਦਾਂ ਦੇ ਵਿਭਾਗ ਮੋਗਾ ਵੱਲੋਂ ਪੋਸ.ਣ ਅਭਿਆਨ ਦੌਰਾਨ ਆਮ ਲੋਕਾ ਨੂੰ ਜਾਗਰੂਕ ਕਰਨ ਦੇ ਲਈ ਡਾ ਕਮਲਦੀਪ ਕੌਰ ਮਾਹਲ ਜਿਲਾ ਡੈਟਲ ਸਿਹਤ ਅਫਸਰ ਦੀ ਅਗਵਾਈ ਹੇਠ ਸਿਵਲ ਹਸਪਤਾਲ ਮੋਗਾ ਦੇ ਵਿੱਚ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ| ਇਸ ਮੌਕੇ ਡਾ ਮਾਹਲ ਨੇ ਗਰਭਵਤੀ ਔਰਤਾ ਨੂੰ ਜਿਥੇ ਪੌਸ.ਟਿਕ ਆਹਾਰ ਖਾਣ ਲਈ ਨੁਕਤੇ ਸਾਝੇ ਕੀਤੇ ਉਥੇ ਹੀ ਗਰਭ ਸਮੇਂ ਦੌਰਾਨ ਦੰਦਾਂ ਦੀ ਸਾਫ ਸਫਾਈ ਦਾ ਵੀ ਧਿਆਨ ਰੱਖਣ ਲਈ ਕਿਹਾ ਕਿਉਕਿ ਜੇਕਰ ਗਰਭਵਤੀ ਔਰਤ ਆਪਣੇ ਦੰਦਾਂ ਦੀ ਸਫਾਈ ਨਹੀਂ ਰੱਖਦੀ ਤਾਂ ਇਸਦਾ ਮਾੜਾ ਪ੍ਰਭਾਵ ਗਰਭ ਵਿੱਚ ਪਲ ਰਹੇ ਬੱਚੇ ਦੀ ਸਿਹਤ ਵੀ ਪੈ ਸਕਦਾ ਹੈ|ਡਾ ਮਾਹਲ ਨੇ ਆਮ ਲੋਕਾ ਨੂੰ ਦੱਸਿਆ ਕਿ ਦੰਦਾਂ ਅਤੇ ਭੋਜਨ ਦਾ ਆਪਸ ਵਿੱਚ ਗਹਿਰਾ ਰਿਸ.ਤਾ ਹੈ ਜੇਕਰ ਦੰਦ ਗਏ ਤਾਂ ਸੁਆਦ ਗਿਆ ਇਸ ਲਈ ਜੇਕਰ ਮਨੁੱਖ ਦੰਦਾ ਤੋਂ ਵਾਝਾ ਹੈ ਚੰਗੇ ਤੋਂ ਚੰਗਾ ਭੋਜਨ ਵੀ ਮਨੁੱਖ ਲਈ ਵਿਆਰਥ ਹੈ| ਇਸ ਲਈ ਦੰਦਾਂ ਦੀ ਸਾਂਭ ਸੰਭਾਲ ਲਈ ਜਿਥੇ ਇਹ ਜਰੂਰੀ ਹੈ ਕਿ ਵਧੀਆ ਸੰਤੁਲਿਤ ਖੁਰਾਕ ਲ
24 ਵਰ੍ਹਿਆਂ ਬਾਅਦ ਪੰਜਾਬ ਕਰੇਗਾ ਸੀਨੀਅਰ ਨੈਸ਼ਨਲ ਕੁਸ਼ਤੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ: ਕਰਤਾਰ ਸਿੰਘ

24 ਵਰ੍ਹਿਆਂ ਬਾਅਦ ਪੰਜਾਬ ਕਰੇਗਾ ਸੀਨੀਅਰ ਨੈਸ਼ਨਲ ਕੁਸ਼ਤੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ: ਕਰਤਾਰ ਸਿੰਘ

Chandigarh, Latest News
ਚੰਡੀਗੜ੍ਹ, 11 ਸਤੰਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 64ਵੀਂ ਲੜਕਿਆਂ ਅਤੇ 22ਵੀਂ ਲੜਕੀਆਂ ਦੀ ਸੀਨੀਅਰ ਨੈਸ਼ਨਲ ਕੁਸ਼ਤੀ ਚੈਂਪੀਅਨਸ਼ਿਪ 29 ਨਵੰਬਰ ਤੋਂ 1 ਦਸੰਬਰ ਤੱਕ ਪੀ.ਏ.ਪੀ. ਜਲੰਧਰ ਦੇ ਐਮ.ਐਸ. ਭੁੱਲਰ ਇੰਡੋਰ ਸਟੇਡੀਅਮ ਵਿਖੇ ਕਰਵਾਈ ਜਾ ਰਹੀ ਹੈ। ਪੰਜਾਬ 24 ਸਾਲ ਬਾਅਦ ਕੌਮੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਕਰਨ ਜਾ ਰਿਹਾ ਹੈ। ਇਹ ਜਾਣਕਾਰੀ ਪੰਜਾਬ ਕੁਸ਼ਤੀ ਸੰਸਥਾ ਦੇ ਪ੍ਰਧਾਨ ਅਤੇ ਪਦਮ ਸ੍ਰੀ ਪਹਿਲਵਾਨ ਕਰਤਾਰ ਸਿੰਘ ਨੇ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਕਰਤਾਰ ਸਿੰਘ ਨੇ ਦੱਸਿਆ ਕਿ ਪੰਜਾਬ ਕੁਸ਼ਤੀ ਸੰਸਥਾ ਵੱਲੋਂ ਕਰਵਾਈ ਜਾਣ ਵਾਲੀ ਇਸ ਚੈਂਪੀਅਨਸ਼ਿਪ ਵਿਚ ਪੂਰੇ ਭਾਰਤ ਤੋਂ ਲਗਭਗ 1400 ਪਹਿਲਵਾਨ, ਕੋਚ ਅਤੇ ਆਫ਼ੀਸ਼ਿਅਲਜ਼ ਹਿੱਸਾ ਲੈਣਗੇ। ਇਸ ਚੈਂਪੀਅਨਸ਼ਿਪ ਵਿਚ ਕੌਮਾਂਤਰੀ ਪੱਧਰ ਦੇ ਚੋਟੀ ਦੇ ਪਹਿਲਵਾਨ ਜਿਵੇਂ ਕਿ ਸੁਸ਼ੀਲ ਕੁਮਾਰ, ਬਜਰੰਗ ਪੂਨੀਆ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਗੁਰਪਾਲ ਸਿੰਘ, ਨਵਜੋਤ ਕੌਰ, ਗੁਰਸ਼ਰਨ ਕੌਰ, ਵਿਨੇਸ਼ ਫ਼ੋਗਾਟ ਆਦਿ ਖਿੱਚ ਦਾ ਕੇਂਦਰ ਹੋਣਗੇ। ਇਹ ਚੈਂਪੀਅਨਸ਼ਿਪ ਇਸ ਲਈ ਵੀ ਮਹੱਤਵਪੂਰਨ ਹੈ ਕਿਉਂਕਿ ਇਸ ਚ
ਇੱਕੋ ਪਰਿਵਾਰ ਦੇ ਪੰਜਵੇਂ ਮੈਂਬਰ ਵੱਲੋਂ ਖ਼ੁਦਕੁਸ਼ੀ ਕਰਨਾ ਕੈਪਟਨ ਦੇ ਕਰਜ਼ਾ ਮੁਆਫ਼ੀ ਪ੍ਰੋਗਰਾਮ ਦੇ ਮੂੰਹ ਤੇ ਕਰਾਰੀ ਚਪੇੜ- ਭਗਵੰਤ ਮਾਨ

ਇੱਕੋ ਪਰਿਵਾਰ ਦੇ ਪੰਜਵੇਂ ਮੈਂਬਰ ਵੱਲੋਂ ਖ਼ੁਦਕੁਸ਼ੀ ਕਰਨਾ ਕੈਪਟਨ ਦੇ ਕਰਜ਼ਾ ਮੁਆਫ਼ੀ ਪ੍ਰੋਗਰਾਮ ਦੇ ਮੂੰਹ ਤੇ ਕਰਾਰੀ ਚਪੇੜ- ਭਗਵੰਤ ਮਾਨ

Breaking News, Chandigarh
ਚੰਡੀਗੜ੍ਹ, 11  ਸਤੰਬਰ 2019 ਭਗਵੰਤ ਮਾਨ ਨੇ ਕਰਜ਼ੇ ਕਾਰਨ ਬਰਨਾਲਾ ਜ਼ਿਲ੍ਹੇ ਦੇ ਭੌਤਨਾ ਪਿੰਡ 'ਚ ਇੱਕੋ ਪਰਿਵਾਰ ਦੇ ਪੰਜਵੇਂ ਮੈਂਬਰ ਵੱਲੋਂ ਖ਼ੁਦਕੁਸ਼ੀ ਕਰਨ 'ਤੇ ਡੂੰਘਾ ਦੁੱਖ ਜਤਾਉਂਦਿਆਂ ਕਿਹਾ ਕਿ ਨੌਜਵਾਨ ਲਵਪ੍ਰੀਤ ਸਿੰਘ (23) ਦੀ ਬੇਵਕਤੀ ਮੌਤ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਤਥਾ-ਕਥਿਤ ਕਰਜ਼ਾ ਮੁਆਫ਼ੀ ਪ੍ਰੋਗਰਾਮ 'ਤੇ ਕਰਾਰੀ ਚਪੇੜ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਲਵਪ੍ਰੀਤ ਦੀ ਖ਼ੁਦਕੁਸ਼ੀ ਨੇ ਕੈਪਟਨ ਅਮਰਿੰਦਰ ਸਿੰਘ ਦੇ ਕਰਜ਼ਾ ਮੁਆਫ਼ੀ ਪ੍ਰੋਗਰਾਮ ਅਤੇ ਐਲਾਨਾਂ ਦੇ ਪਾਜ ਉਧੇੜ ਦਿੱਤੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰੀ ਖ਼ਜ਼ਾਨੇ 'ਚ ਲੋਕਾਂ ਦਾ ਲੱਖਾਂ ਰੁਪਏ ਖ਼ਰਚ ਕੇ ਅਖ਼ਬਾਰਾਂ ਅਤੇ ਟੈਲੀਵਿਜ਼ਨਾਂ 'ਤੇ ਕਰਜ਼ਾ ਮੁਆਫ਼ੀ ਬਾਰੇ ਝੂਠ ਬੋਲਣ ਵਾਲੇ ਕੈਪਟਨ ਅਮਰਿੰਦਰ ਸਿੰਘ ਇਹ ਤਾਂ ਦੱਸ ਦੇਣ ਕਿ ਕਰਜ਼ਾ ਕਿਸ ਦਾ ਮੁਆਫ਼ ਕੀਤਾ ਹੈ। ਭਗਵੰਤ ਮਾਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਕਰਜ਼ਾ ਮੁਆਫ਼ ਕਰਨ ਵਾਲੇ ਕਿਸਾਨਾਂ ਦੀ ਲਿਸਟ ਜਾਰੀ ਕਰਨ। ਮਾਨ ਨੇ ਕਿਹਾ ਕਿ ਜਿਸ ਦਿਨ ਲਵਪ੍ਰੀਤ ਦੇ ਪਿਤਾ ਨੇ ਖ਼ੁਦਕੁਸ਼ੀ ਕੀਤੀ ਸੀ, ਉਸ ਦਿਨ ਕੈਪਟਨ ਸਰਕਾਰ ਮਾਨਸਾ 'ਚ ਕਰਜ਼ਾ ਮੁ
ਪੀ.ਡੀ.ਏ. ਦਾ ਇਕ ਹੋਰ ਵਾਤਾਵਰਨ ਪੱਖੀ ਕਦਮ

ਪੀ.ਡੀ.ਏ. ਦਾ ਇਕ ਹੋਰ ਵਾਤਾਵਰਨ ਪੱਖੀ ਕਦਮ

Chandigarh, Latest News
 ਚੰਡੀਗੜ, 11 ਸਤੰਬਰ: ਪਟਿਆਲਾ ਵਿਕਾਸ ਅਥਾਰਟੀ (ਪੀ.ਡੀ.ਏ.) ਵੱਲੋਂ ਆਪਣੇ ਵੱਖ-ਵੱਖ ਪ੍ਰਾਜੈਕਟਾਂ ਵਿਚ ਪੁਰਾਣੀਆਂ ਸਟਰੀਟ ਲਾਈਟਾਂ ਦੀ ਥਾਂ ਐਲ.ਈ.ਡੀ. ਲਾਈਟਾਂ ਲਾਉਣ ਦਾ ਕੰਮ ਅਲਾਟ ਕਰ ਦਿੱਤਾ ਗਿਆ ਹੈ। ਇਹ ਕੰਮ ਨਵੰਬਰ, 2019 ਤੱਕ ਮੁਕੰਮਲ ਹੋਣ ਦੀ ਸੰਭਾਵਨਾ ਹੈ ਅਤੇ ਇਸ ਪ੍ਰਾਜੈਕਟ ਦੀ ਅਨੁਮਾਨਤ ਲਾਗਤ 1.20 ਕਰੋੜ ਰੁਪਏ ਹੈ। ਇਸ ਕੰਮ ਵਿਚ 5 ਸਾਲਾਂ ਦੀ ਮਿਆਦ ਤੱਕ ਸਟਰੀਟ ਲਾਈਟ ਪੁਆਇੰਟਾਂ ਦਾ ਰੱਖ-ਰਖਾਅ ਵੀ ਸ਼ਾਮਲ ਹੈ। ਕਾਬਲੇਗੌਰ ਹੈ ਕਿ ਪੀ.ਡੀ.ਏ. ਵੱਲੋਂ ਪੁਰਾਣੀਆਂ ਸਟਰੀਟ ਲਾਈਟਾਂ ਦੀ ਥਾਂ ਐਲ.ਈ.ਡੀ. ਲਾਈਟਾਂ ਲਾਉਣਾ ਊਰਜਾ ਦੀ ਬੱਚਤ ਵੱਲ ਕੀਤੀ ਇਕ ਹੋਰ ਪਹਿਲਕਦਮੀ ਹੈ ਇਸ ਤੋਂ ਪਹਿਲਾਂ ਹਾਲ ਹੀ ਵਿਚ ਅਥਾਰਟੀ ਵੱਲੋਂ ਅਰਬਨ ਅਸਟੇਟ, ਫੇਜ਼-2, ਪਟਿਆਲਾ ਵਿਖੇ ਆਪਣੀ ਇਮਾਰਤ ਦੀ ਛੱਤ ’ਤੇ 90 ਕਿਲੋਵਾਟ ਦੀ ਸਮਰੱਥਾ ਵਾਲਾ ਆਨ-ਗਰਿੱਡ ਸੋਲਰ ਪਾਵਰ ਪਲਾਂਟ ਸਿਸਟਮ ਵੀ ਸਥਾਪਤ ਕੀਤਾ ਗਿਆ ਸੀ। ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਵਿਭਾਗ ਹਰੇਕ ਖੇਤਰ ਵਿਚ ਸਸਤੀ ਆਧੁਨਿਕ ਤਕਨਾਲੋਜੀ ਦੀ ਵਰਤੋਂ ਲਈ ਯਤਨਸ਼ੀਲ ਹੈ। ਐਲ.ਈ.ਡੀ. ਲਾਈਟਾਂ ਲਾਉਣ ਨਾਲ ਜਿਥੇ ਊਰਜਾ ਦੀ ਬੱਚਤ
ਦਲਿਤ ਮਹਿਲਾ ਨੂੰ ਦੁਆਈ ਐਸ. ਸੀ. ਕਮਿਸ਼ਨ ਨੇ ਝੂਠੀਆਂ ਸਿਕਾਇਤਾਂ ਤੋਂ ਨਿਜਾਤ

ਦਲਿਤ ਮਹਿਲਾ ਨੂੰ ਦੁਆਈ ਐਸ. ਸੀ. ਕਮਿਸ਼ਨ ਨੇ ਝੂਠੀਆਂ ਸਿਕਾਇਤਾਂ ਤੋਂ ਨਿਜਾਤ

Chandigarh, Latest News
ਚੰਡੀਗੜ, 11 ਸਤੰਬਰ: ਕਪੂਰਥਲਾ ਜ਼ਿਲੇ ਦੀ ਵਸਨੀਕ ਇਕ ਦਲਿਤ ਵਿਧਵਾ ਮਹਿਲਾ  ਨੂੰ ਪੰਜਾਬ ਰਾਜ ਅਨੂਸੂਚਿਤ ਜਾਤੀ ਕਮਿਸ਼ਨ ਦੇ ਦਖਲ ਤੋਂ ਬਾਅਦ ਝੂਠੀਆਂ ਸਿਕਾਇਤਾਂ ਤੋਂ ਨਿਜਾਤ ਮਿਲ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੂਸੂਚਿਤ ਜਾਤੀਆਂ ਕਮਿਸ਼ਨ ਦੇ ਚੈੈਅਰਪਰਸਨ ਸ਼੍ਰੀਮਤੀ ਤੇਜਿੰਦਰ ਕੋਰ ਨੇ ਦੱਸਿਆ ਕਿ ਅੰਜੂ ਲ਼ੂਥਰਾ ਪਤਨੀ ਸਵਰਗੀ ਕਿ੍ਰ੍ਰਸ਼ਨ ਗੋਪਾਲ ਵਾਸੀ ਗਲੀ ਨੰ: 01, ਪ੍ਰੀਤ ਨਗਰ, ਫਗਵਾੜਾਂ ਨੇ ਲ਼ਿਖਤੀ ਸ਼ਿਕਾਇਤ  ਪੰਜਾਬ ਰਾਜ ਅਨੂਸੂਚਿਤ ਜਾਤੀ ਕਮਿਸ਼ਨ ਕੋਲ ਕੀਤੀ ਸੀ ਕਿ ਸਤਨਾਮਪੁਰਾ(ਕਪੂਰਥਲਾ) ਨਿਵਾਸੀ ਜੋਗਿੰਦਰਪਾਲ, ਪਰਮਜੀਤ ਕੋਰ ਅਤੇ ਡਿਪਸੀ ਵਲੋਂ ਉਸ ਖ਼ਿਲਾਫ਼ ਝੁਠੀਆ ਸਿਕਾਇਤ ਦੇ ਕੇ ਉਸਦੇ ਮਾਣ ਇੱਜਤ ਨੂੰ ਸੱਟ ਮਾਰਨ ਦੇ ਨਾਲ ਨਾਲ ਖੱਜਲ਼ ਖੂਆਰ ਕੀਤਾ ਜਾ ਰਿਹਾ ਸੀ। ਇਹ ਸਾਰੀਆਂ ਸਿਕਾਇਤਾਂ ਪੁਲਿਸ ਜਾਂਚ ਵਿੱਚ ਝੂਠੀਆ ਪਾਂਈਆ ਗਈਆਂ ਅਤੇ ਜ਼ਿਲਾ ਅਟਾਰਨੀ ਨੇ ਇਸ ਮਾਮਲੇ ਵਿੱਚ ਝੂਠੀਆ ਸਿਕਾਇਤਾਂ ਕਰਨ ਵਾਲਿਆਂ ਵਿਰੁਧ ਐਸ.ਸੀ. ਐਕਟ ਅਧੀਨ ਮਾਮਲਾ ਦਰਜ ਕਰਨ ਦੀ ਸਿਫਾਰਸ਼ ਕੀਤੀ ਗਈ ਸੀ ਪ੍ਰੰਤੂ ਦੋ ਸਾਲ ਬੀਤ ਜਾਣ ਤੇ ਵੀ ਕਪੂਰਥਲਾ ਪੁਲਿਸ ਵਲੋਂ ਮਾਮਲਾ ਦਰਜ ਨਹੀਂ ਕੀਤਾ ਗਿਆ। ਉਨਾਂ ਦੱਸਿਆ ਕਿ
ਸੁਲਤਾਨਪੁਰ ਲੋਧੀ ਵਿਖੇ ਉਸਾਰੀ ਅਧੀਨ ਆਧੁਨਿਕ ਬੱਸ ਸਟੈਂਡ 30 ਸਤੰਬਰ ਤੱਕ ਮੁਕੰਮਲ ਹੋਵੇਗਾ: ਰਜ਼ੀਆ ਸੁਲਤਾਨਾ

ਸੁਲਤਾਨਪੁਰ ਲੋਧੀ ਵਿਖੇ ਉਸਾਰੀ ਅਧੀਨ ਆਧੁਨਿਕ ਬੱਸ ਸਟੈਂਡ 30 ਸਤੰਬਰ ਤੱਕ ਮੁਕੰਮਲ ਹੋਵੇਗਾ: ਰਜ਼ੀਆ ਸੁਲਤਾਨਾ

Chandigarh, Latest News
ਚੰਡੀਗੜ, 11 ਸਤੰਬਰ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਇੱਕ ਨਵਾਂ ਤੇ ਆਧੁਨਿਕ ਬੱਸ ਸਟੈਂਡ 30 ਸਬੰਤਰ, 2019 ਤੱਕ ਮੁਕੰਮਲ ਕਰ ਲਿਆ ਜਾਵੇਗਾ। ਇਹ ਬੱਸ ਸਟੈਂਡ ਵਿਖੇ ਵਿਸ਼ਵ ਪੱਧਰੀ ਸਹੂਲਤਾਂ ਮੁਹੱਈਆ ਹੋਣਗੀਆਂ। ਪੰਜਾਬ ਦੀ ਆਵਾਜਾਈ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਸੂੁਬਾ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਬਣਾਏ ਜਾ ਰਹੇ ਆਧੁਨਿਕ ਬੱਸ ਸਟੈਂਡ ’ਤੇ ਅਨੁਮਾਨਿਤ 5 ਕਰੋੜ 73 ਲੱਖ ਰੁਪਏ ਦੀ ਲਾਗਤ ਆਵੇਗੀ। ਉਨਾਂ ਕਿਹਾ ਸੁਲਤਾਨਪੁਰ ਲੋਧੀ ਬੱਸ ਸਟੈਂਡ ਦੀ ਉਸਾਰੀ ਦੇ ਕੰਮ ਜਾਇਜ਼ਾ ਵੀ ਲਿਆ। ਇਸ ਮੌਕੇ ਸ੍ਰੀ ਗੁਰਲਵਲੀਨ ਸਿੰਘ ਸਿੱਧੂ ਮੈਨੇਜਿੰਗ ਡਾਇਰੈਕਟਰ ਪੀ.ਆਰ.ਟੀ.ਸੀ., ਸ੍ਰੀ ਜਤਿੰਦਰਪਾਲ ਸਿੰਘ ਗਰੇਵਾਲ ਕਾਰਜਕਾਰੀ ਇੰਜੀਨੀਅਰ ਪੀ.ਆਰ.ਟੀ.ਸੀ., ਸ੍ਰੀ ਪ੍ਰਵੀਨ ਸ਼ਰਮਾ ਜਨਰਲ ਮੈਨੇਜਰ ਪੀ.ਆਰ.ਟੀ.ਸੀ. ਕਪੂਰਥਲਾ, ਐਸ.ਡੀ.ਓ. ਪੀ.ਆਰ.ਟੀ.ਸੀ. ਆਦਿ ਤੋਂ ਇਲਾਵਾ ਸ਼ਹਿਰ ਦੀਆਂ ਅਹਿਮ ਸ਼ਖ਼ਸੀਅਤਾਂ ਅਤੇ ਜ਼ਿਲਾ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵੀ ਮੌਜੂਦ ਸਨ। ਸ੍ਰੀਮਤੀ ਸੁਲਤਾਨਾ ਨੇ ਦੱਸਿਆ ਕਿ
ਬਾਦਲ ਪਰਿਵਾਰ ਨੇ ਹਮੇਸ਼ਾ ਹੀ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤੌਹੀਨ ਕੀਤੀ – ਤਿ੍ਰਪਤ ਬਾਜਵਾ

ਬਾਦਲ ਪਰਿਵਾਰ ਨੇ ਹਮੇਸ਼ਾ ਹੀ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤੌਹੀਨ ਕੀਤੀ – ਤਿ੍ਰਪਤ ਬਾਜਵਾ

Breaking News, Chandigarh
ਚੰਡੀਗੜ, 11 ਸਤੰਬਰ: ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਹੇਠੀ ਕਰਨ ਦੇ ਲਾਏ ਗਏ ਦੋਸ਼ ਨੂੰ ਪੂਰੀ ਤਰਾਂ ਨਕਾਰਦਿਆਂ, ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇੱਥੇ ਕਿਹਾ ਹੈ ਕਿ ਬਾਦਲ ਪਰਿਵਾਰ ਨੇ ਆਪਣੇ ਸੌੜੇ ਰਾਜਸੀ ਹਿੱਤਾਂ ਦੀ ਪੂਰਤੀ ਲਈ ਇੱਕ ਨਹੀਂ ਅਨੇਕਾਂ ਵਾਰੀ ਸਿੱਖ ਪੰਥ ਦੇ ਇਸ ਸਰਬ ਉੱਚ ਅਸਥਾਨ ਦੀ ਅਜ਼ਮਤ ਨੂੰ ਢਾਹ ਲਾਈ ਹੈ। ਸ੍ਰੀ ਬਾਜਵਾ ਨੇ ਕਿਹਾ ਕਿ 31 ਦਸੰਬਰ 1998 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਭਾਈ ਰਣਜੀਤ ਸਿੰਘ ਨੇ ਇੱਕ ਹੁਕਮਨਾਮਾ ਜਾਰੀ ਕਰਕੇ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਚਰਨ ਸਿੰਘ ਟੌਹੜਾ ਨੂੰ ਹਦਾਇਤ ਕੀਤੀ ਸੀ ਕਿ ਖਾਲਸਾ ਪੰਥ ਦੀ ਤੀਜੀ ਸਿਰਜਨਾ ਸ਼ਤਾਬਦੀ ਤੋਂ ਪਹਿਲਾਂ ਕੋਈ ਵੀ ਧੜਾ ਇੱਕ ਦੂਜੇ ਦਾ ਕਿਸੇ ਕਿਸਮ ਦਾ ਨੁਕਸਾਨ ਨਾ ਕਰੇ। ਪਰ ਪ੍ਰਕਾਸ਼ ਸਿੰਘ ਬਾਦਲ ਨੇ ਰਾਜ ਸਤਾ ਦੇ ਬਲਬੂਤੇ 16 ਮਾਰਚ, 1999 ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇਦਾਰ ਗੁਰਚਰਨ ਸਿੰਘ ਟੌਹੜਾ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਲਹਾ ਕੇ ਸ੍ਰ
ਜਲ ਸਪਲਾਈ  ਤੇ ਸੈਨੀਟੇਸ਼ਨ ਵਿਭਾਗ ਦਾ ਸੁਪਰਡੰਟ 30,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਜਲ ਸਪਲਾਈ  ਤੇ ਸੈਨੀਟੇਸ਼ਨ ਵਿਭਾਗ ਦਾ ਸੁਪਰਡੰਟ 30,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Breaking News, Chandigarh
ਚੰਡੀਗੜ, 11 ਸਤੰਬਰ : ਵਿਜੀਲੈਂਸ ਬਿਓਰੋ ਪੰਜਾਬ ਨੇ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਮੰਡਲ-3, ਬਠਿੰਡਾ ਵਿਖੇ ਤਾਇਨਾਤ ਸੁਪਰਡੰਟ ਨੂੰ 30,000 ਰੁਪਏ ਰਿਸ਼ਵਤ ਲੈਂਦਿਆ ਕਾਬੂ ਕੀਤਾ ਹੈ।       ਅੱਜ ਇਥੇ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੁਪਰਡੰਟ ਉਮੇਸ਼ ਕੁਮਾਰ ਨੂੰ ਲਖਵੀਰ ਸਿੰਘ ਵਾਸੀ ਸਾਦਿਕ ਰੋਡ, ਫਰੀਦਕੋਟ ਦੀ ਸ਼ਿਕਾਇਤ ਤੇ ਗਿ੍ਰਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਵਲੋਂ ਜਲ ਸਪਲਾਈ ਤੇ ਸੈਨੀਟੇਸ਼ਨ ਮੰਡਲ-3, ਬਠਿੰਡਾ ਵਿਖੇ 9 ਮੋਬਾਈਲ  ਵਾਟਰ ਟੈਂਕਰ ਸਪਲਾਈ ਕੀਤੇ ਸਨ। ਇਨਾਂ ਟੈਂਕਰਾਂ ਦੇ ਬਿਲ (12,13,200 ਰੁਪਏ) ਦੀ ਅਦਾਇਗੀ ਕਰਨ ਬਦਲੇ ਉਮੇਸ਼ ਕੁਮਾਰ ਸੁਰਪਡੈਂਟ ਵਲੋਂ 35,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ ਅਤੇ ਸੋਦਾ 30,000 ਰੁਪਏ ਵਿਚ ਤੈਅ ਹੋਇਆ ਹੈ।       ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸੁਪਰਡੰਟ  ਨੰੂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭਿ੍ਰਸ਼ਟਾਚਾਰ ਰੋਕੂ ਕਾਨੰੂਨ ਦੀਆਂ ਵੱਖ-ਵ
ਮਿਸ਼ਨ ਇਨੋਵੇਟ ਪੰਜਾਬ’ ਤਹਿਤ ‘ਇਨੋਵੇਸ਼ਨ ਅਤੇ ਤਕਨਾਲੋਜੀ ਸੰਮੇਲਨ‘ 5 ਨਵੰਬਰ ਨੂੰ ਕਰਵਾਇਆ ਜਾਵੇਗਾ

ਮਿਸ਼ਨ ਇਨੋਵੇਟ ਪੰਜਾਬ’ ਤਹਿਤ ‘ਇਨੋਵੇਸ਼ਨ ਅਤੇ ਤਕਨਾਲੋਜੀ ਸੰਮੇਲਨ‘ 5 ਨਵੰਬਰ ਨੂੰ ਕਰਵਾਇਆ ਜਾਵੇਗਾ

Breaking News, Chandigarh
ਚੰਡੀਗੜ, 11 ਸਤੰਬਰ: ਮਿਸ਼ਨ ਇਨੋਵੇਟ ਪੰਜਾਬ ਨੂੰ ਹੋਰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ 5 ਨਵੰਬਰ ਨੂੰ ਇਨੋਵੇਸ਼ਨ ਅਤੇ ਤਕਨਾਲੋਜੀ ਸੰਮੇਲਨ 2019 ਆਯੋਜਿਤ ਕਰਨ ਦਾ ਫੈਸਲਾ ਕੀਤਾ ਹੈ। ਜਿਸ ਦਾ ਮੰਤਵ ਪੰਜਾਬ ਨੂੰ ਨਵੀਆਂ ਖੋਜਾਂ ਲਈ ਆਲਮੀ ਥਾਂ ਵਜੋਂ ਸਥਾਪਿਤ ਕਰਨਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਮੁੱਖ ਸਕੱਤਰ ਸਾਇੰਸ ਤਕਨਾਲੋਜੀ ਅਤੇ ਵਾਤਾਵਰਨ ਸ੍ਰੀ ਰਾਕੇਸ਼ ਵਰਮਾ ਨੇ ਦੱਸਿਆ ਕਿ ਵਿਭਾਗ ਵੱਲੋਂ ਇਹ ਸੰਮੇਲਨ ਪੰਜਾਬ ਚੈਂਬਰ ਆਫ ਕਾਮਰਸ ਐਂਡ ਇੰਡਸਟਰੀਜ਼ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ‘ਮਿਸਨ ਇਨੋਵੇਟ ਪੰਜਾਬ’ ਤਹਿਤ ਖੋਜ ਅਤੇ ਨਵੀਨਤਾ ਲਈ ਸੁਚਾਰੂ ਮਾਹੌਲ ਵਿਕਸਿਤ ਕਰਨ ਸਬੰਧੀ ਇਕ ਪ੍ਰਭਾਵਸ਼ਾਲੀ ਰੂਪ-ਰੇਖਾ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਮੁਕਾਬਲੇਬਾਜੀ, ਆਰਥਿਕ ਵਿਕਾਸ ਅਤੇ ਰੁਜਗਾਰ ਉੱਤਪਤੀ ਨੂੰ ਹੁਲਾਰਾ ਦਿੱਤਾ ਜਾ ਸਕੇ। ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਤਕਨਾਲੋਜੀ ਵਿਖੇ ਵਿਦਿਅਕ ਅਤੇ ਖੋਜ ਸੰਸਥਾਵਾਂ ਦੇ ਮੁੱਖੀਆਂ ਨਾਲ ਇਸ ਸਬੰਧੀ ਰੂਪ-ਰੇਖਾ ਤਿਆਰ ਕਰਨ ਸਬੰਧੀ ਕੀਤੀ ਗਈ ਪ੍ਰੀ-ਸੰਮੇਲਨ ਮੀਟਿੰਗ ਦੌਰਾਨ ਸ੍ਰੀ ਰਾਕੇਸ਼ ਵਰਮਾ ਨੇ ਕਿਹਾ ਕਿ ਅਧੁਨਿਕ