best platform for news and views

Agriculture

RAIL BLOCKADE DAMPENS FESTIVITIES OF DEEPAWALI FOR ARMED FORCES PERSONNEL

RAIL BLOCKADE DAMPENS FESTIVITIES OF DEEPAWALI FOR ARMED FORCES PERSONNEL

Agriculture, Breaking News, Chandigarh, Government Press Release
HUNDREDS OF VALIANT SOLDIERS STUCK IN OTHER STATES DUE TO BLOCKAGE Chandigarh, November 6- The ongoing Rail blockade by the farmers in Punjab have brought trouble for thousands of valiant Armed Forces personnel serving their motherland at the borders by making it difficult for them to celebrate Deepawali with their family members. As per the information, thousands of Armed forces personnel from the state were posted on the frontiers or other parts of the country. Keeping in view the festive season they had applied for the leave, which was duly approved by the concerned authorities. However due to the Rail blockage in wake of the ongoing agitation, these Armed forces personnel have not been able to return back to their native state thereby making it difficult for them to celebrate the fe...
PWRDA TO INTENSIFY PUNJAB GOVT EFFORTS TO SAVE PRECIOUS WATER RESOURCES: SARKARIA

PWRDA TO INTENSIFY PUNJAB GOVT EFFORTS TO SAVE PRECIOUS WATER RESOURCES: SARKARIA

Agriculture, Chandigarh, English, Government Press Release, Local News
Chandigarh, August 9: Punjab Water Regulation and Development Authority (PWRDA) would prove a game changer in long run for conservation and effective management of the state's critical water resources. It would further intensify the efforts of Punjab Government to solve the depleting groundwater problem as well as optimum utilization of the irrigation potential created in the state and fixing priorities for use of canal water for different purposes. Punjab Water Resources Minister Mr. Sukhbinder Singh Sarkaria said that the authority would go a long way to solve the growing groundwater depleting problem and will definitely help out the state from the current water crisis. To ensure development, management and conservation of water resources of the state in accordance with the Integra
ਕਿਸਾਨਾਂ ਨੂੰ ਗੁੰਮਰਾਹ ਕਰਨਾ ਬੰਦ ਕਰੇ ਕਿਸਾਨ ਯੂਨੀਅਨਾਂ ਦੇ ਲੀਡਰ: ਕੈਪਟਨ

ਕਿਸਾਨਾਂ ਨੂੰ ਗੁੰਮਰਾਹ ਕਰਨਾ ਬੰਦ ਕਰੇ ਕਿਸਾਨ ਯੂਨੀਅਨਾਂ ਦੇ ਲੀਡਰ: ਕੈਪਟਨ

Agriculture, Chandigarh, Latest News
ਚੰਡੀਗੜ੍ਹ, 23 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਜਥੇਬੰਦੀਆਂ ਦੇ ਲੀਡਰਾਂ ਨੂੰ ਆਖਿਆ ਕਿ ਕਰਜ਼ਾ ਮੁਆਫੀ ਦੇ ਮੁੱਦੇ 'ਤੇ ਗਲਤ ਬਿਆਨਬਾਜ਼ੀ ਕਰਕੇ ਕਿਸਾਨਾਂ ਨੂੰ ਗੁੰਮਰਾਹ ਕਰਨਾ ਬੰਦ ਕੀਤਾ ਜਾਵੇ ਕਿਉਂਕਿ ਉਨ੍ਹਾਂ ਦੀ ਸਰਕਾਰ ਨੇ ਕਰਜ਼ਾ ਮੁਆਫੀ ਦੀ ਪ੍ਰਕਿਰਿਆ ਪਹਿਲਾਂ ਹੀ ਆਰੰਭ ਹੋਈ ਹੈ। ਪਟਿਆਲਾ ਦੇ ਬਾਹਰਵਾਰ ਵੱਖ-ਵੱਖ ਕਿਸਾਨ ਯੂਨੀਅਨਾਂ ਵੱਲੋਂ ਸ਼ੁਰੂ ਕੀਤੇ ਧਰਨੇ ਵਿੱਚ ਇਨ੍ਹਾਂ ਲੀਡਰਾਂ ਨੇ ਦੋਸ਼ ਲਾਇਆ ਸੀ ਕਿ ਸਰਕਾਰ ਦੀ ਕਰਜ਼ਾ ਮੁਆਫੀ ਨਾਲ ਥੋੜ੍ਹੀ ਗਿਣਤੀ ਵਿੱਚ ਕਿਸਾਨਾਂ ਨੂੰ ਲਾਭ ਪਹੁੰਚੇਗਾ ਜਿਸ ਦੇ ਸੰਦਰਭ ਵਿੱਚ ਇਕ ਦਿਨ ਬਾਅਦ ਮੁੱਖ ਮੰਤਰੀ ਨੇ ਇੱਥੋਂ ਜਾਰੀ ਬਿਆਨ ਰਾਹੀਂ ਆਖਿਆ ਕਿ ਸਿਆਸਤ ਤੋਂ ਪ੍ਰੇਰਿਤ ਕਿਸਾਨ ਲੀਡਰ ਉਨ੍ਹਾਂ ਦੀ ਸਰਕਾਰ ਖਿਲਾਫ ਇਹ ਬੇ-ਬੁਨਿਆਦ ਦੋਸ਼ ਲਾ ਰਹੇ ਹਨ। ਮੁੱਖ ਮੰਤਰੀ ਨੇ ਆਖਿਆ ਕਿ ਉਨ੍ਹਾਂ ਦੀ ਸਰਕਾਰ ਨੇ ਕਰਜ਼ਾ ਮੁਆਫੀ ਦਾ ਐਲਾਨ ਕੀਤਾ ਹੈ ਅਤੇ ਮੰਤਰੀ ਮੰਡਲ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਬਹੁਤ ਛੇਤੀ ਨੋਟੀਫਿਕੇਸ਼ਨ ਜਾਰੀ ਹੋਣ ਵਾਲਾ ਹੈ ਅਤੇ ਇਸ ਨਾਲ ਕਰਜ਼ਾ ਲੈਣ ਵਾਲੇ 13 ਲੱਖ ਕਿਸਾਨ ਪਰਿਵਾਰਾਂ ਵਿੱਚੋਂ 10.25 ਲੱਖ ਕਿਸਾਨਾਂ ਪਰਿਵਾਰਾਂ
ਫ਼ਸਲੀ ਚੱਕਰ ਤੋਂ ਕੱਢਣ ਲਈ ਸਰਕਾਰ ਯੋਗ ਪ੍ਰਬੰਧ ਕਰੇ

ਫ਼ਸਲੀ ਚੱਕਰ ਤੋਂ ਕੱਢਣ ਲਈ ਸਰਕਾਰ ਯੋਗ ਪ੍ਰਬੰਧ ਕਰੇ

Agriculture, Chandigarh, General News
ਚੰਡੀਗੜ੍ਹ, 23 ਸਤੰਬਰ- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਕਿਸਾਨਾਂ ਨੂੰ ਆਪਣੀ ਇਕ ਸਮੇਂ ਦੀ ਰੋਟੀ ਛੱਡਣ ਦੀ ਦਿੱਤੀ ਸਲਾਹ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਕਿਹਾ ਕਿ ਵਿੱਤ ਮੰਤਰੀ ਦੇ ਸਿਰ ਕਿਸਾਨਾਂ ਦੀ ਭਲਾਈ ਲਈ ਕੰਮ ਕਰਨ ਦੀ ਜ਼ਿੰਮੇਵਾਰੀ ਹੈ ਪਰ ਉਹ ਉਹਨਾਂ ਨੂੰ ਭੁੱਖੇ ਸੌਣ ਵਾਸਤੇ ਆਖ ਰਹੇ ਹਨ ਜੋ ਬੇਹੱਦ ਮੰਦਭਾਗਾ ਹੈ। ਇਥੇ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਸ੍ਰ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਜਿਸ ਵਿੱਤ ਮੰਤਰੀ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੰਮ ਕਰਨ ਤੇ ਉਹਨਾਂ ਨੂੰ ਆਰਥਿਕ ਸੰਕਟ ਵਿਚੋਂ ਕੱਢਣ ਦੀ ਜ਼ਿੰਮੇਵਾਰੀ ਹੋਵੇ, ਉਹ ਇਹਨਾਂ ਨੂੰ ਆਪਣੀ ਰੋਟੀ ਛੱਡਣ ਵਾਸਤੇ ਆਖ ਰਿਹਾ ਹੈ। ਸ੍ਰ ਵਲਟੋਹਾ ਨੇ ਕਿਹਾ ਕਿ ਇਹ ਵਿੱਤ ਮੰਤਰੀ ਨੂੰ ਸੋਭਦਾ ਨਹੀਂ ਕਿ ਖਾਸ ਤੌਰ 'ਤੇ ਉਦੋਂ ਜਦੋਂ ਮਨਪ੍ਰੀਤ ਸਿੰਘ ਬਾਦਲ ਹੀ ਕਾਂਗਰਸ ਪਾਰਟੀ ਦਾ ਚੋਣ ਮਨੋਰਥ ਪੱਤਰ ਤਿਆਰ ਕਰਨ ਵਾਸਤੇ ਮੁੱਖ ਭੂਮਿਕਾ ਵਿਚ ਸਨ ਜਿਸ ਵਿਚ ਕਿਸਾਨਾਂ ਨੂੰ ਵੱਡੇ ਵੱਡੇ ਸੁਫਨੇ ਵਿਖਾਏ ਗਏ
ਮਿਲੇਗਾ ਅਸਲੀ ਹੱਕਦਾਰਾਂ ਨੂੰ ਲਾਭ

ਮਿਲੇਗਾ ਅਸਲੀ ਹੱਕਦਾਰਾਂ ਨੂੰ ਲਾਭ

Agriculture, Chandigarh, Hoshiarpur, Latest News
ਮੁਕੇਰੀਆਂ, ਚੰਡੀਗੜ੍ਹ, 22 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੁਸ਼ਿਆਰਪੁਰ ਵਿਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ ਲਿਆ ਅਤੇ ਸਾਰੀਆਂ ਸਰਕਾਰੀ ਸਮਾਜਿਕ ਭਲਾਈ ਸਕੀਮਾਂ ਦਾ ਲਾਭ ਅਸਲੀ ਹੱਕਦਾਰਾਂ ਤੱਕ ਪਹੁੰਚਾਏ ਜਾਣ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਆਟਾ-ਦਾਲ ਸਕੀਮ, ਸ਼ਗਨ, ਮਨਰੇਗਾ ਤੋਂ ਇਲਾਵਾ ਜ਼ਿਲ੍ਹੇ ਵਿਚ ਲਾਭਪਾਤਰੀਆਂ ਨੂੰ ਸਮਾਜਿਕ ਸੁਰੱਖਿਆ ਪੈਨਸ਼ਨ ਦਾ ਭੁਗਤਾਨ ਯਕੀਨੀ ਬਣਾਉਣ ਲਈ ਸਰਕਾਰ ਦੀਆਂ ਗਰੀਬ ਪੱਖੀ ਪਹਿਲਕਦਮੀਆਂ ਨੂੰ ਢੁੱਕਵੇਂ ਢੰਗ ਨਾਲ ਲਾਗੂ ਕਰਨ ਵਾਸਤੇ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਨੂੰ ਆਖਿਆ ਹੈ। ਇਨ੍ਹਾਂ ਭਲਾਈ ਸਕੀਮਾਂ ਦੀ ਪ੍ਰਗਤੀ ਦੇ ਜਾਇਜ਼ੇ ਸਬੰਧੀ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਜਾਅਲੀ ਲਾਭਪਾਤਰੀਆਂ ਨੂੰ ਸੂਚੀਆਂ ਵਿਚੋਂ ਬਾਹਰ ਕੱਢਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਖ਼ਤ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੁੜ ਪੜਤਾਲ ਦੌਰਾਨ ਕਿਸੇ ਵੀ ਜਾਇਜ਼ ਅਤੇ ਹੱਕਦਾਰ ਲਾਭਪਾਤਰੀ ਨੂੰ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਇਸ ਸਮੁੱਚੀ ਪ
ਕਰਜ਼ਾ ਮੁਆਫੀ ਸਕੀਮ ‘ਤੇ ਮੰਤਰੀ ਮੰਡਲ ਨੇ ਲਾਈ ਮੋਹਰ

ਕਰਜ਼ਾ ਮੁਆਫੀ ਸਕੀਮ ‘ਤੇ ਮੰਤਰੀ ਮੰਡਲ ਨੇ ਲਾਈ ਮੋਹਰ

Agriculture, Breaking News, Chandigarh
ਚੰਡੀਗੜ੍ਹ, 20 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਸਾਲ ਜੂਨ 'ਚ ਵਿਧਾਨ ਸਭਾ ਵਿੱਚ ਕੀਤੇ ਗਏ ਐਲਾਨ ਅਨੁਸਾਰ ਮੰਤਰੀ ਮੰਡਲ ਨੇ ਫਸਲੀ ਕਰਜ਼ਾ ਮੁਆਫੀ ਸਕੀਮ ਨੂੰ ਨੋਟੀਫਾਈ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਕਰਜ਼ਾ ਮੁਆਫੀ ਸਕੀਮ ਦੇ ਹੇਠ ਆਉਣ ਵਾਲੇ ਕਿਸਾਨਾਂ ਦੀ ਸਮੁੱਚੀ ਯੋਗ ਕਰਜ਼ਾ ਰਾਸ਼ੀ ਅਪਣਾਉਣ ਤੋਂ ਇਲਾਵਾ ਸਰਕਾਰ ਨੇ ਪਹਿਲੀ ਅਪ੍ਰੈਲ 2017 ਤੋਂ ਲੈ ਕੇ ਨੋਟੀਫਿਕੇਸ਼ਨ ਦੀ ਤਰੀਕ ਤੱਕ ਕਿਸਾਨਾਂ ਸਿਰ ਖੜ੍ਹੇ ਵਿਆਜ ਨੂੰ ਵੀ ਆਪਣੇ ਸਿਰ ਲੈਣ ਦਾ ਫੈਸਲਾ ਕੀਤਾ ਹੈ ਜਿਸ ਨਾਲ ਕਿਸਾਨਾਂ ਨੂੰ 400 ਕਰੋੜ ਰੁਪਏ ਦਾ ਹੋਰ ਵਾਧੂ ਲਾਭ ਮਿਲੇਗਾ। ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੋਆਪਰੇਟਿਵ ਕਰੈਡਿਟ ਸੰਸਥਾਵਾਂ ਤੋਂ ਇਲਾਵਾ ਬੈਂਕਾਂ ਦੀ ਰਾਸ਼ੀ ਦਾ ਸਮੁੱਚਾ ਭੁਗਤਾਨ ਪੜਾਅਵਾਰ ਰੂਪ ਵਿੱਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਸਤਾਵਿਤ ਨੋਟੀਫਿਕੇਸ਼ਨ ਨਾਲ ਸੂਬਾ ਸਰਕਾਰ ਲਈ ਸਬੰਧਤ ਬੈਂਕਾਂ ਨਾਲ ਯਕਮੁਸ਼ਤ ਕਰਜ਼ ਨਿਪਟਾਰੇ ਦਾ ਰਾਹ ਪੱਧਰਾ ਹੋ ਗਿਆ ਹੈ। ਫਸਲੀ ਕਰਜ਼ਾ ਮੁਆਫੀ ਸਕੀਮ ਉੱਘੇ ਅਰਥਸ਼ਾਸਤਰੀ ਡਾਕਟਰ ਟੀ. ਹੱਕ. ਦੀ ਅਗਵਾਈ ਵਾਲੇ ਇਕ ਮਾਹਿਰਾਂ ਦ
ਪੰਜਾਬ ਭੌਂ ਸੁਧਾਰ ਐਕਟ ‘ਚ ਸੋਧ ਨੂੰ ਪ੍ਰਵਾਨਗੀ

ਪੰਜਾਬ ਭੌਂ ਸੁਧਾਰ ਐਕਟ ‘ਚ ਸੋਧ ਨੂੰ ਪ੍ਰਵਾਨਗੀ

Agriculture, Chandigarh, Latest News
ਚੰਡੀਗੜ੍ਹ, 20 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੇ ਮੰਤਰੀ ਮੰਡਲ ਨੇ ਪੰਜਾਬ ਭੌਂ ਸੁਧਾਰ ਐਕਟ 1972 ਦੀ ਧਾਰਾ 27 ਵਿੱਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਦੇ ਨਾਲ ਬੁਨਿਆਦੀ ਢਾਂਚਾ ਅਤੇ ਵਿਸ਼ੇਸ਼ ਆਰਥਿਕ ਜ਼ੋਨ ਨਾਲ ਸਬੰਧਤ ਵੱਖ-ਵੱਖ ਲੰਬਿਤ ਪਏ ਪ੍ਰੋਜੈਕਟਾਂ ਨੂੰ ਲਾਗੂ ਕਰਨ ਲਈ ਰਾਹ ਪੱਧਰਾ ਹੋ ਗਿਆ ਹੈ। ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਕਾਨੂੰਨੀ ਅਤੇ ਵਿਧਾਨਿਕ ਮਾਮਲਿਆਂ ਦੇ ਵਿਭਾਗ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਇਸ ਸਬੰਧੀ ਅੱਗੇ ਹੋਰ ਕਦਮ ਚੁੱਕਣ ਲਈ ਮਾਲ ਵਿਭਾਗ ਨੂੰ ਅਧਿਕਾਰਿਤ ਕੀਤਾ ਹੈ। ਗੌਰਤਲਬ ਹੈ ਕਿ ਸਾਲ 2011 ਦੌਰਾਨ ਸੂਬਾ ਸਰਕਾਰ ਨੇ  ਕੁਝ ਵਿਸ਼ੇਸ਼ ਜ਼ਮੀਨਾਂ ਨੂੰ ਪੰਜਾਬ ਭੌਂ ਸੁਧਾਰ ਐਕਟ 1972 ਤੋਂ ਛੋਟ ਦਿੱਤੀ ਸੀ। ਇਸ ਦੇ ਵਾਸਤੇ ਇਸ ਐਕਟ ਦੀ ਧਾਰਾ 27 ਵਿੱਚ ਸੋਧ ਕੀਤਾ ਗਈ ਸੀ। ਇਸ ਦਾ ਮਕਸਦ ਪਿਛਲੇ ਸਮੇਂ ਦੌਰਾਨ ਪ੍ਰਵਾਨ ਕੀਤੇ ਗਏ ਬੁਨਿਆਦੀ ਢਾਂਚਾ ਅਤੇ ਵਿਸ਼ੇਸ਼ ਆਰਥਿਕ ਜ਼ੋਨ ਪ੍ਰੋਜੈਕਟਾਂ 'ਤੇ ਕਿਸੇ ਵੀ ਉਲਟ ਪ੍ਰਭਾਵ ਨੂੰ ਰੋਕਣਾ ਸੀ ਅਤੇ ਇਸ ਦੇ ਨਾਲ ਹੀ ਵੱਖ-ਵੱਖ
ਝੋਨੇ ਦੀ ਪਰਾਲੀ ਨਾ ਸਾੜਨ ਦੀ ਅਪੀਲ

ਝੋਨੇ ਦੀ ਪਰਾਲੀ ਨਾ ਸਾੜਨ ਦੀ ਅਪੀਲ

Agriculture, Barnala, General News
ਬਰਨਾਲਾ, 20 ਸਤੰਬਰ (ਰਾਕੇਸ਼ ਗੋਇਲ)- ਡਿਪਟੀ ਕਮਿਸ਼ਨਰ, ਬਰਨਾਲਾ ਸ੍ਰੀ ਘਣਸ਼ਿਆਮ ਥੋਰੀ ਦੀ ਪ੍ਰਧਾਨਗੀ ਹੇਠ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਬਾਰੇ ਜਾਗਰੂਰਕ ਕਰਨ ਸਬੰਧੀ ਜ਼ਿਲ੍ਹੇ ਦੇ ਸਮੂਹ ਪਟਵਾਰੀਆਂ ਅਤੇ ਪੰਚਾਇਤ ਸਕੱਤਰਾਂ ਨਾਲ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮੀਟਿੰਗ ਕੀਤੀ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ, ਬਰਨਾਲਾ ਸ੍ਰੀ ਘਣਸ਼ਿਆਮ ਥੋਰੀ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਪਿੰਡ-ਪਿੰਡ ਜਾ ਕੇ ਜਾਗਰੂਰਕ ਕਰਨ ਵਾਲੀ ਇੱਕ ਵੈਨ ਨੂੰ ਹਰੀ ਝੰਡੀ ਦੇ ਦੇ ਰਵਾਨਾ ਕੀਤਾ ਗਿਆ। ਜੋ ਕਿ ਜ਼ਿਲ੍ਹੇ ਭਰ ਦੇ ਪਿੰਡਾ ਵਿੱਚ ਜਾ ਕੇ ਕਿਸਾਨ ਵੀਰਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਭਿਆਨਕ ਦੁਸ਼ਪ੍ਰਭਾਵਾ ਬਾਰੇ ਵਿਸਤਾਰ ਪੂਰਵਕ ਜਾਗਰੂਕ ਕਰੇਗੀ। ਇਸ ਦੌਰਾਨ ਸ੍ਰੀ ਘਣਸ਼ਿਆਮ ਥੋਰੀ ਨੇ ਜ਼ਿਲ੍ਹੇ ਦੇ ਸਮੂਹ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਨਾ ਸਾੜਿਆਂ ਜਾਵੇ। ਉਹਨਾਂ ਇਸ ਮੌਕੇ ਸਮੂਹ ਪਟਵਾਰੀਆਂ ਅਤੇ ਪੰਚਾਇਤ ਸਕੱਤਰਾਂ ਨੂੰ ਹਦਾਇਤ ਕੀਤੀ ਕਿ ਪਿੰਡ-ਪਿੰਡ ਜਾ ਕੇ ਗ੍ਰਾਮ ਪੰਚਾਇਤ ਨਾਲ ਰਾਬਤਾ ਕਾਇਮ ਕੀਤਾ ਜਾਵੇ ਅਤੇ ਉਹਨਾਂ ਨੂੰ ਪਰਾ
ਕਿਸਾਨਾਂ ਵਲੋਂ ਆਤਮ-ਹੱਤਿਆ ਦੇ ਪੇਸ਼ ਜਾਅਲੀ ਅੰਕੜੇ

ਕਿਸਾਨਾਂ ਵਲੋਂ ਆਤਮ-ਹੱਤਿਆ ਦੇ ਪੇਸ਼ ਜਾਅਲੀ ਅੰਕੜੇ

Agriculture, Chandigarh, Latest News
ਚੰਡੀਗੜ੍ਹ, 19 ਸਤੰਬਰ- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਸਾਨ ਆਤਮ ਹੱਤਿਆਵਾਂ ਮਾਮਲੇ 'ਤੇ ਕਾਂਗਰਸ ਸਰਕਾਰ 'ਤੇ ਵੱਡਾ ਹਮਲਾ ਕਰਦਿਆਂ ਦੋਸ਼ ਲਗਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਿਛਲੇ 6 ਮਹੀਨਿਆ ਦੌਰਾਨ ਕਿਸਾਨਾਂ ਵੱਲੋਂ ਆਤਮ ਹੱਤਿਆ ਕੀਤੇ ਜਾਣ ਦੇ ਮਾਮਲੇ 'ਤੇ ਜਾਅਲੀ ਆਂਕੜੇ ਪੇਸ਼ ਕਰਦੇ ਆਪਣੀ ਪਿੱਠ ਥਾਪੜੇ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਕਰਜ਼ਾ ਮੁਆਫ ਕਰਨ ਦੇ ਝੂਠੇ ਲਾਅਰਿਆਂ ਤੋਂ ਅੱਕੇ ਕਿਸਾਨਾ ਨੇ ਆਤਮ ਹੱਤਿਆ ਦਾ ਰਾਹ ਫੜ ਲਿਆ ਹੈ। ਇਸ ਲਈ ਸਿੱਧੇ ਤੌਰ 'ਤੇ ਕਾਂਗਰਸ ਦੀ ਕਰਜ਼ਾ ਮੁਆਫੀ ਸਕੀਮ ਜਿੰਮੇਵਾਰ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਚਾਹੀਦਾ ਹੈ ਕਿ ਆਤਮ ਹੱਤਿਆਵਾਂ ਰੋਕਣ ਲਈ ਬਿਨ੍ਹਾਂ ਦੇਰੀ ਦੇ ਕਰਜ਼ਾ ਮੁਆਫੀ ਸਕੀਮ ਤੁਰੰਤ ਲਾਗੂ ਕਰਨ। ਉਹਨਾਂ ਕਿਹਾ ਕਿ ਕਾਂਗਰਸ ਚੋਣ ਪ੍ਰਚਾਰ ਦੌਰਾਨ ਵੀ ਅਕਾਲੀ ਦਲ ਸਰਕਾਰ ਸਮੇਂ ਸੱਤ ਹਜ਼ਾਰ ਕਿਸਾਨਾਂ ਵੱਲੋਂ ਆਤਮ ਹੱਤਿਆ ਕੀਤੇ ਜਾਣ ਦੀ ਝੂਠੇ ਦੋਸ਼ ਲਗਾ ਕੇ ਲੋਕਾਂ ਨੂੰ ਗੁੰਮਰਾਹ ਕਰਦੀ ਰਹੀ ਹੈ ਅਤੇ ਹੁਣ ਵੀ ਆਪਣੇ ਕਾਰਜ਼ਕਾਲ ਦੌਰਾਨ ਹ
ਕਿਸਾਨ ਅਤੇ ਪ੍ਰਸ਼ਾਸਨ ਹੋਣਗੇ ਆਹਮੋ-ਸਾਹਮਣੇ

ਕਿਸਾਨ ਅਤੇ ਪ੍ਰਸ਼ਾਸਨ ਹੋਣਗੇ ਆਹਮੋ-ਸਾਹਮਣੇ

Agriculture, General News, Mansa
ਝੁਨੀਰ, 16 ਸਤੰਬਰ (ਮਿੱਠੂ ਘੁਰਕਣੀ)- ਝੋਨਾ ਦੀ ਕਟਾਈ ਤੋ ਬਾਅਦ ਕਿਸਾਨ ਅਤੇ ਪ੍ਰਸ਼ਾਸਨ ਆਹਮੋ-ਸਾਹਮਣੇ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਪਿਛਲੇ ਸਮੇ ਤੋ ਕਿਸਾਨਾਂ ਨੂੰ ਵਾਰ ਵਾਰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੇ ਆਦੇਸ ਜਾਰੀ ਹੁੰਦੇ ਰਹੇ ਪਰ ਕਿਸਾਨਾਂ ਨੇ ਝੋਨੇ ਦੀ ਪਰਾਲੀ ਨੂੰ ਆਗ ਲਾਉਣ ਦਾ ਕੰਮ ਜਾਰੀ ਰੱਖਿਆ। ਆਪਣਾ ਨਾ ਗੁਪਤ ਰੱਖਣ ਦੀ ਸਰਤ ਤੇ ਕਿਸਾਨਾ ਨੇ ਕਿਹਾ ਕਿ ਬਿਨਾ੍ਹ ਅੱਗ ਲਾਉਣ ਤੋ ਹੋਰ ਕੋਈ ਚਾਰਾ ਨਹੀ ਉਹਨਾ ਕਿਹਾ ਕਿ ਕਿਸੇ ਵੀ ਖੇਤਬਾੜੀ ਸੰਦ ਰਾਹੀ ਜਾ ਮਜਦੂਰਾ ਨੂੰ ਲਗਾ ਕਿ ਇਸ ਪਰਾਲੀ ਨੂੰ ਸਾਭਣ ਦਾ ਕੰਮ ਕਰਦੇ ਹਾ ਤਾ ਲਗਭਗ 4500 ਤੋਂ 5000 ਰੁਪਏ ਤੱਕ ਪ੍ਰਤੀ ਕਿਲ੍ਹੇ ਉਪਰ ਖਰਚ ਆਵੇਗਾ।ਕਿਸਾਨਾ ਨੇ ਕਿਹਾ ਕਿ ਸਮੇ ਸਮੇ ਤੇ ਫਸਲਾ ਨੂੰ ਪੈਣ ਵਾਲੀਆ  ਮਾਰਾ ਕਰਕੇ ਫਸਲਾ ਦੇ ਝਾੜ ਤਾ ਪਹਿਲਾ ਹੀ ਅੱਧੇ ਰਹਿ ਗਏ।ਉਪਰੋ ਇਹ ਪਰਾਲੀ ਨੂੰ ਨਸਟ ਕਰਨ ਤੇ ਆਉਣ ਵਾਲਾ ਖਰਚ ਵੀ ਕਿਸਾਨਾ ਦੀਆ ਜੇਬਾ੍ਹ ਚੋ ਜਾਣਾ ਹੈ। ਫਿਰ ਪ੍ਰਸਾਸਨ ਇਹ ਦੱਸੇ ਕਿਸਾਨ ਨੂੰ ਕੀ ਬਚੂ ਬਿਨਾ੍ਹ ਖੁਦਕਸੀ ਦੇ।ਕੁਝ ਸਰਕਾਰ ਨੂੰ ਵੀ ਕਿਸਾਨਾ ਦੀ ਮਦਦ ਕਰਨੀ ਚਾਹੀਦੀ ਹੈ।ਉਹਨਾ ਕਿਹਾ ਕਿ ਪੰਜਾਬ ਸਰਕਾਰ ਸਾਨੂੰ 5000 ਹਜਾਰ ਪ੍