best platform for news and views

Month: November 2021

7000 computer teachers to hold state level protest rally on November 25 in Chandigarh

7000 computer teachers to hold state level protest rally on November 25 in Chandigarh

Chandigarh, Latest News
Chandigarh : Honey Garg, Patiala District President, Computer Teachers Union, Punjab said in a statement to the press that on November 25, thousands of computer teachers from all over Punjab would rally in Chandigarh and besiege the CM House.  Computer teachers have been struggling for a long time for merging in their education department but instead of complying with the demands of the state government and bureaucracy, computer teachers are being exploited day by day and the future of computer teachers is being jeopardized. The Punjab Civil Service Rules mentioned in the appointment letters of computer teachers are not being applied to them. The union leaders said that the computer teachers were being deprived of the facilities available under the Punjab Civil Service Rules such as
7000 ਕੰਪਿਊਟਰ ਅਧਿਆਪਕਾਂ ਵੱਲੋਂ ਚੰਡੀਗੜ੍ਹ ਵਿਖੇ 25 ਨਵੰਬਰ ਨੂੰ ਕੀਤੀ ਜਾਵੇਗੀ ਸੂਬਾ ਪੱਧਰੀ ਰੋਸ ਰੈਲੀ

7000 ਕੰਪਿਊਟਰ ਅਧਿਆਪਕਾਂ ਵੱਲੋਂ ਚੰਡੀਗੜ੍ਹ ਵਿਖੇ 25 ਨਵੰਬਰ ਨੂੰ ਕੀਤੀ ਜਾਵੇਗੀ ਸੂਬਾ ਪੱਧਰੀ ਰੋਸ ਰੈਲੀ

Chandigarh, General News, Latest News
ਚੰਡੀਗੜ੍ਹ : ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਪਟਿਆਲਾ ਜਿਲ੍ਹਾ ਪ੍ਰਧਾਨ ਹਨੀ ਗਰਗ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਮਿਤੀ 25 ਨਵੰਬਰ ਨੂੰ ਪੂਰੇ ਪੰਜਾਬ ਭਰ ਵਿੱਚੋਂ ਹਜਾਰਾਂ ਦੀ ਗਿਣਤੀ ਵਿਚ ਕੰਪਿਊਟਰ ਅਧਿਆਪਕ ਚੰਡੀਗੜ੍ਹ ਵਿਖੇ ਰੈਲੀ ਕਰਨਗੇ ਅਤੇ ਸੀ.ਐਮ ਹਾਊਸ ਦਾ ਘਿਰਾਉ ਕਰਨਗੇ । ਕੰਪਿਊਟਰ ਅਧਿਆਪਕ ਆਪਣੀ ਸਿੱਖਿਆ ਵਿਭਾਗ ਵਿੱਚ ਮਰਜਿੰਗ ਦੀ ਮੰਗ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਪਰ ਸੂਬਾ ਸਰਕਾਰ ਅਤੇ ਅਫਸਰਸ਼ਾਹੀ ਵਲੋਂ ਉਹਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਦਿਨੋ ਦਿਨ ਕੰਪਿਊਟਰ ਅਧਿਆਪਕਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ ਅਤੇ ਕੰਪਿਊਟਰ ਅਧਿਆਪਕਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਕੰਪਿਊਟਰ ਅਧਿਆਪਕਾਂ ਦੇ ਨਿਯੁਕਤੀ ਪੱਤਰਾਂ ਵਿਚ ਦਰਜ ਪੰਜਾਬ ਸਿਵਲ ਸਰਵਿਸ ਰੂਲਜ ਉਹਨਾਂ ਤੇ ਲਾਗੂ ਨਹੀਂ ਕੀਤੇ ਜਾ ਰਹੇ। ਯੂਨੀਅਨ ਆਗੂਆਂ ਨੇ ਦੱਸਿਆ ਕਿ ਕੰਪਿਊਟਰ ਅਧਿਆਪਕਾਂ ਨੂੰ ਪੰਜਾਬ ਸਿਵਲ ਸਰਵਿਸ ਰੂਲਜ ਮੁਤਾਬਿਕ ਮਿਲਣ ਵਾਲੀਆਂ · ਸਹੂਲਤਾਂ ਜਿਵੇ ਇੰਟਰਮ ਰਿਲੀਫ, ਏ.ਸੀ.ਪੀ,ਲੀਵ ਇੰਨਕੈਸ਼ਮੈਂਟ, ਮੈਡੀਕਲ ਛੁੱਟੀਆਂ, ਸੀ.ਪੀ.ਐਫ ਆਦਿ ਤੋਂ ਵਾਂਝੇ ਰ
ਸਿੱਖਿਆ ਵਿਭਾਗ ਨੂੰ ਡਿਜੀਟਲ ਬਣਾਉਣ ਵਾਲੇ ਕੰਪਿਊਟਰ ਫੈਕਲਟੀਆਂ ਨਾਲ ਸਰਕਾਰ ਮਰਤੇਈ ਮਾਂ ਵਰਗਾ ਸਲੂਕ ਕਿਉ ਕਰ ਰਹੀ ਹੈ?

ਸਿੱਖਿਆ ਵਿਭਾਗ ਨੂੰ ਡਿਜੀਟਲ ਬਣਾਉਣ ਵਾਲੇ ਕੰਪਿਊਟਰ ਫੈਕਲਟੀਆਂ ਨਾਲ ਸਰਕਾਰ ਮਰਤੇਈ ਮਾਂ ਵਰਗਾ ਸਲੂਕ ਕਿਉ ਕਰ ਰਹੀ ਹੈ?

Local News, Patiala
ਪਟਿਆਲਾ :  ਜਿਲੇ ਦੇ ਕੰਪਿਊਟਰ ਅਧਿਆਪਕ ਯੂਨੀਅਨ ਦੇ ਪ੍ਰਧਾਨ ਹਨੀ ਗਰਗ ਨੇ ਦੱਸਿਆ ਕਿ ਸਾਲ 2004-2005 ਦੌਰਾਨ ਮਾਨਯੋਗ ਮੁੱਖ ਮੰਤਰੀ ਜੀ ਦੀ ਦੂਰ ਅੰਦੇਸ਼ੀ ਸੋਚ ਕਾਰਨ ਸਰਕਾਰੀ ਸਕੂਲਾਂ ਵਿਚ ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੰਪਿਊਟਰ ਸਿੱਖਿਆ ਦੇਣ ਲਈ ਉੱਚ ਯੋਗਤਾ ਜਿਵੇਂ B.Sc.(IT/CS), BCA, MCA, MSC(IT/CS), B.Tech, M.Tech ਆਦਿ ਯੋਗਤਾ ਵਾਲੇ ਕੰਪਿਊਟਰ ਅਧਿਆਪਕਾਂ ਦੀ ਭਰਤੀ ਦੀ ਸ਼ੁਰੂਆਤ Rs. 3500, Rs. 4500 ਤੇ ਕੀਤੀ ਗਈ ਸੀ ਬਾਅਦ ਵਿਚ Oct-Nov, 2007 ਵਿੱਚ ਮੌਜੂਦਾ ਕਾਂਗਰਸ ਸਰਕਾਰ ਨੇ ਹੀ ਸਾਡੀ ਤਨਖ਼ਾਹ Rs. 7000 ਕੀਤੀ ਅਤੇ ਸਾਲ 2009 ਵਿੱਚ ਅਕਾਲੀ ਭਾਜਪਾ ਸਰਕਾਰ ਨੇ ਸਾਡੀ ਤਨਖ਼ਾਹ Rs.10000 ਕੀਤੀ ਸੀ । 02-12-2010  ਨੂੰ ਪੰਜਾਬ ਸਰਕਾਰ ਨੇ ਮਾਣਯੋਗ ਰਾਜਪਾਲ ਪੰਜਾਬ ਜੀ ਦੀ ਪ੍ਰਸੰਨਤਾ ਪੂਰਵਕ ਪ੍ਰਵਾਨਗੀ ਤੋਂ ਬਾਅਦ ਕੰਪਿਊਟਰ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ਦੀ ਸਿੱਖਿਆ ਸ਼ਾਖਾ-7 ਨੇ ਨੋਟੀਫਿਕੇਸ਼ਨ ਜਾਰੀ ਕੀਤਾ ਅਤੇ ਕੰਪਿਊਟਰ ਅਧਿਆਪਕਾਂ ਦੀਆਂ ਸੇਵਾਵਾਂ ਸਿੱਖਿਆ ਵਿਭਾਗ ਅਧੀਨ ਬਣੀ ਪਿਕਟਸ ਸੁਸਾਇਟੀ ਵ
ਪੰਜਾਬੀ ਦੀ ਪ੍ਰਫੁੱਲਤਾ ਲਈ ਸੂਬਾਈ ਭਾਸ਼ਾ ਕਮਿਸ਼ਨ ਸਥਾਪਿਤ ਹੋਵੇ : ਗਰੇਵਾਲ

ਪੰਜਾਬੀ ਦੀ ਪ੍ਰਫੁੱਲਤਾ ਲਈ ਸੂਬਾਈ ਭਾਸ਼ਾ ਕਮਿਸ਼ਨ ਸਥਾਪਿਤ ਹੋਵੇ : ਗਰੇਵਾਲ

Chandigarh, Hot News of The Day, Latest News
ਚੰਡੀਗੜ 13 ਨਵੰਬਰ : ਪੰਜਾਬੀ ਕਲਚਰਲ ਕੌਂਸਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਰਾਜ ਭਾਸ਼ਾ ਪੰਜਾਬੀ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਅਤੇ ਬਣਦਾ ਰੁਤਬਾ ਦਿਵਾਉਣ ਲਈ ਰਾਜ ਵਿੱਚ ਸੂਬਾਈ ਭਾਸ਼ਾ ਕਮਿਸ਼ਨ ਦੀ ਸਥਾਪਨਾ ਕਰਨ ਦੇ ਨਾਲ-ਨਾਲ ਪੰਜਾਬੀ ਰਾਜ ਭਾਸ਼ਾ (ਸੋਧ) ਕਾਨੂੰਨ 2008 ਦੀ ਧਾਰਾ 3-ਏ ਤਹਿਤ ਸੂਬੇ ਦੀਆਂ ਹੇਠਲੀਆਂ ਅਦਾਲਤਾਂ, ਸਾਰੇ ਕਮਿਸ਼ਨਾਂ, ਮਾਲ ਅਦਾਲਤਾਂ ਅਤੇ ਟ੍ਰਿਬਿਊਨਲਾਂ ਦੇ ਦਫਤਰਾਂ ਸਮੇਤ ਅਦਾਲਤੀ ਕੰਮ-ਕਾਜ ਵੀ ਪੰਜਾਬੀ ਵਿੱਚ ਕੀਤੇ ਜਾਣਾ ਲਾਗੂ ਕਰਵਾਇਆ ਜਾਵੇ ਕਿਉਂਕਿ ਇਸ ਧਾਰਾ ਨੂੰ ਲਾਗੂ ਕਰਨ ਵਿੱਚ ਅਦਾਲਤਾਂ ਨੂੰ ਦਿੱਤੀ ਛੋਟ ਲਈ ਬਹੁਤ ਲੰਮਾ ਸਮਾਂ ਬੀਤ ਚੁੱਕਾ ਹੈ। ਪੰਜਾਬ ਦੇ ਮੁੱਖ ਮੰਤਰੀ ਅਤੇ ਸਿੱਖਿਆ ਤੇ ਭਾਸ਼ਾ ਮੰਤਰੀ ਨੂੰ ਲਿਖੀ ਚਿੱਠੀ ਵਿੱਚ ਪੰਜਾਬੀ ਕਲਚਰਲ ਕੌਂਸਲ ਦੇ ਚੇਅਰਮੈਨ ਸ. ਹਰਜੀਤ ਸਿੰਘ ਗਰੇਵਾਲ ਸਟੇਟ ਐਵਾਰਡੀ ਨੇ ਮੌਜੂਦਾ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਬਾਰੇ ਲਾਗੂ ਦੋਵੇਂ ਕਾਨੂੰਨਾਂ ਵਿੱਚ ਕੀਤੀਆਂ ਤਾਜ਼ਾ ਸੋਧਾਂ ਲਈ ਵਧਾਈ ਦਿੰਦਿਆ ਮੰਗ ਕੀਤੀ ਹੈ ਕਿ ਹੋਰਨਾਂ ਰਾਜਾਂ ਦੀ ਤਰਜ਼ ਉੱਪਰ ਪੰਜਾਬ ਵਿੱਚ ਵੀ ਰਾਜ ਭਾਸ਼ਾ ਦੀ ਠੋਸ ਪ੍ਰਫੁੱਲਤਾ, ਖੋਜ ਅਤੇ ਵਿਕਾਸ ਲਈ
DECLARES RESULTS OF DIWALI BUMPER

DECLARES RESULTS OF DIWALI BUMPER

Chandigarh, English, General News, Government Press Release
Chandigarh, November 8: Punjab State Lotteries Department on Monday declared the results of Punjab State Dear Diwali Bumper. The draw to announce the results was held at Ludhiana. An official spokesperson of the department said that the first prize of Rs. 4 crore has gone to two ticket nos. A-689984 and B-997538 (Rs. 2 crore each). He further said that the 2nd prize of Rs.1 crore has gone to ticket no. A-875367. The complete results of the draw have been uploaded on the official website of the Punjab State Lotteries Department, he said, while adding that the first prize winner tickets A-689984 and B-997538 were sold from Ludhiana and Patiala respectively.
ਦੀਵਾਲੀ ਬੰਪਰ ਦੇ ਨਤੀਜੇ ਐਲਾਨੇ। 4 ਕਰੋੜ ਦੇ ਪਹਿਲੇ ਇਨਾਮ ਦੀ ਟਿਕਟ ਕਿਥੋਂ ਵਿਕੀ

ਦੀਵਾਲੀ ਬੰਪਰ ਦੇ ਨਤੀਜੇ ਐਲਾਨੇ। 4 ਕਰੋੜ ਦੇ ਪਹਿਲੇ ਇਨਾਮ ਦੀ ਟਿਕਟ ਕਿਥੋਂ ਵਿਕੀ

Breaking News, Chandigarh, Government Press Release, Punjabi
ਚੰਡੀਗੜ, 8 ਨਵੰਬਰ: ਪੰਜਾਬ ਰਾਜ ਲਾਟਰੀਜ਼ ਵਿਭਾਗ ਨੇ ਸੋਮਵਾਰ ਨੂੰ ਪੰਜਾਬ ਸਟੇਟ ਡੀਅਰ ਦੀਵਾਲੀ ਬੰਪਰ ਦੇ ਨਤੀਜੇ ਐਲਾਨ ਦਿੱਤੇ ਹਨ। ਨਤੀਜਿਆਂ ਦੇ ਐਲਾਨ ਲਈ ਡਰਾਅ ਲੁਧਿਆਣਾ ਵਿਖੇ ਕੱਢਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 4 ਕਰੋੜ ਰੁਪਏ ਦਾ ਪਹਿਲਾ ਇਨਾਮ ਦੋ ਟਿਕਟਾਂ ਏ-689984 ਅਤੇ ਬੀ-997538 (2 ਕਰੋੜ ਰੁਪਏ ਪ੍ਰਤੀ ਟਿਕਟ) ਨੂੰ ਦਿੱਤਾ ਗਿਆ। ਉਨਾਂ ਅੱਗੇ ਦੱਸਿਆ ਕਿ 1 ਕਰੋੜ ਰੁਪਏ ਦਾ ਦੂਜਾ ਇਨਾਮ ਟਿਕਟ ਨੰ. ਏ-875367 ਨੂੰ ਮਿਲਿਆ ਹੈ। ਬੁਲਾਰੇ ਨੇ ਦੱਸਿਆ ਕਿ ਡਰਾਅ ਸਬੰਧੀ ਪੂਰੇ ਨਤੀਜੇ ਪੰਜਾਬ ਰਾਜ ਲਾਟਰੀਜ਼ ਵਿਭਾਗ ਦੀ ਅਧਿਕਾਰਤ ਵੈੱਬਸਾਈਟ ‘ਤੇ ਅਪਲੋਡ ਕਰ ਦਿੱਤੇ ਗਏ ਹਨ। ਉਨਾਂ ਅੱਗੇ ਕਿਹਾ ਕਿ ਪਹਿਲਾ ਇਨਾਮ ਜਿੱਤਣ ਵਾਲੀਆਂ ਟਿਕਟਾਂ ਏ-689984 ਅਤੇ ਬੀ-997538 ਕ੍ਰਮਵਾਰ ਲੁਧਿਆਣਾ ਅਤੇ ਪਟਿਆਲਾ ਤੋਂ ਵਿਕੀਆਂ ਹਨ।
ਕਰਤਾਰ ਸਿੰਘ ਛੀਨਾ ਨੂੰ ਤਰੱਕੀ ਦੇ ਕੇ ਬਣਾਇਆ ਨਿੱਜੀ ਸਕੱਤਰ

ਕਰਤਾਰ ਸਿੰਘ ਛੀਨਾ ਨੂੰ ਤਰੱਕੀ ਦੇ ਕੇ ਬਣਾਇਆ ਨਿੱਜੀ ਸਕੱਤਰ

Chandigarh, General News, Government Press Release
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸ੍ਰੀ ਕਰਤਾਰ ਸਿੰਘ ਛੀਨਾ ਨੂੰ ਨਿੱਜੀ ਸਕੱਤਰ ਵਜੋਂ ਤਰੱਕੀ ਦਿੱਤੀ ਗਈ ਹੈ। ਪਦ ਉਨਤੀ ਬਾਅਦ ਕਰਤਾਰ ਸਿੰਘ ਨੂੰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਜਲ ਸ੍ਰੋਤ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨਾਲ ਨਿੱਜੀ ਸਕੱਤਰ ਵਜੋਂ ਤਾਇਨਾਤ ਕੀਤਾ ਗਿਆ ਹੈ।
PUNJAB CM ANNOUNCES 11% HIKE IN DA FROM JULY 1 TO EMPLOYEES AND PENSIONERS

PUNJAB CM ANNOUNCES 11% HIKE IN DA FROM JULY 1 TO EMPLOYEES AND PENSIONERS

Breaking News, Government Press Release
  Chandigarh, November 1: Acceding to the demand of state employees and pensioners, the Punjab Cabinet led by Chief Minister Charanjit Singh Channi on Monday has decided to enhance 11% Dearness Allowance (DA) from the existing 17% to 28% w.e.f July 1, 2021. Later talking to the media persons immediately after the Cabinet meeting, the Chief Minister said the employees are the backbone of the state administration and reiterated his government's firm commitment to accord the highest priority to their welfare. He said with this decision, the state government would have to bear an additional monthly burden of Rs.440 crore on account of enhanced DA. CM Channi said that the state government has resolved most of employees' issues to their satisfaction and resultantly they have called of...