buffet hard rock casino atlantic city turning stone casino showroom seating chart rivers casino in schenectady new york ddpcshares free doubledown casino promo codes casino at 2000 s lvblv in las vegas
best platform for news and views

Government Press Release

800 ਹੋਰ ਪਟਵਾਰੀਆਂ ਦੀ ਭਰਤੀ ਜਲਦੀ ਕੀਤੀ ਜਾਵੇਗੀ: ਮਾਲ ਮੰਤਰੀ

800 ਹੋਰ ਪਟਵਾਰੀਆਂ ਦੀ ਭਰਤੀ ਜਲਦੀ ਕੀਤੀ ਜਾਵੇਗੀ: ਮਾਲ ਮੰਤਰੀ

Aam Admi Party, Breaking News, Chandigarh, Government Press Release
ਚੰਡੀਗੜ੍ਹ, 20 ਮਈ: ਪੰਜਾਬ ਦੇ ਜਲ ਸਰੋਤ ਅਤੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇੱਥੇ ਸਿੰਜਾਈ ਭਵਨ ਵਿਖੇ ਜਲ ਸਰੋਤ ਵਿਭਾਗ ਦੇ 43 ਜੂਨੀਅਰ ਇੰਜਨੀਅਰਾਂ (ਜੇ.ਈਜ਼.) ਨੂੰ ਨਿਯੁਕਤੀ ਪੱਤਰ ਸੌਂਪੇ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦਾ ਫ਼ਰਜ਼ ਸੀ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਜੇ.ਈਜ਼. ਦੀ ਭਰਤੀ ਪੀ.ਪੀ.ਐਸ.ਸੀ. ਰਾਹੀਂ ਨਿਰੋਲ ਮੈਰਿਟ ਦੇ ਆਧਾਰ ‘ਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ। ਜਲ ਸਰੋਤ ਮੰਤਰੀ ਨੇ ਨਵ-ਨਿਯੁਕਤ ਜੇ.ਈਜ਼. ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਕਿਉਂਕਿ ਸਰਕਾਰ ਨੇ ਉਨ੍ਹਾਂ ਨੂੰ ਨੌਕਰੀ ਦੇ ਕੇ ਆਪਣੀ ਜ਼ਿੰਮੇਵਾਰੀ ਨਿਭਾਅ ਦਿੱਤੀ ਹੈ ਅਤੇ ਹੁਣ ਉਨ੍ਹਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਬਿਨਾਂ ਕਿਸੇ ਪੱਖਪਾਤ ਦੇ ਲੋਕਾਂ ਦੀ ਸੇਵਾ ਕਰਨ। ਇਸ ਸੰਖੇਪ ਸਮਾਗਮ
ਪੰਜਾਬ ਵਿੱਚ 40.3 ਕਰੋੜ ਦੀਆਂ ਵਸਤਾਂ ਜ਼ਬਤ

ਪੰਜਾਬ ਵਿੱਚ 40.3 ਕਰੋੜ ਦੀਆਂ ਵਸਤਾਂ ਜ਼ਬਤ

Breaking News, Chandigarh, Government Press Release
  ਚੰਡੀਗੜ, 15 ਜਨਵਰੀ : ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ ਦੇ ਐਲਾਨ ਹੋਣ ਉਪਰੰਤ ਸੂਬੇ ਵਿੱਚ ਲਾਗੂ ਹੋਏ ਆਦਰਸ਼ ਚੋਣ ਜ਼ਾਬਤੇ ਦੌਰਾਨ ਮਿਤੀ 14 ਜਨਵਰੀ 2022 ਤੱਕ ਕੁਲ 40.31 ਕਰੋੜ ਦੀਆਂ ਵਸਤਾਂ ਅਤੇ ਨਗਦੀ ਜ਼ਬਤ ਕੀਤੀ ਗਈ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਸੂਬੇ ਵਿੱਚ ਵੱਖ ਵੱਖ ਸਰਵਾਈਲੈਂਸ ਟੀਮਾਂ ਵੱਲੋਂ 2.72 ਲੱਖ ਲੀਟਰ ਸ਼ਰਾਬ ਫੜੀ ਗਈ ਹੈ ਜਿਸ ਦੀ ਕੀਮਤ 81 ਲੱਖ ਰੁਪਏ ਬਣਦੀ ਹੈ। ਉਨ੍ਹਾਂ ਦੱਸਿਆ ਇਸੇ ਤਰ੍ਹਾਂ ਸੂਬੇ ਵਿੱਚ ਨਸ਼ੀਲੇ ਪਦਾਰਥ ਵੀ ਫੜ੍ਹੇ ਗਏ ਹਨ, ਜਿਨ੍ਹਾਂ ਦੀ ਕੀਮਤ 38.93 ਕਰੋੜ ਬਣਦੀ ਹੈ। ਇਸ ਤੋਂ ਇਲਾਵਾ ਸੂਬੇ ਵਿੱਚ 14 ਲੱਖ ਰੁਪਏ ਦੀ ਨਗਦ ਰਾਸ਼ੀ ਵੀ ਜਬਤ ਕੀਤੀ ਗਈ ਹੈ। ਡਾ. ਰਾਜੂ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੇ ਮੱਦੇਨਜਰ ਰਾਜ ਵਿੱਚ 1064 ਸੰਵੇਦਨਸ਼ੀਲ ਸਥਾਨਾਂ ਦੀ ਪਹਿਚਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਸੂਬੇ ਵਿੱਚ 2222 ਅਜਿਹੇ ਲੋਕਾਂ ਦੀ ਪਹਿਚਾਣ ਕੀਤੀ ਹੈ ਜੋ ਕਿ ਅਮਨ ਅਮਾਨ ਵਿਚ ਖਲਲ ਪਾ ਸਕਦੇ ਹਨ, ਜਿਨ੍ਹਾਂ ਵਿਚੋਂ 894 ਖ਼ਿਲਾਫ਼ ਕਾਰਵਾਈ ਕਰ ਦਿੱਤੀ ਗਈ ਹੈ ਅਤੇ ਬਾਕੀ ਰਹਿੰਦੇ ਵਿਅਕਤ
DECLARES RESULTS OF DIWALI BUMPER

DECLARES RESULTS OF DIWALI BUMPER

Chandigarh, English, General News, Government Press Release
Chandigarh, November 8: Punjab State Lotteries Department on Monday declared the results of Punjab State Dear Diwali Bumper. The draw to announce the results was held at Ludhiana. An official spokesperson of the department said that the first prize of Rs. 4 crore has gone to two ticket nos. A-689984 and B-997538 (Rs. 2 crore each). He further said that the 2nd prize of Rs.1 crore has gone to ticket no. A-875367. The complete results of the draw have been uploaded on the official website of the Punjab State Lotteries Department, he said, while adding that the first prize winner tickets A-689984 and B-997538 were sold from Ludhiana and Patiala respectively.
ਦੀਵਾਲੀ ਬੰਪਰ ਦੇ ਨਤੀਜੇ ਐਲਾਨੇ। 4 ਕਰੋੜ ਦੇ ਪਹਿਲੇ ਇਨਾਮ ਦੀ ਟਿਕਟ ਕਿਥੋਂ ਵਿਕੀ

ਦੀਵਾਲੀ ਬੰਪਰ ਦੇ ਨਤੀਜੇ ਐਲਾਨੇ। 4 ਕਰੋੜ ਦੇ ਪਹਿਲੇ ਇਨਾਮ ਦੀ ਟਿਕਟ ਕਿਥੋਂ ਵਿਕੀ

Breaking News, Chandigarh, Government Press Release, Punjabi
ਚੰਡੀਗੜ, 8 ਨਵੰਬਰ: ਪੰਜਾਬ ਰਾਜ ਲਾਟਰੀਜ਼ ਵਿਭਾਗ ਨੇ ਸੋਮਵਾਰ ਨੂੰ ਪੰਜਾਬ ਸਟੇਟ ਡੀਅਰ ਦੀਵਾਲੀ ਬੰਪਰ ਦੇ ਨਤੀਜੇ ਐਲਾਨ ਦਿੱਤੇ ਹਨ। ਨਤੀਜਿਆਂ ਦੇ ਐਲਾਨ ਲਈ ਡਰਾਅ ਲੁਧਿਆਣਾ ਵਿਖੇ ਕੱਢਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 4 ਕਰੋੜ ਰੁਪਏ ਦਾ ਪਹਿਲਾ ਇਨਾਮ ਦੋ ਟਿਕਟਾਂ ਏ-689984 ਅਤੇ ਬੀ-997538 (2 ਕਰੋੜ ਰੁਪਏ ਪ੍ਰਤੀ ਟਿਕਟ) ਨੂੰ ਦਿੱਤਾ ਗਿਆ। ਉਨਾਂ ਅੱਗੇ ਦੱਸਿਆ ਕਿ 1 ਕਰੋੜ ਰੁਪਏ ਦਾ ਦੂਜਾ ਇਨਾਮ ਟਿਕਟ ਨੰ. ਏ-875367 ਨੂੰ ਮਿਲਿਆ ਹੈ। ਬੁਲਾਰੇ ਨੇ ਦੱਸਿਆ ਕਿ ਡਰਾਅ ਸਬੰਧੀ ਪੂਰੇ ਨਤੀਜੇ ਪੰਜਾਬ ਰਾਜ ਲਾਟਰੀਜ਼ ਵਿਭਾਗ ਦੀ ਅਧਿਕਾਰਤ ਵੈੱਬਸਾਈਟ ‘ਤੇ ਅਪਲੋਡ ਕਰ ਦਿੱਤੇ ਗਏ ਹਨ। ਉਨਾਂ ਅੱਗੇ ਕਿਹਾ ਕਿ ਪਹਿਲਾ ਇਨਾਮ ਜਿੱਤਣ ਵਾਲੀਆਂ ਟਿਕਟਾਂ ਏ-689984 ਅਤੇ ਬੀ-997538 ਕ੍ਰਮਵਾਰ ਲੁਧਿਆਣਾ ਅਤੇ ਪਟਿਆਲਾ ਤੋਂ ਵਿਕੀਆਂ ਹਨ।
ਕਰਤਾਰ ਸਿੰਘ ਛੀਨਾ ਨੂੰ ਤਰੱਕੀ ਦੇ ਕੇ ਬਣਾਇਆ ਨਿੱਜੀ ਸਕੱਤਰ

ਕਰਤਾਰ ਸਿੰਘ ਛੀਨਾ ਨੂੰ ਤਰੱਕੀ ਦੇ ਕੇ ਬਣਾਇਆ ਨਿੱਜੀ ਸਕੱਤਰ

Chandigarh, General News, Government Press Release
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸ੍ਰੀ ਕਰਤਾਰ ਸਿੰਘ ਛੀਨਾ ਨੂੰ ਨਿੱਜੀ ਸਕੱਤਰ ਵਜੋਂ ਤਰੱਕੀ ਦਿੱਤੀ ਗਈ ਹੈ। ਪਦ ਉਨਤੀ ਬਾਅਦ ਕਰਤਾਰ ਸਿੰਘ ਨੂੰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਜਲ ਸ੍ਰੋਤ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨਾਲ ਨਿੱਜੀ ਸਕੱਤਰ ਵਜੋਂ ਤਾਇਨਾਤ ਕੀਤਾ ਗਿਆ ਹੈ।
PUNJAB CM ANNOUNCES 11% HIKE IN DA FROM JULY 1 TO EMPLOYEES AND PENSIONERS

PUNJAB CM ANNOUNCES 11% HIKE IN DA FROM JULY 1 TO EMPLOYEES AND PENSIONERS

Breaking News, Government Press Release
  Chandigarh, November 1: Acceding to the demand of state employees and pensioners, the Punjab Cabinet led by Chief Minister Charanjit Singh Channi on Monday has decided to enhance 11% Dearness Allowance (DA) from the existing 17% to 28% w.e.f July 1, 2021. Later talking to the media persons immediately after the Cabinet meeting, the Chief Minister said the employees are the backbone of the state administration and reiterated his government's firm commitment to accord the highest priority to their welfare. He said with this decision, the state government would have to bear an additional monthly burden of Rs.440 crore on account of enhanced DA. CM Channi said that the state government has resolved most of employees' issues to their satisfaction and resultantly they have called of...
Revenue collection stands at Rs. 1316.51 cr. during this September as against Rs. 1055.24 cr. during corresponding month of previous year

Revenue collection stands at Rs. 1316.51 cr. during this September as against Rs. 1055.24 cr. during corresponding month of previous year

Chandigarh, General News, Government Press Release
Chandigarh, October 11: Registering a growth of 24.76 per cent, the Goods and Services Tax (GST) revenue receipts for the State of Punjab during the month of September, 2021 stood at Rs. 1316.51 crores against Rs. 1055.24 crores for the same period previous year (September, 2020). The high growth rate is a fair indicator of the rapid economic recovery after the second wave of COVID-19. An official spokesperson of the Taxation Commissionerate said that the sectoral analysis of the GST receipts of the State suggest healthy growth in sectors such as Iron and Steel, Automobiles, Insurance, Telecom, Transport, Banking and non-VAT petroleum products. The GST revenue up to the month of September, 2021 has witnessed a high growth of nearly 67.55% as compared to corresponding period last y...
ਇਸ ਸਾਲ ਸਤੰਬਰ ਵਿੱਚ 1316.51 ਕਰੋੜ ਰੁਪਏ ਮਾਲੀਏ ਦੇ ਮੁਕਾਬਲੇ ਸਾਲ 2020-21 ‘ਚ ਇਸ ਮਹੀਨੇ ਦੌਰਾਨ 1055.24 ਕਰੋੜ ਰੁਪਏ ਮਾਲੀਆ ਹੋਇਆ ਸੀ ਇੱਕਤਰ

ਇਸ ਸਾਲ ਸਤੰਬਰ ਵਿੱਚ 1316.51 ਕਰੋੜ ਰੁਪਏ ਮਾਲੀਏ ਦੇ ਮੁਕਾਬਲੇ ਸਾਲ 2020-21 ‘ਚ ਇਸ ਮਹੀਨੇ ਦੌਰਾਨ 1055.24 ਕਰੋੜ ਰੁਪਏ ਮਾਲੀਆ ਹੋਇਆ ਸੀ ਇੱਕਤਰ

Chandigarh, Government Press Release
ਚੰਡੀਗੜ੍ਹ, 11 ਅਕਤੂਬਰ: ਵਸਤਾਂ ਅਤੇ ਸੇਵਾਵਾਂ ਕਰ (ਜੀਐਸਟੀ) ਤੋਂ ਸਤੰਬਰ, 2021 ਵਿੱਚ ਪੰਜਾਬ ਨੇ 1316.51 ਕਰੋੜ ਰੁਪਏ ਮਾਲੀਆ ਇੱਕਤਰ ਕੀਤਾ ਹੈ ਜਦੋਂਕਿ ਪਿਛਲੇ ਸਾਲ ਸਤੰਬਰ, 2020 ਦੌਰਾਨ 1055. 24 ਕਰੋੜ ਰੁਪਏ ਮਾਲੀਆ ਇਕੱਤਰ ਕੀਤਾ ਗਿਆ ਸੀ, ਜੋ ਕਿ 24.76 ਫ਼ੀਸਦੀ ਵਾਧਾ ਦਰਸਾਉਂਦਾ ਹੈ। ਇਹ ਵਾਧਾ ਕੋਵਿਡ-19 ਦੀ ਦੂਜੀ ਲਹਿਰ ਤੋਂ ਬਾਅਦ ਤੇਜ਼ੀ ਨਾਲ ਹੋ ਰਹੇ ਆਰਥਿਕ ਸੁਧਾਰ ਦਾ ਸੂਚਕ ਹੈ। ਟੈਕਸੇਸ਼ਨ ਕਮਿਸ਼ਨਰੇਟ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਜੀ.ਐਸ.ਟੀ. ਤੋਂ ਪ੍ਰਾਪਤ ਹੋਣ ਵਾਲੇ ਮਾਲੀਏ ਦੇ ਵਿਸ਼ਲੇਸ਼ਣ ਤੋਂ ਪਤਾ ਲੱਗਦਾ ਹੈ ਕਿ ਲੋਹਾ ਤੇ ਇਸਪਾਤ, ਆਟੋਮੋਬਾਈਲਜ਼, ਬੀਮਾ, ਟੈਲੀਕਾਮ, ਟਰਾਂਸਪੋਰਟ, ਬੈੰਕਿੰਗ ਅਤੇ ਨਾਨ-ਵੈਟ ਪੈਟਰੋਲੀਅਮ ਪ੍ਰੋਡਕਟਸ ਆਦਿ ਖੇਤਰਾਂ ਦੇ ਟੈਕਸ ਵਿੱਚ ਵਾਧਾ ਹੋਇਆ ਹੈ। ਜੀ.ਐਸ.ਟੀ. ਮਾਲੀਏ ਵਿੱਚ ਸਤੰਬਰ, 2021 ਤੱਕ ਪਿਛਲੇ ਸਾਲ ਨਾਲੋਂ 67.55 ਫ਼ੀਸਦ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਮਹਾਂਮਾਰੀ ਤੋਂ ਪਿਛਲੇ ਵਿੱਤੀ ਸਾਲ 2019-20 ਦੀ ਤੁਲਨਾ ਵਿੱਚ ਮੌਜੂਦਾ ਸਾਲ ਦੀ ਪਹਿਲੀ ਛਿਮਾਹੀ ਦੌਰਾਨ 54 ਫ਼ੀਸਦ ਵਾਧਾ ਦਰਜ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਵਿਭਾ
A mega awareness and Screening camp for non-Communicable diseases (NCDs) organised in 12 Wing Airforce Family Welfare Centre Chandigarh

A mega awareness and Screening camp for non-Communicable diseases (NCDs) organised in 12 Wing Airforce Family Welfare Centre Chandigarh

Breaking News, Chandigarh, English, Government Press Release
Chandigarh : Malwa Bureau : A mega awareness and Screening camp for non-Communicable diseases (NCDs) organised in 12 Wing Airforce Family Welfare Centre Chandigarh. Group Captain Dr MPS Marwaha told that an awareness and screening camp for common non-Communicable diseases e.g. Cancer, Hypertension and Diabetes etc. was organised by KV 47 Alumni and SIPHER (Strategic Institute for Public Health Education and Research) in association with AFWWA (Air Force Wives Welfare Association), Resource Centre for Tobacco Control PGIMeR and Cancer Care Charitable Society for the “sanginis” (wife's of Air-warriors) and KV Staff.Dr Meenu Sabharwal examined lady patients to screen for NCDs. It was conducted at Family Welfare Centre,12 Wing Air Force Sector 47 Chandigarh and was inaugurated by Mrs
664 ਕਰੋੜ ਰੁਪਏ ਦੀ ਲਾਗਤ ਵਾਲੀ 300 ਬੈੱਡਾਂ ਵਾਲੀ ਅਤਿ-ਆਧੁਨਿਕ ਸਹੂਲਤ ਤੀਜੇ ਦਰਜੇ ਦੇ ਕੇਅਰ ਸੈਂਟਰ ਵਜੋਂ ਉੱਤਰੀ ਖੇਤਰ ਦੇ ਕੈਂਸਰ ਦੇ ਮਰੀਜ਼ਾਂ ਦੀਆਂ ਲੋੜਾਂ ਦੀ ਕਰੇਗੀ ਪੂਰਤੀ : ਵਿੰਨੀ ਮਹਾਜਨ

664 ਕਰੋੜ ਰੁਪਏ ਦੀ ਲਾਗਤ ਵਾਲੀ 300 ਬੈੱਡਾਂ ਵਾਲੀ ਅਤਿ-ਆਧੁਨਿਕ ਸਹੂਲਤ ਤੀਜੇ ਦਰਜੇ ਦੇ ਕੇਅਰ ਸੈਂਟਰ ਵਜੋਂ ਉੱਤਰੀ ਖੇਤਰ ਦੇ ਕੈਂਸਰ ਦੇ ਮਰੀਜ਼ਾਂ ਦੀਆਂ ਲੋੜਾਂ ਦੀ ਕਰੇਗੀ ਪੂਰਤੀ : ਵਿੰਨੀ ਮਹਾਜਨ

Breaking News, Chandigarh, Government Press Release
ਪੰਜਾਬ ਦੇ ਮੁੱਖ ਸਕੱਤਰ ਵਿਨੀ ਮਹਾਜਨ ਨੇ ਜ਼ਿਲ੍ਹਾ ਮੋਹਾਲੀ ਦੇ ਨਿਊ ਚੰਡੀਗੜ੍ਹ ਵਿਖੇ ਮੈਡੀਸਿਟੀ ਵਿੱਚ ਹੋਮੀ ਭਾਭਾ ਕੈਂਸਰ ਹਸਪਤਾਲ ਤੇ ਖੋਜ ਕੇਂਦਰ ਦਾ ਦੌਰਾ ਕਰਕੇ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਚੰਡੀਗੜ੍ਹ, 20 ਅਗਸਤ: ਨਿਊ ਚੰਡੀਗੜ੍ਹ (ਮੋਹਾਲੀ) ਵਿਖੇ ਮੈਡੀਸਿਟੀ ਵਿੱਚ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਭਰੋਸਾ ਦਵਾਇਆ ਕਿ ਇਸ ਅਤਿ-ਆਧੁਨਿਕ ਕੈਂਸਰ ਟਰਸ਼ਰੀ ਕੇਅਰ ਸਹੂਲਤਾਂ ਨੂੰ ਇਸ ਸਾਲ ਨਵੰਬਰ ਤੋਂ ਕਾਰਜਸ਼ੀਲ ਕੀਤਾ ਜਾਵੇਗਾ। ਉਨ੍ਹਾਂ ਨੇ ਸਬੰਧਤ ਵਿਭਾਗਾਂ ਨੂੰ ਇਸ ਵੱਕਾਰੀ ਪ੍ਰੋਜੈਕਟ ਦੇ ਜਲਦ ਉਦਘਾਟਨ ਲਈ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਦੇ ਨਿਰਦੇਸ਼ ਵੀ ਦਿੱਤੇ। ਨਿਰਮਾਣ ਸਥਾਨ ‘ਤੇ ਦੌਰੇ ਦੌਰਾਨ ਸ੍ਰੀਮਤੀ ਮਹਾਜਨ ਨੂੰ ਦੱਸਿਆ ਗਿਆ ਕਿ ਚਿਰਕੋਣੀ ਉਡੀਕ ਵਾਲਾ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਮੁਕੰਮਲ ਹੋਣ ਕੰਢੇ ਹੈ। ਇਸ ਮਹੱਤਵਪੂਰਨ ਸਿਹਤ ਸੰਭਾਲ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਸਕੱਤਰ ਨੇ ਕਿਹਾ ਕਿ 300 ਬੈੱਡਾਂ ਵਾਲਾ ਇਹ ਅਤਿ-ਆਧੁਨਿਕ ਹਸਪਤਾਲ ਸਮੁੱਚੇ