Saturday, April 27Malwa News
Shadow

Day: March 3, 2024

7ਵਾਂ ਆਲ ਇੰਡੀਆ ਅੰਤਰ-ਵਰਸਿਟੀ ਗੱਤਕਾ ਟੂਰਨਾਮੈਂਟ 8 ਮਾਰਚ ਤੋਂ ਐਲ.ਐਨ.ਸੀ.ਟੀ. ਯੂਨੀਵਰਸਿਟੀ ਭੋਪਾਲ ‘ਚ ਹੋਵੇਗਾ ਸ਼ੁਰੂ

7ਵਾਂ ਆਲ ਇੰਡੀਆ ਅੰਤਰ-ਵਰਸਿਟੀ ਗੱਤਕਾ ਟੂਰਨਾਮੈਂਟ 8 ਮਾਰਚ ਤੋਂ ਐਲ.ਐਨ.ਸੀ.ਟੀ. ਯੂਨੀਵਰਸਿਟੀ ਭੋਪਾਲ ‘ਚ ਹੋਵੇਗਾ ਸ਼ੁਰੂ

Hot News
ਚੰਡੀਗੜ੍ਹ, 3 ਮਾਰਚ : ਐਲ.ਐਨ.ਸੀ.ਟੀ. ਯੂਨੀਵਰਸਿਟੀ, ਭੋਪਾਲ, ਮੱਧ ਪ੍ਰਦੇਸ਼, ਵੱਲੋਂ ਐਸੋਸੀਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀਜ਼ (ਏ.ਆਈ.ਯੂ.) ਦੀ ਸਰਪ੍ਰਸਤੀ ਹੇਠ 8 ਮਾਰਚ ਤੋਂ 11 ਮਾਰਚ ਤੱਕ 7ਵਾਂ ਆਲ ਇੰਡੀਆ ਅੰਤਰ-ਵਰਸਿਟੀ ਗੱਤਕਾ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਦੇਸ਼ ਭਰ ਦੀਆਂ 14 ਯੂਨੀਵਰਸਿਟੀਆਂ ਦੀਆਂ ਪੁਰਸ਼ ਅਤੇ ਮਹਿਲਾ ਟੀਮਾਂ ਹਿੱਸਾ ਲੈਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਲ.ਐਨ.ਸੀ.ਟੀ. ਗਰੁੱਪ ਆਫ਼ ਕਾਲਜਿਜ਼ ਦੇ ਸਕੱਤਰ ਡਾ: ਅਨੁਪਮ ਚੌਕਸੀ ਨੇ ਕਿਹਾ ਕਿ ਕਿ ਮੱਧ ਭਾਰਤ ਵਿੱਚ ਪ੍ਰਮੁੱਖ ਨਿੱਜੀ ਯੂਨੀਵਰਸਿਟੀਆਂ ਵਿੱਚੋਂ ਮੋਹਰੀ ਸੰਸਥਾ ਵਜੋਂ ਮਸ਼ਹੂਰ, ਐਲ.ਐਨ.ਸੀ.ਟੀ. ਯੂਨੀਵਰਸਿਟੀ ਉੱਚ ਸਿੱਖਿਆ ਲਈ ਵੱਖ-ਵੱਖ ਵਿਸ਼ਿਆਂ ਤੇ ਵਿਭਿੰਨ ਕੋਰਸਾਂ ਦੇ ਇੱਕ ਵੱਡੇ ਕੇਂਦਰ ਵਜੋਂ ਕੀਰਤੀਮਾਨ ਸਥਾਪਿਤ ਕਰ ਰਹੀ ਹੈ। ਐਲ.ਐਨ.ਸੀ.ਟੀ. ਗਰੁੱਪ ਦੇ ਚੇਅਰਮੈਨ ਜੈ ਨਰਾਇਣ ਚੌਕਸੀ ਨੇ ਯੂਨੀਵਰਸਿਟੀ ਦੀ ਅਕਾਦਮਿਕ ਉੱਤਮਤਾ, ਅਤਿ-ਆਧੁਨਿਕ ਬੁਨਿਆਦੀ ਢਾਂਚੇ ਅਤੇ ਅਗਾਂਹਵਧੂ ਪਾਠਕ੍ਰਮ ਪ੍ਰਤੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਕਿਹਾ ਕਿ ਇਹ ਉੱਚ ਵਿੱਦਿਅਕ ਅਦਾਰਾ ਵਿਦਿਆਰਥੀਆਂ ਦੇ ਚਹੁੰ ਪੱਖੀ ...
BHAGWANT MANN AND ARVIND KEJRIWAL DEDICATE 13 SCHOOLS OF EMINENCE IN PUNJAB

BHAGWANT MANN AND ARVIND KEJRIWAL DEDICATE 13 SCHOOLS OF EMINENCE IN PUNJAB

Braeking News
Ludhiana, March 3 : Continuing their spree to ensure access of the students to quality education, the Punjab Chief Minister Bhagwant Singh Mann and Delhi Chief Minister Arvind Kejriwal on Sunday dedicated 13 new Schools of Eminence to the people of the state thereby further achieving a milestone in education revolution in the state. ਵਿਦਿਆਰਥੀਆਂ ਦੀ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਉਣ ਲਈ ਆਪਣੀ ਮੁਹਿੰਮ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ 13 ਨਵੇਂ ਸਕੂਲ ਆਫ਼ ਐਮੀਨੈਂਸ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਸਿੱਖਿਆ ਕ੍ਰਾਂਤੀ ਨੇ ਪੰਜਾਬ ਵਿੱਚ ਇਕ ਹੋਰ ਮੀਲ ਦਾ ਪੱਥਰ ਹਾਸਲ ਕੀਤਾ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਸਕੂਲਾਂ ਦੀ ਉਸਾਰੀ ਕਰ ਕੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਦੇ ਸੁਪਨਿਆਂ ਨੂੰ ਉਡਾਣ ਦੇ ਰਹੀ ਹੈ। ਉ...
ਆਪ ਸਰਕਾਰ ਦੌਰਾਨ ਜੀ ਐਸ ਟੀ ‘ਚ ਵਾਧਾ

ਆਪ ਸਰਕਾਰ ਦੌਰਾਨ ਜੀ ਐਸ ਟੀ ‘ਚ ਵਾਧਾ

Developing Punjab
Chandigarh, March 03 : In a significant achievement, Punjab registered 15.69 percent increase in Goods and Services Tax (GST) and an 11.71 percent increase in Excise revenue collection by the end of February in the current fiscal year as compared to FY 2022-23. The state's Finance, Planning, Excise and Taxation Minister, Advocate Harpal Singh Cheema, announced the milestone, emphasizing Punjab's robust economic growth and success in revenue generation. ਇੱਕ ਮਹੱਤਵਪੂਰਨ ਪ੍ਰਾਪਤੀ ਹਾਸਿਲ ਕਰਦਿਆਂ ਪੰਜਾਬ ਨੇ ਵਿੱਤੀ ਸਾਲ 2022-23 ਦੇ ਮੁਕਾਬਲੇ ਚਾਲੂ ਵਿੱਤੀ ਸਾਲ ਵਿੱਚ ਫਰਵਰੀ ਦੇ ਅੰਤ ਤੱਕ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ,ਟੀ) ਵਿੱਚ 15.69 ਪ੍ਰਤੀਸ਼ਤ ਵਾਧਾ ਅਤੇ ਆਬਕਾਰੀ ਮਾਲੀਆ ਸੰਗ੍ਰਹਿ ਵਿੱਚ 11.71 ਪ੍ਰਤੀਸ਼ਤ ਵਾਧਾ ਦਰਜ ਕੀਤਾ ਹੈ। ਸੂਬੇ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਸ ਮੀਲ ਪੱਥਰ ਦਾ ਐਲਾਨ ਕਰਦਿਆਂ ਪੰਜਾਬ ਦੇ ਮਜ਼ਬ...