best platform for news and views

Columns

ਖੇਡ ਮੰਤਰੀ ਵੱਲੋਂ ਖਿਡਾਰੀਆਂ ਲਈ ਜਿੰਮ ਵਾਸਤੇ ਫੰਡ ਮੁਹੱਈਆ ਕਰਵਾਉਣ ਲਈ ਅੰਬਿਕਾ ਸੋਨੀ ਦਾ ਧੰਨਵਾਦ

ਖੇਡ ਮੰਤਰੀ ਵੱਲੋਂ ਖਿਡਾਰੀਆਂ ਲਈ ਜਿੰਮ ਵਾਸਤੇ ਫੰਡ ਮੁਹੱਈਆ ਕਰਵਾਉਣ ਲਈ ਅੰਬਿਕਾ ਸੋਨੀ ਦਾ ਧੰਨਵਾਦ

Breaking News, Chandigarh, Columns
ਚੰਡੀਗੜ•, 7 ਮਾਰਚ ਪੰਜਾਬ ਦੇ ਖੇਡ ਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਰਾਜ ਸਭਾ ਮੈਂਬਰ ਸ੍ਰੀਮਤੀ ਅੰਬਿਕਾ ਸੋਨੀ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ ਜਿਨ•ਾਂ ਆਪਣੇ ਐਮ.ਪੀ. ਲੈਡ ਫੰਡ ਵਿੱਚੋਂ 5 ਕਰੋੜ ਰੁਪਏ ਨੌਜਵਾਨਾਂ ਨੂੰ ਜਿੰਮ ਸਮੇਤ ਪਿੰਡਾਂ ਲਈ ਸੋਲਰ ਲਾਈਟਾਂ, ਸੀ.ਸੀ.ਟੀ.ਵੀ. ਆਦਿ ਸਥਾਪਤ ਕਰਨ ਲਈ ਵੰਡੀ ਹੈ। ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਰਾਣਾ ਸੋਢੀ ਨੇ ਰਾਜ ਸਭਾ ਮੈਂਬਰ ਸ੍ਰੀਮਤੀ ਸੋਨੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ•ਾਂ ਵੱਲੋਂ 5 ਕਰੋੜ ਰੁਪਏ ਦਾ ਫੰਡ ਮੁਹੱਈਆ ਕਰਵਾਏ ਜਾਣ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ 'ਸੁਪਨਮਈ ਪ੍ਰਾਜੈਕਟ 'ਤੰਦਰੁਸਤ ਪੰਜਾਬ' ਮਿਸ਼ਨ ਨੂੰ ਵੱਡਾ ਹੁਲਾਰਾ ਮਿਲੇਗਾ। ਉਨ•ਾਂ ਕਿਹਾ ਕਿ ਸ੍ਰੀਮਤੀ ਸੋਨੀ ਵੱਲੋਂ ਮੁਹੱਈਆ ਕਰਵਾਏ ਗਏ ਇਸ ਫੰਡ ਨਾਲ ਸ੍ਰੀ ਆਨੰਦਪੁਰ ਸਾਹਿਬ ਹਲਕਾ ਵਿੱਚ ਪੈਂਦੇ ਸ਼ਹੀਦ-ਏ-ਆਜ਼ਮ ਭਗਤ ਦੇ ਜੱਦੀ ਪਿੰਡ ਖਟਕੜ ਕਲਾਂ ਤੋਂ ਸਮਾਨ ਵੰਡਣ ਦੀ ਸ਼ੁਰੂਆਤ ਹੋ ਗਈ। ਖੇਡ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ ਵਿਆਪਕ ਖੇਡ ਨੀਤੀ ਬਣਾਈ ਗਈ ਜਿਸ ਨਾਲ ਸੂਬੇ ਵਿੱਚ ਖੇਡਾਂ ਅਤੇ ਖਿਡਾਰੀਆਂ ਪੱਖੀ ਮਾਹੌਲ
ਚੋਣ ਵਾਅਦਿਆਂ ਦੇ ਉਲਟ ਹਨ ਬਿਜਲੀ ਦਰਾਂ ਵਿਚ ਵਾਰ-ਵਾਰ ਵਾਧੇ-ਆਪ

ਚੋਣ ਵਾਅਦਿਆਂ ਦੇ ਉਲਟ ਹਨ ਬਿਜਲੀ ਦਰਾਂ ਵਿਚ ਵਾਰ-ਵਾਰ ਵਾਧੇ-ਆਪ

Breaking News, Columns
ਚੰਡੀਗੜ੍ਹ, 23 ਜੂਨ 2018 ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੇਂਡੂ ਖੇਤਰਾਂ ਲਈ ਬਿਜਲੀ ਦੀਆਂ ਦਰਾਂ ਵਿਚ ਕੀਤੇ ਹੋਰ ਵਾਧੇ ਦਾ ਸਖ਼ਤ ਵਿਰੋਧ ਕਰਦੇ ਹੋਏ ਮੰਗ ਕੀਤੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਇਹ ਫ਼ੈਸਲਾ ਤੁਰੰਤ ਵਾਪਸ ਲਵੇ, ਕਿਉਂਕਿ ਇਸ ਫ਼ੈਸਲੇ ਨਾਲ ਦਿਹਾਤੀ ਖਪਤਕਾਰਾਂ ਉੱਪਰ 200 ਕਰੋੜ ਰੁਪਏ ਤੋਂ ਵੱਧ ਦਾ ਵਾਧੂ ਬੋਝ ਪਵੇਗਾ, ਜਦਕਿ ਲੋਕ ਪਹਿਲਾਂ ਹੀ ਹੱਦੋਂ ਵੱਧ ਮਹਿੰਗਾਈ ਅਤੇ ਕਰਜ਼ੇ ਦੇ ਬੋਝ ਕਾਰਨ ਤ੍ਰਾਹ-ਤ੍ਰਾਹ ਕਰ ਰਹੇ ਹਨ। ‘ਆਪ’ ਵੱਲੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਪਾਰਟੀ ਦੇ ਸੂਬਾ ਸਹਿ ਪ੍ਰਧਾਨ ਡਾ. ਬਲਬੀਰ ਸਿੰਘ, ਮਾਝਾ ਜ਼ੋਨ ਦੇ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ, ਦੋਆਬਾ ਜ਼ੋਨ ਦੇ ਪ੍ਰਧਾਨ ਡਾ. ਰਵਜੋਤ ਸਿੰਘ, ਮਾਲਵਾ-1 ਦੇ ਨਰਿੰਦਰ ਸਿੰਘ ਸੰਧੂ (ਨਾਟੀ ਸਰਪੰਚ), ਮਾਲਵਾ ਜ਼ੋਨ-2 ਦੇ ਗੁਰਦਿੱਤ ਸਿੰਘ ਸੇਖੋਂ ਅਤੇ ਮਾਲਵਾ ਜ਼ੋਨ-3 ਦੇ ਪ੍ਰਧਾਨ ਦਲਬੀਰ ਸਿੰਘ ਢਿੱਲੋਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਧ ਸਰਕਾਰ ਨੇ ਆਪਣੇ ਸਵਾ ਸਾਲ ਦੇ ਕਾਰਜਕਾਲ ਦੌਰਾਨ ਬਿਜਲੀ ਦੀਆਂ ਦਰਾਂ ਵਿਚ 4 ਵਾਰ ਵਾਧਾ ਕਰਕੇ ਪੰਜਾਬ ਦੀ ਜਨਤਾ ਨਾਲ ਵਾਅਦਾ-ਖ਼ਿਲਾਫ਼ੀ ਦਾ ਧ੍ਰੋਹ ਕਮਾਇਆ ਹੈ। ਵ
ਏਸ਼ੀਅਨ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਪੰਜਾਬ ਦੇ ਦੋ ਪਾਵਰ ਲਿਫਟਰਾਂ ਨੇ ਜਿੱਤੇ ਸੋਨ ਤਮਗੇ

ਏਸ਼ੀਅਨ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਪੰਜਾਬ ਦੇ ਦੋ ਪਾਵਰ ਲਿਫਟਰਾਂ ਨੇ ਜਿੱਤੇ ਸੋਨ ਤਮਗੇ

Breaking News, Columns
ਚੰਡੀਗੜ•, 9 ਮਈ ਰਾਜਸਥਾਨ ਦੇ ਸ਼ਹਿਰ ਉਦੇਪੁਰ ਵਿਖੇ ਸੰਪੰਨ ਹੋਈ ਏਸ਼ੀਅਨ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਪੰਜਾਬ ਦੇ ਦੋ ਪਾਵਰ ਲਿਫਟਰਾਂ ਇੰਦਰਜੀਤ ਸਿੰਘ ਤੇ ਜੈਸਮੀਨ ਕੌਰ ਨੇ ਆਪੋ-ਆਪਣੇ ਵਰਗਾਂ ਵਿੱਚ ਸੋਨ ਤਮਗੇ ਜਿੱਤ ਕੇ ਦੇਸ਼ ਅਤੇ ਪੰਜਾਬ ਦਾ ਨਾਂ ਚਮਕਾਇਆ। ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਏਸ਼ੀਅਨ ਚੈਂਪੀਅਨ ਬਣੇ ਦੋਵੇਂ ਪਾਵਰ ਲਿਫਟਰਾਂ ਨੂੰ ਇਹ ਮਾਣਮੱਤੀ ਪ੍ਰਾਪਤੀ 'ਤੇ ਵਧਾਈ ਦਿੱਤੀ ਅਤੇ ਇਸ ਪ੍ਰਾਪਤੀ ਦਾ ਸਿਹਰਾ ਉਨ•ਾਂ ਦੇ ਕੋਚਾਂ ਅਤੇ ਮਾਪਿਆਂ ਸਿਰ ਬੰਨਿ•ਆ। ਸਰਕਾਰੀ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਏਸ਼ੀਅਨ ਪਾਵਰ ਲਿਫਟਿੰਗ ਫੈਡਰੇਸ਼ਨ ਵੱਲੋਂ ਉਦੇਪੁਰ ਵਿਖੇ ਏਸ਼ੀਅਨ ਚੈਂਪੀਅਨਸ਼ਿਪ ਕਰਵਾਈ ਗਈ ਜਿਸ ਵਿੱਚ 14 ਮੁਲਕਾਂ ਦੇ ਪਾਵਰ ਲਿਫਟਰਾਂ ਨੇ ਹਿੱਸਾ ਲਿਆ। ਭਾਰਤ ਵੱਲੋਂ ਨੁਮਾਇੰਦਗੀ ਕਰ ਰਹੇ ਪੰਜਾਬ ਦੇ ਇੰਦਰਜੀਤ ਸਿੰਘ ਪੁੱਤਰ ਬਲਵੰਤ ਸਿੰਘ ਨੇ 105 ਕਿਲੋ ਭਾਰ ਵਰਗ ਵਿੱਚ ਲਿਆ ਜਿਸ ਵਿੱਚ ਉਸ ਨੇ ਕੁੱਲ 760 ਕਿਲੋ ਭਾਰ ਚੁੱਕ ਕੇ ਸੋਨ ਤਮਗਾ ਜਿੱਤਿਆ। ਇਸੇ ਤਰ•ਾਂ ਪੰਜਾਬ ਦੀ ਇਕ ਹੋਰ ਪਾਵਰ ਲਿਫਟਰ ਜੈਸਮੀਨ ਕੌਰ ਪੁੱਤਰੀ ਅਮਲੋਕ ਸਿੰਘ ਨੇ 84 ਕਿਲੋ ਤੋਂ ਵੱਧ ਭਾਰ ਵਰਗ ਵ