best platform for news and views

Day: August 1, 2020

Department sets up 40-bed isolation facility in Ranjit Sagar Dam Hospital and quarantine facility for 125 people at Shahpurkandi township

Department sets up 40-bed isolation facility in Ranjit Sagar Dam Hospital and quarantine facility for 125 people at Shahpurkandi township

Chandigarh, English, Government Press Release, Hot News of The Day
Chandigarh, August 1 Punjab Water Resources Department has fully geared up to combat the COVID-19 pandemic. The department has set up an Isolation Centre in Ranjit Sagar Dam Hospital, besides establishing a quarantine facility at Shahpurkandi Township to effectively deal with the deadly pandemic. Chief Engineer Ranjit Sagar Dam Mr. S.K. Saluja said that a 40-bed isolation facility has been created in the Ranjit Sagar Dam hospital and regular sanitization and disinfection of township, hospital, banks, ATMs, Security Barracks, Offices and Police Station has also been carried out at the Ranjit Sagar Dam Project Shahpurkandi township to ensure the safety of the patients, doctors, paramedical staff and employees from COVID-19. A quarantine facility for 125 people has been established with...
ਰਣਜੀਤ ਸਾਗਰ ਡੈਮ ਹਸਪਤਾਲ ਵਿੱਚ 40 ਬਿਸਤਰਿਆਂ ਦਾ ਆਈਸੋਲੇਸ਼ਨ ਕੇਂਦਰ ਅਤੇ ਸ਼ਾਹਪੁਰਕੰਡੀ ਟਾਊਨਸ਼ਿਪ ਵਿੱਚ 125 ਵਿਅਕਤੀਆਂ ਲਈ ਕੁਆਰੰਟੀਨ ਕੇਂਦਰ ਸਥਾਪਤ

ਰਣਜੀਤ ਸਾਗਰ ਡੈਮ ਹਸਪਤਾਲ ਵਿੱਚ 40 ਬਿਸਤਰਿਆਂ ਦਾ ਆਈਸੋਲੇਸ਼ਨ ਕੇਂਦਰ ਅਤੇ ਸ਼ਾਹਪੁਰਕੰਡੀ ਟਾਊਨਸ਼ਿਪ ਵਿੱਚ 125 ਵਿਅਕਤੀਆਂ ਲਈ ਕੁਆਰੰਟੀਨ ਕੇਂਦਰ ਸਥਾਪਤ

Breaking News, Chandigarh, Government Press Release
Malwa News Bureau ਚੰਡੀਗੜ੍ਹ, 1 ਅਗਸਤ ਕੋਵਿਡ -19 ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਦੀਆਂ ਤਿਆਰੀਆਂ ਤਹਿਤ ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਰਣਜੀਤ ਸਾਗਰ ਡੈਮ ਹਸਪਤਾਲ ਵਿੱਚ ਆਈਸੋਲੇਸ਼ਨ ਕੇਂਦਰ ਸਥਾਪਤ ਕਰਨ ਤੋਂ ਇਲਾਵਾ ਇਸ ਮਹਾਂਮਾਰੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਸ਼ਾਹਪੁਰਕੰਡੀ ਟਾਊਂਨਸ਼ਿਪ ਵਿਖੇ ਕੁਆਰੰਟੀਨ ਕੇਂਦਰ ਵੀ ਬਣਾਇਆ ਗਿਆ ਹੈ। ਰਣਜੀਤ ਸਾਗਰ ਡੈਮ ਦੇ ਚੀਫ ਇੰਜਨੀਅਰ ਸ੍ਰੀ ਐਸ.ਕੇ. ਸਲੂਜਾ ਨੇ ਦੱਸਿਆ ਕਿ ਰਣਜੀਤ ਸਾਗਰ ਡੈਮ ਹਸਪਤਾਲ ਵਿੱਚ 40 ਬਿਸਤਰਿਆਂ ਦਾ ਆਈਸੋਲੇਸ਼ਨ ਕੇਂਦਰ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਰਣਜੀਤ ਸਾਗਰ ਡੈਮ ਪ੍ਰਾਜੈਕਟ ਸ਼ਾਹਪੁਰਕੰਡੀ ਟਾਊਂਨਸ਼ਿਪ ਵਿਖੇ ਮਰੀਜ਼ਾਂ, ਡਾਕਟਰਾਂ, ਪੈਰਾ ਮੈਡੀਕਲ ਸਟਾਫ ਅਤੇ ਕਰਮਚਾਰੀਆਂ ਦੀ ਕੋਰੋਨਾ ਤੋਂ ਸੁਰੱਖਿਆ ਯਕੀਨੀ ਬਣਾਉਣ ਲਈ ਟਾਊਂਨਸ਼ਿਪ, ਹਸਪਤਾਲ, ਬੈਂਕਾਂ, ਏ.ਟੀ.ਐਮਜ਼, ਸੁਰੱਖਿਆ ਬੈਰਕਾਂ, ਦਫਤਰਾਂ ਅਤੇ ਪੁਲਿਸ ਸਟੇਸ਼ਨ ਵਿੱਚ ਨਿਯਮਤ ਤੌਰ 'ਤੇ ਸੈਨੀਟਾਇਜ਼ਰ ਅਤੇ ਡਿਸੲਿਨਫੈਕਟੈਂਟ ਦਾ ਛਿੜਕਾਅ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸ਼ਾਹਪੁਰਕੰਡੀ ਟਾਊਂਨਸ਼ਿਪ ਦੇ ਕੇਸ਼ਵ ਹਾਲ ਵਿੱਚ ਪ੍ਰਵਾਸੀ ਮਜ਼ਦੂਰਾਂ ਲ