
ਮੁੱਖ ਮੰਤਰੀ ਵੱਲੋਂ ਬਠਿੰਡਾ ਪੁਲੀਸ ਰੇਂਜ ਦੀ ਨਸ਼ਾ ਵਿਰੋਧੀ ਮੁਹਿੰਮ ਦਾ ਆਗਾਜ਼
ਕਿਲਿਆਂਵਾਲੀ (ਸ੍ਰੀ ਮੁਕਤਸਰ ਸਾਹਿਬ), 7 ਅਕਤੂਬਰ
ਪੰਜਾਬ ਸਰਕਾਰ ਦੀ ਨਸ਼ਿਆਂ ਦੀ ਲਾਹਨਤ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਬਠਿੰਡਾ ਪੁਲੀਸ ਰੇਂਜ ਦੇ ਨਸ਼ਾ ਵਿਰੋਧੀ ਉਪਰਾਲੇ ਦਾ ਆਰੰਭ ਕੀਤਾ ਜਾਂ ਕਿ ਨੌਜਵਾਨਾਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਣੂੰ ਕਰਵਾ ਕੇ ਉਨ•ਾਂ ਨੂੰ ਸੁਖੀ ਅਤੇ ਸਿਹਤਮੰਦ ਜੀਵਨ ਬਤੀਤ ਕਰਨ ਦੇ ਯੋਗ ਬਣਾਇਆ ਜਾ ਸਕੇ।
Îਇਸ ਦੌਰਾਨ ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੰਦਾ 'ਨਸ਼ਾ ਮੌਤ ਦਾ ਚਿੱਤਰ ਹੈ, ਪੰਜਾਬ ਸਰਕਾਰ ਤੁਹਾਡੀ ਮਿੱਤਰ ਹੈ' ਦਾ ਬੈਨਰ ਵੀ ਜਾਰੀ ਕੀਤਾ।
ਇਸ ਮੌਕੇ ਬਠਿੰਡਾ ਰੇਂਜ ਦੇ ਆਈ.ਜੀ. ਐਮ.ਐਫ. ਫਰੂਕੀ ਨੇ ਮੁੱਖ ਮੰਤਰੀ ਨੇ ਦੱਸਿਆ ਕਿ ਵੱਖ-ਵੱਖ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਮਾਨਸਾ ਜ਼ਿਲਿ•ਆਂ ਦੀਆਂ ਪ੍ਰਮੁੱਖ ਥਾਵਾਂ 'ਤੇ 60 ਹਜ਼ਾਰ ਪੋਸਟਰ ਅਤੇ 450 ਫਲੈਕਸ ਬੋਰਡ ਲਾਏ ਜਾਣਗੇ। ਉਨ•ਾਂ ਕਿਹਾ ਕਿ ਇਨ•ਾਂ ਬੋਰਡਾਂ 'ਤੇ ਸਬੰਧਤ ਜ਼ਿਲ•ਾ ਪੁਲੀਸ ਮਖੀਆਂ, ਸਰਕਲ ਅਫਸਰਾਂ ਅਤੇ ਕੰਟਰੋਲ ਰੂਮ ਦੇ ਮੋਬਾਈਲ ਨੰਬਰ ਲਿਖੇ ਹੋਣਗੇ ਤਾਂ ਕਿ ਨਸ਼ੇ ਵੇ