Friday, April 26Malwa News
Shadow

Tag: latest news

10ਵਾਂ ਵਿਰਸਾ ਸੰਭਾਲ ਹੋਲਾ-ਮਹੱਲਾ ਗੱਤਕਾ ਕੱਪ ਸ੍ਰੀ ਅਨੰਦਪੁਰ ਸਾਹਿਬ ਵਿਖੇ 25 ਮਾਰਚ ਨੂੰ – ਗਰੇਵਾਲ

10ਵਾਂ ਵਿਰਸਾ ਸੰਭਾਲ ਹੋਲਾ-ਮਹੱਲਾ ਗੱਤਕਾ ਕੱਪ ਸ੍ਰੀ ਅਨੰਦਪੁਰ ਸਾਹਿਬ ਵਿਖੇ 25 ਮਾਰਚ ਨੂੰ – ਗਰੇਵਾਲ

Global News
ਚੰਡੀਗੜ੍ਹ 23 ਮਾਰਚ () ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ (ਇਸਮਾ) ਦੇ ਸਹਿਯੋਗ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ 25 ਮਾਰਚ ਨੂੰ ਸ਼ਾਮ 3 ਵਜੇ ਤੋਂ ਦੇਰ ਰਾਤ 10 ਵਜੇ ਤੱਕ 10ਵਾਂ ਵਿਰਸਾ ਸੰਭਾਲ ਹੋਲਾ-ਮਹੱਲਾ ਗੱਤਕਾ ਕੱਪ -2024 ਕਰਵਾਇਆ ਜਾ ਰਿਹਾ ਹੈ ਜਿਸ ਦੌਰਾਨ ਨਾਮੀ ਗੱਤਕਾ ਅਖਾੜਿਆਂ ਦੇ ਗੱਤਕੇਬਾਜ ਆਪਣੀ ਜੰਗਜੂ ਕਲਾ ਦੇ ਜੌਹਰ ਦਿਖਾਉਣਗੇ।       ਇਹ ਜਾਣਕਾਰੀ ਦਿੰਦੇ ਹੋਏ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਦੇ ਚੇਅਰਮੈਨ ਸ. ਹਰਜੀਤ ਸਿੰਘ ਗਰੇਵਾਲ, ਸੰਯੁਕਤ ਡਾਇਰੈਕਟਰ, ਲੋਕ ਸੰਪਰਕ ਵਿਭਾਗ ਪੰਜਾਬ ਨੇ ਦੱਸਿਆ ਕਿ ਇਸ ਮੌਕੇ ਜੰਗਜੂ ਸ਼ਸਤਰ ਕਲਾ ਦੇ ਪ੍ਰਦਰਸ਼ਨ ਅਤੇ ਗੱਤਕਾ ਮੁਕਾਬਲਿਆਂ ਵਿਚ ਲੜਕੇ ਤੇ ਲੜਕੀਆਂ ਵੀ ਭਾਗ ਲੈਣਗੀਆਂ। ਇਹਨਾਂ ਵਿਰਾਸਤੀ ਖੇਡਾਂ ਮੌਕੇ ਗੱਤਕਾ ਸੋਟੀ-ਫੱਰੀ ਦੇ ਵਿਅਕਤੀਗਤ ਮੁਕਾਬਲੇ ਵੀ ਕਰਵਾਏ ਜਾਣਗੇ।       ਰਾਜ ਪੁਰਸਕਾਰ ਜੇਤੂ ਸ. ਗਰੇਵਾਲ, ਜੋ ਕਿ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਵੀ ...
ਸਰਕਾਰ ਨੇ ਨਵੇਂ ਮਾਲਵਾ ਕੈਨਾਲ ਪ੍ਰਾਜੈਕਟ ਦੀ ਤਜਵੀਜ਼ ਰੱਖੀ, ਚਾਰ ਜ਼ਿਲ੍ਹਿਆਂ ਦੇ ਲਗਭਗ 1,78,000 ਏਕੜ ਰਕਬੇ ਨੂੰ ਮਿਲੇਗਾ ਲਾਭ

ਸਰਕਾਰ ਨੇ ਨਵੇਂ ਮਾਲਵਾ ਕੈਨਾਲ ਪ੍ਰਾਜੈਕਟ ਦੀ ਤਜਵੀਜ਼ ਰੱਖੀ, ਚਾਰ ਜ਼ਿਲ੍ਹਿਆਂ ਦੇ ਲਗਭਗ 1,78,000 ਏਕੜ ਰਕਬੇ ਨੂੰ ਮਿਲੇਗਾ ਲਾਭ

Developing Punjab
Chandigarh, March 5:           Punjab Water Resources and Soil & Water Conservation Minister S. Chetan Singh Jouramajra characterized the third budget presented by Chief Minister S. Bhagwant Singh Mann-led government as development-oriented, with a focus on the welfare of farmers and rural areas. He expressed confidence that this budget would significantly enhance irrigation facilities in the state. ਚੰਡੀਗੜ੍ਹ, 5 ਮਾਰਚ: ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੇਸ਼ ਕੀਤੇ ਗਏ ਤੀਜੇ ਬਜਟ ਨੂੰ ਕਿਸਾਨਾਂ ਦੀ ਭਲਾਈ ਅਤੇ ਪੇਂਡੂ ਇਲਾਕੇ ਲਈ ਵਿਕਾਸ ਮੁਖੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਬਜਟ ਨਾਲ ਸੂਬੇ ਵਿੱਚ ਸਿੰਜਾਈ ਸਹੂਲਤਾਂ ਹੋਰ ਮਜ਼ਬੂਤ ਹੋਣਗੀਆਂ। ਸ. ਜੌੜਾਮਾਜਰਾ ਨੇ ਕਿਹਾ ਕਿ ਸੂਬੇ ਵਿੱਚ ਨਹਿਰੀ ਨੈਟਵਰਕ ਨੂੰ ਵਧੇਰੇ ਮਜ਼ਬੂਤ ਕਰਨ ਲਈ ਵਿੱਤੀ ਸਾਲ 2024-25 ਲਈ ਸ...
ਵਿਰੋਧੀ ਧਿਰ ਦੇ ਵਿਧਾਇਕਾਂ ਨੂੰ ਸਦਨ ਵਿੱਚੋਂ ਭੱਜ ਜਾਣ ਤੋਂ ਡੱਕਣ ਲਈ ਵਿਧਾਨ ਸਭਾ ਦੇ ਸਪੀਕਰ ਨੂੰ ਤੋਹਫੇ ਵਜੋਂ ਜਿੰਦਰਾ ਭੇਟ ਕੀਤਾ

ਵਿਰੋਧੀ ਧਿਰ ਦੇ ਵਿਧਾਇਕਾਂ ਨੂੰ ਸਦਨ ਵਿੱਚੋਂ ਭੱਜ ਜਾਣ ਤੋਂ ਡੱਕਣ ਲਈ ਵਿਧਾਨ ਸਭਾ ਦੇ ਸਪੀਕਰ ਨੂੰ ਤੋਹਫੇ ਵਜੋਂ ਜਿੰਦਰਾ ਭੇਟ ਕੀਤਾ

Hot News
Chandigarh, March 4- Punjab Chief Minister Bhagwant Singh Mann on Monday slammed the opposition for ‘running away’ from the Governor address as they are not able to digest the path breaking initiatives taken by the state government for the holistic development of the state and prosperity of its people. ਚੰਡੀਗੜ੍ਹ, 4 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਾਜਪਾਲ ਦੇ ਭਾਸ਼ਣ ਤੋਂ ਭੱਜ ਜਾਣ ਲਈ ਵਿਰੋਧੀ ਧਿਰ ਉਤੇ ਜੰਮ ਕੇ ਵਰ੍ਹਦਿਆਂ ਕਿਹਾ ਕਿ ਅਸਲ ਵਿੱਚ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੀਤੇ ਜਾ ਰਹੇ ਉਪਰਾਲੇ ਵਿਰੋਧੀ ਪਾਰਟੀ ਦੇ ਵਿਧਾਇਕਾਂ ਨੂੰ ਹਜ਼ਮ ਨਹੀਂ ਹੋ ਰਹੇ। ਸਦਨ ਵਿੱਚ ਰਾਜਪਾਲ ਦੇ ਭਾਸ਼ਣ ਉਤੇ ਚਰਚਾ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਨੇਤਾਵਾਂ ਨੂੰ ਸੂਬੇ ਦੀ ਭੋਰਾ ਵੀ ਪ੍ਰਵਾਹ ਨਹੀਂ ਸਗੋਂ ਇਹ ਲੋਕ ਕਿਸੇ ਨਾ ਕਿਸੇ ਢੰਗ ਨਾਲ ਸਿਆਸੀ ਚੌਧਰੀ ਬਣੇ ਰਹਿਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਦੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਅਣਥੱਕ ਯਤਨ ...
ਖੇਤੀਬਾੜੀ ਲਈ ਮੁਫ਼ਤ ਬਿਜਲੀ ਜਾਰੀ ਰਹੇਗੀ, ਬਿਜਲੀ ਸਬਸਿਡੀ ਲਈ 9,330 ਕਰੋੜ ਰੁਪਏ ਦਾ ਉਪਬੰਧ

ਖੇਤੀਬਾੜੀ ਲਈ ਮੁਫ਼ਤ ਬਿਜਲੀ ਜਾਰੀ ਰਹੇਗੀ, ਬਿਜਲੀ ਸਬਸਿਡੀ ਲਈ 9,330 ਕਰੋੜ ਰੁਪਏ ਦਾ ਉਪਬੰਧ

Braeking News
ਚੰਡੀਗੜ੍ਹ, 5 ਮਾਰਚ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਵਿਧਾਨ ਸਭਾ ਵਿੱਚ ਅੱਜ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ 2024-25 ਨੂੰ ਵਿਕਾਸਮੁਖੀ ਅਤੇ ਭਵਿੱਖਮੁਖੀ ਕਰਾਰ ਦਿੰਦਿਆਂ ਇਸ ਦੀ ਸ਼ਲਾਘਾ ਕੀਤੀ ਹੈ ਅਤੇ ਭਰੋਸਾ ਪ੍ਰਗਟਾਇਆ ਹੈ ਕਿ ਇਹ ਖੇਤੀਬਾੜੀ ਸੈਕਟਰ ਅਤੇ ਸਹਾਇਕ ਧੰਦਿਆਂ ਨੂੰ ਹੋਰ ਹੁਲਾਰਾ ਦੇਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਜਟ ਵਿੱਚ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਲਈ 13,784 ਕਰੋੜ ਰੁਪਏ ਰੱਖੇ ਹਨ, ਜੋ ਕਿ ਪਿਛਲੇ ਸਾਲ (12027.70 ਕਰੋੜ ਰੁਪਏ) ਦੇ ਮੁਕਾਬਲੇ 12.74 ਫ਼ੀਸਦੀ ਵੱਧ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਵਿੱਤੀ ਵਰ੍ਹੇ 2024-25 ਵਿੱਚ ਖੇਤੀਬਾੜੀ ਟਿਊਬਵੈੱਲਾਂ ਲਈ ਮੁਫ਼ਤ ਬਿਜਲੀ ਜਾਰੀ ਰੱਖਣ ਲਈ ਬਿਜਲੀ ਸਬਸਿਡੀ ਵਾਸਤੇ 9,330 ਕਰੋੜ ਰੁਪਏ ਰੱਖੇ ਗਏ ਹਨ।ਸੂਬੇ ਦੇ ਅੰਨਦਾਤਾ ਦੀ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਕਣਕ-ਝੋਨੇ ਦੇ ਫ਼ਸਲੀ ਚੱ...
ਪੇਟੀਐਮ ਯੂਜ਼ ਕਰਨ ਵਾਲਿਆਂ ਲਈ ਵੱਡੀ ਖੁਸ਼ਖਬਰੀ

ਪੇਟੀਐਮ ਯੂਜ਼ ਕਰਨ ਵਾਲਿਆਂ ਲਈ ਵੱਡੀ ਖੁਸ਼ਖਬਰੀ

Braeking News, Social News
ਮੁੰਬਈ : ਪੇਮੈਂਟ ਟਰਾਂਸਪਰ ਐਪ ਪੇਟੀਐਮ ਦੇ ਗਾਹਕਾਂ ਲਈ ਖੁਸ਼ਖਬਰੀ ਦੀ ਗੱਲ ਹੈ ਕਿ ਹੁਣ 15 ਮਾਰਚ ਨੂੰ ਪੇਟੀਐਮ ਬੰਦ ਨਹੀਂ ਹੋਵੇਗਾ। ਇਸ ਤੋਂ ਪਹਿਲਾਂ ਪੇ ਟੀ ਐਮ ਨੇ ਸਾਰੇ ਗਾਹਕਾਂ ਨੂੰ ਨੋਟੀਫਿਕੇਸ਼ਨ ਭੇਜ ਕੇ ਸੂਚਿਤ ਕਰ ਦਿੱਤਾ ਸੀ ਕਿ 15 ਮਾਰਚ ਤੋਂ ਪੇਮੈਂਟ ਟਰਾਂਸਫਰ ਦੀ ਸਹੂਲਤ ਬੰਦ ਕਰ ਦਿੱਤੀ ਜਾਵੇਗੀ। ਹੁਣ ਰਿਜ਼ਰਵ ਬੈਂਕ ਆਫ ਇੰਡੀਆ ਨੇ ਇਕ ਹੁਕਮ ਜਾਰੀ ਕਰ ਕੇ ਐਨ ਪੀ ਸੀ ਆਈ ਨੂੰ ਕਿਹਾ ਹੈ ਕਿ ਉਹ ਪੇਟੀਐਮ ਕੰਪਨੀ ਦੀ ਬੇਨਤੀ ਦੀ ਜਾਂਚ ਕਰੇ ਅਤੇ 15 ਮਾਰਚ ਤੋਂ ਪੇਮੈਂਟ ਟਰਾਂਸਫਰ ਦੀ ਸਹੂਲਤ ਬੰਦ ਨਾ ਕਰੇ।ਆਰ ਬੀ ਆਈ ਦੇ ਇਸ ਨਵੇਂ ਹੁਕਮ ਨਾਲ ਉਨ੍ਹਾਂ ਲੱਖਾਂ ਲੋਕਾਂ ਨੂੰ ਵੀ ਲਾਭ ਮਿਲੇਗਾ ਜੋ ਲਗਾਤਾਰ ਪੇਟੀਐਮ ਦੀ ਵਰਤੋਂ ਕਰਦੇ ਸਨ। ਬਹੁਤੇ ਦੁਕਾਨਦਾਰ ਵੀ ਪੇਟੀਐਮ ਬਾਰਕੋਡ ਰਾਹੀਂ ਹੀ ਪੇਮੈਂਟ ਹਾਸਲ ਕਰਦੇ ਸਨ। ਪਰ ਕੁੱਝ ਨਿਯਮਾਂ ਦੀ ਉਲੰਘਣਾ ਦੀਆਂ ਸ਼ਿਕਾਇਤਾਂ ਕਾਰਨ ਐਨ ਪੀ ਸੀ ਆਈ ਨੇ ਹੁਕਮ ਜਾਰੀ ਕਰਕੇ ਪੇਟੀਐਮ ਦੀ ਸਰਵਿਸ ਬੰਦ ਕਰਨ ਦਾ ਐਲਾਨ ਕਰ ਦਿੱਤਾ ਸੀ। ਪੇਟੀਐਮ ਕੰਪਨੀ ਨੇ ਇਸ ਹੁਕਮ ਖਿਲਾਫ ਅਪੀਲ ਦਾਇਰ ਕੀਤੀ ਸੀ, ਪਰ ਅਜੇ ਤੱਕ ਇਸ ਅਪੀਲ 'ਤੇ ਕੋਈ ਕਾਰਵਾਈ ਨਹੀਂ ਕੀਤੀ ਗਈ। ਹੁਣ ਆਰ ਬੀ ਆਈ ਦ...