best platform for news and views

Tag: news from punjab

ਵੋਟਾਂ ਤੋਂ ਦੋ ਦਿਨ ਪਹਿਲਾਂ ਜੇਲਾਂ ਵਿਚ ਮੁਲਾਕਾਤਾਂ ‘ਤੇ ਪਾਬੰਦੀ : ਛੁੱਟੀਆਂ ਤੇ ਸਜ਼ਾ ਮੁਆਫੀ ਦੀ ਪ੍ਰਕਿਰਿਆ ਵੀ ਚੋਣਾ ਤੱਕ ਰੋਕੀ

ਵੋਟਾਂ ਤੋਂ ਦੋ ਦਿਨ ਪਹਿਲਾਂ ਜੇਲਾਂ ਵਿਚ ਮੁਲਾਕਾਤਾਂ ‘ਤੇ ਪਾਬੰਦੀ : ਛੁੱਟੀਆਂ ਤੇ ਸਜ਼ਾ ਮੁਆਫੀ ਦੀ ਪ੍ਰਕਿਰਿਆ ਵੀ ਚੋਣਾ ਤੱਕ ਰੋਕੀ

Breaking News, Chandigarh, Election 2017, Government Press Release, Punjabi
ਚੰਡੀਗੜ੍ਹ : ਪੰਜਾਬ ਦੇ ਗ੍ਰਹਿ ਵਿਭਾਗ ਵਲੋਂ ਸੂਬੇ ਵਿਚਲੀਆਂ ਕੇਂਦਰੀ, ਜ਼ਿਲਾ ਤੇ ਸਬ ਜੇਲ ਵਿਚ 4 ਫਰਵਰੀ 2017 ਨੂੰ ਵਿਧਾਨ ਸਭਾ ਲਈ ਪੈਣ ਵਾਲੀਆਂ ਵੋਟਾਂ ਤੋਂ 72 ਘੰਟੇ ਪਹਿਲਾਂ ਤੋਂ ਪੋਲਿੰਗ ਤੱਕ ਕੈਦੀਆਂ ਨਾਲ ਮੁਲਾਕਾਤ ਕਰਨ 'ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ । ਇਸ ਸਬੰਧੀ ਫੈਸਲਾ ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਵਲੋਂ ਭਾਰਤੀ ਚੋਣ ਕਮਿਸ਼ਨ ਨਾਲ ਬੀਤੀ ਸ਼ਾਮ ਹੋਈ ਮੀਟਿੰਗ ਪਿਛੋਂ ਲਿਆ ਗਿਆ ਹੈ। ਵਧੀਕ ਮੁੱਖ ਸਕੱਤਰ ਗ੍ਰਹਿ ਸ੍ਰੀ ਕੇ.ਬੀ.ਐਸ.ਸਿੱਧੂ ਨੇ ਦੱਸਿਆ ਕਿ 4 ਫਰਵਰੀ 2017 ਨੂੰ ਚੋਣਾਂ ਦੇ ਮੱਦੇ ਨਜ਼ਰ ਪੰਜਾਬ ਸਰਕਾਰ ਵਲੋਂ ਪਹਿਲਾਂ ਹੀ ਛੁੱਟੀ ਐਲਾਨੀ ਜਾ ਚੁੱਕੀ ਹੈ ਜਿਸ ਕਰਕੇ 4 ਫਰਵਰੀ ਨੂੰ ਵੀ ਮੁਲਾਕਾਤਾਂ ਤੇ ਰੋਕ ਰਹੇਗੀ। ਉਨਾਂ ਦੱਸਿਆ ਕਿ ਕਿਸੇ ਹੰਗਾਮੀ ਹਲਾਤ ਵਿਚ ਮੁਲਾਕਾਤ ਕਰਨ ਦੀ ਆਗਿਆ ਕੇਵਲ ਵਧੀਕ ਡੀ.ਜੀ.ਪੀ.(ਜ਼ੇਲਾਂ ) ਦੀ ਅਗਾਊਂ ਪ੍ਰਵਾਨਗੀ ਨਾਲ ਹੀ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ 5 ਫਰਵਰੀ 2017 ਦਿਨ ਐਤਵਾਰ ਨੂੰ ਆਮ ਹਲਾਤਾਂ ਵਿਚ ਮੁਲਾਕਾਤਾਂ ਤੇ ਰੋਕ ਰਹਿੰਦੀ ਹੈ ਪਰ ਚੋਣਾਂ ਦੇ ਮੱਦੇ ਨਜ਼ਰ ਇਸ ਐਤਵਾਰ ਨੂੰ ਲੋਕ ਕੈਦੀਆਂ ਨਾਲ ਮੁਲਾਕਾਤ ਕਰ ਸਕਣਗੇ। ਇਕ ਸਰਕਾਰੀ ਬ
ਘੁਬਾਇਆ ਦੇ ਬੇਟੇ ਨੂੰ ਫਾਜਿਲਕਾ ਬਦਲ ਕੇ ਸੁਖਬੀਰ ਬਾਦਲ ਨੂੰ ਬਚਾਉਣਾ ਚਾਹੁੰਦੀ ਹੈ ਕਾਂਗਰਸ – ਭਗਵੰਤ ਮਾਨ

ਘੁਬਾਇਆ ਦੇ ਬੇਟੇ ਨੂੰ ਫਾਜਿਲਕਾ ਬਦਲ ਕੇ ਸੁਖਬੀਰ ਬਾਦਲ ਨੂੰ ਬਚਾਉਣਾ ਚਾਹੁੰਦੀ ਹੈ ਕਾਂਗਰਸ – ਭਗਵੰਤ ਮਾਨ

Breaking News, Chandigarh, Election 2017, Election Campaign, Punjabi, Statements
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਕਿਹਾ ਹੈ ਕਿ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਹੋਇਆ ਸਮਝੌਤਾ ਹੁਣ ਜੱਗ ਜਾਹਿਰ ਹੋ ਗਿਆ ਹੈ ਕਿਉਂਕਿ ਅਕਾਲੀ ਸਾਂਸਦ ਸ਼ੇਰ ਸਿੰਘ ਘੁਬਾਇਆ ਦੇ ਬੇਟੇ ਨੂੰ ਦਵਿੰਦਰ ਘੁਬਾਇਆ ਨੂੰ ਜਲਾਲਾਬਾਦ ਤੋਂ ਫਾਜਿਲਕਾ ਬਦਲ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਭਗਵੰਤ ਮਾਨ ਨੇ ਇੱਕ ਪ੍ਰੈਸ ਬਿਆਨ ਵਿੱਚ ਕਿਹਾ ਕਿ ਕਾਂਗਰਸ ਵੱਲੋਂ ਇਹ ਸਭ ਕੁੱਝ ਸੁਖਬੀਰ ਬਾਦਲ ਦੇ ਕਹਿਣ ਉਤੇ ਕੀਤਾ ਗਿਆ ਹੈ, ਕਿਉਂਕਿ ਸੁਖਬੀਰ ਬਾਦਲ ਜਲਾਲਾਬਾਦ ਵਿੱਚ ਖੁਦ ਨੂੰ ਅਸੁਰੱਖਿਅਤ ਮਹਿਸੂਸ ਕੀਤਾ ਜਾ ਰਿਹਾ ਸੀ। ਉਨਾਂ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਘੁਬਾਇਆ ਪਰਿਵਾਰ ਨੂੰ ਧਮਕੀਆਂ ਦਿੱਤੀਆਂ ਗਈਆਂ ਅਤੇ ਪ੍ਰੇਸ਼ਾਨ ਕੀਤਾ ਗਿਆ, ਜਿਸ ਕਾਰਨ ਰਾਏ ਸਿੱਖ ਭਾਈਚਾਰੇ ਦੇ ਲੋਕ ਜਲਾਲਾਬਾਦ ਹਲਕੇ ਵਿੱਚ ਸੁਖਬੀਰ ਬਾਦਲ ਨੂੰ ਵੋਟ ਨਹੀਂ ਦੇਣਗੇ। ਮਾਨ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਰਾਏ ਸਿੱਖ ਵੋਟਾਂ ਹਾਸਿਲ ਕਰਨ ਲਈ ਕਾਂਗਰਸ ਨਾਲ ਸਮਝੌਤਾ ਕੀਤਾ ਹੈ, ਪਰ ਉਸਨੂੰ (ਸੁਖਬੀਰ ਬਾਦਲ ਨੂੰ) ਵੱਡੀ ਹਾਰ ਦਾ ਸਾਹਮਣਾ ਕਰਨਾ ਪਵੇਗਾ। ਕਾਂਗਰਸ ਵੱਲੋਂ ਜਾਰੀ ਤੀਜੀ ਲਿਸਟ ਜਾਰੀ ਹੋਣ ਉਤ
ਮਲੂਕਾ ਨੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸਜ਼ਾ ਵਜੋਂ ਸੇਵਾ ਕੀਤੀ

ਮਲੂਕਾ ਨੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸਜ਼ਾ ਵਜੋਂ ਸੇਵਾ ਕੀਤੀ

Bathinda, Punjabi, Religion
ਤਲਵੰਡੀ ਸਾਬੋ : ਸੀਨੀਅਰ ਅਕਾਲੀ ਨੇਤਾ ਅਤੇ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਲਾਈ ਗਈ ਸਜ਼ਾ ਭੁਗਤਣੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਵਾਸਤੇ ਅੱਜ ਸ੍ਰੀ ਮਲੂਕਾ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਪਹੁੰਚੇ। ਉਨ੍ਹਾਂ ਨੇ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕਿਆ ਅਤੇ ਫਿਰ ਜੂਠੇ ਭਾਂਡੇ ਸਾਫ ਕੀਤੇ ਅਤੇ ਜੋੜਿਆਂ ਦੀ ਸੇਵਾ ਵੀ ਕੀਤੀ। ਵਰਨਣਯੋਗ ਹੈ ਕਿ ਸ੍ਰੀ ਮਲੂਕਾ ਵਲੋਂ ਆਪਣੇ ਚੋਣ ਦਫਤਰ ਦੇ ਉਦਘਾਟਨ ਮੌਕੇ ਅਰਦਾਸ ਦੀ ਬੇਅਦਬੀ ਕੀਤੇ ਜਾਣ ਪਿਛੋਂ ਉਨ੍ਹਾਂ ਨੂੰ ਪੰਜ ਸਿੰਘ ਸਹਿਬਾਨਾਂ ਵਲੋਂ ਤਿੰਨ ਦਿਨ ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਅਤੇ ਇਕ ਦਿਨ ਤਖਤ ਸ੍ਰੀ ਦਮਦਮਾ ਸਾਹਿਬ ਅੰਮ੍ਰਿਤਸਰ ਵਿਖੇ ਸੇਵਾ ਕਰਨ ਦੀ ਸਜ਼ਾ ਸੁਣਾਈ ਗਈ ਸੀ।
ਮੁਤਵਾਜੀ ਜਥੇਦਾਰਾਂ ਵਲੋਂ ਮਲੂਕਾ ਬਾਰੇ ਫੈਸਲਾ ਰੱਦ : ਸੰਗਤਾਂ ਤੋਂ ਸੁਝਾਅ ਮੰਗ: 25 ਨੂੰ ਮਲੂਕਾ ਤਲਬ

ਮੁਤਵਾਜੀ ਜਥੇਦਾਰਾਂ ਵਲੋਂ ਮਲੂਕਾ ਬਾਰੇ ਫੈਸਲਾ ਰੱਦ : ਸੰਗਤਾਂ ਤੋਂ ਸੁਝਾਅ ਮੰਗ: 25 ਨੂੰ ਮਲੂਕਾ ਤਲਬ

Amritsar Sahib, Breaking News, Punjabi, Religion
ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ : ਅਕਾਲ ਤਖ਼ਤ ਤੋਂ ਪੰਜ ਸਿੰਘ ਸਾਹਿਬਾਨ ਵਲੋਂ ਸਿੱਖ ਅਰਦਾਸ ਨਕਲ ਮਾਮਲੇ ਵਿਚ ਅਕਾਲੀ ਮੰਤਰੀ ਖਿਲਾਫ ਕੀਤੀ ਗਈ ਕਾਰਵਾਈ ਦੇ ਬਰਾਬਰ ਅੱਜ ਮੁਤਵਾਜ਼ੀ ਜਥੇਦਾਰਾਂ ਵਲੋਂ ਵੀ ਅਕਾਲੀ ਮੰਤਰੀ  ਸਿਕੰਦਰ ਸਿੰਘ ਮਲੂਕਾ ਤੇ ਹੋਰਨਾਂ ਖਿਲਾਫ ਕਾਰਵਾਈ ਆਰੰਭ ਕਰਦਿਆਂ ਇਸ ਮਾਮਲੇ ਵਿੱਚ 24 ਜਨਵਰੀ ਤੱਕ ਸਿੱਖ ਸੰਗਤਾਂ ਕੋਲੋਂ ਰਾਏ ਮੰਗੀ ਹੈ। ਮੁਤਵਾਜ਼ੀ ਜਥੇਦਾਰਾਂ ਨੇ ਕੱਲ ਅਕਾਲ ਤਖ਼ਤ ਦੇ ਪੰਜ ਸਿੰਘ ਸਾਹਿਬਾਨ ਵਲੋਂ ਕੀਤੀ ਕਾਰਵਾਈ ਨੂੰ ਸਰਕਾਰੀ ਡਰਾਮਾ ਕਰਾਰ ਦਿੰਦਿਆਂ ਰੱਦ ਕਰ ਦਿੱਤਾ ਅਤੇ ਅਕਾਲੀ ਮੰਤਰੀ ਨੂੰ 24 ਜਨਵਰੀ ਨੂੰ ਅਕਾਲ ਤਖ਼ਤ ‘ਤੇ ਪੇਸ਼ ਹੋਣ ਲਈ ਇਕ ਹੋਰ ਮੌਕਾ ਦਿੱਤਾ ਹੈ। ਅੱਜ ਇਸ ਸਬੰਧ ਵਿਚ ਮੁਤਵਾਜ਼ੀ ਜਥੇਦਾਰਾਂ, ਜਿਨਾਂ ਵਿਚ ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ, ਭਾਈ ਬਲਜੀਤ ਸਿੰਘ ਦਾਦੂਵਾਲ ਸ਼ਾਮਲ ਹਨ, ਤੋਂ ਇਲਾਵਾ ਭਾਈ ਸੂਬਾ ਸਿੰਘ ਤੇ ਭਾਈ ਮੇਜਰ ਸਿੰਘ ਵਲੋਂ ਪੰਚ ਪ੍ਰਧਾਨੀ ਦਾ ਕੋਰਮ ਪੂਰਾ ਕਰਦਿਆਂ ਅਰਦਾਸ ਨਕਲ ਮਾਮਲਾ ਵਿਚਾਰਿਆ। ਭਾਈ ਮੰਡ ਨੇ ਦਸਿਆ ਕਿ ਅੱਜ ਅਰਦਾਸ ਨਕਲ ਮਾਮਲੇ ਵਿਚ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਤਲੱਬ ਕੀਤਾ ਸੀ ਅਤ
Ending mafias, striking income-expenditure balance will generate revenue for manifesto implementation, says Manpreet Badal

Ending mafias, striking income-expenditure balance will generate revenue for manifesto implementation, says Manpreet Badal

Election 2017, English
Malwa News Bureau Chandigarh : Punjab Congress Vice President Manpreet Badal has said ending the Badal-patronized mafias itself would boost revenue generation manifold, thereby helping generate the funds required to implement the various welfare schemes announced in the party manifesto. Replying to questions from media persons after releasing the Punjab Congress manifesto in the state capital, Manpreet said funds to the tune of Rs. 10,000 crore would be needed for the execution of the manifesto promises, which could be achieved by striking a balance between increasing revenue generation and reducing government expenditure. Eliminating the various types of maafia, operating at the behest of Badals, would itself lead to massive increase in the revenue generation thereby putting the sta...