best table game odds at casino juegos de casino online para ganar dinero how do flushes work in poker marriott hotels near mount airy casino play multi strike video poker free hotels near argosy casino kansas city mo hodelpa gran almirante hotel casino santiago república dominicana
best platform for news and views

Tag: assembly election

ਖਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਦੀ ਕੋਠੀ ‘ਚ ਕੱਟੀ ਕੇਜਰੀਵਾਲ ਨੇ ਰਾਤ : ਸਰਕਾਰੀ ਗੈਸਟ ਹਾਊਸ ਨਾ ਆਇਆ ਪਸੰਦ

ਖਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਦੀ ਕੋਠੀ ‘ਚ ਕੱਟੀ ਕੇਜਰੀਵਾਲ ਨੇ ਰਾਤ : ਸਰਕਾਰੀ ਗੈਸਟ ਹਾਊਸ ਨਾ ਆਇਆ ਪਸੰਦ

Hot News of The Day, Moga
ਮੋਗ : ਪੰਜਾਬ ਵਿਧਾਨ ਸਭਾ ਚੋਣਾ ਲਈ ਅਖਾੜਾ ਦਿਨ ਬ ਦਿਨ ਭਖਦਾ ਜਾ ਰਿਹਾ ਹੈ ਅਤੇ ਆਗੂਆਂ ਵਲੋਂ ਇਕ ਦੂਜੇ ਖਿਲਾਫ ਦੂਸ਼ਣਬਾਜੀ ਦਾ ਸਿਲਸਲਾ ਵਧਦਾ ਜਾ ਰਿਹਾ ਹੈ, ਜਿਥੇ ਆਮ ਆਦਮੀ ਪਾਰਟੀ ਵਲੋਂ ਅਕਾਲੀ ਦਲ ਅਤੇ ਕਾਂਗਰਸ ਖਿਲਾਫ ਲੋਕਾਂ ਨੂੰ ਭੜਕਾਇਆ ਜਾ ਰਿਹਾ ਹੈ, ਉਥੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦਰ ਕੇਜਰੀਵਾਲ ਦੇ ਖਾਲਿਸਤਾਨ ਕਮਾਂਡੋ ਫੋਰਸ ਨਾਲ ਕਥਿਤ ਸਬੰਧਾਂ ਦਾ ਮਾਮਲਾ ਉਸ ਵੇਲੇ ਸਾਹਮਣੇ ਆਇਆ ਜਦੋਂ ਸ੍ਰੀ ਕੇਜਰੀਵਾਲ ਨੇ ਮੋਗਾ ਵਿਖੇ ਖਾਲਿਸਤਾਨ ਕਮਾਂਡੇ ਫੋਰਸ ਦੇ ਮੁਖੀ ਰਹੇ ਗੁਰਿੰਦਰ ਸਿੰਘ ਦੀ ਕੋਠੀ ਵਿਚ ਰਾਤ ਕੱਟੀ, ਪਰ ਉਹ ਆਮ ਆਦਮੀ ਵਲੋਂ ਕੀਤੀ ਗਈ ਰੈਲੀ ਵਿਚ ਨਹੀਂ ਗਏ। ਇਸ ਸਬੰਧੀ ਹਿੰਦੀ ਦੇ ਪ੍ਰਸਿੱਧ ਅਖਬਾਰ ਦੈਨਿਕ ਭਾਸਕਰ ਵਲੋਂ 30 ਜਨਵਰੀ ਦੇ ਮੁੱਖ ਸਫੇ 'ਤੇ ਵਿਸ਼ੇਸ਼ ਰਿਪੋਰਟ ਛਾਪੀ ਹੈ, ਜੋ ਕਿ ਧੰਨਵਾਦ ਸਹਿਤ ਪੇਸ਼ ਕੀਤੀ ਜਾ ਰਹੀ ਹੈ : मोगा।शनिवार रात 9 बजे जिस समय आप सांसद भगवंत मान रैली कर रहे थे, ठीक उसी समय राष्ट्रीय संयोजक और दिल्ली के मुख्यमंत्री अरविंद केजरीवाल भी मोगा में थे। लेकिन, न तो वे रैली में आए और न ही सरकारी रेस
ਦਰਬਾਰੀ ਲਾਲ ਨੂੰ ਰਾਸ ਨਾ ਆਈ ਆਪ, ਅੰਮ੍ਰਿਤਸਰ ਪੱਛਮੀ ਤੋਂ ਉਮੀਦਵਾਰੀ ਛੱਡ ਕੇ ਮੁੜ ਕਾਂਗਰਸ ‘ਚ ਸ਼ਾਮਲ

ਦਰਬਾਰੀ ਲਾਲ ਨੂੰ ਰਾਸ ਨਾ ਆਈ ਆਪ, ਅੰਮ੍ਰਿਤਸਰ ਪੱਛਮੀ ਤੋਂ ਉਮੀਦਵਾਰੀ ਛੱਡ ਕੇ ਮੁੜ ਕਾਂਗਰਸ ‘ਚ ਸ਼ਾਮਲ


Warning: printf(): Too few arguments in /home/seaftech/public_html/malwanews.com/wp-content/themes/viral/inc/template-tags.php on line 113
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਦਰਬਾਰੀ ਲਾਲ ਕੁੱਝ ਦਿਨ ਪਹਿਲਾਂ ਹੀ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਨ, ਪਰ ਉਹ ਆਮ ਆਦਮੀ ਪਾਰਟੀ ਨੂੰ ਹਜਮ ਨਹੀਂ ਹੋਏ ਅਤੇ ਅੱਜ ਉਨ੍ਹਾਂ ਨੇ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਹਾਜਰੀ ਵਿਚ ਮੁੜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਦਰਬਾਰੀ ਲਾਲ ਦਾ ਸਵਾਗਤ ਕੀਤਾ ਹੈ ਅਤੇ ਦੂਜੇ ਪਾਸੇ ਆਮ ਆਦਮੀ ਪਾਰਟੀ ਪੰਜਾਬ ਦੇ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਸ੍ਰੀ ਦਰਬਾਰੀ ਲਾਲ ਦੀ ਖਰਾਬ ਸਿਹਤ ਕਾਰਨ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਤੋਂ ਟਿਕਟ ਕੱਟ ਦਿੱਤੀ ਹੈ ਅਤੇ ਨਵੇਂ ਉਮੀਦਵਾਰ ਦਾ ਐਲਾਨ ਜਲਦੀ ਹੀ ਕਰ ਦਿੱਤਾ ਜਾਵੇਗਾ। ਬਿਆਨ ਵਿਚ ਕਿਹਾ ਗਿਆ ਹੈ ਕਿ ਸ੍ਰੀ ਦਰਬਾਰੀ ਲਾਲ ਉੱਪਰ ਭਰਿਸ਼ਟਾਚਾਰ ਦੇ ਦੋਸ਼ ਲੱਗੇ ਸਨ, ਜਿਸ ਬਾਰੇ ਪਾਰਟੀ ਵਲੋਂ ਉਨ੍ਹਾਂ ਨੂੰ ਵਾਰ ਵਾਰ ਸਥਿੱਤੀ ਸਪਸ਼ਟ ਕਰਨ ਲਈ ਕਿਹਾ ਜਾ ਰਿਹਾ ਸੀ, ਪਰ ਉਨ੍ਹਾਂ ਨੇ ਸਥਿੱਤੀ ਸਪਸ਼ਟ ਨਹੀਂ ਕੀਤੀ। ਦੂਜੇ ਪਾਸੇ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਜਾ
ਅਕਾਲੀ ਨੇਤਾ ਜਿੱਤਣ ਲਈ ਤੇ ਕਾਂਗਰਸੀ ਲੜਨ ਲਈ ਕਰ ਰਹੇ ਨੇ ਜੋਰ ਅਜ਼ਮਾਈ

ਅਕਾਲੀ ਨੇਤਾ ਜਿੱਤਣ ਲਈ ਤੇ ਕਾਂਗਰਸੀ ਲੜਨ ਲਈ ਕਰ ਰਹੇ ਨੇ ਜੋਰ ਅਜ਼ਮਾਈ

Chandigarh, Election 2017, Hot News of The Day, Punjabi
ਨਿਰਮਲ ਸਾਧਾਂਵਾਲੀਆ ਚੰਡੀਗੜ੍ਹ : ਇਨ੍ਹੀਂ ਦਿਨੀਂ ਪੰਜਾਬ ਵਿਧਾਨ ਸਭਾ ਚੋਣਾ ਲਈ ਚੱਲ ਰਹੀ ਜੋਰ ਅਜਮਾਈ ਦੌਰਾਨ ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਸਾਰੇ ਹੀ ਸੀਨੀਅਰ ਨੇਤਾ ਰੁੱਝੇ ਹੋਏ ਨੇ। ਹਰ ਇਕ ਲਈ ਚੋਣਾ ਜਿੱਤਣਾ ਸਿਰ ਧੜ ਦੀ ਬਾਜੀ ਵਾਲਾ ਕੰਮ ਬਣਿਆ ਹੋਇਆ ਹੈ। ਪਰ ਇਸ ਵੇਲੇ ਕਾਂਗਰਸ ਅਤੇ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੇ ਰੁਝੇਵੇਂ ਇਕ ਦੂਜੇ ਤੋਂ ਵੱਖਰੇ ਨਜ਼ਰ ਆ ਰਹੇ ਨੇ। ਇਕ ਪਾਸੇ ਸ਼ੋ੍ਮਣੀ ਅਕਾਲੀ ਦਲ ਬਾਦਲ ਦੇ ਸਾਰੇ ਸੀਨੀਅਰ ਆਗੂਆਂ ਸਮੇਤ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾ ਕੇ ਆਪਣੀ ਸਰਕਾਰ ਕਾਇਮ ਕਰਨ ਲਈ ਦਿਨ ਰਾਤ ਇਕ ਕਰ ਰਹੇ ਹਨ। ਦੂਜੇ ਪਾਸੇ ਕਾਂਗਰਸ ਦੇ ਸੀਨੀਅਰ ਆਗੂਆਂ ਸਮੇਤ ਕੈਪਟਨ ਅਮਰਿੰਦਰ ਸਿੰਘ ਇਨ੍ਹੀਂ ਦਿਨੀਂ ਆਪਣੇ ਕਰੀਬੀਆਂ ਨੂੰ ਟਿਕਟਾਂ ਦਿਵਾ ਕੇ ਚੋਣਾ ਲੜਾਉਣ ਲਈ ਜੋਰ ਅਜਮਾਈ ਕਰ ਰਹੇ ਹਨ। ਵਰਨਣਯੋਗ ਹੈ ਕਿ ਕਾਂਗਰਸ ਦੇ 117 ਵਿਚੋਂ 39 ਉਮੀਦਵਾਰਾਂ ਦੀ ਸੂਚੀ ਜਾਰੀ ਕਰਨੀ ਅਜੇ ਬਾਕੀ ਹੈ ਅਤੇ ਅੱਜ ਆਖਰੀ ਸੂਚੀ ਜਾਰੀ ਕੀਤੇ ਜਾਣ ਦੀ ਉਮੀਦ ਹੈ। ਪਰ ਅਜੇ ਤੱਕ ਜਿਥੇ ਅਕਾਲੀ ਆਗੂ ਆਪਣੇ ਉਮ
ਪੰਜਾਬ ਵਿਚ ਇੱਕ ਇਮਾਨਦਾਰ ਸਰਕਾਰ ਬਣਾਉਣ ਲਈ ਆਮ ਆਦਮੀ ਪਾਰਟੀ ਇੱਕ ਆਖਰੀ ਉਮੀਦ : ਮਨੀਸ਼ ਸਿਸੋਦੀਆ

ਪੰਜਾਬ ਵਿਚ ਇੱਕ ਇਮਾਨਦਾਰ ਸਰਕਾਰ ਬਣਾਉਣ ਲਈ ਆਮ ਆਦਮੀ ਪਾਰਟੀ ਇੱਕ ਆਖਰੀ ਉਮੀਦ : ਮਨੀਸ਼ ਸਿਸੋਦੀਆ

Election 2017, Election Campaign, Local News, Punjabi, SAS Nagar (Mohali)
ਮੁਹਾਲੀ/ਆਨੰਦਪੁਰ ਸਾਹਿਬ/ਸਾਹਨੇਵਾਲ/ਲੁਧਿਆਣਾ : ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਕਿਹਾ ਹੈ ਕਿ ਪੰਜਾਬ ਇੱਕ ਬਹੁਤ ਹੀ ਮੁਸ਼ਕਿਲ ਪੜਾਅ ਤੋਂ ਲੰਘਿਆ ਹੈ ਅਤੇ ਇਸ ਨੂੰ ਖੁਸ਼ਹਾਲ ਸੂਬਾ ਬਣਨ ਲਈ ਹੁਣ ਇੱਕ ਇਮਾਨਦਾਰ ਅਤੇ ਜਿੰਮੇਵਾਰ ਸਰਕਾਰ ਦੀ ਜਰੂਰਤ ਹੈ। ਮੁਹਾਲੀ, ਅਨੰਦਪੁਰ ਸਾਹਿਬ, ਲੁਧਿਆਣਾ ਪੱਛਮੀ ਅਤੇ ਸਾਹਨੇਵਾਲ ਵਿਖੇ ਚੋਣ ਮੀਟਿੰਗਾਂ ਦੌਰਾਨ ਸਿਸੋਦੀਆ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਦੇਸ਼ ਦੇ ਲੋਕਾਂ ਨੂੰ ਇੱਕ ਉਮੀਦ ਦਿੱਤੀ ਹੈ ਕਿ ਆਮ ਆਦਮੀ ਪਾਰਟੀ ਇਕਲੌਤੀ ਪਾਰਟੀ ਹੈ, ਜੋ ਭ੍ਰਿਸ਼ਟਾਚਾਰ ਦੇ ਖਿਲਾਫ ਲੜ ਸਕਦੀ ਹੈ ਅਤੇ ਵਿਕਾਸ ਕਰ ਸਕਦੀ ਹੈ।  ਉਨਾਂ ਕਿਹਾ ਕਿ ਸਫਲਤਾਪੂਰਵਕ ਚੁਣੀਆਂ ਗਈਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਨੂੰ ਤਬਾਹ ਕਰ ਦਿੱਤਾ ਹੈ ਅਤੇ ਦੋਵੇਂ ਹੀ ਪਾਰਟੀਆਂ ਨਸ਼ਿਆਂ ਲਈ ਜਿੰਮੇਵਾਰ ਹਨ ਅਤੇ ਨੌਜਵਾਨਾਂ ਦੀ ਜਿੰਦਗੀ ਨਾਲ ਖੇਡ ਰਹੀਆਂ ਹਨ। ਸਿਸੋਦੀਆ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਕੋਲ ਪੰਜਾਬ ਨੂੰ ਬਚਾਉਣ ਅਤੇ ਮੁੜ ਤਰੱਕੀ ਦੇ ਰਾਹ ਉਤੇ ਲਿਆਉਣ ਲਈ 4 ਫਰਵਰੀ 2017 ਆਖਰੀ ਮੌਕਾ ਹੈ। ਉਨਾਂ ਕਿਹਾ ਕਿ ਪੰਜਾਬ ਖੇਤੀ ਤੋਂ ਬਿਨਾਂ ਨਹੀਂ ਚੱਲ ਸਕਦਾ ਅਤੇ
ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜਦਗੀਆਂ 11 ਤੋਂ ਸ਼ੁਰੂ ਹੋਣਗੀਆਂ

ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜਦਗੀਆਂ 11 ਤੋਂ ਸ਼ੁਰੂ ਹੋਣਗੀਆਂ

Election 2017, Government Press Release, Punjabi
ਚੰਡੀਗੜ੍ਹ : ਪੰਜਾਬ ਵਿਧਾਨ ਸਭਾਂ ਦੀਆਂ 117 ਅਤੇ ਅੰਮ੍ਰਿਤਸਰ ਲੋਕ ਸਭਾ ਸੀਟ ਲਈ ਹੋਣ ਵਾਲੇ ਜ਼ਿਮਨੀ ਚੋਣਾਂ ਸਬੰਧੀ ਨੋਟੀਫੀਕੇਸ਼ਨ  ਭਲਕ ਨੂੰ ਹੋ ਜਾਣ ਦੇ ਨਾਲ ਹੀ ਪੰਜਾਬ ਰਾਜ ਵਿੱਚ ਨਾਮਜਦਗੀਆਂ ਦਾਖਲ ਕਰਨ ਦਾ ਅਮਲ ਵੀ ਸ਼ੁਰੂ ਹੋ ਜਾਵੇਗਾ । ਇਸ ਸਬੰਧੀ ਜਾਣਕਾਰੀ ਦਿੰਦਿਆਂ  ਦਫਤਰ, ਮੁੱਖ ਚੋਣ ਅਫਸਰ ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਮਿਤੀ 11 ਜਨਵਰੀ 2017 ਦਿਨ ਬੁੱਧਵਾਰ ਨੂੰ ਪੰਜਾਬ ਰਾਜ ਦੀਆਂ ਵਿਧਾਨ ਸਭਾ ਚੋਣਾਂ ਲਈ ਨਾਮਜਦਗੀਆਂ ਸਵੇਰੇ 11:00 ਵਜੇਂ ਸੁਰੂ ਹੋ ਕੇ ਬਾਦ ਦੁਪਹਿਰ 3 ਵਜੇ ਤੱਕ ਚਲੇਗਾ । ਉਨ੍ਹਾਂ ਕਿਹਾ ਕਿ ਨਾਮਜਦਗੀ ਦਾਖਲ ਕਰਨ ਦੀ ਆਖਰੀ ਤਰੀਕ 18 ਜਨਵਰੀ 2017 ਦਿਨ ਬੁੱਧਵਾਰ ਹੈ ਜਦਕਿ ਨਾਮਜਦਗੀ ਕਾਗਜਾਂ ਦੀ ਪੜਤਾਲ ਮਿਤੀ 19 ਜਨਵਰੀ 2017 ਦਿਨ ਵੀਰਵਾਰ ਨੂੰ ਹੋਵੇਗੀ। ਬੁਲਾਰੇ ਨੇ ਦੱਸਿਆ ਕਿ ਨਾਮਜਦਗੀ ਪੱਤਰ ਵਾਪਸ ਲੈਣ ਦੀ ਮਿਤੀ 21 ਜਨਵਰੀ 2017 ਦਿਨ ਸ਼ਨਿੱਚਰਵਾਰ ਨੂੰ ਵਾਪਸ ਲਏ ਜਾ ਸਕਣਗੇ ਅਤੇ ਮਿਤੀ 4 ਫਰਵਰੀ 2017 ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 11 ਮਾਰਚ 2017 ਨੂੰ ਹੋਵੇਗੀ । ਬੁਲਾਰੇ ਨੇ  ਕਿਹਾ ਕਿ ਵਿਧਾਨ ਸਭਾ ਲਈ ਨਾਮਜਦਗੀ ਫਾਰਮ 2- ਬੀ ਭਰੇ ਜਾਣਗੇ ਅਤੇ ਲੋਕ ਸਭ
ਕੇਜਰੀਵਾਲ ਦੇ ਸਨਕੀ ਤੇ ਘਟੀਆ ਲਾਲਚ ਦਾ ਭਾਂਡਾ ਭੱਜ ਗਿਆ : ਕੈਪਟਨ

ਕੇਜਰੀਵਾਲ ਦੇ ਸਨਕੀ ਤੇ ਘਟੀਆ ਲਾਲਚ ਦਾ ਭਾਂਡਾ ਭੱਜ ਗਿਆ : ਕੈਪਟਨ

Election 2017, Punjabi
ਨਵੀਂ ਦਿੱਲੀ : ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਲਈ ਅਰਵਿੰਦ ਕੇਜਰੀਵਾਲ ਦੀ ਸਨਕੀ ਤੇ ਘਟੀਆ ਲਾਲਚ ਦਾ ਭਾਂਡਾਫੋੜ ਹੋ ਗਿਆ ਹੈ ਤੇ ਉਨ੍ਹਾਂ ਨੇ ਇਸ ਖੁਲਾਸੇ ਦੇ ਉਲਟ ਸੂਬੇ ਦੇ ਲੋਕਾਂ ਨੂੰ ਝੂਠ ਬੋਲ ਕੇ ਗੁੰਮਰਾਹ ਕਰਨ ਨੂੰ ਲੈ ਕੇ ਆਪ ਆਗੂ ਦੀ ਨਿੰਦਾ ਕੀਤੀ ਹੈ। ਇਸ ਲੜੀ ਹੇਠ ਆਪ ਆਗੂ ਮਨੀਸ਼ ਸਿਸੋਦੀਆ ਵੱਲੋਂ ਇਕ ਰੈਲੀ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਅਹੁਦੇ ਲਈ ਉਮੀਦਵਾਰ ਵਜੋਂ ਅਰਵਿੰਦ ਕੇਜਰੀਵਾਲ ਵਾਸਤੇ ਆਪ ਨੂੰ ਵੋਟ ਦੇਣ ਲਈ ਕਹਿਣ 'ਤੇ ਪ੍ਰਤੀਕ੍ਰਿਆ ਜਾਹਿਰ ਕਰਦੇ ਹੋਏ, ਕੈਪਟਨ ਅਮਰਿੰਦਰ ਨੇ ਕਿਹਾ ਕਿ ਆਪ ਦੇ ਕੌਮੀ ਕਨਵੀਨਰ ਨੇ ਉਸ ਸੱਚਾਈ ਦੇ ਮੋਹਰ ਲਗਾ ਦਿੱਤੀ ਹੈ, ਜਿਸਨੂੰ ਕਾਂਗਰਸ ਪਹਿਲਾਂ ਤੋਂ ਕਹਿੰਦੀ ਆ ਰਹੀ ਹੈ ਕਿ ਬਦਕਿਸਮਤੀ ਨਾਲ ਆਪ ਦੇ ਪੰਜਾਬ ਦੀ ਸੱਤਾ 'ਚ ਆਉਣ 'ਤੇ ਕੇਜਰੀਵਾਲ ਦੀਆਂ ਅੱਖਾਂ ਸੱਭ ਤੋਂ ਉੱਚੇ ਅਹੁਦੇ 'ਤੇ ਹਨ। ਕੈਪਟਨ ਅਮਰਿੰਦਰ ਨੇ ਕਿਹਾ ਕਿ ਇਸ ਖੁਲਾਸੇ ਨਾਲ ਕੇਜਰੀਵਾਲ ਦੇ ਖਤਰਨਾਕ ਇਰਾਦੇ ਖੁੱਲ੍ਹ ਕੇ ਬਾਹਰ ਆ ਗਏ ਹਨ ਅਤੇ ਸਾਫ ਹੋ ਚੁੱਕਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਕਿੰਨੇ ਵੱਡੇ ਝ
ਚਾਰ ਹਫਤਿਆਂ ‘ਚ ਪੰਜਾਬ ਵਿਚੋਂ ਨਸ਼ੇ ਖਤਮ ਕਰੇਗੀ ਕਾਂਗਰਸ

ਚਾਰ ਹਫਤਿਆਂ ‘ਚ ਪੰਜਾਬ ਵਿਚੋਂ ਨਸ਼ੇ ਖਤਮ ਕਰੇਗੀ ਕਾਂਗਰਸ

Breaking News, Election 2017, Election Campaign, Punjabi
ਕੁਲਵਿੰਦਰ ਦਿਓਲ ਨਵੀਂ ਦਿੱਲੀ, 9 ਜਨਵਰੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਅੱਜ ਇਥੇ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਜਿਸ ’ਚ ਪਾਰਟੀ ਦੀ ਸਰਕਾਰ ਬਣਨ ’ਤੇ ਚਾਰ ਹਫ਼ਤਿਆਂ ਅੰਦਰ ਨਸ਼ੇ ਖ਼ਤਮ ਕਰਨ, ਖੇਤੀ ਕਰਜ਼ੇ ਮੁਆਫ਼ ਕਰਨ, ਮੁਫ਼ਤ ਬਿਜਲੀ ਦੇਣ, ਦਰਿਆਈ ਪਾਣੀ ਹੋਰ ਕਿਸੇ ਨੂੰ ਨਾ ਦੇਣ, ਨੌਜਵਾਨਾਂ ਨੂੰ 2500 ਰੁਪਏ ਬੇਰੁਜ਼ਗਾਰੀ ਭੱਤਾ, ਮਹਿਲਾਵਾਂ ਨੂੰ ਸਰਕਾਰੀ ਨੌਕਰੀਆਂ ਵਿੱਚ 33 ਫ਼ੀਸਦੀ ਰਾਖਵਾਂਕਰਨ ਦੇਣ, ਲੜਕੀਆਂ ਲਈ ਪਹਿਲੀ ਤੋਂ ਪੀਐਚਡੀ ਤਕ ਮੁਫ਼ਤ ਸਿੱਖਿਆ ਆਦਿ ਜਿਹੇ ਅਹਿਮ ਵਾਅਦੇ ਕੀਤੇ ਗਏ ਹਨ। ਚੋਣ ਮਨੋਰਥ ਪੱਤਰ ਜਾਰੀ ਕਰਦਿਆਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਦੋਸ਼ ਲਾਇਆ ਕਿ ਪਿਛਲੇ 10 ਸਾਲਾਂ ’ਚ ਅਕਾਲੀ-ਭਾਜਪਾ ਸਰਕਾਰ ਨੇ ਸੂਬੇ ਨੂੰ ਤਬਾਹ ਕਰ ਕੇ ਰੱਖ ਦਿੱਤਾ ਜਿਸ ਨੂੰ ਲੀਹ ’ਤੇ ਲਿਆਉਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਦੀ ਲੋੜ ਹੈ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਸੂਬੇ ’ਚ ਸਰਕਾਰ ਬਣਨ ’ਤੇ ਪੰਜ ਸਾਲਾਂ ਅੰਦਰ 25 ਲੱਖ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ। ਉਨ੍ਹਾਂ ਨਸ਼ੇ ਅਤੇ ਭ੍ਰਿਸ਼ਟਾਚਾਰ ’ਤੇ ਸਖ਼ਤ ਕਾਰਵਾਈ ਦੇ ਵਾਅਦੇ ਨਾਲ ਹੀ 90
1,83,660 weapons have been deposited in Punjab

1,83,660 weapons have been deposited in Punjab

Chandigarh, Election 2017, English, Government Press Release
Chandigarh : Drive for depositing licensed arms has been intensified after model code of conduct coming into force. Total 1,83,660 weapons have been deposited till 08.01.17. Intensive drive for depositing weapons is continuing. According to a press release by Punjab Police from chandigarh the composite teams of 451 Flying Squads and 504 Static Surveillance Teams have become functional throughout the State providing round the clock coverage. These teams have contributed immensely in building confidence and in providing deterrence. According to press release Flying Squads recover 1,72,850 cash, 115 Ltrs Illicit Liquor and 340 ltr licit liquor and registered 3 FIRs. Static Surveillance Teams recovered Rs. 5,23,740 cash, 760 Ltrs Illicit liquor, 41 Ltrs licit liquor and lodged 17 FIRs. R...
ਡੀ ਸੀ ਨੇ ਛਾਪਾ ਮਾਰ ਕੇ ਜੇਲ ਚ ਸ਼ਿਵ ਲਾਲ ਡੋਡਾ ਨਾਲ ਮੀਟਿੰਗ ਕਰਦੇ ਅਕਾਲੀ ਆਗੂਆਂ ਨੂੰ ਕੀਤਾ ਗ੍ਰਿਫਤਾਰ

ਡੀ ਸੀ ਨੇ ਛਾਪਾ ਮਾਰ ਕੇ ਜੇਲ ਚ ਸ਼ਿਵ ਲਾਲ ਡੋਡਾ ਨਾਲ ਮੀਟਿੰਗ ਕਰਦੇ ਅਕਾਲੀ ਆਗੂਆਂ ਨੂੰ ਕੀਤਾ ਗ੍ਰਿਫਤਾਰ

Breaking News, Election 2017, Fazilka, Punjabi
ਫ਼ਾਜ਼ਿਲਕਾ ਜੇਲ੍ਹ ਵਿੱਚ ‘ਘੁਸਪੈਠ’ ਕਰਨ ਵਾਲੇ ਦੋ ਦਰਜਨ ਅਕਾਲੀ ਨੇਤਾ ਗ੍ਰਿਫ਼ਤਾਰ ਦਵਿੰਦਰ ਪਾਲ ਫਜਿਲਕਾ : ਪੰਜਾਬ ’ਚ ਚੋਣ ਜ਼ਾਬਤਾ ਲੱਗਣ ਬਾਅਦ ਸਿਵਲ ਤੇ ਪੁਲੀਸ ਪ੍ਰਸ਼ਾਸਨ ਨੇ ਅੱਜ ਹਾਕਮ ਧਿਰ ਸ਼੍ਰੋਮਣੀ ਅਕਾਲੀ ਦਲ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਫਾਜ਼ਿਲਕਾ ਜੇਲ੍ਹ ਵਿੱਚ ਗ਼ੈਰਕਾਨੂੰਨੀ ਢੰਗ ਨਾਲ ਦਾਖ਼ਲ ਹੋਏ 25 ਅਕਾਲੀ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਸਹਾਇਕ ਜੇਲ੍ਹ ਸੁਪਰਡੈਂਟ ਜਸ਼ਨਦੀਪ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਏਡੀਜੀਪੀ (ਜੇਲ੍ਹਾਂ) ਰੋਹਿਤ ਚੌਧਰੀ ਨੇ ਕਿਹਾ ਕਿ ਅਧਿਕਾਰੀ ਨੂੰ ਤੁਰੰਤ ਪ੍ਰਭਾਵ ਨਾਲ ਸੁਸਪੈਂਡ ਕੀਤਾ ਗਿਆ ਹੈ। ਰਾਜ ਦੇ ਇਕ ਸੀਨੀਅਰ ਚੋਣ ਅਧਿਕਾਰੀ ਨੇ ਫਾਜ਼ਿਲਕਾ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਵੱਲੋਂ ਕੀਤੀ ਗਈ ਇਸ ਕਾਰਵਾਈ ਦੀ ਪੁਸ਼ਟੀ ਕੀਤੀ ਹੈ।  ਚੋਣ ਅਧਿਕਾਰੀਆਂ ਵੱਲੋਂ ਜੇਲ੍ਹ ’ਚ ਬੰਦ ਕਥਿਤ ਅਪਰਾਧੀ ਨਾਲ ਹਾਕਮ ਧਿਰ ਦੇ ਆਗੂਆਂ ਦੀ ਮੀਟਿੰਗ ਨੂੰ ਗੰਭੀਰਤਾ ਨਾਲ ਲਿਆ ਹੈ। ਸੂਤਰਾਂ ਮੁਤਾਬਕ ਇਨ੍ਹਾਂ ਅਕਾਲੀ ਆਗੂਆਂ ਦੀ ਅਗਵਾਈ ਜਲਾਲਾਬਾਦ ਦਾ ਇਕ ਸੀਨੀਅਰ ਅਕਾਲੀ ਆਗੂ ਕਰ ਰਿਹਾ ਸੀ। ਫਾਜ਼ਿਲਕਾ ਦੀ ਡੀਸੀ ਨੂੰ ਸ