best platform for news and views

Day: October 11, 2021

Revenue collection stands at Rs. 1316.51 cr. during this September as against Rs. 1055.24 cr. during corresponding month of previous year

Revenue collection stands at Rs. 1316.51 cr. during this September as against Rs. 1055.24 cr. during corresponding month of previous year

Chandigarh, General News, Government Press Release
Chandigarh, October 11: Registering a growth of 24.76 per cent, the Goods and Services Tax (GST) revenue receipts for the State of Punjab during the month of September, 2021 stood at Rs. 1316.51 crores against Rs. 1055.24 crores for the same period previous year (September, 2020). The high growth rate is a fair indicator of the rapid economic recovery after the second wave of COVID-19. An official spokesperson of the Taxation Commissionerate said that the sectoral analysis of the GST receipts of the State suggest healthy growth in sectors such as Iron and Steel, Automobiles, Insurance, Telecom, Transport, Banking and non-VAT petroleum products. The GST revenue up to the month of September, 2021 has witnessed a high growth of nearly 67.55% as compared to corresponding period last y...
ਇਸ ਸਾਲ ਸਤੰਬਰ ਵਿੱਚ 1316.51 ਕਰੋੜ ਰੁਪਏ ਮਾਲੀਏ ਦੇ ਮੁਕਾਬਲੇ ਸਾਲ 2020-21 ‘ਚ ਇਸ ਮਹੀਨੇ ਦੌਰਾਨ 1055.24 ਕਰੋੜ ਰੁਪਏ ਮਾਲੀਆ ਹੋਇਆ ਸੀ ਇੱਕਤਰ

ਇਸ ਸਾਲ ਸਤੰਬਰ ਵਿੱਚ 1316.51 ਕਰੋੜ ਰੁਪਏ ਮਾਲੀਏ ਦੇ ਮੁਕਾਬਲੇ ਸਾਲ 2020-21 ‘ਚ ਇਸ ਮਹੀਨੇ ਦੌਰਾਨ 1055.24 ਕਰੋੜ ਰੁਪਏ ਮਾਲੀਆ ਹੋਇਆ ਸੀ ਇੱਕਤਰ

Chandigarh, Government Press Release
ਚੰਡੀਗੜ੍ਹ, 11 ਅਕਤੂਬਰ: ਵਸਤਾਂ ਅਤੇ ਸੇਵਾਵਾਂ ਕਰ (ਜੀਐਸਟੀ) ਤੋਂ ਸਤੰਬਰ, 2021 ਵਿੱਚ ਪੰਜਾਬ ਨੇ 1316.51 ਕਰੋੜ ਰੁਪਏ ਮਾਲੀਆ ਇੱਕਤਰ ਕੀਤਾ ਹੈ ਜਦੋਂਕਿ ਪਿਛਲੇ ਸਾਲ ਸਤੰਬਰ, 2020 ਦੌਰਾਨ 1055. 24 ਕਰੋੜ ਰੁਪਏ ਮਾਲੀਆ ਇਕੱਤਰ ਕੀਤਾ ਗਿਆ ਸੀ, ਜੋ ਕਿ 24.76 ਫ਼ੀਸਦੀ ਵਾਧਾ ਦਰਸਾਉਂਦਾ ਹੈ। ਇਹ ਵਾਧਾ ਕੋਵਿਡ-19 ਦੀ ਦੂਜੀ ਲਹਿਰ ਤੋਂ ਬਾਅਦ ਤੇਜ਼ੀ ਨਾਲ ਹੋ ਰਹੇ ਆਰਥਿਕ ਸੁਧਾਰ ਦਾ ਸੂਚਕ ਹੈ। ਟੈਕਸੇਸ਼ਨ ਕਮਿਸ਼ਨਰੇਟ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਜੀ.ਐਸ.ਟੀ. ਤੋਂ ਪ੍ਰਾਪਤ ਹੋਣ ਵਾਲੇ ਮਾਲੀਏ ਦੇ ਵਿਸ਼ਲੇਸ਼ਣ ਤੋਂ ਪਤਾ ਲੱਗਦਾ ਹੈ ਕਿ ਲੋਹਾ ਤੇ ਇਸਪਾਤ, ਆਟੋਮੋਬਾਈਲਜ਼, ਬੀਮਾ, ਟੈਲੀਕਾਮ, ਟਰਾਂਸਪੋਰਟ, ਬੈੰਕਿੰਗ ਅਤੇ ਨਾਨ-ਵੈਟ ਪੈਟਰੋਲੀਅਮ ਪ੍ਰੋਡਕਟਸ ਆਦਿ ਖੇਤਰਾਂ ਦੇ ਟੈਕਸ ਵਿੱਚ ਵਾਧਾ ਹੋਇਆ ਹੈ। ਜੀ.ਐਸ.ਟੀ. ਮਾਲੀਏ ਵਿੱਚ ਸਤੰਬਰ, 2021 ਤੱਕ ਪਿਛਲੇ ਸਾਲ ਨਾਲੋਂ 67.55 ਫ਼ੀਸਦ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਮਹਾਂਮਾਰੀ ਤੋਂ ਪਿਛਲੇ ਵਿੱਤੀ ਸਾਲ 2019-20 ਦੀ ਤੁਲਨਾ ਵਿੱਚ ਮੌਜੂਦਾ ਸਾਲ ਦੀ ਪਹਿਲੀ ਛਿਮਾਹੀ ਦੌਰਾਨ 54 ਫ਼ੀਸਦ ਵਾਧਾ ਦਰਜ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਵਿਭਾ