ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸ੍ਰੀ ਕਰਤਾਰ ਸਿੰਘ ਛੀਨਾ ਨੂੰ ਨਿੱਜੀ ਸਕੱਤਰ ਵਜੋਂ ਤਰੱਕੀ ਦਿੱਤੀ ਗਈ ਹੈ। ਪਦ ਉਨਤੀ ਬਾਅਦ ਕਰਤਾਰ ਸਿੰਘ ਨੂੰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਜਲ ਸ੍ਰੋਤ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨਾਲ ਨਿੱਜੀ ਸਕੱਤਰ ਵਜੋਂ ਤਾਇਨਾਤ ਕੀਤਾ ਗਿਆ ਹੈ।