best platform for news and views

Month: September 2021

ਨਵੇਂ ਬਣੇ ਮੰਤਰੀਆਂ ਨੂੰ ਮਹਿਕਮਿਆਂ ਦੀ ਵੰਡ

ਨਵੇਂ ਬਣੇ ਮੰਤਰੀਆਂ ਨੂੰ ਮਹਿਕਮਿਆਂ ਦੀ ਵੰਡ

Breaking News, Chandigarh
ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਮੁਤਾਬਕ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਕੋਲ ਪ੍ਰਸੋਨਲ, ਵਿਜੀਲੈਂਸ, ਆਮ ਪ੍ਰਸ਼ਾਸਨ, ਨਿਆਂ, ਕਾਨੂੰਨੀ ਤੇ ਵਿਧਾਨਕ ਮਾਮਲੇ, ਸੂਚਨਾ ਤੇ ਲੋਕ ਸੰਪਰਕ, ਵਾਤਾਵਰਨ, ਮਾਈਨਿੰਗ ਤੇ ਜੀਓਲੋਜੀ, ਸ਼ਹਿਰੀ ਹਵਾਬਾਜ਼ੀ, ਆਬਕਾਰੀ, ਇਨਵੈਸਟਮੈਂਟ ਪ੍ਰੋਮੋਸ਼ਨ, ਪ੍ਰਾਹੁਣਚਾਰੀ, ਊਰਜਾ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮਹਿਕਮੇ ਰਹਿਣਗੇ। ਇਸ ਤੋਂ ਇਲਾਵਾ ਕਿਸੇ ਹੋਰ ਮੰਤਰੀ ਨੂੰ ਅਲਾਟ ਨਾ ਹੋਏ ਮਹਿਕਮੇ ਵੀ ਮੁੱਖ ਮੰਤਰੀ ਕੋਲ ਹੀ ਰਹਿਣਗੇ। ਇਸੇ ਦੌਰਾਨ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਕੋਲ ਗ੍ਰਹਿ ਮਾਮਲੇ, ਸਹਿਕਾਰਤਾ ਅਤੇ ਜੇਲ੍ਹਾਂ ਰਹਿਣਗੇ ਜਦਕਿ ਉਪ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੂੰ ਸਿਹਤ ਤੇ ਪਰਿਵਾਰ ਭਲਾਈ, ਰੱਖਿਆ ਸੇਵਾਵਾਂ ਭਲਾਈ ਅਤੇ ਆਜ਼ਾਦੀ ਘੁਲਾਟੀਏ ਦੇ ਮਹਿਕਮੇ ਅਲਾਟ ਕੀਤੇ ਗਏ ਹਨ। ਕੈਬਨਿਟ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੂੰ ਸਥਾਨਕ ਸਰਕਾਰਾਂ, ਸੰਸਦੀ ਮਾਮਲੇ, ਚੋਣਾਂ ਅਤੇ ਸ਼ਿਕਾਇਤ ਨਿਵਾਰਨ ਅਲਾਟ ਕੀਤੇ ਗਏ ਹਨ ਜਦਕਿ ਕੈਬਿਨਟ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੂੰ ਵਿੱਤ, ਕਰ, ਗਵਰਨੈਂਸ ਰਿਫਾਰਮਜ਼, ਯੋਜਨਾਬੰਦੀ ਅਤੇ ਪ੍ਰ