best platform for news and views

ਦਲ ਬਦਲੀ

ਸਾਬਕਾ ਵਿਧਾਇਕ ਸ਼ਿੰਗਾਰਾ ਰਾਮ ਸੰਘੂਰਾ ਬਣੇ ਆਪ ਦੇ

ਸਾਬਕਾ ਵਿਧਾਇਕ ਸ਼ਿੰਗਾਰਾ ਰਾਮ ਸੰਘੂਰਾ ਬਣੇ ਆਪ ਦੇ

ਗੜਸ਼ੰਕਰ : ਆਮ ਆਦਮੀ ਪਾਰਟੀ (ਆਪ) ਨੂੰ ਵੀਰਵਾਰ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਸਾਬਕਾ ਵਿਧਾਇਕ ਅਤੇ ਕਾਂਗਰਸ ਦੇ ਦੋਆਬਾ ਜੋਨ ਦੇ ਐਸਸੀ ਵਿੰਗ ਦੇ ਇੰਚਾਰਜ ਸ਼ਿੰਗਾਰਾ ਰਾਮ ਸੰਘੂਰਾ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਸੰਘੂਰਾ 1992 ਅਤੇ 1997 ਵਿੱਚ ਗੜਸ਼ੰਕਰ ਤੋਂ ਵਿਧਾਇਕ ਚੁਣੇ ਗਏ ਸਨ। ਸ਼ਿੰਗਾਰਾ ਰਾਮ ਸੰਘੂਰਾ ਬਹੁਜਨ ਸਮਾਜ ਪਾਰਟੀ ਦੀ ਸੂਬਾ ਇਕਾਈ ਦੇ ਜਨ. ਸਕੱਤਰ ਵੀ ਰਹੇ। ਉਹ 2011 ਵਿੱਚ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਅਤੇ ਉਨਾਂ ਨੂੰ ਦੋਆਬਾ ਜੋਨ ਦੇ ਐਸਸੀ ਵਿੰਗ ਦਾ ਇੰਚਾਰਜ ਬਣਾਇਆ ਗਿਆ ਸੀ। ਪਾਰਟੀ ਵਿੱਚ ਸੰਘੂਰਾ ਦਾ ਸਵਾਗਤ ਕਰਦਿਆਂ ਸੰਜੇ ਸਿੰਘ ਨੇ ਕਿਹਾ ਕਿ ਪੰਜਾਬੀਆਂ ਨੇ ਭਿ੍ਰਸ਼ਟਾਚਾਰੀ ਬਾਦਲਾਂ ਤੇ ਕੈਪਟਨ ਤੋਂ ਛੁਟਕਾਰਾ ਪਾਉਣ ਦਾ ਮਨ ਬਣਾ ਲਿਆ ਹੈ। ਉਨਾਂ ਕਿਹਾ ਕਿ ਸਮਾਜ ਦੇ ਹਰ ਵਰਗ ਤੋਂ ਲੋਕ ਇੱਕਜੁਟ ਹੋ ਰਹੇ ਹਨ ਤਾਂ ਜੋ ਆਮ ਲੋਕਾਂ ਦੀ ਸਰਕਾਰ ਬਣਾਈ ਜਾ ਸਕੇ।
ਮਾਝੇ ‘ਚ ਆਪ ਨੂੰ ਝਟਕਾ : ਪੰਜ ਦਰਜਨ ਤੋ ਵੱਧ ਸਿਰਕੱਢ ਆਗੂ ਕਾਂਗਰਸ ‘ਚ ਸ਼ਾਮਲ

ਮਾਝੇ ‘ਚ ਆਪ ਨੂੰ ਝਟਕਾ : ਪੰਜ ਦਰਜਨ ਤੋ ਵੱਧ ਸਿਰਕੱਢ ਆਗੂ ਕਾਂਗਰਸ ‘ਚ ਸ਼ਾਮਲ

ਰਾਜਨ ਮਾਨ ਅੰਮ੍ਰਿਤਸਰ : ਪਹਿਲਾਂ ਤੋਂ ਹੀ ਮਾਝੇ ਵਿਚ ਕਮਜ਼ੋਰ ਚੱਲੀ ਆ ਰਹੀ ਆਮ ਆਦਮੀ ਪਾਰਟੀ ਨੂੰ  ਅੱਜ ਉਸ ਵੇਲੇ ਭਾਰੀ ਝਟਕਾ ਲੱਗਾ ਜਦੋਂ ਦਰਜਨਾ ਆਗੂ ਆਪ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਸੋ ਗਏ । ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਵਿਚ ਆਮ ਆਦਮੀ ਪਾਰਟੀ ਦਾ ਲੱਕ ਤੋੜ ਦਿੱਤਾ ਹੈ। ਵੱਖ ਵੱਖ ਵਿਧਾਨ ਸਭਾ ਹਲਕਿਆਂ ਵਿਚੋ ਪਿਛਲੇ ਲੰਮੇ ਸਮੇਂ ਤੋਂ ਜ਼ਮੀਨੀ ਪੱਧਰ ਤੇ ਆਮ ਆਦਮੀ ਪਾਰਟੀ ਲਈ ਕੰਮ ਕਰਨ ਵਾਲੇ ਪੰਜ ਦਰਜਨ ਤੋ ਵੱਧ ਸਿਰਕੱਢ ਆਗੂ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਕਾਂਗਰਸ ਵਿਚ ਸ਼ਾਮਲ ਹੋ ਗਏ। ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਪੰਜਾਬ ਕਾਂਗਰਸ ਮਾਮਲਿਆਂ ਦੀ ਇੰਚਾਰਜ ਕੁਮਾਰੀ ਆਸ਼ਾ ਕੁਮਾਰੀ, ਸਾਬਕਾ ਮੈਂਬਰ ਪਾਰਲੀਮੈਂਟ ਨਵਜੋਤ ਸਿੰਘ ਸਿੱਧੂ ਅਤੇ ਲੋਕ ਸਭਾ ਹਲਕਾ ਅੰਮ੍ਰਿਤਸਰ ਤੋ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਉਨ੍ਹਾਂ ਦਾ ਪਾਰਟੀ ਵਿਚ ਆਉਂਣ ਤੇ ਨਿੱਘਾ ਸੁਆਗਤ ਕੀਤਾ। ਇਸ ਸਮੇ ਅੰਮ੍ਰਿਤਸਰ ਕੇਂਦਰੀ ਤੋ ਓਮ ਪ੍ਰਕਾਸ਼ ਸੋਨੀ, ਰਾਜਾਸਾਂਸੀ ਤੋ ਸੁਖਬਿੰਦਰ ਸਿੰਘ ਸੁਖ ਸਰਕਾਰੀਆ, ਅੰਮ੍ਰਿਤਸਰ ਪੱਛਮ
Former General Secretary of SGPC, Sukhdev Singh Bhaur joins AAP

Former General Secretary of SGPC, Sukhdev Singh Bhaur joins AAP

  CHANDIGARH : Aam Aadmi Party (AAP) today attained a big political boost, as renowned Sikh Scholar and former General Secretary of Shiromani Gurudwara Parbandhak Committee (SGPC) today joined Aam Aadmi Party in the presence of National Convener of the party, Arvind Kejriwal Delhi Chief Minister, Arvind Kejriwal especially visited the residence of Bhaur, where he (Bhaur) had organized huge gathering and joined the party. While joining AAP, Bhaur said that he was fed up with the promotion of dynasty rule and propagating the “Gundagardi’ and Mafia rule in the state by Chief Minister Parkash Singh Badal and all limits of his tolerance crossed after the sacrilege of Shri Guru Granth Sahib at Bargari and Badals’ failed to crack down the case. It is pertinent to mention here that Senior
ਪਿੰਡ ਭੱਮੇ ਕਲਾਂ ‘ਚ ਅਕਾਲੀ ਦਲ ਨੂੰ ਝਟਕਾ : 100 ਪਰਿਵਾਰ ਕਾਂਗਰਸ ‘ਚ ਸ਼ਾਮਲ

ਪਿੰਡ ਭੱਮੇ ਕਲਾਂ ‘ਚ ਅਕਾਲੀ ਦਲ ਨੂੰ ਝਟਕਾ : 100 ਪਰਿਵਾਰ ਕਾਂਗਰਸ ‘ਚ ਸ਼ਾਮਲ

ਮਿੱਠੂ ਘੁਰਕਣੀ ਝੁਨੀਰ : ਵਿਧਾਨ ਸਭਾ ਹਲਕਾ ਸਰਦੂਲਗੜ੍ਹ ਤੋ ਕਾਗਰਸ ਪਾਰਟੀ ਦੇ ਵਿਧਾਇਕ ਸ੍ਰ ਅਜੀਤ ਇੰਦਰ ਸਿੰਘ ਮੋਫਰ ਨੂੰ ਭਰਵਾ ਹੁੰਗਾਰਾ ਮਿਲ ਰਿਹਾ ਹੈ ।ਵੱਖ ਵੱਖ ਪਿੰਡਾ ਵਿੱਚੋ ਹਰ ਰੋਜ ਵੱਡੀ ਗਿਣਤੀ ਵਿੱਚ ਲੋਕ ਅਕਾਲੀ ਦਲ ਦੀ ਤੱਕੜੀ ਨੂੰ ਛੱਡ ਕੇ ਕਾਗਰਸ ਪਾਰਟੀ ਦੇ ਪੰਜੇ ਨਾਲ ਹੱਥ ਮਿਲਾ ਰਹੇ ਹਨ ।ਕਾਰਨ ਇਹ ਕਿ ਇਹ ਤੱਕੜੀ ਹੁਣ ਲੋਕਾ ਨਾਲ ਪਾਰਸਿਲਟੀਆ ਕਰਕੇ ਸਿਰਫ ਅਕਾਲੀ ਦਲ ਦੇ ਵਰਕਰਾ ਨੂੰ ਹੀ ਸੂਖ ਸਹੂਲਤਾ ਤੋਲ ਰਹੀ ਸੀ।ਪ੍ਰੈਸ ਨਾਲ ਗੱਲ ਬਾਤ ਕਰਦਿਆ ਕਾਗਰਸ ਦੇ ਜਿਲਾ੍ਹ ਪ੍ਰਧਾਂਨ ਸ੍ਰ ਵਿਕਰਮਜੀਤ ਸਿੰਘ ਮੋਫਰ ਨੇ ਕਿਹਾ ਕਿ ਨੋਜਵਾਨ ਆਗੂ ਗੋਲਡੀ ਸਿੰਘ ਦੀ ਅਗਵਾਈ ਚ ਪਿੰਡ ਭੱਮੇ ਕਲਾ੍ਹ ਦੇ ਅਕਾਲੀ ਦਲ ਪਾਰਟੀ ਦੇ ਪੱਕੇ 100 ਤੋਂ ਵੱਧ ਪਰਿਵਾਰਾਂ ਨੇ ਤੱਕੜੀ ਨੂੰ ਅਲਵਿਦਾ ਕਹਿਕੇ ਕਾਗਰਸ ਪਾਰਟੀ ਵਿੱਚ ਸਾਮਿਲ ਹੋ ਗਏ।ਇਸ ਮੋਕੇ ਸ੍ਰ ਮੋਫਰ ਨੇ ਪਾਰਟੀ ਵਿੱਚ ਸਾਮਿਲ ਹੋਏ ਵਰਕਰਾ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਪਾਰਟੀ ਵਿੱਚ ਇਹਨ੍ਹ ਵਰਕਰਾ ਨੂੰ ਬਣਦਾ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ।ਉਹਨਾ ਕਿਹਾ ਕਿ ਇਸ ਵਾਰ ਲੋਕਾ ਨੇ ਪੱਕਾ ਮਨ ਬਣਾ ਲਿਆ ਕਿ ਅਗਲੀ ਸਰਕਾਰ ਕਾਗਰਸ ਪਾਰਟੀ ਦੀ ਅਤੇ ਕੈਪਟਨ ਅਮਰਿੰ
ਮੌਜੂਦਾ ਚੇਅਰਮੈਨ, ਉੱਪ ਚੇਅਰਮੈਨ, ਸੋਸਾਇਟੀ ਪ੍ਰਧਾਨ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨੇ ਫੜਿਆ ਝਾੜੂ।

ਮੌਜੂਦਾ ਚੇਅਰਮੈਨ, ਉੱਪ ਚੇਅਰਮੈਨ, ਸੋਸਾਇਟੀ ਪ੍ਰਧਾਨ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨੇ ਫੜਿਆ ਝਾੜੂ।

ਮਾਝੇ 'ਚ ਅਕਾਲੀ ਦਲ ਨੂੰ ਝਟਕਾ  ਕੇਜਰੀਵਾਲ ਦੀ ਹਾਜ਼ਰੀ 'ਚ ਕਈ ਸੀਨੀਅਰ ਅਕਾਲੀ ਆਗੂ ਆਪ 'ਚ ਸ਼ਾਮਲ। ਰਾਜਨ ਮਾਨ ਅੰਮ੍ਰਿਤਸਰ, 15 ਜਨਵਰੀ ਮਾਝੇ ਵਿੱਚ ਆਮ ਆਦਮੀ ਪਾਰਟੀ ਨੂੰ ਅੱਜ ਉਸ ਵਕਤ ਵੱਡੀ ਤਾਕਤ ਮਿਲੀ ਜਦੋਂ ਮਾਰਕੀਟ ਕਮੇਟੀ ਰਈਆ ਦੇ ਮੌਜੂਦਾ ਚੇਅਰਮੈਨ ਸਮੇਤ ਅੱਧੀ ਦਰਜਨ ਦੇ ਕਰੀਬ ਅਕਾਲੀ ਆਗੂ ਸ਼੍ਰੋਮਣੀ ਅਕਾਲੀ ਦਲ ਅਤੇ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇ ਕੇ ਸ੍ਰੀ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਦੌਰਾਨ ਆਪ ਵਿੱਚ ਸ਼ਾਮਲ ਹੋ ਗਏ। ਆਪ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਸੀਨੀਅਰ ਆਪ ਆਗੂ ਐਡਵੋਕੇਟ ਐਚ.ਐਸ.ਫੂਲਕਾ ਨੇ ਇਹਨਾਂ ਆਗੂਆਂ ਦਾ ਪਾਰਟੀ 'ਚ ਸਵਾਗਤ ਕੀਤਾ। ਵਿਧਾਨ ਸਭਾ ਹਲਕਾ ਮਜੀਠਾ ਤੋਂ ਆਪ ਦੇ ਉਮੀਦਵਾਰ ਐਡਵੋਕੇਟ ਹਿੰਮਤ ਸਿੰਘ ਸ਼ੇਰਗਿੱਲ ਦੀ ਪ੍ਰੇਰਨਾ ਸਦਕਾ ਮਾਰਕੀਟ ਕਮੇਟੀ ਰਈਆ ਦੇ ਮੌਜੂਦਾ ਚੇਅਰਮੈਨ ਜ: ਮਹਿੰਦਰ ਸਿੰਘ ਛੱਜਲਵੱਡੀ ਦੀ ਅਗਵਾਈ ਹੇਠ ਆਪ ਦਾ ਝਾੜੂ ਫੜਨ ਵਾਲੇ ਇਹਨਾਂ ਆਗੂਆਂ ਵਿੱਚ ਮਾਰਕੀਟ ਕਮੇਟੀ ਜੰਡਿਆਲਾ ਗੁਰੂ ਦੇ ਵਾਈਸ ਚੇਅਰਮੈਨ ਤੇ ਆੜ੍ਹਤੀਆ ਐਸੋਸੀਏਸ਼ਨ ਜੰਡਿਆਲਾ ਗੁਰੂ ਦੇ ਪ੍ਰਧਾਨ ਸੁਰਜੀਤ ਸਿੰਘ ਕੰਗ, ਰਾਈਸ ਮਿੱਲਜ਼ ਐਸੋਸੀਏਸ਼ਨ ਅੰਮ੍ਰਿਤਸਰ ਦੇ ਪ੍ਰਧਾਨ
ਲੁਧਿਆਣਾ ‘ਚ ਸ਼੍ਰੋਮਣੀ ਕਮੇਟੀ ਮੈਂਬਰ ਸਮੇਤ ਕਈ ਅਕਾਲੀ ਆਪ ‘ਚ ਸ਼ਾਮਲ

ਲੁਧਿਆਣਾ ‘ਚ ਸ਼੍ਰੋਮਣੀ ਕਮੇਟੀ ਮੈਂਬਰ ਸਮੇਤ ਕਈ ਅਕਾਲੀ ਆਪ ‘ਚ ਸ਼ਾਮਲ

ਲੁਧਿਆਣਾ : ਆਮ ਆਦਮੀ ਪਾਰਟੀ ਨੂੰ ਅੱਜ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ, ਜਦੋਂ ਵੱਖ-ਵੱਖ ਪਾਰਟੀਆਂ ਅਤੇ ਜਥੇਬੰਦੀਆਂ ਦੇ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਇਨਾਂ ਸਾਰੇ ਆਗੂਆਂ ਨੂੰ ਲੁਧਿਆਣਾ ਵਿਖੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕੀਤਾ।           ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਇਨਾਂ ਆਗੂਆਂ ਵਿੱਚ ਐਸਜੀਪੀਸੀ ਮੈਂਬਰ ਨਿਰਮਲ ਸਿੰਘ ਜੌਲਾ, ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਅਮਰੀਕ ਸਿੰਘ ਮਲਕਪੁਰ, ਮਿਲਕ ਪਲਾਂਟ ਮੋਹਾਲੀ ਦੇ ਡਾਇਰੈਕਟਰ ਸੁਰਿੰਦਰ ਸਿੰਘ ਧਰਮਗੜ੍ਹ, ਮੋਹਾਲੀ ਦੇ ਸਾਬਕਾ ਜਿਲਾ ਪ੍ਰੀਸ਼ਦ ਚੇਅਰਮੈਨ ਗੁਰਵਿੰਦਰ ਸਿੰਘ ਬਸੌਲੀ, ਬਲਾਕ ਸਮਿਤੀ ਮੈਂਬਰ ਹਰਵਿੰਦਰ ਸਿੰਘ ਕਸੌਲੀ, ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਪਰਮਿੰਦਰ ਸਿੰਘ ਖਜੂਰ ਮੰਡੀ, ਅਕਾਲੀ ਦਲ ਦੇ ਮੋਹਾਲੀ ਜਿਲਾ ਪ੍ਰਧਾਨ ਜਥੇਦਾਰ ਮਹਿੰਦਰ ਸਿੰਘ ਜਲਾਲਪੁਰ, ਮਾਰਕਿਟ ਕਮੇਟੀ ਦੇ ਮੈਂਬਰ ਅਤੇ ਮੋਹਾਲੀ ਜਿਲਾ ਅਕਾਲੀ ਦਲ ਦੇ ਜਨ.ਸਕੱਤਰ ਬਲਕਾਰ ਸਿੰਘ, ਮੋਹਾਲੀ ਜਿਲਾ ਅਕਾਲੀ ਦਲ ਦੇ ਜਨ. ਸਕੱਤਰ ਹਰਜੀਤ ਸਿੰਘ ਬਸੌਲੀ, ਯੂਥ ਆਗੂ ਤ੍ਰਲੋਚਨ ਸਿੰਘ
ਅਕਾਲੀ ਦਲ ਨੂੰ ਇਕ ਹੋਰ ਝਟਕਾ; ਪਟਿਆਲਾ ਤੋਂ ਸੀਨੀਅਰ ਆਗੂ ਪੰਜਾਬ ਕਾਂਗਰਸ ‘ਚ ਸ਼ਾਮਿਲ

ਅਕਾਲੀ ਦਲ ਨੂੰ ਇਕ ਹੋਰ ਝਟਕਾ; ਪਟਿਆਲਾ ਤੋਂ ਸੀਨੀਅਰ ਆਗੂ ਪੰਜਾਬ ਕਾਂਗਰਸ ‘ਚ ਸ਼ਾਮਿਲ

ਪਟਿਆਲਾ : ਪਟਿਆਲਾ ਸ਼ਹਿਰੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਪਿਛਲੀ ਵਿਧਾਨ ਸਭਾ ਪਟਿਆਲਾ ਸ਼ਹਿਰੀ ਦੀ ਜ਼ਿਮਨੀ ਚੋਣ ਲੜ ਚੁੱਕੇ ਸੀਨੀਅਰ ਅਕਾਲੀ ਆਗੂ ਭਗਵਾਨ ਦਾਸ ਜੁਨੇਜਾ ਅਤੇ ਯੂਥ ਅਕਾਲੀ ਦਲ ਮਾਲਵਾ ਜ਼ੋਨ ਦੇ ਪ੍ਰਧਾਨ ਹਰਪਾਲ ਜੁਨੇਜਾ ਦੇ ਨਜਦੀਕੀ ਰਿਸਤੇਦਾਰੀ ਵਿੱਚ ਲਗਦੇ ਦਾਮਾਦ ਸੁਰਿੰਦਰ ਅਰੋੜਾ ਅਤੇ ਅਕਾਲੀ ਦਲ ਵਪਾਰ ਸੈਲ ਪਟਿਆਲਾ ਸ਼ਹਿਰੀ ਦੇ ਮੀਤ ਪ੍ਰਧਾਨ ਗਿਆਨ ਚੰਦ ਚੰਨੋ, ਜਿਲ੍ਹਾ ਕਾਂਗਰਸ ਕਮੇਟੀ ਮਲੋਟ ਮੁਕਤਸਰ ਦੇ ਜਨਰਲ ਸਕੱਤਰ ਟਿੰਕੂ ਬਜਾਜ ਦੀ ਪ੍ਰੇਰਨਾ ਸਦਕਾ ਅੱਜ ਆਪਣੇ ਸੈਕੜੇ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ। ਜਿਨ੍ਹਾਂ ਦਾ ਅੱਜ ਇਸ ਮੌਕੇ ਸਥਾਨਕ ਮੋਤੀ ਬਾਗ ਪੈਲੇਸ ਵਿਖੇ ਵਿਧਾਇਕਾ ਪ੍ਰਨੀਤ ਕੌਰ ਨੇ ਸਮੂਹ ਆਗੂਆ ਦਾ ਸਿਰੋਪਾਓ ਪਾ ਕੇ ਕਾਂਗਰਸ ਵਿੱਚ ਸ਼ਾਮਿਲ ਹੋਣ ਤੇ ਭਰਵਾਂ ਸਵਾਗਤ ਕੀਤਾ। ਇਸ ਮੌਕੇ ਪ੍ਰਨੀਤ ਕੌਰ ਨੇ ਕਿਹਾ ਕਿ ਅਕਾਲੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਤੰਗ ਆ ਕੇ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਕਾਂਗਰਸ ਵਿੱਚ ਸ਼ਾਮਿਲ ਹੋ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਕਈ ਹੋਰ ਵੱਡੇ ਆਗੂ ਅਕਾਲੀ ਦਲ ਨੂੰ ਅਲਵ
ਆਖਰ ਰਾਹੁਲ ਗਾਂਧੀ ਨੇ ਸਮਾਂ ਕੱਢ ਹੀ ਲਿਆ ਨਵਜੋਤ ਸਿੱਧੂ ਨੂੰ ਪਾਰਟੀ ‘ਚ ਸ਼ਾਮਲ ਕਰਨ ਦਾ

ਆਖਰ ਰਾਹੁਲ ਗਾਂਧੀ ਨੇ ਸਮਾਂ ਕੱਢ ਹੀ ਲਿਆ ਨਵਜੋਤ ਸਿੱਧੂ ਨੂੰ ਪਾਰਟੀ ‘ਚ ਸ਼ਾਮਲ ਕਰਨ ਦਾ

ਨਵੀਂ ਦਿੱਲੀ : ਕਾਂਗਰਸ ਪਾਰਟੀ ਵਲੋਂ ਪਿਛਲੇ ਕਾਫੀ ਦਿਨਾਂ ਤੋਂ ਭਾਜਪਾ ਛੱਡ ਚੁੱਕੇ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਵਿਚ ਸ਼ਾਮਲ ਕਰਨ ਦੀ ਰਸਮੀ ਕਾਰਵਾਈ ਕਰਨ ਲਈ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਰਾਹੁਲ ਗਾਂਧੀ ਨੇ ਸਮਾਂ ਕੱਢ ਹੀ ਲਿਆ ਅਤੇ ਅੱਜ ਰਾਹੁਲ ਗਾਂਧੀ ਨੇ ਨਵਜੋਤ ਸਿੱਧੂ ਨੂੰ ਪਾਰਟੀ ਵਿਚ ਸ਼ਾਮਲ ਕਰਨ ਦਾ ਐਲਾਨ ਕਰ ਦਿੱਤਾ ਹੈ। ਨਵੀਂ ਦਿੱਲੀ ਵਿਖੇ ਅੱਜ ਨਵਜੋਤ ਸਿੱਧੂ ਅਤੇ ਰਾਹੁਲ ਗਾਂਧੀ ਦੀ ਮੀਟਿੰਗ ਹੋਈ। ਇਸ ਮੌਕੇ ਸ਼੍ਰੀ ਸਿੱਧੂ ਨੇ ਕਾਂਗਰਸ ਪਾਰਟੀ ਲਈ ਸਿਰਤੋੜ ਯਤਨ ਕਰਨ ਦਾ ਵਾਅਦਾ ਕੀਤਾ। ਇਸੇ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਨਵਜੋਤ ਸਿੱਧੂ ਨੂੰ ਫੋਨ ਕਰਕੇ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕੀਤਾ। ਵਰਨਣਯੋਗ ਹੈ ਕਿ ਸ਼੍ਰੀ ਨਵਜੋਤ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਕਾਫੀ ਸਮਾਂ ਪਹਿਲਾਂ ਕਾਂਗਰਸ ਵਿਚ ਸ਼ਾਮਲ ਹੋ ਗਈ ਸੀ ਅਤੇ ਕਾਂਗਰਸ ਵਲੋਂ ਨਵਜੋਤ ਸਿੰਘ ਸਿੱਧੂ ਲਈ ਅੰਮ੍ਰਿਤਸਰ ਪੂਰਬੀ ਟਿਕਟ ਵੀ ਰਾਖਵੀਂ ਰੱਖੀ ਹੋਈ ਹੈ। ਇਸਦੇ ਬਾਵਜੂਦ ਪਿਛਲੇ ਕਾਫੀ ਦਿਨਾਂ ਤੋਂ ਸ਼੍ਰੀ ਸਿੱਧੂ ਨੂੰ ਪਾਰਟੀ ਵਿਚ ਸ਼ਾਮਲ ਕਰਨ ਦੀ ਰਸਮੀ ਕਾਰਵਾਈ ਲਟਕਾਈ ਜਾ ਰਹੀ ਸੀ, ਜਿਸ ਤੋਂ
Sidhu joins Congress, formally inducted by Rahul Gandhi in New Delhi

Sidhu joins Congress, formally inducted by Rahul Gandhi in New Delhi

Chandigarh : Former BJP leader Navjot Singh Sidhu has joined the Congress, giving the party a major boost ahead of the Assembly elections in Punjab. The ex-cricketer was formally inducted into the Congress by the party’s national vice president Rahul Gandhi in New Delhi on Sunday. Captain Amarinder spoke to Sidhu on phone to welcome him into the party fold, saying it was `great news’ and his joining would further strengthen the Congress in Punjab in the run-up to the state Assembly elections. Besides being the party’s choice for contesting the Amritsar East seat, Sidhu, who is known for his wit and humour besides being strongly nationalist, is the star campaigner in the Punjab assembly polls for the Congress. The Indian National Congress, in a statement issued in New Delhi, thanke
ਅਕਾਲੀ ਦਲ ਨੂੰ ਵੱਡਾ ਝਟਕਾ; ਸਾਬਕਾ ਯੂਥ ਆਗੂ ਹਰਮੀਤ ਸਿੰਘ ਪਠਾਨਮਾਜ਼ਰਾ ਕਾਂਗਰਸ ‘ਚ ਸ਼ਾਮਿਲ

ਅਕਾਲੀ ਦਲ ਨੂੰ ਵੱਡਾ ਝਟਕਾ; ਸਾਬਕਾ ਯੂਥ ਆਗੂ ਹਰਮੀਤ ਸਿੰਘ ਪਠਾਨਮਾਜ਼ਰਾ ਕਾਂਗਰਸ ‘ਚ ਸ਼ਾਮਿਲ

ਪਟਿਆਲਾ : ਸੱਤਾਧਾਰੀ ਸ੍ਰੋਮਣੀ ਅਕਾਲੀ ਦਲ ਨੂੰ ਇਕ ਵੱਡਾ ਝਟਕਾ ਲੱਗਿਆ ਹੈ, ਜਿਸਦੇ ਮੁੱਖ ਯੂਥ ਲੀਡਰਾਂ 'ਚੋਂ ਇਕ ਹਰਮੀਤ ਸਿੰਘ ਪਠਾਨਮਾਜ਼ਰਾ ਸ਼ਨੀਵਾਰ ਨੂੰ ਪਟਿਆਲਾ ਤੋਂ ਵਿਧਾਇਕ ਪਰਨੀਤ ਕੌਰ ਦੀ ਮੌਜ਼ੂਦਗੀ ਹੇਠ ਇਥੇ ਕਾਂਗਰਸ 'ਚ ਸ਼ਾਮਿਲ ਹੋ ਗਏ। ਪਠਾਨਮਾਜ਼ਰਾ ਦਾ ਪਾਰਟੀ 'ਚ ਸਵਾਗਤ ਕਰਦਿਆਂ, ਪਰਨੀਤ ਨੇ ਭਰੋਸਾ ਪ੍ਰਗਟਾਹਿਆ ਕਿ ਪਟਿਆਲਾ ਜ਼ਿਲ੍ਹੇ ਤੇ ਖਾਸ ਕਰਕੇ ਸਨੌਰ ਵਿਧਾਨ ਸਭਾ ਹਲਕੇ ਅੰਦਰ ਮਜ਼ਬੂਤ ਅਧਾਰ ਰੱਖਣ ਵਾਲੇ ਇਸ ਨੌਜ਼ਵਾਨ ਆਗੂ ਦਾ ਕਾਂਗਰਸ 'ਚ ਸ਼ਾਮਿਲ ਹੋਣਾ ਪਟਿਆਲਾ 'ਚ ਉਸਦੇ ਚੋਣ ਪ੍ਰਚਾਰ ਨੂੰ ਹੋਰ ਉਤਸਹ ਦੇਵੇਗਾ। ਪਰਨੀਤ ਨੇ ਕਿਹਾ ਕਿ ਇਹ ਇਸ ਗੱਲ ਦਾ ਲੱਛਣ ਹੈ ਕਿ ਨਾ ਸਿਰਫ ਪੰਜਾਬ ਦੇ ਲੋਕ, ਸਗੋਂ ਸਹੀ ਅਕਾਲੀ ਆਗੂ ਤੇ ਵਰਕਰ ਵੀ ਬਾਦਲ ਦੇ ਕੁਸ਼ਾਸਨ ਹੇਠਾਂ ਘੁਟਨ ਮਹਿਸੂਸ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਸੀਨੀਅਰ ਅਕਾਲੀ ਆਗੂ ਕਾਂਗਰਸ 'ਚ ਸ਼ਾਮਿਲ ਹੋਣ ਲਈ ਪਾਰਟੀ ਨੂੰ ਛੱਡ ਰਹੇ ਹਨ, ਇਹ ਖੁਦ ਸਾਬਤ ਕਰਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਿਰਫ ਕਾਂਗਰਸ ਹੀ ਪੰਜਾਬ ਨੂੰ ਤਰੱਕੀ ਦੀ ਰਾਹ 'ਤੇ ਵਾਪਿਸ ਲਿਆ ਸਕਦੀ ਹੈ। ਇਸ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ